Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 15, 2026

    9:56:46 AM

  • gold silver price hike

    ਟਰੰਪ ਦੇ ਜੰਗਬੰਦੀ ਦੇ ਐਲਾਨ ਮਗਰੋਂ ਸੋਨਾ-ਚਾਂਦੀ ਹੋ...

  • indian stock market

    ਜੰਗ ਖ਼ਤਮ ਹੁੰਦਿਆਂ ਹੀ ਬਾਜ਼ਾਰ 'ਚ ਪਰਤੀ ਖੁਸ਼ੀ !...

  • voting continues in ward no 6 of dinanagar

    ਦੀਨਾਨਗਰ ਦੇ ਵਾਰਡ ਨੰਬਰ-6 'ਚ ਵੋਟਾਂ ਪੈਣ ਦਾ...

  • sad delegation in canada

    ਕੈਨੇਡਾ ਪੁੱਜਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ ਕੀਤਾ ਸਨਮਾਨਿਤ

INTERNATIONAL News Punjabi(ਵਿਦੇਸ਼)

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ ਕੀਤਾ ਸਨਮਾਨਿਤ

  • Edited By Vandana,
  • Updated: 14 Jun, 2026 04:24 PM
United States of America
jasdeep singh jassi honored
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਦੇ ਇਲੀਨੌਇਸ ਸੂਬੇ ਨੇ ਹਾਊਸ ਆਫ਼ ਰਿਪ੍ਰੈਜ਼ੈਂਟਿਵ ਦੇ ਕਾਂਗਰਸਮੈਨ ਜੋਨਾਥਨ . ਐਲ. ਜੈਕਸਨ ਵੱਲੋਂ ਅਮਰੀਕੀ ਸੰਸਦ ਵਿੱਚ ਪ੍ਰਮੁੱਖ ਸਿੱਖ ਆਗੂ ਅਤੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ ਗਿਆ। ਜਸਦੀਪ ਸਿੰਘ ਜੱਸੀ ਦੀ ਇਸ ਇਤਿਹਾਸਕ ਪ੍ਰਾਪਤੀ ਨੂੰ ਅਮਰੀਕੀ ਸੰਸਦ ਦੇ ਅਧਿਕਾਰਤ ਰਿਕਾਰਡ '119 ਕਾਂਗਰਸ ਵਿੱਚ ਦਰਜ ਕੀਤਾ ਗਿਆ ਹੈ। ਇਲੀਨੋਇਸ ਸੂਬੇ ਤੋਂ ਮਾਨਯੋਗ ਕਾਂਗਰਸਮੈਨ ਜੋਨਾਥਨ ਐਲ. ਜੈਕਸਨ ਵੱਲੋਂ ਸੰਸਦ ਵਿੱਚ ਜਸਦੀਪ ਸਿੰਘ ਚੰਢੋਕ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਇਕ ਪ੍ਰਸ਼ੰਸਾ ਪੱਤਰ ਪੇਸ਼ ਕੀਤਾ ਗਿਆ। 

PunjabKesari

ਜਸਦੀਪ ਸਿੰਘ ਜੱਸੀ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਅਮਰੀਕਾ ਦੀਆਂ ਸਿਹਤ ਸੰਭਾਲ, ਮਾਨਵਤਾਵਾਦੀ ਸੇਵਾਵਾਂ, ਗੈਰ-ਲਾਭਕਾਰੀ ਸੰਸਥਾਵਾਂ, ਪੈਟਰੋਲੀਅਮ ਮਾਰਕੀਟਿੰਗ, ਰੀਅਲ ਅਸਟੇਟ ਅਤੇ ਅੰਤਰਰਾਸ਼ਟਰੀ ਸਲਾਹਕਾਰ ਵਜੋਂ ਵੱਖ-ਵੱਖ ਖੇਤਰਾਂ ਵਿੱਚ ਇੱਕ ਦੂਰਅੰਦੇਸ਼ੀ ਆਗੂ ਅਤੇ ਉੱਦਮੀ ਵਜੋਂ ਨਿਰੰਤਰ ਕਾਰਜਸ਼ੀਲ ਹਨ। ਉਨ੍ਹਾਂ ਵੱਲੋਂ ਅਜਿਹੀਆਂ ਮਾਨਤਾਵਾਦੀ ਸੇਵਾਵਾਂ ਦੇਣ ਦੇ ਬਦਲੇ ਅਮਰੀਕੀ ਸੰਸਦ ਦੇ ਅਧਿਕਾਰਿਤ ਰਿਕਾਰਡ ਇਸ ਸਿੱਖ ਆਗੂ ਦਾ ਨਾਂ ਦਰਜ ਕੀਤਾ ਗਿਆ ਹੈ। ਜੋ ਮੌਜੂਦਾ ਸਮੇਂ ਵਿੱਚ ਉਹ ‘ਸੈਂਟਰ ਫਾਰ ਸੋਸ਼ਲ ਚੇੰਜ’ ਦੇ ਚੀਫ਼ ਓਪਰੇਟਿੰਗ ਅਫ਼ਸਰ (ਸੀ.ਓ.ਓ) ਵਜੋਂ ਅਮਰੀਕਾ 'ਚ ਸੇਵਾਵਾਂ ਨਿਭਾ ਰਹੇ ਹਨ, ਜਿੱਥੇ ਉਹ ਬੌਧਿਕ ਅਤੇ ਵਿਕਾਸ ਸੰਬੰਧੀ ਅਪਾਹਜਤਾਵਾਂ ਵਾਲੇ ਲੋਕਾਂ ਦੀ ਰਿਹਾਇਸ਼, ਕਿੱਤਾਮੁਖੀ ਸਿਖਲਾਈ, ਮਾਨਸਿਕ ਸਿਹਤ ਅਤੇ ਸਮਾਜਿਕ ਸੁਧਾਰ ਲਈ ਬੇਮਿਸਾਲ ਯੋਗਦਾਨ ਪਾ ਰਹੇ ਹਨ। 

PunjabKesari

 

ਪੜ੍ਹੋ ਇਹ ਅਹਿਮ ਖ਼ਬਰ-  ਈਰਾਨ ਨੇ ਲੁਕੋ'ਤਾ 500 ਕਿਲੋ 'ਬੰਬ ਗ੍ਰੇਡ' ਯੂਰੇਨੀਅਮ ! ਅਮਰੀਕੀ ਹਮਲੇ ਦੇ ਡਰੋਂ ਚੁੱਕਿਆ ਕਦਮ

ਇਸ ਦੇ ਨਾਲ ਹੀ ਉਹ 'ਸਿੱਖਸ ਆਫ਼ ਅਮੈਰਿਕਾ ' ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾ ਰਹੇ ਹਨ, ਜਿੱਥੇ ਉਨ੍ਹਾਂ ਨੇ ਅਮਰੀਕਾ ਵਿੱਚ ਸਿੱਖ-ਅਮਰੀਕਨਾਂ ਦੀ ਆਵਾਜ਼ ਅਤੇ ਪਛਾਣ ਨੂੰ ਮਜ਼ਬੂਤ ਕਰਨ, ਵੱਖ-ਵੱਖ ਧਰਮਾਂ ਵਿੱਚ ਆਪਸੀ ਸਾਂਝ ਵਧਾਉਣ, ਸੱਭਿਆਚਾਰਕ ਸਮਝ ਅਤੇ ਪ੍ਰਵਾਸੀਆਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਅਣਥੱਕ ਮਿਹਨਤ ਕੀਤੀ ਹੈ। ਕਾਂਗਰਸਮੈਨ ਜੋਨਾਥਨ ਐਲ. ਜੈਕਸਨ ਨੇ ਆਪਣੇ ਸੰਬੋਧਨ ਵਿੱਚ ਸਮੂਹ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਹੈਲਥਕੇਅਰ ਲੀਡਰਸ਼ਿਪ, ਅਪਾਹਜਤਾਵਾਂ ਵਾਲੇ ਲੋਕਾਂ ਦੀ ਮਦਦ, ਗੈਰ-ਲਾਭਕਾਰੀ ਸੇਵਾਵਾਂ, ਪ੍ਰਵਾਸੀਆਂ ਦੀ ਭਾਈਵਾਲੀ, ਉੱਦਮਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਖੇਤਰ ਵਿੱਚ ਜਸਦੀਪ ਸਿੰਘ ਜੱਸੀ ਦੇ ਭਾਰੀ ਯੋਗਦਾਨ ਲਈ ਉਨ੍ਹਾਂ ਦਾ ਸਨਮਾਨ ਕਰਨ। ਉਨ੍ਹਾਂ ਕਿਹਾ ਕਿ ਮਿਸਟਰ ਜੱਸੀ ਦਾ ਜੀਵਨ ਨਿੱਜੀ ਪ੍ਰਸਿੱਧੀ ਤੋਂ ਉੱਪਰ ਉੱਠ ਕੇ ਸਮਾਜ ਦੀ ਸੇਵਾ ਕਰਨ ਦੀ ਇੱਕ ਬੇਹੱਦ ਮਿਸਾਲੀ ਉਦਾਹਰਣ ਹੈ, ਜਿਸ ਨੇ ਅਮਰੀਕਾ ਵਿੱਚ ਸਿੱਖ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Jasdeep Singh Jassi
  • Honored
  • House of Representatives
  • USA
  • ਜਸਦੀਪ ਸਿੰਘ ਜੱਸੀ
  • ਸਨਮਾਨਿਤ
  • ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼
  • ਅਮਰੀਕਾ

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

NEXT STORY

Stories You May Like

  • sikhs of america chairman dr  jasdeep singh honored
    ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਡਾ. ਜਸਦੀਪ ਸਿੰਘ ਜੱਸੀ’ ਦਾ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ
  • indian american students
    ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ
  • hariprakash dasji swami honored
    ਅਮਰੀਕਾ 'ਚ ਹਰੀਪ੍ਰਕਾਸ਼ ਦਾਸਜੀ ਸਵਾਮੀ ਸਨਮਾਨਿਤ
  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • sikhs of america
    ਸਿੱਖਸ ਆਫ਼ ਅਮੈਰਿਕਾ ਨੇ ਸੰਗਰੂਰ ਦੇ ਪਿੰਡ ਰੂਪਾਹੇੜੀ 'ਚ ਜ਼ਰੂਰਤਮੰਦ ਮਹਿਲਾਵਾਂ ਨੂੰ ਦਿੱਤੀਆਂ ਸਿਲਾਈ ਮਸ਼ੀਨਾਂ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • honored with religious books
    ਰੋਮ 'ਚ ਜਵਾਕਾਂ ਨੂੰ ਧਾਰਮਿਕ ਪੁਸਤਕਾਂ ਨਾਲ ਕੀਤਾ ਗਿਆ ਸਨਮਾਨਿਤ
  • shaurya chakra awarded to colonel
    3 ਅੱਤਵਾਦੀ ਢੇਰ ਕਰਨ ਵਾਲੇ ਕਰਨਲ ਨੂੰ ਸ਼ੌਰਿਆ ਚੱਕਰ, ਰਾਸ਼ਟਰਪਤੀ ਨੇ 29 ਜਵਾਨਾਂ ਨੂੰ ਕੀਤਾ ਸਨਮਾਨਿਤ
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • special ticket checking under fortress check at railway station
    ਰੇਲਵੇ ਸਟੇਸ਼ਨ 'ਤੇ "ਫੋਰਟਰੈਸ ਚੈੱਕ" ਤਹਿਤ ਵਿਸ਼ੇਸ਼ ਟਿਕਟ ਚੈਕਿੰਗ, 2.23 ਲੱਖ...
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
Trending
Ek Nazar
bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • police in punjab mistakenly opened fire on a car
      ਲਹਿੰਦੇ ਪੰਜਾਬ 'ਚ ਪੁਲਸ ਨੇ ਲੁਟੇਰਾ ਸਮਝ ਗੱਡੀ 'ਤੇ ਕਰ'ਤੀ ਅੰਨ੍ਹੇਵਾਹ...
    • 6 killed after two helicopters collide mid air in rio de janeiro
      ਆਸਮਾਨ 'ਚ ਹੋ ਗਈ ਦੋ ਹੈਲੀਕਾਪਟਰਾਂ ਦੀ ਟੱਕਰ! 6 ਲੋਕਾਂ ਦੀ ਮੌਤ, ਕਈ ਗੱਡੀਆਂ ਸੜ...
    • sant surinder das bawa
      ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨਾਲ ਵਿਸ਼ਵ ਭਰ 'ਚ ਅਣਖ਼ ਦੀ ਲਹਿਰ ਚੱਲੀ...
    • special honor to sgpc delegation in california
      ਕੈਲੇਫ਼ੋਰਨੀਆ 'ਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਵਿਸ਼ੇਸ਼ ਸਨਮਾਨ
    • jalandhar man dies in greece
      ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
    • nepal  s foreign minister arrives in china on four day visit
      ਨੇਪਾਲ ਦੇ ਵਿਦੇਸ਼ ਮੰਤਰੀ ਚਾਰ ਦਿਨਾਂ ਦੀ ਯਾਤਰਾ 'ਤੇ ਪਹੁੰਚੇ ਚੀਨ
    • ali abdollahi statement
      'ਦੁਨੀਆ ਜਲਦੀ ਹੀ ਸੁਣੇਗੀ ਈਰਾਨ ਦੀ ਜਿੱਤ ਅਤੇ ਸੰਘਰਸ਼ ਦੀ ਗੂੰਜ'
    • indian crew off oman coast
      ਓਮਾਨ ਦੇ ਤੱਟ ਨੇੜੇ ਭਾਰਤੀ ਚਾਲਕ ਦਲ ਵਾਲੇ ਜਹਾਜ਼ ਨਾਲ ਵਾਪਰੀ ਘਟਨਾ !
    • israel lebanon
      ਇਰਾਨ-ਅਮਰੀਕਾ ਦੇ ਸ਼ਾਂਤੀ ਸਮਝੌਤੇ ਦੀਆਂ ਚਰਚਾਵਾਂ ਵਿਚਾਲੇ ਇਜ਼ਰਾਈਲ ਨੇ ਕਰ'ਤਾ...
    • india s priority is human centric technology says pm modi
      'ਆਓ, ਭਾਰਤ ਨਾਲ ਸਹਿਯੋਗ ਕਰੋ ਤੇ ਦੁਨੀਆ ਲਈ ਤਕਨੀਕੀ ਹੱਲ ਵਿਕਸਿਤ ਕਰੋ', ਫਰਾਂਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +