Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    12:29:16 PM

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

  • pregnant wife  husband  in laws

    ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ...

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Gurdaspur
  • ਦੁਬਈ ਵੀ ਕਰਦਾ ਹੈ ਗੁਰਦਾਸਪੁਰੀਏ 'ਜੋਗਿੰਦਰ ਸਲਾਰੀਆ' 'ਤੇ ਮਾਣ, ਦਿੱਤਾ ਗੋਲਡਨ ਵੀਜ਼ਾ

INTERNATIONAL News Punjabi(ਵਿਦੇਸ਼)

ਦੁਬਈ ਵੀ ਕਰਦਾ ਹੈ ਗੁਰਦਾਸਪੁਰੀਏ 'ਜੋਗਿੰਦਰ ਸਲਾਰੀਆ' 'ਤੇ ਮਾਣ, ਦਿੱਤਾ ਗੋਲਡਨ ਵੀਜ਼ਾ

  • Edited By Babita,
  • Updated: 28 Sep, 2021 09:37 AM
Gurdaspur
joginder singh salaria
  • Share
    • Facebook
    • Tumblr
    • Linkedin
    • Twitter
  • Comment

ਦੁਬਈ (ਰਮਨ ਸੋਢੀ) : ਪੰਜਾਬੀ ਜਿੱਥੇ ਵੀ ਗਏ, ਇਨ੍ਹਾਂ ਨੇ ਆਪਣੀ ਕਾਮਯਾਬੀ ਦੇ ਝੰਡੇ ਬੁਲੰਦ ਕੀਤੇ ਹਨ। ਇਸੇ ਤਰ੍ਹਾਂ ਦੇ ਇੱਕ ਸ਼ਖਸ ਹਨ, ਜੋਗਿੰਦਰ ਸਿੰਘ ਸਲਾਰੀਆ, ਜੋ ਮੂਲ ਰੂਪ ‘ਚ ਗੁਰਦਾਸਪੁਰ ਦੇ ਹਨ ਪਰ ਅੱਜ-ਕਲ੍ਹ ਦੁਬਈ ਦੇ ਕਾਰੋਬਾਰੀ ਤੇ ਸਮਾਜ ਸੇਵੀ ਹਨ। ਉਨ੍ਹਾਂ ਦੇ ਚੰਗੇ ਕੰਮਾ ਸਦਕਾ ਅਰਬੀ ਮੁਲਕ ਦਾ ਸ਼ਹਿਰ ਦੁਬਈ ਵੀ ਸਲਾਰੀਆ ‘ਤੇ ਫ਼ਖ਼ਰ ਮਹਿਸੂਸ ਕਰਦਾ ਹੈ। ਸਲਾਰੀਆਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਕਰਕੇ ਦੁਬਈ ਨੇ ਉਨ੍ਹਾਂ ਨੂੰ 10 ਸਾਲ ਦਾ ਗੋਲਡਨ ਵੀਜ਼ਾ ਦਿੱਤਾ ਹੈ। ਇਹ ਵਿਸ਼ੇਸ਼ ਸਨਮਾਨ ਸਮੁੱਚੇ ਭਾਰਤੀਆਂ ਲਈ ਵੱਡੀ ਗੱਲ ਹੈ। ਖ਼ਾਸ ਕਰਕੇ ਪੰਜਾਬੀਆਂ ਲਈ, ਕਿਉਂਕਿ ਜੋਗਿੰਦਰ ਸਲਾਰੀਆ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਖਿਆਲਾ ਦੇ ਰਹਿਣ ਵਾਲੇ ਹਨ। ਭਾਰਤ ਤੋਂ ਇਹ ਪਹਿਲਾ ਸ਼ਖਸ ਹੈ, ਜਿਹੜਾ ਇੰਟਰਨੈਸ਼ਨਲ ਹਿਊਮਨਟੇਰੀਅਨ ਸਿਟੀ ਦੁਬਈ ਦਾ ਮੈਂਬਰ ਹੈ। ਸਲਾਰੀਆ ਆਪਣੀ ਧੀ ਪਹਿਲ ਦੇ ਨਾਮ ‘ਤੇ ਪਹਿਲ ਚੈਰੀਟੇਬਲ ਟਰੱਸਟ (PCT) ਨਾਮ ਦੀ ਸੰਸਥਾ ਚਲਾ ਰਹੇ ਹਨ।

ਇਹ ਵੀ ਪੜ੍ਹੋ : ਚੰਨੀ ਵਜ਼ਾਰਤ ਦੀ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ ਵੱਡਾ ਫ਼ੈਸਲਾ

PunjabKesari

ਦੁਬਈ ਪੁਲਸ ਨਾਲ ਰਲ ਕੇ ਉਹ ਅਨੇਕਾਂ ਸਮਾਜ ਸੇਵਾ ਦੇ ਕੰਮ ਕਰ ਚੁੱਕੇ ਹਨ। ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵੀ ਜੋਗਿੰਦਰ ਸਲਾਰੀਆ ਅਨੇਕਾਂ ਲੋਕਾਂ ਦੇ ਸਹਾਰਾ ਬਣੇ। ਉਹ ਦੁਬਈ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਹਨ ਤੇ ਪਰਿਵਾਰ ਨਾਲ ਜ਼ਿੰਦਗੀ ਬਸਰ ਕਰ ਰਹੇ ਹਨ।ਜੋਗਿੰਦਰ ਸਿੰਘ ਸਲਾਰੀਆ ਦੇ ਇੱਕ ਬੇਟਾ ਤੇ ਇੱਕ ਬੇਟੀ ਹੈ। ਜਿਵੇਂ ਕਿ ਤੁਹਾਨੂੰ ਦੱਸਿਆ ਹੈ ਕਿ ਬੇਟੀ ਪਹਿਲ ਦੇ ਨਾਮ 'ਤੇ ਹੀ ਇਨ੍ਹਾਂ ਨੇ ਆਪਣਾ ਟਰੱਸਟ ਸ਼ੁਰੂ ਕੀਤਾ ਹੋਇਆ ਹੈ, ਜੋ ਅੱਜ ਸਭ ਲੋੜਵੰਦਾਂ ਲਈ ਆਸ ਬਣਿਆ ਹੈ। ਸਾਲ 2019 ‘ਚ ਸਲਾਰੀਆ ਨੇ ਰਮਜ਼ਾਨ ਦੇ ਮਹੀਨੇ ਮਾਨਵਤਾ ਦਾ ਸੁਨੇਹਾ ਦਿੰਦਿਆਂ ਵੱਡੀ ਇਫਤਾਰ ਕਰਵਾਈ ਗਈ ਸੀ, ਜਿਸਨੂੰ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਬਣਾਉਣ ਦਾ ਖ਼ਿਤਾਬ ਵੀ ਹਾਸਲ ਹੈ। ਜੋਗਿੰਦਰ ਸਿੰਘ ਸਲਾਰੀਆ ਦੇ ਗੋਲਡਨ ਵੀਜ਼ਾ ਤੱਕ ਦੇ ਸਫ਼ਰ ਦੀ ਗੱਲ ਕਰੀਏ ਤਾਂ ਇਹ ਇੰਨਾ ਸੁਖਾਵਾਂ ਵੀ ਨਹੀਂ ਸੀ। ਸਾਲ 1993 'ਚ ਸਲਾਰੀਆ ਇੱਕ ਹਜ਼ਾਰ ਰੁਪਏ ਲੈ ਕੇ ਦੁਬਈ ਆਏ ਸਨ, ਇੱਥੇ ਵੱਡੇ-ਵੱਡੇ ਸ਼ੇਖ, ਵੱਡੇ ਵਪਾਰੀ ਸਲਾਰੀਆ ਲਈ ਵੱਡੇ ਚੈਂਲੇਜ ਸਨ ਪਰ ਅਣਥੱਕ ਮਿਹਨਤ ਅਤੇ ਕੰਮ ਪ੍ਰਤੀ ਲਗਨ ਦੀ  ਬਦੌਲਤ ਵਿਦੇਸ਼ਾਂ 'ਚ ਝੰਡੇ ਗੱਡਣ ਵਾਲਾ ਇਹ ਪੰਜਾਬੀ ਅੱਜ ਪੂਰੀ ਦੁਨੀਆ 'ਚ ਛਾਇਆ ਹੋਇਆ ਹੈ।

ਇਹ ਵੀ ਪੜ੍ਹੋ : 'ਬੰਦ' ਦੌਰਾਨ ਇਸ DSP ਨੇ ਕੀਤਾ ਕੁੱਝ ਅਜਿਹਾ ਕਿ ਪੂਰੇ ਇਲਾਕੇ 'ਚ ਹੋ ਰਹੀ ਵਾਹ-ਵਾਹ (ਤਸਵੀਰਾਂ)

PunjabKesari

ਸਲਾਰੀਆ ਨੂੰ 1998 ‘ਚ ਉਨ੍ਹਾਂ ਦੇ ਸ਼ਲਾਘਾਯੋਗ ਕੰਮਾ ਸਦਕਾ ਅਮੈਰਿਕਨ ਯੂਨੀਵਰਸਿਟੀ ਵੱਲੋਂ ਡਾਕਟਰੇਟ ਦੀ ਡਿਗਰੀ ਨਾਲ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਦਿ ਲਾਂਗੈਸਟ ਲਾਈਨ ਆਫ ਹੰਗਰ ਰਿਲੀਫ ਪੈਕੇਜ ਤਹਿਤ ਗਿੰਨੀਜ਼ ਬੁੱਕ ਆਫ਼ ਰਿਕਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ। ਜੋਗਿੰਦਰ ਸਿੰਘ ਸਲਾਰੀਆ ਕਾਰੋਬਾਰ ਦੇ ਨਾਲ-ਨਾਲ ਸਮਾਜ ਸੇਵਾ ਵੱਲ ਵੀ ਆਪਣੇ ਕਦਮ ਵਧਾਉਂਦੇ ਗਏ। ਸਾਲ 2012 ਨੂੰ ਨਵੀਂ ਦਿੱਲੀ ਵਿਖੇ ਪਹਿਲ ਚੈਰੀਟੇਬਲ ਦਾ ਪਹਿਲਾ ਦਫ਼ਤਰ ਬਣਾਇਆ। ਇਸ ਤੋਂ ਬਾਅਦ 2018 'ਚ ਦੁਬਈ ਵਿੱਚ ਵੀ ਦਫ਼ਤਰ ਖੋਲ੍ਹਿਆ। ਲੋਕਾਂ ਦੀਆਂ ਆਸਾਂ ਇਸ ਚੈਰੀਟੇਬਲ ਨਾਲ ਜੁੜਦੀਆਂ ਗਈਆਂ ਤੇ ਇਹ ਕਾਫ਼ਲਾ ਵੀ ਵੱਧਦਾ ਗਿਆ, ਜੋ ਅੱਜ ਵੀ ਵੱਧ ਰਿਹਾ।

ਇਹ ਵੀ ਪੜ੍ਹੋ : ਚੰਨੀ ਵਜ਼ਾਰਤ ਦੇ ਨਵੇਂ ਮੰਤਰੀਆਂ ਨੂੰ ਪੰਜਾਬ ਸਿਵਲ ਸਕੱਤਰੇਤ 'ਚ ਕਮਰੇ ਅਲਾਟ

ਜਾਤ-ਪਾਤ ਦੇ ਬੰਧਨਾ ਤੋਂ ਮੁਕਤ ਹੋ ਕੇ ਮਨੁੱਖਤਾ ਦੀ ਸੇਵਾ ਕਰਨਾ ਸਲਾਰੀਆ ਦਾ ਮੁੱਖ ਮੰਤਵ ਹੈ। ਉਨ੍ਹਾਂ ਦੀ ਇੱਛਾ ਹੈ ਕਿ ਹੁਣ ਉਹ ਚਕਾਚੌਂਧ ਦੀ ਦੁਨੀਆਂ ਤੋਂ ਮੁਕਤ ਹੋ ਕੇ ਪੰਜਾਬ ਵੱਸ ਜਾਣ ਅਤੇ ਰਹਿੰਦੀ ਜ਼ਿੰਦਗੀ ਲੋਕਾਂ ਦੀ ਸੇਵਾ ‘ਚ ਬਤੀਤ ਕਰਨ। ਉਹ ਪੰਜਾਬ ‘ਚ ਗੁਰਦਾਸਪੁਰ ਦੇ ਲੋਕਾਂ ਲਈ ਸਿਹਤ ਤੇ ਸਿੱਖਿਆ ਵਾਸਤੇ ਜਿੱਥੇ ਕਈ ਚੰਗੇ ਕੰਮ ਕਰ ਰਹੇ ਹਨ, ਉੱਥੇ ਉਨ੍ਹਾਂ ਨੇ ਪਾਕਿਸਤਾਨ ਵਿੱਚ ਵੀ ਲੋੜਵੰਦ ਲੋਕਾਂ ਦੀ ਵੀ ਮਦਦ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Dubai
  • Joginder Singh Salaria
  • Golden Visa
  • ਦੁਬਈ
  • ਜੋਗਿੰਦਰ ਸਿੰਘ ਸਲਾਰੀਆ
  • ਗੋਲਡਨ ਵੀਜ਼ਾ

ਨੇਪਾਲ ਨੇ ਜ਼ਮੀਨ ’ਤੇ ਸਭ ਤੋਂ ਵੱਧ ਉਚਾਈ ’ਤੇ ਫ਼ੈਸ਼ਨ ਸ਼ੋਅ ਕਰ ਬਣਾਇਆ ਗਿਨੀਜ਼ ਬੁੱਕ ਰਿਕਾਰਡ

NEXT STORY

Stories You May Like

  • student visa
    ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ ਸਰਕਾਰ ਸਖ਼ਤ, ਗ੍ਰੈਜੂਏਟ ਡਿਪਲੋਮਾ ਕੋਰਸ ’ਤੇ ਰੋਕ
  • fda order regulates food safety not festivals  tukaram mundhe
    FDA ਦਾ ਹੁਕਮ ਭੋਜਨ ਸੁਰੱਖਿਆ ਨੂੰ ਕੰਟਰੋਲ ਕਰਦਾ ਹੈ, ਤਿਉਹਾਰਾਂ ਨੂੰ ਨਹੀਂ: ਤੁਕਾਰਾਮ ਮੁੰਡੇ
  • sp singh oberoi  s name echoed in fresno
    ਫਰਿਜ਼ਨੋ ’ਚ ਗੂੰਜਿਆ ਐੱਸ.ਪੀ. ਸਿੰਘ ਉਬਰਾਏ ਦਾ ਨਾਂ, ਪੰਜਾਬੀ ਭਾਈਚਾਰੇ ਨੇ 'ਸਰਬੱਤ ਦਾ ਭਲਾ' ਦੇ ਮੁਖੀ ਨੂੰ ਦਿੱਤਾ...
  • a drug addict was arrested
    ਨਸ਼ਾ ਕਰਦਾ ਇਕ ਵਿਅਕਤੀ ਕਾਬੂ
  • teaching
    ਅਧਿਆਪਨ ਵੀ ਇਕ ਕਲਾ ਹੈ
  • drug addict boy arrested
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • big blow to h 1b visa holders
    H-1B ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ! ਟਰੰਪ ਬਣਾ ਰਹੇ ਨਵੀਂ ਯੋਜਨਾ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • h 1b visa
      ਮੁੜ ਵਧੇਗੀ  H-1B ਵੀਜ਼ਾ ਫੀਸ ! ਭਾਰਤੀ ਪੇਸ਼ੇਵਰਾਂ ਦੀ ਵਧੇਗੀ ਮੁਸ਼ਕਲ
    • iran signals new defense strategy
      ਖ਼ਤਰਾ ਪੈਦਾ ਹੋਣ ਤੋਂ ਪਹਿਲਾਂ ਹੀ ਕਰਾਂਗੇ ਕਾਰਵਾਈ! ਈਰਾਨ ਨੇ ਕਰ'ਤਾ ਐਲਾਨ
    • indians visa free entry
      ਭਾਰਤੀ ਪਾਸਪੋਰਟ ਹੋਲਡਰਾਂ ਲਈ ਵੱਡੀ ਖ਼ਬਰ ; ਇਸ ਦੇਸ਼ ਨੇ 60 ਤੋਂ ਘਟਾ ਕੇ 30 ਦਿਨ...
    • in memory of martyr bhai jaswant singh khalra
      ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਕਰਮਨ ਗੁਰਦੁਆਰੇ ’ਚ ਗੂੰਜੀਆਂ ਕਵੀਸ਼ਰੀ...
    • indian woman alleges police forcibly sending husband to russian army
      ਭਾਰਤੀ ਔਰਤ ਦਾ ਦੋਸ਼- ਪਤੀ ਨੂੰ ਜਬਰੀ ਰੂਸੀ ਫੌਜ ’ਚ ਭੇਜ ਰਹੀ ਪੁਲਸ
    • passenger taped up on us flight
      ਅਮਰੀਕੀ ਫਲਾਈਟ ’ਚ ਯਾਤਰੀ ਨੂੰ ਟੇਪ ਨਾਲ ਬੰਨ੍ਹਿਆ, ਜਹਾਜ਼ ਦੀ ਕਰਨੀ ਪਈ ਐਮਰਜੈਂਸੀ...
    • trump s ultimatum to canadian company bombardier
      ‘ਅਮਰੀਕਾ 'ਚ ਬਣਾਓ, ਤਾਂ ਹੀ ਇੱਥੇ ਜਹਾਜ਼ ਵੇਚ ਸਕੋਗੇ’: ਟਰੰਪ ਦਾ ਕੈਨੇਡੀਅਨ...
    • two russian fighter jets collided in kursk
      ਯੂਕ੍ਰੇਨ ਜੰਗ ਦਰਮਿਆਨ ਵੱਡਾ ਹਾਦਸਾ; ਕੁਰਸਕ 'ਚ ਆਪਸ 'ਚ ਟਕਰਾਏ ਰੂਸ ਦੇ ਦੋ...
    • woman falls from 12 000 feet without opening parachute
      12 ਹਜ਼ਾਰ ਫੁੱਟ ਦੀ ਉਚਾਈ ਤੋਂ ਬਿਨਾਂ ਪੈਰਾਸ਼ੂਟ ਖੁੱਲ੍ਹੇ ਡਿੱਗੀ ਮਹਿਲਾ, ਇੰਝ ਬਚੀ...
    • russia announces closure of german consulate in st petersburg
      ਰੂਸ ਨੇ ਸੇਂਟ ਪੀਟਰਸਬਰਗ 'ਚ ਜਰਮਨ ਕੌਂਸਲੇਟ ਬੰਦ ਕਰਨ ਦਾ ਕੀਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +