Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:27:57 PM

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਰਾਸ਼ਟਰਪਤੀ ਬਣਨ ਮਗਰੋਂ ਬਾਈਡੇਨ ਨੇ ਸਭ ਤੋਂ ਪਹਿਲਾਂ ਕੈਨੇਡਾ ਦੇ PM ਨਾਲ ਕੀਤੀ ਗੱਲਬਾਤ

INTERNATIONAL News Punjabi(ਵਿਦੇਸ਼)

ਰਾਸ਼ਟਰਪਤੀ ਬਣਨ ਮਗਰੋਂ ਬਾਈਡੇਨ ਨੇ ਸਭ ਤੋਂ ਪਹਿਲਾਂ ਕੈਨੇਡਾ ਦੇ PM ਨਾਲ ਕੀਤੀ ਗੱਲਬਾਤ

  • Updated: 23 Jan, 2021 12:31 PM
Canada
joe biden pm justin trudeau us canada talk
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਮਗਰੋਂ ਜੋਅ ਬਾਈਡੇਨ ਨੇ ਵਿਸ਼ਵ ਦੇ ਨੇਤਾਵਾਂ ਵਿਚੋਂ ਸਭ ਤੋਂ ਪਹਿਲਾਂ ਆਪਣੇ ਗੁਆਂਢੀ ਦੇਸ਼ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ। ਦੋਹਾਂ ਵਿਚਕਾਰ ਫੋਨ 'ਤੇ ਗੱਲ ਹੋਈ। ਵ੍ਹਾਈਟ ਹਾਊਸ ਵਲੋਂ ਪਹਿਲਾਂ ਹੀ ਦੱਸਿਆ ਗਿਆ ਸੀ ਕਿ ਬਾਈਡੇਨ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਸਭ ਤੋਂ ਪਹਿਲਾਂ ਗੱਲਬਾਤ ਕਰਨਗੇ। ਇਸ ਦੌਰਾਨ ਉਨ੍ਹਾਂ ਵਲੋਂ ਕੀਸਟੋਨ ਐਕਸ ਐੱਲ ਪਾਈਪਲਾਈਨ ਸਣੇ ਕਈ ਹੋਰ ਦੋ-ਪੱਖੀ ਸਬੰਧਾਂ ਨੂੰ ਲੈ ਕੇ ਗੱਲਬਾਤ ਕੀਤੀ ਗਈ।

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਕੈਨੇਡਾ ਤੇ ਅਮਰੀਕਾ ਕੋਲ ਬਹੁਤ ਸਾਰੇ ਸਾਂਝੇ ਪ੍ਰੋਜੈਕਟ ਹਨ, ਜਿਨ੍ਹਾਂ 'ਤੇ ਗੱਲਬਾਤ ਹੋਣੀ ਜ਼ਰੂਰੀ ਹੈ ਤੇ ਦੋਵੇਂ ਦੇਸ਼ ਇਕ-ਦੂਜੇ ਦੇ ਚੰਗੇ ਸਹਿਯੋਗੀ ਰਹੇ ਹਨ। 

ਦੋਹਾਂ ਦੇਸ਼ਾਂ ਦੇ ਮੁਖੀਆਂ ਨੇ ਲਗਭਗ 30 ਮਿੰਟਾਂ ਤੱਕ ਗੱਲਬਾਤ ਕੀਤੀ ਤੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਉਹ ਬਾਈਡੇਨ ਨਾਲ ਕੰਮ ਕਰਨ ਨੂੰ ਲੈ ਕੇ ਆਸਵੰਦ ਹਨ। ਦੱਸ ਦਈਏ ਕਿ ਰਾਸ਼ਟਰਪਤੀ ਬਾਈਡੇਨ ਨੇ ਸੱਤਾ ਸੰਭਾਲਦਿਆਂ ਹੀ ਕੈਨੇਡਾ ਦੀ ਕੀਸਟੋਨ ਐਕਸ ਐੱਲ ਪਾਈਪਲਾਈਨ ਯੋਜਨਾ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 2015 ਵਿਚ ਬਰਾਕ ਓਬਾਮਾ ਨੇ ਵੀ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਫਿਰ 2017 ਵਿਚ ਡੋਨਾਲਡ ਟਰੰਪ ਨੇ ਇਸ ਫ਼ੈਸਲੇ ਨੂੰ ਉਲਟਾ ਦਿੱਤਾ ਅਤੇ ਪਰਮਿਟ ਜਾਰੀ ਕਰ ਦਿੱਤਾ। 2019 ਵਿਚ ਇਸ ਪਾਈਪਲਾਈਨ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।

ਕੀਸਟੋਨ ਕੈਨੇਡਾ ਅਤੇ ਅਮਰੀਕਾ ਵਿਚਕਾਰ ਇਕ ਤੇਲ ਪਾਈਪਲਾਈਨ ਹੈ। ਸੰਯੁਕਤ ਰਾਜ ਅਮਰੀਕਾ ਦੇ ਵਾਤਾਵਰਣ ਪੱਖੀ ਲੋਕ ਤੇ ਸੰਗਠਨ ਇਸ ਦੇ ਵਿਰੋਧ ਵਿਚ ਰਹੇ ਹਨ ਕਿਉਂਕਿ ਮੰਨਿਆ ਜਾਂਦਾ ਹੈ ਕਿ ਇਸ ਪਾਈਪਲਾਈਨ ਜ਼ਰੀਏ ਜੋ ਤੇਲ ਆਉਣ ਵਾਲਾ ਹੈ ਉਸ ਤੋਂ ਹੋਣ ਵਾਲੀ ਕਾਰਬਨ ਨਿਕਾਸੀ 30 ਫ਼ੀਸਦੀ ਜ਼ਿਆਦਾ ਹੈ। ਟਰੰਪ ਨੇ ਸਾਲ 2019 ਵਿਚ ਕੈਨੇਡਾ ਨਾਲ 1,900 ਕਿਲੋਮੀਟਰ ਲੰਬੀ ਤੇਲ ਪਾਈਪਲਾਈਨ ਬਣਾਉਣ ਦਾ ਕਰਾਰ ਕੀਤਾ ਸੀ। ਇਸ ਜ਼ਰੀਏ ਇਕ ਦਿਨ ਵਿਚ ਲਗਭਗ 8,30,000 ਬੈਰਲ ਭਾਰੀ ਕੱਚੇ ਤੇਲ ਨੂੰ ਕੈਨੇਡਾ ਦੇ ਅਲਬਰਟਾ ਤੋਂ ਅਮਰੀਕਾ ਨੈਬਰਾਸਕਾ ਲਿਜਾਣ ਦੀ ਯੋਜਨਾ ਸੀ। ਹਾਲਾਂਕਿ, ਬਾਈਡੇਨ ਨੇ ਇਸ ਨੂੰ ਰੱਦ ਕਰ ਕੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਅਮਰੀਕਾ ਹੁਣ ਸਿਰਫ਼ ਸਵੱਛ ਊਰਜਾ 'ਤੇ ਜ਼ੋਰ ਦੇਵੇਗਾ।  ਦੱਸਿਆ ਜਾ ਰਿਹਾ ਹੈ ਕਿ ਅਗਲੇ ਮਹੀਨੇ ਦੋਵੇਂ ਨੇਤਾ ਬੈਠਕ ਕਰ ਸਕਦੇ ਹਨ। 

  • Joe Biden
  • PM Justin Trudeau
  • US
  • Canada talk
  • ਰਾਸ਼ਟਰਪਤੀ ਬਾਈਡੇਨ
  • ਕੈਨੇਡਾ
  • ਗੱਲਬਾਤ

ਲਵੀਨੀਓ 'ਚ 24 ਜਨਵਰੀ ਨੂੰ ਮਨਾਇਆ ਜਾਏਗਾ ਦਸਮ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ

NEXT STORY

Stories You May Like

  • jathedar gargajj meets nz pm luxon
    ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ ਭਾਈਚਾਰੇ ਬਾਰੇ ਕੀਤੀ ਚਰਚਾ
  • pakistan left out of us iran mediation
    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ ਸਿੱਧੀ ਗੱਲਬਾਤ
  • pm takaichi after earthquake
    'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ
  • women  s reservation bill  vote  pm narendra modi
    ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ
  • trump  taranjit singh sandhu
    ਦਿੱਲੀ ਦੇ LG ਬਣਨ 'ਤੇ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਤੀ ਵਧਾਈ
  • bihars new cm samrat chaudhary meets pm modi
    ਬਿਹਾਰ ਦੇ ਨਵੇਂ CM ਸਮਰਾਟ ਚੌਧਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, 'ਵਿਕਸਿਤ ਬਿਹਾਰ' ਦੇ ਵਿਜ਼ਨ 'ਤੇ ਚਰਚਾ
  • pm modi people  vote  appeal
    PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ
  • pahalgam attack  pm modi tributes
    ਪਹਿਲਗਾਮ ਹਮਲਾ: "ਇਸ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ", PM ਮੋਦੀ ਨੇ ਪੀੜਤਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • petrol and diesel cheaper
      ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ...
    • threat to global economy
      ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ ਕਾਰਨ ਵਿਸ਼ਵ ਆਰਥਿਕਤਾ ’ਤੇ ਖ਼ਤਰਾ
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • petrol and diesel price hike
      ਪੈਟਰੋਲ 6 ਰੁਪਏ ਅਤੇ ਡੀਜ਼ਲ 19 ਰੁਪਏ ਹੋਇਆ ਮਹਿੰਗਾ! ਮਹੀਨੇ ਦੇ ਪਹਿਲੇ ਦਿਨ ਪਾਕਿ...
    • stabbing in high school
      ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ ਕਰ'ਤਾ ਹਮਲਾ
    • bodies of two children found in car in calgary
      ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • 180 million year old sea creature found
      ਵਿਗਿਆਨੀਆਂ ਦੇ ਉੱਡੇ ਹੋਸ਼, ਮਿਲਿਆ 18 ਕਰੋੜ ਸਾਲ ਪੁਰਾਣਾ 'ਸਮੁੰਦਰੀ ਜੀਵ'
    • jeep falls into gorge in nepal  17 people die
      ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ
    • us military equipment worth billions of dollars destroyed in iran war
      ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ ਡਾਲਰ ਦਾ ਸਾਜੋ ਸਾਮਾਨ ਹੋਇਆ ਤਬਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +