Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:27:00 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਆ ਗਈ ਹਿਊਮਨ ਵਾਸ਼ਿੰਗ ਮਸ਼ੀਨ, 15 ਮਿੰਟਾਂ 'ਚ ਸਰੀਰ ਦੀ ਗੰਦਗੀ ਕਰੇਗੀ ਸਾਫ

INTERNATIONAL News Punjabi(ਵਿਦੇਸ਼)

ਆ ਗਈ ਹਿਊਮਨ ਵਾਸ਼ਿੰਗ ਮਸ਼ੀਨ, 15 ਮਿੰਟਾਂ 'ਚ ਸਰੀਰ ਦੀ ਗੰਦਗੀ ਕਰੇਗੀ ਸਾਫ

  • Edited By Cherry,
  • Updated: 09 Dec, 2024 02:06 PM
International
japan unveils   human washing machine
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਨਵੀਂਆਂ ਕਾਢਾਂ ਲਈ ਮਸ਼ਹੂਰ ਜਾਪਾਨ ਨੇ ਹਾਲ ਹੀ ਵਿੱਚ ਮਨੁੱਖ ਨੂੰ ਨਹਾਉਣ ਵਾਲੀ ਮਸ਼ੀਨ (human washing machine) ਬਣਾਈ ਹੈ। ਇਹ AI-ਪਾਵਰ ਪੌਡ ਮਨੁੱਖੀ ਸਰੀਰ ਨੂੰ ਪੂਰੀ ਤਰ੍ਹਾਂ ਸਾਫ਼ ਕਰਨ ਅਤੇ ਦਿਮਾਗ ਨੂੰ ਸ਼ਾਂਤ ਕਰਨ ਦੇ ਸਮਰੱਥ ਹੈ। ਦਰਅਸਲ, ਜਾਪਾਨੀ ਇੰਜੀਨੀਅਰਾਂ ਨੇ ਇਨਸਾਨਾਂ ਨੂੰ ਨਹਾਉਣ ਲਈ ਇਕ ਨਵੀਂ ਅਤੇ ਅਨੋਖੀ ਮਸ਼ੀਨ ਬਣਾਈ ਹੈ। ਇਸਦਾ ਨਾਮ ਮੀਰਾਈ ਨਿੰਜੇਨ ਸੈਂਟਾਕੂਕੀ ਹੈ।  AI ਦੀ ਮਦਦ ਨਾਲ ਇਹ ਮਸ਼ੀਨ ਪਹਿਲਾਂ ਲੋਕਾਂ ਦੇ ਸਰੀਰ ਦਾ ਵਿਸ਼ਲੇਸ਼ਣ ਕਰੇਗੀ ਅਤੇ ਫਿਰ ਲੋੜ ਮੁਤਾਬਕ ਸਰੀਰ ਨੂੰ ਸਾਫ਼ ਕਰੇਗੀ।

ਇਹ ਵੀ ਪੜ੍ਹੋ: ਰਾਸ਼ਟਰਪਤੀ ਯੂਨ ਆਪਣੇ ਦੇਸ਼ 'ਚ ਹੋਣਗੇ ਕੈਦ! ਵਿਦੇਸ਼ ਯਾਤਰਾ 'ਤੇ ਲੱਗੀ ਪਾਬੰਦੀ

ਇਸ ਮਸ਼ੀਨ ਦੀ ਖੋਜ ਓਸਾਕਾ ਸਥਿਤ ਸ਼ਾਵਰਹੈੱਡ ਕੰਪਨੀ ਕੰਪਨੀ ਸਾਇੰਸ ਨੇ ਕੀਤੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਵਾਸ਼ਿੰਗ ਮਸ਼ੀਨ ਸਿਰਫ਼ 15 ਮਿੰਟਾਂ ਵਿੱਚ ਇੱਕ ਵਿਅਕਤੀ ਨੂੰ ਪੂਰੀ ਤਰ੍ਹਾਂ ਸਾਫ਼ ਕਰਨ ਦੀ ਸਮਰੱਥਾ ਰੱਖਦੀ ਹੈ। ਭਵਿੱਖ  ਦੀ ਇਹ ਮਸ਼ੀਨ ਬਹੁਤ ਜਲਦੀ ਓਸਾਕਾ ਕੰਸਾਈ ਐਕਸਪੋ ਵਿੱਚ ਪ੍ਰਦਰਸ਼ਿਤ ਕੀਤੀ ਜਾਵੇਗੀ, ਜਿੱਥੇ 1000 ਤੋਂ ਵੱਧ ਲੋਕ ਇਸਨੂੰ ਅਜ਼ਮਾਉਣਗੇ।

ਇਹ ਵੀ ਪੜ੍ਹੋ: ਅਮਰੀਕਾ ਜਾਣਾ ਹੋਵੇਗਾ ਹੋਰ ਵੀ ਸੌਖਾ, ਟਰੰਪ ਨੇ ਦਿੱਤੇ ਸੰਕੇਤ

ਇਸ ਮਸ਼ੀਨ ਵਿੱਚ ਤੁਹਾਨੂੰ ਇੱਕ ਪਾਰਦਰਸ਼ੀ ਪੌਡ ਵਿੱਚ ਬੈਠਣਾ ਹੋਵੇਗਾ। ਇਸ ਤੋਂ ਪੌਡ ਵਿਚ ਅੱਧਾ ਗਰਮ ਪਾਣੀ ਭਰਿਆ ਜਾਵੇਗਾ। ਫਿਰ ਬਾਅਦ ਵਿੱਚ ਪਾਣੀ ਦੇ ਜੈੱਟਸ ਤੋਂ ਹਵਾ ਨਾਲ ਬਣਨ ਵਾਲੇ ਛੋਟੇ-ਛੋਟੇ ਬੁਲਬੁਲੇ ਬਣਨੇ ਸ਼ੁਰੂ ਹੋ ਜਾਣਗੇ। ਇਹ ਬੁਲਬਲੇ ਇੱਕ ਛੋਟੀ ਪਰ ਸ਼ਕਤੀਸ਼ਾਲੀ ਪ੍ਰੈਸ਼ਰ ਵੇਵ ਬਣਾਉਂਦੇ ਹਨ, ਜੋ ਚਮੜੀ ਤੋਂ ਗੰਦਗੀ ਨੂੰ ਸਾਫ ਕਰਨਗੇ। ਮਸ਼ੀਨ ਦੇ ਅੰਦਰ ਜਿਸ ਕੁਰਸੀ 'ਤੇ ਤੁਸੀਂ ਬੈਠੇ ਹੋਵੋਗੇ, ਉਸ ਵਿਚ ਮੌਜੂਦ ਇਲੈਕਟ੍ਰੋਡ ਤੁਹਾਡੀ ਜੈਵਿਕ ਜਾਣਕਾਰੀ ਨੂੰ ਇਕੱਠਾ ਕਰਦੇ ਰਹਿਣਗੇ। ਇਸ ਨਾਲ ਮਸ਼ੀਨ ਇਹ ਯਕੀਨੀ ਕਰ ਸਕੇਗੀ ਕਿ ਤੁਹਾਡੇ ਸਰੀਰ ਦੀ ਢੁਕਵੇਂ ਤਾਪਮਾਨ 'ਤੇ ਸਫਾਈ ਹੋ ਰਹੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਟਰੰਪ ਨੇ ਯੂਕ੍ਰੇਨ 'ਚ ਤੁਰੰਤ ਜੰਗਬੰਦੀ ਦੀ ਕੀਤੀ ਮੰਗ, ਅਮਰੀਕਾ ਦੇ ਨਾਟੋ ਤੋਂ ਬਾਹਰ ਹੋਣ ਦੀ ਸੰਭਾਵਨਾ ਪ੍ਰਗਟਾਈ

ਇਹ ਹਿਊਮਨ ਵਾਸ਼ਿੰਗ ਮਸ਼ੀਨ ਪਹਿਲੀ ਵਾਰ ਸਾਲ 1970 ਵਿੱਚ ਬਣਾਈ ਗਈ ਸੀ। ਜੋ ਕਿ ਸਾਨਿਓ ਇਲੈਕਟ੍ਰਿਕ ਕੰਪਨੀ (ਅੱਜ ਦੀ ਪੈਨਾਸੋਨਿਕ ਹੋਲਡਿੰਗਜ਼ ਕਾਰਪੋਰੇਸ਼ਨ) ਦੁਆਰਾ ਕੀਤਾ ਗਿਆ ਸੀ। ਉਸ ਸਮੇਂ ਇਸ ਮਸ਼ੀਨ ਵਿਚ ਮਾਈਕ੍ਰੋ-ਬਬਲ ਅਤੇ ਗਰਮ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਅਤੇ ਇਸ ਵਿਚ ਪਲਾਸਟਿਕ ਦੀ ਮਸਾਜ ਬਾਲਜ਼ ਵੀ ਮੌਜੂਦ ਸਨ। ਹਾਲਾਂਕਿ, ਇਹ ਮਸ਼ੀਨ ਕਦੇ ਵੀ ਵਪਾਰਕ ਤੌਰ 'ਤੇ ਜਾਰੀ ਨਹੀਂ ਕੀਤੀ ਗਈ ਸੀ। ਪਰ ਵਰਲਡ ਐਕਸਪੋ ਵਿੱਚ ਲੋਕਾਂ ਨੇ ਇਸ ਮਸ਼ੀਨ ਨੂੰ ਬਹੁਤ ਪਸੰਦ ਕੀਤਾ।

ਇਹ ਵੀ ਪੜ੍ਹੋ: ਯੂਕ੍ਰੇਨ ਨੂੰ ਇਕ ਅਰਬ ਅਮਰੀਕੀ ਡਾਲਰ ਦੀ ਵਾਧੂ ਸਹਾਇਤਾ ਦੇਵੇਗਾ ਅਮਰੀਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Japan
  • Unveils
  • Human Washing Machine

ਬੋਰੀਆਂ 'ਚ ਨੋਟ ਭਰ ਕੇ ਬੈਂਕ 'ਚੋਂ ਬਾਹਰ ਆ ਰਹੇ ਲੋਕ, ਇਸ ਦੇਸ਼ 'ਚ ਹੈਰਾਨੀਜਨਕ ਨਜ਼ਾਰਾ

NEXT STORY

Stories You May Like

  • bihar  15 districts  floods
    ਬਿਹਾਰ ਦੇ 15 ਜ਼ਿਲ੍ਹਿਆਂ 'ਚ ਹੜ੍ਹ ਦਾ ਕਹਿਰ; 49.36 ਲੱਖ ਲੋਕ ਪ੍ਰਭਾਵਿਤ, ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਕਈ ਨਦੀਆਂ
  • india in group k at the fifa under 15 world cup
    ਫੀਫਾ ਅੰਡਰ-15 ਵਿਸ਼ਵ ਕੱਪ 'ਚ ਭਾਰਤ ਗਰੁੱਪ 'ਕੇ' 'ਚ
  • three accused arrested with intoxicating pills and 15 bottles of liquor
    ਨਸ਼ੀਲੀਆਂ ਗੋਲੀਆਂ ਤੇ 15 ਬੋਤਲਾਂ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫਤਾਰ
  • khatron ke khiladi 15  grand finale shoot wrapped up
    ‘ਖ਼ਤਰੋਂ ਕੇ ਖਿਲਾੜੀ 15’ ਗ੍ਰੈਂਡ ਫਿਨਾਲੇ ਦੀ ਸ਼ੂਟਿੰਗ ਪੂਰੀ, ਰੁਬੀਨਾ, ਸ਼ਗੁਨ, ਅਵਿਕਾ, ਫ਼ਰਹਾਨਾ, ਰੁਹਾਨਿਕਾ ਹੋਈਆਂ...
  • a fine of 1 000 will now be imposed for littering at railway stations
    ਰੇਲਵੇ ਦਾ ਵੱਡਾ ਫ਼ੈਸਲਾ, ਸਟੇਸ਼ਨਾਂ ਤੇ ਟ੍ਰੇਨਾਂ 'ਚ ਗੰਦਗੀ ਫੈਲਾਉਣ 'ਤੇ ਹੁਣ ਲੱਗੇਗਾ ₹1000 ਜੁਰਮਾਨਾ
  • houthis f 15
    ਹੂਤੀਆਂ ਨੇ ਯਮਨ 'ਚ ਸੁੱਟ ਲਿਆ ਸਾਊਦੀ ਅਰਬ ਦਾ F-15 ਲੜਾਕੂ ਜਹਾਜ਼ !
  • sidhu moosewala s new song released suddenly
    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ ਨਵਾਂ ਗੀਤ ! ਮਿੰਟਾਂ 'ਚ ਆ ਗਏ ਲੱਖਾਂ Views
  • activa scooter stolen from youths returning from a jagran
    ਜਾਗਰਣ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਐਕਟਿਵਾ ਚੋਰੀ, ਪੰਜ ਮਿੰਟਾਂ 'ਚ ਦੇ ਗਏ ਵਾਰਦਾਤ ਨੂੰ ਅੰਜਾਮ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi boy in canada
      ਕੈਨੇਡਾ 'ਚ ਸੋਹਣੇ ਸੁਨੱਖੇ ਪੰਜਾਬੀ ਨੌਜਵਾਨ ਦਾ ਕਤਲ, ਦੋਸ਼ੀ ਔਰਤ ਗ੍ਰਿਫ਼ਤਾਰ
    • us iran conflict
      ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !
    • sa incident
      ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ ! SA 'ਚ ਹਮਲਾਵਰਾਂ ਨੇ...
    • incident in usa
      ਅਮਰੀਕਾ 'ਚ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ ! ਤਿੰਨ ਹਲਾਕ
    • dashmesh darbar gurdwara committee elections
      ਸਰੀ ਦੇ 'ਦਸ਼ਮੇਸ਼ ਦਰਬਾਰ ਗੁਰਦੁਆਰਾ' ਸਾਹਿਬ ਦੇ ਕਮੇਟੀ ਪ੍ਰਧਾਨ ਬਣੇ ਜਗਤਾਰ ਸਿੰਘ...
    • the war is not over yet  the enemy should be prepared for a strike  iran
      ਜੰਗ ਅਜੇ ਖ਼ਤਮ ਨਹੀਂ ਹੋਈ, ਦੁਸ਼ਮਣ ਵਾਰ ਲਈ ਤਿਆਰ ਰਹੇ : ਈਰਾਨ
    • rajnath singh pakistan statement
      'ਅੱਤਵਾਦ ਨੂੰ ਪਨਾਹ ਦਿੱਤੀ ਤਾਂ ਗੱਲਬਾਤ ਦੀ ਗੁੰਜਾਇਸ਼ ਖ਼ਤਮ', ਰਾਜਨਾਥ ਦਾ...
    • plane crash
      ਕਾਂਗੋ 'ਚ ਕ੍ਰੈਸ਼ ਹੋ ਗਿਆ ਜਹਾਜ਼ ! 14 ਲੋਕਾਂ ਦੀ ਗਈ ਜਾਨ
    • trump shares pakistan pm s video
      ਟਰੰਪ ਨੇ ਸ਼ੇਅਰ ਕੀਤੀ ਪਾਕਿ PM ਦੇ UNGA 'ਚ ਦਿੱਤੇ ਭਾਸ਼ਣ ਦੀ ਵੀਡੀਓ
    • incident with  azerbaijani woman
      ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +