Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    6:55:06 PM

  • boiler explosion in mohali 40 laborers escaped

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਬੁਆਇਲਰ ਫਟਣ ਨਾਲ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • trump on canada

    'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • "ਅਮਰੀਕਾ 'ਚ ਰਹਿਣਾ ਹੈ ਤਾਂ ਅਮਰੀਕੀ ਬਣੋ"; ਉਪ-ਰਾਸ਼ਟਰਪਤੀ ਵੈਂਸ ਦਾ ਪ੍ਰਵਾਸੀਆਂ ਨੂੰ ਸਪੱਸ਼ਟ ਸੁਨੇਹਾ

INTERNATIONAL News Punjabi(ਵਿਦੇਸ਼)

"ਅਮਰੀਕਾ 'ਚ ਰਹਿਣਾ ਹੈ ਤਾਂ ਅਮਰੀਕੀ ਬਣੋ"; ਉਪ-ਰਾਸ਼ਟਰਪਤੀ ਵੈਂਸ ਦਾ ਪ੍ਰਵਾਸੀਆਂ ਨੂੰ ਸਪੱਸ਼ਟ ਸੁਨੇਹਾ

  • Edited By Vandana,
  • Updated: 15 Apr, 2026 11:54 AM
United States of America
jd vance message to immigrants
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲੇ ਪ੍ਰਵਾਸੀਆਂ ਨੂੰ ਇੱਕ ਅਹਿਮ ਨਸੀਹਤ ਦਿੱਤੀ ਹੈ। ਜਾਰਜੀਆ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੈਂਸ ਨੇ ਕਿਹਾ ਕਿ ਪ੍ਰਵਾਸੀਆਂ ਨੂੰ ਖੁਦ ਨੂੰ ਅਮਰੀਕੀ ਸਮਝਣਾ ਚਾਹੀਦਾ ਹੈ, ਨਾ ਕਿ ਉਸ ਦੇਸ਼ ਦਾ ਨਾਗਰਿਕ ਜਿੱਥੋਂ ਉਹ ਆਏ ਹਨ। ਉਹਨਾਂ ਮੁਤਾਬਕ ਅਮਰੀਕੀ ਵਿਵਸਥਾ ਉਦੋਂ ਹੀ ਸਹੀ ਤਰੀਕੇ ਨਾਲ ਕੰਮ ਕਰ ਸਕਦੀ ਹੈ ਜਦੋਂ ਹਰ ਨਾਗਰਿਕ ਦੇਸ਼ ਦੇ ਸਰਵੋਤਮ ਹਿੱਤ ਬਾਰੇ ਸੋਚੇ।

ਦਿੱਤੀ ਨਿੱਜੀ ਉਦਾਹਰਣ 

ਵੈਂਸ ਨੇ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਆਪਣੇ ਪਰਿਵਾਰਕ ਜੀਵਨ ਦਾ ਜ਼ਿਕਰ ਕੀਤਾ। ਉਹਨਾਂ ਦੱਸਿਆ ਕਿ ਉਹਨਾਂ ਦਾ ਵਿਆਹ ਊਸ਼ਾ ਵੈਂਸ ਨਾਲ ਹੋਇਆ ਹੈ, ਜੋ ਭਾਰਤੀ ਪ੍ਰਵਾਸੀਆਂ (ਲਕਸ਼ਮੀ ਅਤੇ ਰਾਧਾਕ੍ਰਿਸ਼ਨ ਚਿਲਿਕੁਰੀ) ਦੀ ਬੇਟੀ ਹੈ। ਵੈਂਸ ਨੇ ਦੱਸਿਆ ਕਿ ਉਹਨਾਂ ਦੇ ਸਹੁਰੇ 1980 ਦੇ ਦਹਾਕੇ ਵਿੱਚ ਭਾਰਤ ਤੋਂ ਅਮਰੀਕਾ ਆਏ, ਇੱਥੇ ਸਿੱਖਿਆ ਪ੍ਰਾਪਤ ਕੀਤੀ ਅਤੇ ਅਮਰੀਕੀ ਨਾਗਰਿਕ ਬਣ ਗਏ। ਉਹਨਾਂ ਕਿਹਾ ਕਿ ਉਹਨਾਂ ਦੇ ਸਹੁਰੇ ਨੇ ਅੱਜ ਤੱਕ ਕਦੇ ਵੀ ਉਹਨਾਂ ਨੂੰ ਆਪਣੇ ਮੂਲ ਦੇਸ਼ (ਭਾਰਤ) ਦੇ ਹਿੱਤ ਵਿੱਚ ਕੁਝ ਖਾਸ ਕਰਨ ਲਈ ਨਹੀਂ ਕਿਹਾ, ਸਗੋਂ ਉਹ ਹਮੇਸ਼ਾ ਅਮਰੀਕਾ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-  ਮਿਲੋ ਦੁਨੀਆ ਦੀ ਸਭ ਤੋਂ ਹਲਕੀ ਕੁੜੀ ਨਾਲ, ਵਜ਼ਨ ਸੀ ਸਿਰਫ਼ 2.13 ਕਿਲੋ

H1-B ਵੀਜ਼ਾ ਧੋਖਾਧੜੀ ਅਤੇ ਪ੍ਰਵਾਸੀਆਂ ਦਾ ਯੋਗਦਾਨ 

ਪ੍ਰੋਗਰਾਮ ਦੌਰਾਨ ਭਾਰਤੀ ਮੂਲ ਦੀ ਇੱਕ ਵਿਦਿਆਰਥਣ ਨੇ H1-B ਵੀਜ਼ਾ ਪ੍ਰਣਾਲੀ ਵਿੱਚ ਹੋ ਰਹੀ ਧੋਖਾਧੜੀ ਅਤੇ ਗ੍ਰੀਨ ਕਾਰਡ ਮਿਲਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ। ਇਸ ਦੇ ਜਵਾਬ ਵਿੱਚ ਵੈਂਸ ਨੇ ਸਵੀਕਾਰ ਕੀਤਾ ਕਿ H1-B ਪ੍ਰਣਾਲੀ ਵਿੱਚ ਬਹੁਤ ਧੋਖਾਧੜੀ ਹੁੰਦੀ ਹੈ। ਹਾਲਾਂਕਿ, ਉਹਨਾਂ ਨੇ ਇਹ ਵੀ ਮੰਨਿਆ ਕਿ ਪਹਿਲਾਂ ਅਮਰੀਕਾ ਆਏ ਪ੍ਰਵਾਸੀਆਂ ਨੇ ਇਸ ਦੇਸ਼ ਨੂੰ ਅਮੀਰ ਅਤੇ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ।

'ਦੇਸ਼ ਦਾ ਹਿੱਤ ਸਭ ਤੋਂ ਉੱਪਰ' 

ਟਰਨਿੰਗ ਪੁਆਇੰਟ ਯੂ.ਐਸ.ਏ ਇੱਕ ਗੈਰ-ਮੁਨਾਫ਼ਾ ਸੰਗਠਨ ਹੈ ਜੋ ਵਿਦਿਅਕ ਸੰਸਥਾਵਾਂ ਵਿੱਚ ਰੂੜੀਵਾਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਦਾ ਹੈ, ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਵੈਂਸ ਨੇ ਇੱਕ ਪੁਰਾਣੀ ਘਟਨਾ ਵੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਇੱਕ ਵਾਰ ਯੂਕਰੇਨੀ ਮੂਲ ਦੇ ਅਮਰੀਕੀ ਨੇ ਉਹਨਾਂ ਨੂੰ ਯੂਕਰੇਨ ਦਾ ਸਮਰਥਨ ਕਰਨ ਲਈ ਕਿਹਾ ਸੀ, ਜਿਸ 'ਤੇ ਉਹਨਾਂ ਜਵਾਬ ਦਿੱਤਾ ਸੀ ਕਿ "ਜੇਕਰ ਤੁਸੀਂ ਅਮਰੀਕੀ ਹੋ, ਤਾਂ ਤੁਹਾਡਾ ਦੇਸ਼ ਅਮਰੀਕਾ ਹੈ, ਨਾ ਕਿ ਉਹ ਥਾਂ ਜਿੱਥੋਂ ਤੁਸੀਂ ਕਦੇ ਆਏ ਸੀ।" ਉਹਨਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਕਿਸੇ ਪਰਿਵਾਰ ਦੀਆਂ ਨੌ ਪੀੜ੍ਹੀਆਂ ਅਮਰੀਕਾ ਵਿੱਚ ਰਹੀਆਂ ਹੋਣ ਜਾਂ ਕੋਈ ਪਹਿਲੀ ਪੀੜ੍ਹੀ ਦਾ ਨਾਗਰਿਕ ਹੋਵੇ, ਸਭ ਦੀ ਜ਼ਿੰਮੇਵਾਰੀ ਸਿਰਫ਼ ਅਮਰੀਕਾ ਦੇ ਹਿੱਤ ਪ੍ਰਤੀ ਹੋਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Vice President JD Vance
  • immigrants
  • clear message
  • America
  • ਉਪ-ਰਾਸ਼ਟਰਪਤੀ ਜੇਡੀ ਵੈਂਸ
  • ਪ੍ਰਵਾਸੀ
  • ਸਪੱਸ਼ਟ ਸੰਦੇਸ਼
  • ਅਮਰੀਕਾ

ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ ਦਾ ਮਾਣ

NEXT STORY

Stories You May Like

  • sanya vats finishes runner up at ballarat open squash
    ਸਾਨਿਆ ਵਤਸ ਬੈਲਾਰਟ ਓਪਨ ਸਕੁਐਸ਼ ਵਿੱਚ ਉਪ ਜੇਤੂ ਰਹੀ
  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • car incident colombia oath taking ceremony
    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ ਫੈਲੀ ਦਹਿਸ਼ਤ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • china pledges to keep economy   open
    ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ ਨੇ ਵਧਾ 'ਤੀ ਨਿਵੇਸ਼ਕਾਂ ਦੀ ਚਿੰਤਾ
  • monday  lok sabha  4 important bills
    ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +