Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:32:31 PM

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • historic strategic partnership between india and new zealand

    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • gold demand in india falls  impact of pm modi  s appeal on customs duty seen

    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜੌਰਡਨ
  • ਜੌਰਡਨ ਦੇ ਪ੍ਰਿੰਸ ਨੇ ਕਿਹਾ- ਸੀਰੀਆਈ ਸੰਕਟ ਦੇ ਹੱਲ ਲਈ ਭਾਰਤ ਨਿਭਾਵੇ ਅਹਿਮ ਭੂਮਿਕਾ

INTERNATIONAL News Punjabi(ਵਿਦੇਸ਼)

ਜੌਰਡਨ ਦੇ ਪ੍ਰਿੰਸ ਨੇ ਕਿਹਾ- ਸੀਰੀਆਈ ਸੰਕਟ ਦੇ ਹੱਲ ਲਈ ਭਾਰਤ ਨਿਭਾਵੇ ਅਹਿਮ ਭੂਮਿਕਾ

  • Updated: 25 Mar, 2018 01:07 PM
ਜੌਰਡਨ
jordan  s prince ali bin al hussein
  • Share
    • Facebook
    • Tumblr
    • Linkedin
    • Twitter
  • Comment

ਜੌਰਡਨ—  ਜੌਰਡਨ ਦੇ ਸ਼ਾਹੀ ਪਰਿਵਾਰ ਦੇ ਮੈਂਬਰ ਪ੍ਰਿੰਸ ਅਲੀ ਬਿਨ ਅਲ ਹੁਸੈਨ ਨੇ ਕਿਹਾ ਹੈ ਕਿ ਸੀਰੀਆ ਸੰਕਟ ਖਾਸ ਕਰ ਕੇ ਸ਼ਰਨਾਰਥੀ ਸੰਕਟ ਦੇ ਹੱਲ 'ਚ ਭਾਰਤ ਦੀ ਇਕ ਤਾਕਤ ਦੇ ਤੌਰ 'ਤੇ ਭੂਮਿਕਾ ਨਿਭਾਉਣ ਦੀ ਉਮੀਦ ਹੈ। 'ਲਾਰਟ੍ਰੇਸ ਐਂਡ ਲੀਡਰਜ਼ ਫੌਰ ਚਿਲਡਰਨ' ਸ਼ਿਖਰ ਬੈਠਕ ਤੋਂ 2 ਦਿਨ ਪਹਿਲਾਂ ਪੱਤਰਕਾਰ ਸੰਮੇਲਨ 'ਚ ਇਕ ਸਵਾਲ ਦੇ ਜਵਾਬ ਵਿਚ ਪ੍ਰਿੰਸ ਅਲੀ ਨੇ ਕਿਹਾ, ''ਅਸੀਂ ਇੱਥੇ ਸਿਆਸੀ ਮੁੱਦੇ 'ਤੇ ਗੱਲ ਕਰਨ ਲਈ ਨਹੀਂ ਹਾਂ ਪਰ ਇੰਨਾ ਜ਼ਰੂਰ ਕਹਾਂਗਾ ਕਿ ਭਾਰਤ ਅਤੇ ਜੌਰਡਨ ਵਿਚਾਲੇ ਰਿਸ਼ਤੇ ਬਿਹਤਰੀਨ ਹਨ।'' 
ਇੱਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ 10 ਫਰਵਰੀ ਨੂੰ ਜੌਰਡਨ ਅਤੇ ਫਿਲਸਤੀਨ ਦਾ ਦੌਰਾ ਕੀਤਾ ਸੀ ਅਤੇ ਦੋਹਾਂ ਦੇਸ਼ਾਂ ਨੇ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਅਤੇ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਜੌਰਡਨ ਦੇ ਸ਼ਾਹ ਅਬਦੁੱਲਾ ਸਾਨੀ ਬਿਨ ਅਲ ਹਸਨ ਨੇ 27 ਫਰਵਰੀ ਤੋਂ 1 ਮਾਰਚ ਨੂੰ ਭਾਰਤ ਦਾ 3 ਦਿਨਾਂ ਦੌਰਾ ਕੀਤਾ ਸੀ। ਸ਼ਾਹ ਅਬਦੁੱਲਾ ਦੀ ਇਸ ਯਾਤਰਾ ਦੌਰਾਨ ਭਾਰਤ-ਜੌਰਡਨ ਵਿਚਾਲੇ ਰੱਖਿਆ ਅਤੇ ਵਪਾਰ ਸਮੇਤ ਵੱਖ-ਵੱਖ ਖੇਤਰਾਂ ਵਿਚ 12 ਸਮਝੌਤੇ ਹੋਏ ਸਨ। 
ਪ੍ਰਿੰਸ ਅਲੀ ਨੇ ਕਿਹਾ ਕਿ ਭਾਰਤ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਹੈ ਅਤੇ ਦੁਨੀਆ ਦੀ ਇਕ ਤਾਕਤ ਹੈ। ਅਜਿਹੇ ਵਿਚ ਅਸੀਂ ਸੀਰੀਆ ਅਤੇ ਸ਼ਰਨਾਰਥੀ ਸੰਕਟ ਦੇ ਹੱਲ 'ਚ ਭੂਮਿਕਾ ਨਿਭਾਉਣ ਅਤੇ ਦੂਜੀਆਂ ਥਾਵਾਂ 'ਤੇ ਸ਼ਰਨਾਰਥੀ ਸੰਕਟ ਵਿਚ ਸਹਿਯੋਗ ਲਈ ਭਾਰਤ ਵੱਲ ਦੇਖਦੇ ਹਾਂ। ਸਭ ਤੋਂ ਵੱਧ ਸ਼ਰਨਾਰਥੀਆਂ ਨੂੰ ਥਾਂ ਦੇਣ ਵਾਲਿਆਂ ਵਿਚ ਜੌਰਡਨ ਦਾ ਸਥਾਨ ਦੂਜੇ ਨੰਬਰ 'ਤੇ ਹੈ। ਸੀਰੀਆ 'ਚ 2011 'ਚ ਘਰੇਲੂ ਜੰਗ ਦੀ ਸ਼ੁਰੂਆਤ ਤੋਂ ਬਾਅਦ ਵੱਡੀ ਗਿਣਤੀ 'ਚ ਸ਼ਰਨਾਰਥੀ ਜੌਰਡਨ ਦੀ ਸਰਹੱਦ 'ਚ ਦਾਖਲ ਹੋਏ। ਵੱਖ-ਵੱਖ ਕੌਮਾਂਤਰੀ ਏਜੰਸੀਆਂ ਦੇ ਮੁਲਾਂਕਣ ਮੁਤਾਬਕ ਫਿਲਹਾਲ ਜੌਰਡਨ ਵਿਚ 10 ਲੱਖ ਤੋਂ ਵਧ ਸ਼ਰਨਾਰਥੀ ਰਹਿ ਰਹੇ ਹਨ। 'ਲਾਰਟ੍ਰੇਸ ਐਂਡ ਲੀਡਰਜ਼ ਫੌਰ ਚਿਲਡਰਨ' ਦੇ ਸੰਸਥਾਪਕ ਸੱਤਿਆਰਥੀ ਨੇ ਕਿਹਾ, ''ਜੰਗ, ਹਿੰਸਾ, ਕੁਦਰਤੀ ਆਫਤਾਂ ਦੇ ਸਭ ਤੋਂ ਵਧ ਸ਼ਿਕਾਰ ਬੱਚੇ ਹੁੰਦੇ ਹਨ। ਸਿਆਸੀ ਅਤੇ ਨੈਤਿਕ ਰੂਪ ਨਾਲ ਲੋੜ ਹੈ ਕਿ ਬੱਚਿਆਂ ਦਾ ਮੌਜੂਦਾ ਅਤੇ ਭਵਿੱਖ ਸੁਰੱਖਿਅਤ ਕੀਤਾ ਜਾਵੇ। ਅਸੀਂ ਆਸ ਕਰਦੇ ਹਾਂ ਕਿ ਇਸ ਸ਼ਿਖਰ ਬੈਠਕ ਤੋਂ ਜੌਰਡਨ ਅਤੇ ਇਸ ਖੇਤਰ 'ਚ ਸ਼ਰਨਾਰਥੀਆਂ ਖਾਸ ਕਰ ਕੇ ਬੱਚਿਆਂ ਨਾਲ ਜੁੜੇ ਮੁੱਦਿਆਂ ਦੇ ਹੱਲ ਨੂੰ ਲੈ ਕੇ ਅਸੀਂ ਕੁਝ ਚੰਗੇ ਉਪਾਅ ਪੇਸ਼ ਕਰਾਂਗੇ। ਇਹ ਸ਼ਿਖਰ ਸੰਮੇਲਨ 26-27 ਮਾਰਚ ਨੂੰ ਹੋਣ ਜਾ ਰਿਹਾ ਹੈ।

  • jordan
  • india
  • syria crisis
  • ਸੀਰੀਆ ਸੰਕਟ
  • ਜੌਰਡਨ
  • ਭਾਰਤ

4 ਸਾਲਾ ਬੱਚੀ ਦਾ ਸੌਦਾ ਕਰਨ ਵਾਲੇ ਪਿਤਾ ਨੂੰ ਹੋਈ 60 ਸਾਲ ਦੀ ਸਜ਼ਾ

NEXT STORY

Stories You May Like

  • vietnam boat incident
    ਕਿਸ਼ਤੀ ਹਾਦਸੇ 'ਚ ਮਾਰੇ ਗਏ ਨਾਗਰਿਕਾਂ ਦੀਆਂ ਦੇਹਾਂ ਪਹੁੰਚੀਆਂ ਭਾਰਤ, ਵੀਅਤਨਾਮ ਪ੍ਰਸ਼ਾਸਨ ਨੇ ਨਿਭਾਈ ਅਹਿਮ ਭੂਮਿਕਾ
  • japan defense minister visit to india
    ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • crisis in the red sea deepens  oil supplies may be affected
    ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ!
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • danger of power crisis in punjab
    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ 'ਤੇ
  • pakistan  crisis  china  gold  copper  mines
    ਪਾਕਿਸਤਾਨ 'ਚ ਸੰਕਟ ਦੇ ਘੇਰ 'ਚ ਚੀਨ ਦੀਆਂ ਸੋਨੇ-ਤਾਂਬੇ ਦੀਆਂ ਖਾਣਾਂ, ਸਰਕਾਰ ਨੇ ਦਿੱਤੀ ਇਹ ਚਿਤਾਵਨੀ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bloody clashes during elections in pakistani kashmir
      ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ...
    • christian community in pakistan
      ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...
    • curfew extended
      ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ
    • indian in america
      ਅਮਰੀਕਾ ਤੋਂ ਇਕ ਹੋਰ ਭਾਰਤੀ ਨਾਗਰਿਕ ਹੋਵੇਗਾ ਡਿਪੋਰਟ ! ਅਦਾਲਤ ਨੇ ਜਾਰੀ ਕੀਤੇ ਹੁਕਮ
    • sixth guru sahib
      ਇਟਲੀ : ਵਿਲੈਤਰੀ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਛੇਵੀਂ ਪਾਤਸ਼ਾਹੀ ਦਾ ਆਗਮਨ...
    • netanyahu proposed increasing aid
      ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...
    • italian citizenship
      ਨਹੀਂ ਰੱਦ ਹੋਵੇਗੀ ਇਟਾਲੀਅਨ ਨਾਗਰਿਕਤਾ ! ਸੁਪਰੀਟ ਕੋਰਟ ਦਾ ਵੱਡਾ ਫ਼ੈਸਲਾ
    • iran warns about hormuz
      ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
    • green card
      ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ ਕਾਰਡ! ਬਿੱਲ ਪੇਸ਼
    • telegram founder declared wanted in russia
      ‘ਟੈਲੀਗ੍ਰਾਮ’ ਦਾ ਸੰਸਥਾਪਕ ਰੂਸ ’ਚ ਲੋੜੀਂਦਾ ਐਲਾਨਿਆ, ਯੂਕ੍ਰੇਨ ਲਈ ਅੱਤਵਾਦੀ ਭਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +