Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    11:27:19 AM

  • patwari arrested for taking bribe of rs 8 000

    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ...

  • toll plaza prize hike

    ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ! ਹੁਣ ਜੇਬ 'ਤੇ...

  • land records of 14 villages in punjab missing

    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ...

  • gold and silver prices fall fall again today

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਅੱਜ ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ ! ਜੇ.ਡੀ. ਵੈਂਸ ਨੇ ਜੰਗ ਦੇ ਦਿੱਤੇ ਸੰਕੇਤ

INTERNATIONAL News Punjabi(ਵਿਦੇਸ਼)

ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ ! ਜੇ.ਡੀ. ਵੈਂਸ ਨੇ ਜੰਗ ਦੇ ਦਿੱਤੇ ਸੰਕੇਤ

  • Edited By Vandana,
  • Updated: 20 May, 2026 11:00 AM
United States of America
jd vance statement
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਹੈ ਕਿ ਜੇਕਰ ਈਰਾਨ ਪਰਮਾਣੂ ਹਥਿਆਰ ਹਾਸਲ ਕਰਦਾ ਹੈ, ਤਾਂ ਇਸ ਨਾਲ ਵਿਸ਼ਵ ਪੱਧਰ 'ਤੇ ਪਰਮਾਣੂ ਹਥਿਆਰਾਂ ਦੀ ਇੱਕ ਭਿਆਨਕ ਦੌੜ ਸ਼ੁਰੂ ਹੋ ਜਾਵੇਗੀ। ਵੈਂਸ ਨੇ ਸਪੱਸ਼ਟ ਕੀਤਾ ਕਿ ਜੇਕਰ ਤਹਿਰਾਨ ਸ਼ਾਂਤੀ ਸਮਝੌਤੇ 'ਤੇ ਪਹੁੰਚਣ ਵਿੱਚ ਅਸਫਲ ਰਹਿੰਦਾ ਹੈ, ਤਾਂ ਅਮਰੀਕਾ ਫੌਜੀ ਮੁਹਿੰਮ ਮੁੜ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਵ੍ਹਾਈਟ ਹਾਊਸ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੈਂਸ ਨੇ ਇਹ ਟਿੱਪਣੀ ਉਦੋਂ ਕੀਤੀ, ਜਦੋਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ 'ਤੇ ਹਮਲੇ ਮੁੜ ਸ਼ੁਰੂ ਕਰਨ ਦੇ ਫ਼ੈਸਲੇ ਨੂੰ ਇਕ ਦਿਨ ਪਹਿਲਾਂ ਟਾਲ ਦਿੱਤਾ ਸੀ। ਇਹ ਫੈਸਲਾ ਕਤਰ ਅਤੇ ਸੰਯੁਕਤ ਅਰਬ ਅਮੀਰਾਤ ਸਮੇਤ ਹੋਰ ਅਰਬ ਦੇਸ਼ਾਂ ਦੀ ਅਪੀਲ 'ਤੇ ਲਿਆ ਗਿਆ। ਉਨ੍ਹਾਂ ਦੇਸ਼ਾਂ ਨੇ ਕਿਹਾ ਸੀ ਕਿ ਸ਼ਾਂਤੀ ਵਾਰਤਾ ਵਿਚ ਤਹਿਰਾਨ ਸਹੀ ਰਵੱਈਆ ਅਪਣਾ ਰਿਹਾ ਹੈ। ਉਪ ਰਾਸ਼ਟਰਪਤੀ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਈਰਾਨ ਸਮਝੌਤਾ ਕਰਨਾ ਚਾਹੁੰਦਾ ਹੈ। ਰਾਸ਼ਟਰਪਤੀ ਟਰੰਪ ਨੇ ਸਾਨੂੰ ਸਦਭਾਵਨਾ ਭਰਬੂਰ ਗੱਲ਼ਬਾਤ ਕਰਨ ਲਈ ਕਿਹਾ  ਸੀ ਅਤੇ ਅਸੀਂ ਠੀਕ ਉਵੇਂ ਹੀ ਕੀਤਾ। 

ਵੈਂਸ ਨੇ ਦੱਸਿਆ ਕਿ ਵਾਰਤਾ ਵਿਚ ਆਉਣ ਤੋਂ ਪਹਿਲਾਂ ਉਹ ਟਰੰਪ ਨਾਲ ਮਿਲੇ ਸਨ। ਉਨ੍ਹਾਂ ਨੇ ਕਿਹਾ ਕਿ ਅਸੀਂ ਉਸ ਰਸਤੇ 'ਤੇ ਨਹੀਂ ਜਾਣਾ ਚਾਹੁੰਦੇ ਪਰ ਜੇਕਰ ਲੋੜ ਪਈ ਤਾਂ ਰਾਸ਼ਟਰਪਤੀ ਉਸ ਰਸਤੇ 'ਤੇ ਜਾਣ ਲਈ ਤਿਆਰ ਹਨ ਅਤੇ ਉਹ ਇਸ ਵਿਚ ਸਮਰੱਥ ਵੀ ਹਨ। ਵੈਂਸ ਨੇ ਕਿਹਾ ਕਿ ਅਮਰੀਕਾ ਕੋਲ ਸਧਾਰਨ ਪ੍ਰਸਤਾਵ ਹੈ ਅਤੇ ਅੱਗੇ ਵਧਣ ਦੇ ਦੋ ਰਸਤੇ ਹਨ। ਉਨ੍ਹਾਂ ਨੇ ਕਿਹਾ ਕਿ ਈਰਾਨ ਪਰਮਾਣੂ ਹਥਿਆਰ ਨਹੀਂ ਰੱਖ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਈਰਾਨ ਨੇ ਪਰਮਾਣੂ ਤਾਕਤ ਹਾਸਲ ਕਰ ਲਈ, ਤਾਂ ਹੋਰ ਦੇਸ਼ ਵੀ ਇਸੇ ਰਾਹ ਪੈ ਜਾਣਗੇ, ਜਿਸ ਨਾਲ ਪੂਰੀ ਦੁਨੀਆ ਵਿੱਚ ਅਸਥਿਰਤਾ ਪੈਦਾ ਹੋਵੇਗੀ। ਉਨ੍ਹਾਂ ਮੁਤਾਬਕ ਈਰਾਨ ਉਹ 'ਪਹਿਲੀ ਕੜੀ' ਸਾਬਤ ਹੋ ਸਕਦਾ ਹੈ ਜੋ ਪੂਰੀ ਦੁਨੀਆ ਵਿੱਚ ਪਰਮਾਣੂ ਹਥਿਆਰਾਂ ਦੀ ਜੰਗ ਨੂੰ ਜਨਮ ਦੇਵੇਗਾ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਅਮਰੀਕਾ ਈਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • JD Vance
  • nuclear weapons
  • statement
  • Iran
  • USA
  • ਜੇਡੀ ਵੈਂਸ
  • ਪਰਮਾਣੂ ਹਥਿਆਰ
  • ਬਿਆਨ
  • ਈਰਾਨ
  • ਅਮਰੀਕਾ

ਫਿਰੌਤੀ ਤੇ ਗੋਲੀਬਾਰੀ ਦੇ ਮਾਮਲੇ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਗ੍ਰਿਫ਼ਤਾਰ

NEXT STORY

Stories You May Like

  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • rubio and vance
    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ ! ਵੈਂਸ ਤੇ ਰੂਬੀਓ ਦੇ ਬਿਆਨਾਂ ਨੇ ਛੇੜੀ ਚਰਚਾ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • shameful incident comes to light regarding ac coach of train  railways
    Train ਦੇ AC Coach ਨੂੰ ਲੈ ਕੇ ਸਾਹਮਣੇ ਆਇਆ ਸ਼ਰਮਨਾਕ ਕਾਰਾ, ਰੇਲਵੇ ਨੇ ਸਖ਼ਤੀ ਦੇ ਦਿੱਤੇ ਸੰਕੇਤ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • india children ban social media
    ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ
  • fire in french forests causes devastation
    ਫਰਾਂਸ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, 2200 ਏਕੜ ਇਲਾਕਾ ਸੜ ਕੇ ਹੋਇਆ ਸੁਆਹ
  • war strategy
    ਬਦਲ ਗਿਆ ਜੰਗ ਦਾ ਰੂਪ ! ਅਰਬਾਂ ਦੇ ਹਥਿਆਰਾਂ 'ਤੇ ਭਾਰੀ ਪੈ ਰਹੇ 'ਸਸਤੇ' ਡਰੋਨ
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
Trending
Ek Nazar
supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • cheap liquor will be available job opportunities will increase
      ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
    • no darkness in night
      ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ...
    • hindu syllabus   to be taught in pakistan  s sindh province
      ਪਾਕਿ ਦੇ ਸਿੰਧ ਸੂਬੇ ਵਿਚ ਹੁਣ ਪੜ੍ਹਾਇਆ ਜਾਵੇਗਾ ‘ਹਿੰਦੂ ਸਿਲੇਬਸ
    • india  uk  trade agreement  cars  cosmetics  cheap
      ਕਾਰਾਂ, ਕਾਸਮੈਟਿਕਸ ਸਣੇ ਕਈ ਚੀਜ਼ਾਂ ਹੋ ਜਾਣਗੀਆਂ ਸਸਤੀਆਂ ! ਭਲਕੇ ਤੋਂ ਭਾਰਤ-UK...
    • pakistan girls conversion in eu
      ਯੂਰਪੀ ਸੰਸਦ 'ਚ ਗੂੰਜਿਆ ਪਾਕਿ 'ਚ ਜਬਰੀ ਧਰਮ ਪਰਿਵਰਤਨ ਦਾ ਮੁੱਦਾ ! ਕੁੜੀਆਂ ਦੀ...
    • heavy rain house collapse
      'ਕਾਲ਼' ਬਣ ਅਸਮਾਨੋਂ ਵਰ੍ਹਿਆ ਮੀਂਹ ! ਅੱਧੀ ਰਾਤੀਂ 11 ਲੋਕਾਂ ਦੀ ਦਰਦਨਾਕ ਮੌਤ,...
    • irans military power is also almost destroyed
      "ਮੋਜਤਬਾ ਖਮੇਨੀ 90% ਖਤਮ"; ਈਰਾਨ ਦੀ ਫੌਜੀ ਸ਼ਕਤੀ ਵੀ ਲਗਭਗ ਤਬਾਹ, ਟਰੰਪ ਦੇ...
    • usa intensified airstrikes against iran
      USA ਨੇ ਈਰਾਨ ਵਿਰੁੱਧ ਹਵਾਈ ਹਮਲੇ ਕੀਤੇ ਤੇਜ਼; ਜਵਾਬ 'ਚ ਤਹਿਰਾਨ ਨੇ UAE ਦੇ...
    • geelong festival
      ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ 'ਜੀਲੋਂਗ' ਦੇ ਮੇਲੇ ਦੀਆਂ ਤਿਆਰੀਆਂ ! ਗਾਇਕੀ ਨਾਲ...
    • middle east tension
      ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ 'ਤੇ ਮਿਜ਼ਾਈਲਾਂ ਦਾਗ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +