Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    6:46:23 PM

  • sacrilege law  shiromani committee

    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ...

  • father and son sirhind feeder

    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ...

  • liv in partner

    ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ,...

  • new orders issued for vehicle owners gave ultimatum of three days

    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ ਸ਼ਿਰਕਤ

INTERNATIONAL News Punjabi(ਵਿਦੇਸ਼)

ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ ਸ਼ਿਰਕਤ

  • Edited By Harpreet Singh,
  • Updated: 28 Jun, 2025 03:09 PM
International
jeff bezos wedding
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੁਨੀਆ ਦੀ ਧਾਕੜ ਕੰਪਨੀ ਐਮਾਜ਼ਾਨ ਦੇ ਸੰਸਥਾਪਕ ਜੈੱਫ ਬੇਜ਼ੋਸ (61) ਆਪਣੀ ਮੰਗੇਤਰ ਜਰਨਲਿਸਟ ਲਾਰੇਨ ਸਾਂਚੇਜ (55) ਨਾਲ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਇਸ ਵਿਆਹ ਦੀ ਖਾਸ ਗੱਲ ਇਹ ਹੈ ਕਿ ਇਹ ਵਿਆਹ ਕਿਸੇ ਆਮ ਸਮਾਰੋਹ ਵਾਂਗ ਨਹੀਂ ਸੀ, ਸਗੋਂ ਇਸ ਵਿਆਹ 'ਤੇ ਲਗਭਗ 388 ਕਰੋੜ ਤੋਂ 464 ਕਰੋੜ ਰੁਪਏ ਦਾ ਖ਼ਰਚਾ ਆਉਣ ਦਾ ਅਨੁਮਾਨ ਜਤਾਇਆ ਜਾ ਰਿਹਾ ਹੈ। ਉੱਥੇ ਹੀ ਵਿਆਹ ਸਮਾਗਮ ਇਟਲੀ ਦੇ ਖੂਬਸੂਰਤ ਸ਼ਹਿਰ ਵੇਨਿਸ ’ਚ ਆਯੋਜਿਤ ਕਰਵਾਇਆ ਗਿਆ।

ਇਸ ਹਾਈ-ਪ੍ਰੋਫਾਈਲ ਵਿਆਹ ’ਚ ਹਾਲੀਵੁੱਡ, ਬਿਜ਼ਨੈੱਸ, ਰਾਜਨੀਤੀ ਅਤੇ ਫਾਈਨਾਂਸ ਜਗਤ ਦੀਆਂ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ। ਲੱਗਭਗ 200 ਤੋਂ 250 ਵੀ.ਆਈ.ਪੀ. ਮਹਿਮਾਨਾਂ ਨੂੰ ਇਸ ਸਮਾਰੋਹ ਦਾ ਸੱਦਾ ਦਿੱਤਾ ਗਿਆ, ਜਿਨ੍ਹਾਂ 'ਚ ਓਪਰਾ ਵਿਨਫ੍ਰੇ, ਬਿਲ ਗੇਟਸ, ਕਿਮ ਕਰਦਾਸ਼ੀਆਂ, ਓਰਲੈਂਡੋ ਬਲੂਮ, ਕਵੀਨ ਆਫ਼ ਜਾਰਡਨ, ਇਵਾਂਕਾ ਟਰੰਪ, ਜਾਰੇਡ ਕੁਸ਼ਨਰ, ਲਿਓਨਾਰਡੋ ਡੀਕੈਪ੍ਰਿਓ, ਮਿਕ ਜੈਗਰ ਵਰਗੀਆਂ ਸ਼ਖ਼ਸੀਅਤਾਂ ਸ਼ਾਮਲ ਹਨ।

PunjabKesari

ਵੈਨਿਸ ਸ਼ਹਿਰ ਦੇ ਏਅਰਪੋਰਟ 'ਤੇ 100 ਦੇ ਕਰੀਬ ਪ੍ਰਾਈਵੇਟ ਜੈੱਟ ਉਤਰ ਚੁੱਕੇ, ਜਿਨ੍ਹਾਂ ਰਾਹੀਂ ਕਾਫ਼ੀ ਵੀ.ਆਈ.ਪੀ. ਇੱਥੇ ਪਹੁੰਚੇ, ਜੋ ਕਿ ਸੇਂਟ ਰਿਗੀਜ਼ ਸਥਿਤ ਗ੍ਰਿਟੀ ਪੈਲੇਸ 'ਚ ਠਹਿਰੇ ਹਨ, ਜਦਕਿ ਨਵੀਂ ਵਿਆਹੀ ਜੋੜੀ 16ਵੀਂ ਸਦੀ ਦੇ ਬਣੇ ਮਸ਼ਹੂਰ ਅਮਾਨ ਹੋਟਲ 'ਚ ਰਹਿਣਗੇ। 

ਇਸ ਵਿਆਹ ਸਮਾਗਮ ਦਾ ਅੰਤ ਸ਼ਨੀਵਾਰ ਨੂੰ ਇਕ ਸ਼ਾਨਦਾਰ ਪਾਰਟੀ ਮਗਰੋਂ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਜੈੱਫ ਬੈਜ਼ੋਸ ਦਾ ਪਹਿਲਾ ਵਿਆਹ ਨਾਵਲਿਸਟ ਮਕੈਂਜ਼ੀ ਸਕਾਟ ਨਾਲ ਹੋਇਆ ਸੀ, ਜਦਕਿ ਸਾਂਚੇਜ਼ ਦਾ ਪਹਿਲਾ ਪਤੀ ਪੈਟ੍ਰਿਕ ਵਿਟਸੇਲ ਇਕ ਬਿਜ਼ਨੈੱਸਮੈਨ ਹੈ। ਇਸ ਵਿਆਹ ਮਗਰੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਜੋੜਾ ਹੁਣ 3 ਮਿਲੀਅਨ ਯੂਰੋ (ਕਰੀਬ 3.5 ਮਿਲੀਅਨ ਡਾਲਰ) ਵੀ ਵੈਨਿਸ ਸ਼ਹਿਰ ਨੂੰ ਦਾਨ ਕਰ ਕੇ ਜਾਵੇਗਾ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Jeff Bezos
  • Wedding
  • Amazon

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

NEXT STORY

Stories You May Like

  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਵੱਡਾ ਰਾਜ਼
  • why vip security at the cost of public live
    ਜਨਤਾ ਦੀ ਜਾਨ ਦੀ ਕੀਮਤ ’ਤੇ ਵੀ. ਆਈ. ਪੀ. ਸੁਰੱਖਿਆ ਕਿਉਂ?
  • poor quality cement  panchayat work
    ਪੰਚਾਇਤ ਦੇ ਕੰਮਾਂ 'ਚ ਘਟੀਆ ਸੀਮਿੰਟ ਵਰਤਣ ਦੇ ਦੋਸ਼, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • cnn founder ted turner dies at 87
    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ ਟਰਨਰ ਦਾ 87 ਸਾਲ ਦੀ ਉਮਰ 'ਚ ਦੇਹਾਂਤ
  • huge discount is available on this iphone
    iPhone ਦੇ ਇਸ ਮਾਡਲ 'ਤੇ ਮਿਲ ਰਿਹਾ ਭਾਰੀ ਡਿਸਕਾਊਂਟ ! Amazon-Flipkart ਨਹੀਂ, ਇੱਥੇ ਮਿਲੇਗਾ ਆਫ਼ਰ
  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • controversial poster in taiwan
      ਤਾਈਵਾਨ ਦੀਆਂ ਸੜਕਾਂ 'ਤੇ ਲੱਗੇ ਸਿੱਖ ਵਿਅਕਤੀ ਸਬੰਧੀ ਵਿਵਾਦਿਤ ਪੋਸਟਰ, ਭਾਰਤੀ...
    • pm modi gave meloni melody chocolate
      PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ', ਇਟਲੀ ਦੇ ਪ੍ਰਧਾਨ ਮੰਤਰੀ ਨੇ...
    • why are these airport stairs called the sad stairs
      ਇਸ ਏਅਰਪੋਰਟ ਦੀਆਂ ਪੌੜੀਆਂ ਨੂੰ ਕਿਉਂ ਕਹਿੰਦੇ ਨੇ 'ਉਦਾਸ ਪੌੜੀਆਂ! ਜਾਣੋ ਭਾਵੁਕ...
    • israeli airstrikes in lebanon
      ਲੇਬਨਾਨ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ! 19 ਲੋਕਾਂ ਦੀ ਮੌਤ
    • surrey boxer
      ਸਰੀ ਦੇ ਮੁੱਕੇਬਾਜ਼ ਦੀ ‘ਘਰ ਵਾਪਸੀ’ ਨੂੰ ਲੈ ਕੇ ਚਰਚਾ
    • earthquake in japan
      5.9 ਦੀ ਤੀਬਰਤਾ ਨਾਲ ਕੰਬ ਗਈ ਧਰਤੀ! ਹਿੱਲ ਗਈਆਂ ਇਮਾਰਤਾਂ, ਜਾਪਾਨ ਦੇ ਲੋਕਾਂ 'ਚ...
    • jd vance statement
      ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ ! ਜੇ.ਡੀ. ਵੈਂਸ ਨੇ ਜੰਗ ਦੇ...
    • surrey police punjabi youth gursewak singh
      ਫਿਰੌਤੀ ਤੇ ਗੋਲੀਬਾਰੀ ਦੇ ਮਾਮਲੇ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ...
    • pm modi warmly welcomed by meloni on arrival in italy
      'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ ਪਹੁੰਚੇ PM ਮੋਦੀ ਦਾ ਮੇਲੋਨੀ ਨੇ...
    • metro bus staff dismissed
      200 ਤੋਂ ਵੱਧ ਮੈਟਰੋ ਬੱਸ ਮੁਲਾਜ਼ਮ ਬਰਖ਼ਾਸਤ! ਰਾਵਲਪਿੰਡੀ 'ਚ ਭਾਰੀ ਵਿਰੋਧ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +