Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    6:17:29 PM

  • rbi has released the list of holidays for the month of june

    RBI ਨੇ ਜਾਰੀ ਕੀਤੀ June ਮਹੀਨੇ ਦੀਆਂ ਛੁੱਟੀਆਂ ਦੀ...

  • pseb announces dates for class 8 supplementary exams

    PSEB ਵੱਲੋਂ 8ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ...

  • signs of a major change in punjab  s weather

    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ,...

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜ਼ਬਰਦਸਤ ਭੂਚਾਲ ਕਾਰਨ ਕੰਬ ਗਿਆ ਪੂਰਾ ਇਲਾਕਾ ! ਜਾਪਾਨ ਦੇ ਨਾਰਾ ਤੇ ਓਸਾਕਾ ਸ਼ਹਿਰ 'ਚ ਮਚਿਆ ਹੜਕੰਪ

INTERNATIONAL News Punjabi(ਵਿਦੇਸ਼)

ਜ਼ਬਰਦਸਤ ਭੂਚਾਲ ਕਾਰਨ ਕੰਬ ਗਿਆ ਪੂਰਾ ਇਲਾਕਾ ! ਜਾਪਾਨ ਦੇ ਨਾਰਾ ਤੇ ਓਸਾਕਾ ਸ਼ਹਿਰ 'ਚ ਮਚਿਆ ਹੜਕੰਪ

  • Edited By Harpreet Singh,
  • Updated: 02 May, 2026 04:29 PM
International
japan shocks
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਜਾਪਾਨ 'ਚ ਪਿਛਲੇ ਹਫ਼ਤੇ ਆਏ 7.5 ਤੀਬਰਤਾ ਦੇ ਭੂਚਾਲ ਮਗਰੋਂ ਪੂਰੇ ਦੇਸ਼ 'ਚ ਸੁਨਾਮੀ ਦਾ ਅਲਰਟ ਜਾਰੀ ਕਰਨਾ ਪੈ ਗਿਆ ਸੀ। ਇਸੇ ਮਗਰੋਂ ਅੱਜ ਇਕ ਵਾਰ ਫ਼ਿਰ ਤੋਂ ਜਾਪਾਨ ਭੂਚਾਲ ਕਾਰਨ ਕੰਬ ਗਿਆ ਹੈ, ਜਿੱਥੋਂ ਦੇ ਪੱਛਮੀ ਹਿੱਸੇ ਵਿੱਚ ਸਥਿਤ ਨਾਰਾ ਪ੍ਰੀਫੈਕਚਰ ਅਤੇ ਓਸਾਕਾ ਸ਼ਹਿਰ ਵਿੱਚ ਸ਼ਨੀਵਾਰ ਸ਼ਾਮ ਨੂੰ 5.7 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਵੱਡੇ ਸ਼ਹਿਰਾਂ ਵਿੱਚ ਇਮਾਰਤਾਂ ਕਾਫ਼ੀ ਦੇਰ ਤੱਕ ਹਿੱਲਦੀਆਂ ਰਹੀਆਂ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਭੂਚਾਲ ਸ਼ਨੀਵਾਰ ਸ਼ਾਮ ਲਗਭਗ 6:28 ਵਜੇ ਆਇਆ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.7 ਮਾਪੀ ਗਈ ਹੈ, ਜਦਕਿ ਇਸ ਦਾ ਕੇਂਦਰ ਨਾਰਾ ਪ੍ਰੀਫੈਕਚਰ ਵਿੱਚ ਜ਼ਮੀਨ ਤੋਂ ਲਗਭਗ 80 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਨਾਰਾ ਤੋਂ ਇਲਾਵਾ ਓਸਾਕਾ ਅਤੇ ਕਿਓਟੋ ਵਿੱਚ ਵੀ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਪੋਰਟਾਂ ਅਨੁਸਾਰ, ਇਮਾਰਤਾਂ ਦੇ ਅੰਦਰ ਪਿਆ ਸਾਮਾਨ ਹਿੱਲਣ ਲੱਗ ਪਿਆ ਸੀ।

ਭੂਚਾਲ ਆਉਂਦੇ ਹੀ ਅਧਿਕਾਰੀਆਂ ਨੇ ਐਮਰਜੈਂਸੀ ਸਿਸਟਮ ਐਕਟੀਵੇਟ ਕਰ ਦਿੱਤੇ ਅਤੇ ਲੋਕਾਂ ਨੂੰ ਆਫਟਰਸ਼ੌਕਸ ਪ੍ਰਤੀ ਸੁਚੇਤ ਰਹਿਣ ਲਈ ਕਿਹਾ। ਸੁਰੱਖਿਆ ਜਾਂਚ ਦੇ ਮੱਦੇਨਜ਼ਰ ਪ੍ਰਭਾਵਿਤ ਇਲਾਕਿਆਂ ਵਿੱਚ ਰੇਲ ਅਤੇ ਹੋਰ ਆਵਾਜਾਈ ਸੇਵਾਵਾਂ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਸੀ। ਹਾਲਾਂਕਿ ਗਨਿਮਤ ਰਹੀ ਕਿ ਹਾਲੇ ਤੱਕ ਕਿਸੇ ਗੰਭੀਰ ਜਾਨੀ ਨੁਕਸਾਨ ਜਾਂ ਵੱਡੀ ਇਮਾਰਤ ਦੇ ਡਿੱਗਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ- ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ 'ਚ ਟਰੰਪ ! 5,000 ਫ਼ੌਜੀ ਜਵਾਨ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Japan
  • Earth
  • SHake

ਬਿਨਾਂ GPS ਦੇ ਸਟੀਕ ਹਮਲਾ ਤੇ ਟਾਰਗੇਟ 'ਤੇ VIPs! ਤੁਰਕੀ ਨੇ ਬਣਾਇਆ ਦੁਨੀਆ ਦਾ ਸਭ ਤੋਂ ਖਤਰਨਾਕ ਡਰੋਨ

NEXT STORY

Stories You May Like

  • holidays in schools
    ਸਕੂਲਾਂ 'ਚ ਹੋ ਗਈ ਛੁੱਟੀ, ਬੱਚਿਆਂ ਨੂੰ ਲੈਣ ਭੱਜੇ ਆਏ ਮਾਪੇ, ਪੂਰੇ ਸ਼ਹਿਰ 'ਚ ਮਚਿਆ ਹੜਕੰਪ
  • earthquake in japan
    5.9 ਦੀ ਤੀਬਰਤਾ ਨਾਲ ਕੰਬ ਗਈ ਧਰਤੀ! ਹਿੱਲ ਗਈਆਂ ਇਮਾਰਤਾਂ, ਜਾਪਾਨ ਦੇ ਲੋਕਾਂ 'ਚ ਦਹਿਸ਼ਤ
  • earthquake strikes china
    ਆ ਗਿਆ ਭੂਚਾਲ! ਚੀਨ 'ਚ ਕਈ ਇਮਾਰਤਾਂ ਢਹਿ ਢੇਰੀ ਤੇ 2 ਲੋਕਾਂ ਦੀ ਮੌਤ
  • trump earned 800 crores in 90 days
    ਦੁਨੀਆ ਨੂੰ ਚੱਕਰਾਂ 'ਚ ਪਾ ਕੇ Trump 90 ਦਿਨਾਂ 'ਚ ਕਮਾ ਗਏ 800 ਕਰੋੜ! ਮਚਿਆ ਹੜਕੰਪ
  • punjab  buffalo flies in the air  children fall from beds
    ਪੰਜਾਬ : ਹਵਾ 'ਚ ਉੱਡੀ ਮੱਝ! ਮੰਜਿਆਂ ਤੋਂ ਡਿੱਗੇ ਨਿਆਣੇ, ਜ਼ੋਰਦਾਰ ਧਮਾਕੇ ਕਾਰਨ ਕੰਬਿਆ ਪੂਰਾ ਇਲਾਕਾ
  • made in pakista fan found in madrasa police probe
    ਮਦਰੱਸੇ 'ਚੋਂ ਮਿਲਿਆ 'Made in Pakistan' ਪੱਖਾ! UP ਪੁਲਸ 'ਚ ਮਚਿਆ ਹੜਕੰਪ
  • threat to blow up chandigarh schools with bombs
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ 'ਚ ਮਚਿਆ ਹੜਕੰਪ! ਪੜ੍ਹੋ ਆਖ਼ਰ ਅਜਿਹਾ ਕੀ ਹੋਇਆ
  • the earth shook in tehran at midnight
    ਤੇਹਰਾਨ 'ਚ ਅੱਧੀ ਰਾਤ ਨੂੰ ਕੰਬੀ ਧਰਤੀ, ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕਾਂ ਨੇ ਸੜਕਾਂ 'ਤੇ ਗੁਜ਼ਾਰੀ ਰਾਤ
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
Trending
Ek Nazar
bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • shaheedi khed mela in griffith  australia
      ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 28ਵਾਂ ਸ਼ਹੀਦੀ ਖੇਡ ਮੇਲਾ 6-7 ਜੂਨ ਨੂੰ
    • sikh rajput cultural interaction fair
      ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ ਹੋਇਆ ਚੌਥਾ ਸਿੱਖ ਰਾਜਪੂਤ ਸਭਿਆਚਾਰਕ ਸਾਂਝ ਮੇਲਾ...
    • studying in canada usa has become expensive these countries
      Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ...
    • collision of two buses
      ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ
    • workers going home for eid
      ਲਿਫ਼ਟ ਲੈ ਕੇ ਈਦ ਮਨਾਉਣ ਘਰ ਜਾਂਦੇ ਮਜ਼ਦੂਰਾਂ 'ਤੇ ਵਰ੍ਹਿਆ ਕਹਿਰ ! 15 ਦੀ ਹੋਈ...
    • tax on gold jewelry abolished
      ਸੋਨੇ ਦੇ ਗਹਿਣਿਆਂ 'ਤੇ ਖ਼ਤਮ ਹੋਵੇ ਟੈਕਸ! ਭਾਰਤੀਆਂ ਲਈ ਨਰਮ ਹੋਣ ਨਿਯਮ, ਸਾਬਕਾ...
    • hajj pilgrimage begins
      ਜੰਗ ਦੇ ਸੇਕ ਅਤੇ ਤੇਜ਼ ਗਰਮੀ ਵਿਚਕਾਰ ਹੱਜ ਯਾਤਰਾ ਸ਼ੁਰੂ, ਵੱਡੀ ਗਿਣਤੀ 'ਚ ਪਹੁੰਚੇ...
    • hormuz strait crude oil prices may fall
      ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • marco rubio on racism
      ''ਮੂਰਖ ਲੋਕ ਅਜਿਹੀਆਂ ਗੱਲਾਂ...'', ਭਾਰਤੀਆਂ 'ਤੇ ਨਸਲੀ ਟਿੱਪਣੀਆਂ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +