Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    2:15:11 AM

  • video of gang war between drug smugglers in bathinda goes viral

    ਬਠਿੰਡਾ ’ਚ ਨਸ਼ਾ ਸਮੱਗਲਰਾਂ ਦੀ ਗੈਂਗਵਾਰ ਦੀ ਵੀਡੀਓ...

  • pargat singh attacks aap government over shubhkaran martyrdom

    "ਕਿੱਥੇ ਹੈ ਇਨਸਾਫ਼?" ਸ਼ੁਭਕਰਨ ਸਿੰਘ ਮਾਮਲੇ 'ਚ...

  • ied found near police post is clear proof of mann government  s failure

    ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ...

  • r p singh hits out at aap government

    ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Other-International-News News
  • ਜਾਪਾਨ ਨੇ ਚੀਨ ਦੀ ਵੱਧਦੀ ਫੌਜੀ ਗਤੀਵਿਧੀ ਨੂੰ ਸੁਰੱਖਿਆ ਲਈ ਦੱਸਿਆ ਖਤਰਾ

OTHER-INTERNATIONAL- News Punjabi(ਹੋਰ ਵਿਦੇਸ਼ੀ ਖਬਰਾਂ)

ਜਾਪਾਨ ਨੇ ਚੀਨ ਦੀ ਵੱਧਦੀ ਫੌਜੀ ਗਤੀਵਿਧੀ ਨੂੰ ਸੁਰੱਖਿਆ ਲਈ ਦੱਸਿਆ ਖਤਰਾ

  • Updated: 03 Sep, 2018 02:41 PM
Other-International-News
japan threatens china  s increasing military activity to safety
  • Share
    • Facebook
    • Tumblr
    • Linkedin
    • Twitter
  • Comment

ਟੋਕੀਓ (ਏ.ਐਫ.ਪੀ.)- ਜਾਪਾਨ ਦੇ ਰੱਖਿਆ ਮੁਖੀ ਨੇ ਸੋਮਵਾਰ ਨੂੰ ਸੁਚੇਤ ਕੀਤਾ ਹੈ ਕਿ ਚੀਨ ਅਤੇ ਰੂਸ ਦੀ ਵੱਧਦੀ ਫੌਜੀ ਗਤੀਵਿਧੀ ਅਤੇ ਉੱਤਰੀ ਕੋਰੀਆ ਵਲੋਂ ਮਿਲ ਰਹੀਆਂ ਚੁਣੌਤੀਆਂ ਕਾਰਨ ਮੁਲਕ ਆਪਣੀ ਸੁਰੱਖਿਆ ਨੂੰ ਲੈ ਕੇ ਖਤਰੇ ਦਾ ਸਾਹਮਣਾ ਕਰ ਰਿਹਾ ਹੈ। ਰੱਖਿਆ ਮੰਤਰੀ ਇਤਸੁਨੋਰੀ ਓਨੋਦੇਰਾ ਨੇ ਕਿਹਾ ਕਿ ਚੀਨ ਨੇ ਪਿਛਲੇ ਸਾਲ ਇਕ ਪਾਸੜ ਤਰੀਕੇ ਨਾਲ ਆਪਣੀ ਫੌਜੀ ਗਤੀਵਿਧੀਆਂ ਨੂੰ ਵਧਾਇਆ ਹੈ, ਜਿਸ ਵਿਚ ਜਾਪਾਨ ਦੇ ਨੇੜਲੇ ਜਹਾਜ਼ ਸੰਚਾਲਨ ਸ਼ਾਮਲ ਹੈ। ਓਨੋਦੇਰਾ ਨੇ ਜਾਪਾਨ ਦੀ ਸੈਲਫ ਡਿਫੈਂਸ ਫੋਰਸਿਜ਼ ਦੇ ਚੋਟੀ ਅਧਿਕਾਰੀਆਂ ਦੀ ਸਾਲਾਨਾ ਸਭਾ ਵਿਚ ਕਿਹਾ ਕਿ ਚੀਨ ਤੇਜ਼ੀ ਨਾਲ ਆਪਣੀ ਫੌਜੀ ਤਾਕਤ ਵਿਚ ਸੁਧਾਰ ਕਰ ਰਿਹਾ ਹੈ ਅਤੇ ਆਪਣੀ ਫੌਜੀ ਗਤੀਵਿਧੀਆਂ ਵਧਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸਾਡੇ ਦੇਸ਼ ਦੇ ਨੇੜੇ ਸਮੁੰਦਰ ਅਤੇ ਹਵਾਈ ਖੇਤਰ ਵਿਚ ਇਕ ਪਾਸੜ ਤਰੀਕੇ ਨਾਲ ਤੇਜ਼ੀ ਨਾਲ ਆਪਣੀ ਫੌਜੀ ਗਤੀਵਿਧੀਆਂ ਵਧਾ ਰਿਹਾ ਹੈ। ਇਹ ਸਾਡੇ ਦੇਸ਼ ਦੀ ਰੱਖਿਆ ਲਈ ਵੱਡੀ ਚਿੰਤਾ ਵਾਲੀ ਗੱਲ ਹੈ।

ਓਨੋਦੇਰਾ ਨੇ ਇਹ ਟਿੱਪਣੀ ਉਦੋਂ ਕੀਤੀ ਜਦੋਂ ਜਾਪਾਨ, ਚੀਨ ਦੇ ਨਾਲ ਆਪਣੇ ਤਣਾਅਪੂਰਨ ਰਣਨੀਤਕ ਸਬੰਧਾਂ ਨੂੰ ਸੁਧਾਰਣ ਦੀ ਕੋਸ਼ਿਸ਼ ਕਰ ਰਿਹਾ ਹੈ। ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅਗਲੇ ਮਹੀਨੇ ਜਾਪਾਨ ਦੇ ਸਭ ਤੋਂ ਵੱਡੇ ਵਪਾਰਕ ਭਾਈਵਾਲ ਦੇਸ਼ ਦੀ ਯਾਤਰਾ ਕਰਨ ਦੀ ਸੰਭਾਵਨਾ ਹੈ। ਸੱਤਾ ਵਿਚ ਆਉਣ ਤੋਂ ਬਾਅਦ ਆਬੇ ਨੇ ਪੂਰਬੀ ਚੀਨ ਸਾਗਰ ਦੇ ਵਿਵਾਦਤ ਟਾਪੂਆਂ 'ਤੇ ਜਾਪਾਨ ਦੇ ਦਾਅਵਿਆਂ ਨੂੰ ਲੈ ਕੇ ਸਖ਼ਤ ਰਵੱਈਆ ਅਪਣਾਇਆ ਹੈ। ਹਾਲਾਂਕਿ ਉਨ੍ਹਾਂ ਨੇ ਆਪਣੇ ਰੁਖ ਵਿਚ ਨਰਮੀ ਲਿਆਉਂਦੇ ਹੋਏ ਚੀਨ ਤੋਂ ਉਤਰੀ ਕੋਰੀਆ 'ਤੇ ਉਸ ਦੇ ਪ੍ਰਮਾਣੂੰ ਅਤੇ ਮਿਜ਼ਾਈਲ ਪ੍ਰੋਗਰਾਮਾਂ ਨੂੰ ਵਾਪਸ ਲਿਆਉਣ ਦਾ ਦਬਾਅ ਪਾਉਣ ਲਈ ਕਿਹਾ ਹੈ। ਜਾਪਾਨ ਦੇ ਰੱਖਿਆ ਮੁਖੀ ਨੇ ਕਿਹਾ ਕਿ ਰੂਸ ਕੋਲਡ ਵਾਰ ਤੋਂ ਬਾਅਦ ਸਭ ਤੋਂ ਵੱਡਾ ਅਭਿਆਸ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਉਹ ਵਿਵਾਦਤ ਦੱਖਣੀ ਕੁਰਿਲ ਟਾਪੂਆਂ 'ਤੇ ਸ਼ਕਤੀਸ਼ਾਲੀ ਹਥਿਆਰ ਲਿਆ ਰਿਹਾ ਹੈ। ਓਨੋਦੇਰਾ ਨੇ ਇਹ ਵੀ ਕਿਹਾ ਕਿ ਉੱਤਰੀ ਕੋਰੀਆ ਵਲੋਂ ਲਗਾਤਾਰ ਜਾਪਾਨ 'ਤੇ ਗੰਭੀਰ ਖਤਰਾ ਮੰਡਰਾ ਰਿਹਾ ਹੈ।
 

  • ਟੋਕੀਓ
  • ਇਤਸੁਨੋਰੀ ਓਨੋਦੇਰਾ
  • ਸ਼ਿੰਜੋ ਆਬੇ
  • Tokyo
  • Itasunori Onodeira
  • Shinzo Abe

ਚੀਨੀ ਫਰਮ ਟਾਪ ਕਰਮਚਾਰੀ ਨੂੰ ਦੇਵੇਗੀ 'ਪੋਰਨ ਸਟਾਰ' ਨਾਲ ਇਕ ਰਾਤ ਬਿਤਾਉਣ ਦਾ ਅਨੋਖਾ 'ਬੋਨਸ'

NEXT STORY

Stories You May Like

  • stones pelted on trains passenger safety is at risk
    ‘ਰੇਲਗੱਡੀਆਂ ’ਤੇ ਪਥਰਾਅ’ ਯਾਤਰੀਆਂ ਦੀ ਸੁਰੱਖਿਆ ਪੈ ਰਹੀ ਖਤਰੇ ’ਚ!
  • voting begins for general elections in japan
    ਜਾਪਾਨ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, 465 ਸੀਟਾਂ ਲਈ 1284 ਉਮੀਦਵਾਰ ਅਜ਼ਮਾ ਰਹੇ ਨੇ ਕਿਸਮਤ
  • syria says its forces have taken over al tanf base after handover from us
    ਸੀਰੀਆ 'ਚ ਵੱਡੀ ਤਬਦੀਲੀ, US ਨੇ ਮਹੱਤਵਪੂਰਨ 'ਅਲ-ਤਾਨਫ' ਫੌਜੀ ਅੱਡਾ ਸੀਰੀਆਈ ਫੌਜ ਨੂੰ ਸੌਂਪਿਆ
  • takaichi s historic victory in japan elections
    ਜਾਪਾਨ ਚੋਣਾਂ 'ਚ ਤਾਕਾਈਚੀ ਦੀ ਇਤਿਹਾਸਕ ਜਿੱਤ: LDP ਵੱਲੋਂ ਬਹੁਮਤ ਦਾ ਅੰਕੜਾ ਪਾਰ, PM ਮੋਦੀ ਨੇ ਦਿੱਤੀ ਵਧਾਈ
  • locks on 2 checkpoints in punjab
    ਪੰਜਾਬ ਦੀਆਂ 2 ਚੌਂਕੀਆਂ ਨੂੰ ਲੱਗੇ ਤਾਲੇ, 40 ਪਿੰਡਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ
  • raja warring raises questions on safety of migrant workers
    ਰਾਜਾ ਵੜਿੰਗ ਨੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ ’ਤੇ ਉਠਾਏ ਸਵਾਲ
  • cm mann busy in propaganda instead of resolving the issue of punjabis
    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਪ੍ਰਚਾਰ ਤੇ ਨਾਟਕਾਂ 'ਚ ਰੁੱਝੇ: ਹਰਸਿਮਰਤ ਬਾਦਲ
  • over 56 pc parents  teachers want internet safety school curriculum
    ਇੰਟਰਨੈੱਟ ਸੁਰੱਖਿਆ ਨੂੰ ਪਾਠਕ੍ਰਮ ਦਾ ਹਿੱਸਾ ਬਣਾਉਣ ਦੀ ਉੱਠੀ ਮੰਗ, 56 ਫੀਸਦੀ ਮਾਪੇ ਤੇ ਅਧਿਆਪਕ ਸਹਿਮਤ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਹੋਰ ਵਿਦੇਸ਼ੀ ਖਬਰਾਂ ਦੀਆਂ ਖਬਰਾਂ
    • bangladesh visa services resumes
      ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ...
    • israel launches airstrikes in eastern lebanon
      ਪੂਰਬੀ ਲੇਬਨਾਨ 'ਚ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਮਲੇ, 12 ਲੋਕਾਂ ਦੀ ਮੌਤ
    • meeting held in eu parliament  belgium  to celebrate the birth anniversary
      ਸਤਿਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਲਈ ਈ. ਯੂ ਪਾਰਲੀਮੈਂਟ...
    • earthquake of magnitude 5 7 strikes afghanistan
      ਵਾਰ-ਵਾਰ ਲੱਗ ਰਹੇ ਭੂਚਾਲ ਦੇ ਝਟਕੇ, ਅਫ਼ਗਾਨਿਸਤਾਨ ਦੇ ਲੋਕਾਂ 'ਚ ਦਹਿਸ਼ਤ ਦਾ...
    • bangladesh resumes full visa services for indians
      ਭਾਰਤੀਆਂ ਲਈ ਇਸ ਦੇਸ਼ ਨੇ ਸਾਰੀਆਂ ਵੀਜ਼ਾ ਸੇਵਾਵਾਂ ਕੀਤੀਆਂ ਬਹਾਲ, ਚੋਣਾਂ ਮਗਰੋਂ...
    • torrential rains unleash landslides that kill 7 in southern philippines
      ਦੱਖਣੀ ਫਿਲੀਪੀਨਜ਼ 'ਚ ਭਾਰੀ ਮੀਂਹ ਤੇ ਢਿੱਗਾਂ ਡਿੱਗਣ ਕਾਰਨ 7 ਲੋਕਾਂ ਦੀ ਮੌਤ,...
    • armed group killed 33 in fresh simultaneous attacks
      ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ
    • mexico and el salvador s navies seize more than 10 tons of cocaine
      ਨੇਵੀ ਨੇ ਫੜੀ 10 ਟਨ ਕੋਕੀਨ! ਪ੍ਰਸ਼ਾਂਤ ਮਹਾਂਸਾਗਰ 'ਚ ਮੈਕਸੀਕੋ ਤੇ ਅਲ ਸਲਵਾਡੋਰ...
    • former caribbean presidents pm condemn us economic sanctions on cuba
      ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US...
    • supreme court  woman petition  central government  dubai  son death
      SC ਨੇ ਔਰਤ ਦੀ ਪਟੀਸ਼ਨ 'ਤੇ ਕੇਂਦਰ ਤੋਂ ਮੰਗਿਆ ਜਵਾਬ, ਦੁਬਈ ਤੋਂ ਬੇਟੇ ਦੀ ਮ੍ਰਿਤਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +