Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    8:12:04 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

  • ipl 2026 csk vs lsg

    IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

INTERNATIONAL News Punjabi(ਵਿਦੇਸ਼)

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

  • Edited By Vandana,
  • Updated: 01 Jun, 2025 01:04 PM
United States of America
job saved despite embarrassing behavior on flight
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਹਵਾਈ ਜਹਾਜ਼ ਵਿਚ ਸਫਰ ਕਰਨ ਵਾਲਿਆਂ ਸਬੰਧੀ ਬਹੁਤ ਸਾਰੇ ਦਿਲਚਸਪ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇਸੇ ਤਰ੍ਹਾਂ ਦਾ ਇੱਕ ਮਾਮਲਾ ਬਹੁਤ ਚਰਚਾ ਵਿਚ ਹੈ। ਜਾਣਕਾਰੀ ਮੁਤਾਬਕ ਨਸ਼ੇ ਵਿਚ ਟੱਲੀ ਇੱਕ ਵਿਅਕਤੀ ਨੇ ਉਡਾਣ ਵਿੱਚ ਸ਼ਰਮਨਾਕ ਹਰਕਤ ਕੀਤੀ ਅਤੇ ਹੈਰਾਨੀ ਦੀ ਗੱਲ ਇਹ ਸੀ ਕਿ ਫਿਰ ਵੀ ਉਸ ਨੇ ਕਰੋੜਾਂ ਰੁਪਏ ਦੀ ਨੌਕਰੀ ਨਹੀਂ ਗੁਆਈ।

ਜੇਮਸ ਰੋਂਡੋ ਸ਼ਿਕਾਗੋ ਦੇ ਮਸ਼ਹੂਰ ਮਿਊਜ਼ੀਅਮ 'ਆਰਟ ਇੰਸਟੀਚਿਊਟ ਆਫ਼ ਸ਼ਿਕਾਗੋ' ਦੇ ਡਾਇਰੈਕਟਰ ਹਨ। 18 ਅਪ੍ਰੈਲ ਨੂੰ ਉਸਨੇ ਸ਼ਿਕਾਗੋ ਤੋਂ ਮਿਊਨਿਖ ਜਾ ਰਹੀ ਯੂਨਾਈਟਿਡ ਏਅਰਲਾਈਨਜ਼ ਦੀ ਇੱਕ ਅੰਤਰਰਾਸ਼ਟਰੀ ਉਡਾਣ ਵਿੱਚ ਨਸ਼ੇ ਦੀ ਹਾਲਤ ਵਿੱਚ ਆਪਣੇ ਕੱਪੜੇ ਉਤਾਰ ਦਿੱਤੇ। ਉਡਾਣ ਦੌਰਾਨ ਰੋਂਡੋ ਨੇ ਆਪਣੇ ਸਹਿ-ਯਾਤਰੀਆਂ ਦੇ ਸਾਹਮਣੇ ਬਹੁਤ ਅਜੀਬ ਵਿਵਹਾਰ ਕੀਤਾ। ਰਿਪੋਰਟਾਂ ਅਨੁਸਾਰ ਉਸਨੇ ਸ਼ਰਾਬ ਅਤੇ ਡਾਕਟਰ ਦੀ ਤਜਵੀਜ਼ ਵਾਲੀਆਂ ਦਵਾਈਆਂ ਇਕੱਠੀਆਂ ਲਈਆਂ ਸਨ, ਜਿਸ ਤੋਂ ਬਾਅਦ ਉਸਦਾ ਵਿਵਹਾਰ ਬੇਕਾਬੂ ਹੋ ਗਿਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

ਉਤਰਨ ਤੋਂ ਬਾਅਦ ਉਸ ਨੂੰ ਪੁਲਸ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਘਟਨਾ ਤੋਂ ਬਾਅਦ ਆਰਟ ਇੰਸਟੀਚਿਊਟ ਆਫ਼ ਸ਼ਿਕਾਗੋ ਦੇ ਡਾਇਰੈਕਟਰ ਰੋਂਡੋ ਨੇ ਸਵੈ-ਇੱਛਾ ਨਾਲ ਛੁੱਟੀ ਲੈ ਲਈ। ਮਿਊਜ਼ੀਅਮ ਨੇ ਇਸ ਮਾਮਲੇ ਦੀ ਸੁਤੰਤਰ ਜਾਂਚ ਵੀ ਸ਼ੁਰੂ ਕੀਤੀ। ਹਾਲਾਂਕਿ ਕੋਈ ਕਾਨੂੰਨੀ ਕਾਰਵਾਈ ਜਾਂ ਰਸਮੀ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ। ਮਿਊਜ਼ੀਅਮ ਦੇ ਬੁਲਾਰੇ ਨੇ ਦੱਸਿਆ ਕਿ ਰੋਂਡੋ ਸੋਮਵਾਰ ਨੂੰ ਆਪਣੇ ਅਹੁਦੇ 'ਤੇ ਵਾਪਸ ਆ ਜਾਵੇਗਾ। ਜਾਂਚ ਤੋਂ ਬਾਅਦ ਮਿਊਜ਼ੀਅਮਦੇ ਬੋਰਡ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਰੋਂਡੋ ਸੰਸਥਾ ਦੀ ਅਗਵਾਈ ਕਰਨ ਦੇ ਸਮਰੱਥ ਹੈ ਅਤੇ ਉਸਦਾ ਕਾਰਜਕਾਲ ਸੰਸਥਾ ਦੇ ਡਾਇਰੈਕਟਰ ਅਤੇ ਪ੍ਰਧਾਨ ਵਜੋਂ ਜਾਰੀ ਰਹੇਗਾ। 

ਇੱਕ ਬਿਆਨ ਵਿੱਚ ਰੋਂਡੋ ਨੇ ਕਿਹਾ, "ਮੈਨੂੰ ਇਸ ਘਟਨਾ 'ਤੇ ਬਹੁਤ ਅਫਸੋਸ ਹੈ ਕਿਉਂਕਿ ਇਸ ਦਾ ਮੇਰੇ ਸਾਥੀਆਂ ਅਤੇ ਮਿਊਜ਼ੀਅਮ 'ਤੇ ਅਸਰ ਪਿਆ ਹੈ।" ਮੈਂ ਆਪਣੇ 27 ਸਾਲਾਂ ਦੇ ਪੇਸ਼ੇਵਰ ਕਰੀਅਰ ਦਾ ਇੱਕ ਵੱਡਾ ਹਿੱਸਾ ਆਰਟ ਇੰਸਟੀਚਿਊਟ ਨੂੰ ਸਮਰਪਿਤ ਕੀਤਾ ਹੈ ਅਤੇ ਮੈਨੂੰ ਜੌਬ ਤੋਂ ਨਾ ਹਟਾਉਣ ਦੇ ਫੈਸਲੇ ਲਈ ਧੰਨਵਾਦੀ ਹਾਂ। ਇੱਥੇ ਦੱਸ ਦਈਏ ਕਿ ਜੇਮਸ ਰੋਂਡੋ ਮਿਊਜ਼ੀਅਮ ਦੇ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਕਰਮਚਾਰੀ ਹਨ ਅਤੇ ਉਨ੍ਹਾਂ ਦੀ ਸਾਲਾਨਾ ਤਨਖਾਹ 10 ਲੱਖ ਡਾਲਰ (ਲਗਭਗ 8.3 ਕਰੋੜ ਰੁਪਏ) ਤੋਂ ਵੱਧ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • James Rondo
  • United Airlines
  • Job
  • ਜੇਮਸ ਰੋਂਡੋ
  • ਯੂਨਾਈਟਿਡ ਏਅਰਲਾਈਨਜ਼
  • ਜੌਬ

ਭਾਰਤ ’ਚ ਖੁੱਲ੍ਹੇਗਾ ਐੱਪਲ ਦਾ ਤੀਜਾ ਰਿਟੇਲ ਸਟੋਰ, ਕਿਰਾਇਆ 2 ਕਰੋੜ ਰੁਪਏ

NEXT STORY

Stories You May Like

  • 10 installments pay electricity bill
    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
  • fraud case
    ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
  • now a fine of 10 thousand will be imposed for defecating in the open
    ਨਗਰ ਨਿਗਮ ਦੀ ਸਖ਼ਤੀ : ਖੁੱਲ੍ਹੇ ’ਚ ਪਖ਼ਾਨੇ ਜਾਣ ’ਤੇ ਹੁਣ ਲੱਗੇਗਾ 10 ਹਜ਼ਾਰ ਜੁਰਮਾਨਾ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • second suicide in 10 days at iit kharagpur
    IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech ਵਿਦਿਆਰਥੀ ਦੀ ਲਾਸ਼
  • second suicide in 10 days at iit kharagpur
    IIT ਖੜਗਪੁਰ 'ਚ 10 ਦਿਨਾਂ 'ਚ ਦੂਜੀ ਖੁਦਕੁਸ਼ੀ, ਹੋਸਟਲ 'ਚ ਮਿਲੀ M.Tech ਵਿਦਿਆਰਥੀ ਦੀ ਲਾਸ਼
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +