Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    7:48:19 AM

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • pakistani defense minister khawaja asif  s taunt

    'ਭਾਰਤ ਨੇ ਕੁਝ ਕੀਤਾ ਤਾਂ ਕੋਲਕਾਤਾ 'ਤੇ ਕਰਾਂਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ ਦੌਰਾਨ ਸਨਮਾਨਿਤ

INTERNATIONAL News Punjabi(ਵਿਦੇਸ਼)

ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ ਦੌਰਾਨ ਸਨਮਾਨਿਤ

  • Edited By Sandeep Kumar,
  • Updated: 11 Mar, 2026 08:02 AM
England
journalist and tv journalist mandeep khurmi honored
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਨਿਊਜ਼ ਡੈਸਕ) : ਗਲਾਸਗੋ ਦੇ ਡਬਲਟਰੀ ਹਿਲਟਨ ਹੋਟਲ ਵਿਖੇ ਕਰਵਾਏ ਗਏ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ ਦੌਰਾਨ ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਭਾਈਚਾਰੇ ਦੀ ਮੀਡੀਆ ਰਾਹੀਂ ਕੀਤੀ ਸੇਵਾ ਬਦਲੇ ਐਵਾਰਡ ਨਾਲ ਨਿਵਾਜਿਆ ਗਿਆ। ਜ਼ਿਕਰਯੋਗ ਹੈ ਕਿ ਇਸ ਸਮਾਰੋਹ ਦਾ ਹਿੱਸਾ ਬਣਨ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਤੇ ਬਾਅਦ ਵਿੱਚ ਫਾਈਨਲ ਵਿੱਚ ਪਹੁੰਚੇ ਪ੍ਰਤੀਯੋਗੀਆਂ ਲਈ ਆਨਲਾਈਨ ਵੋਟਿੰਗ ਹੋਈ। ਇਸ ਉਪਰੰਤ ਹੀ ਉਕਤ ਐਵਾਰਡ ਹਾਸਲ ਹੋਣ ਤੱਕ ਪਹੁੰਚਿਆ ਗਿਆ।

ਇਹ ਵੀ ਪੜ੍ਹੋ : UAE ਦੀ ਵੱਡੀ ਤੇਲ ਰਿਫਾਇਨਰੀ ’ਤੇ ਡਰੋਨ ਹਮਲਾ, ADNOC ਨੇ ਸਾਵਧਾਨੀ ਵਜੋਂ ਰੁਵੈਸ ਪਲਾਂਟ ਕੀਤਾ ਬੰਦ

ਮੀਡੀਆ ਖੇਤਰ ਵਿੱਚ ਪਿਛਲੇ 25 ਸਾਲ ਤੋਂ ਨਿਰੰਤਰ ਸਰਗਰਮੀ ਨਾਲ ਸੇਵਾਵਾਂ ਦੇਣ ਬਦਲੇ ਸਕਾਟਲੈਂਡ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਪਹਿਲੇ ਅਖ਼ਬਾਰ "ਪੰਜ ਦਰਿਆ" ਦੇ ਮੁੱਖ ਸੰਪਾਦਕ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਐਵਾਰਡ ਪ੍ਰਦਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਨਦੀਪ ਖੁਰਮੀ ਨੇ ਸੰਨ 2000 ਵਿੱਚ ਆਪਣੇ ਪੱਤਰਕਾਰੀ ਦੇ ਸਫ਼ਰ ਦੀ ਸ਼ੁਰੂਆਤ ਪੱਤਰਕਾਰੀ ਦੀ ਨਰਸਰੀ ਵਜੋਂ ਜਾਣੇ ਜਾਂਦੇ "ਰੋਜ਼ਾਨਾ ਨਵਾਂ ਜ਼ਮਾਨਾ" ਅਖ਼ਬਾਰ ਤੋਂ ਕੀਤੀ ਸੀ। ਇਸ ਉਪਰੰਤ ਉਹਨਾਂ ਹਲਕਾ ਨਿਹਾਲ ਸਿੰਘ ਵਾਲਾ ਤੋਂ "ਰੋਜ਼ਾਨਾ ਅਜੀਤ" ਅਤੇ ਨਿਊਜ਼ ਟਾਈਮ ਟੀਵੀ ਚੈਨਲ ਲਈ ਬਤੌਰ ਕੈਮਰਾਮੈਨ ਸੇਵਾਵਾਂ ਦਿੱਤੀਆਂ। ਉਹ 2008 'ਚ ਬਰਤਾਨੀਆ ਆਣ ਵਸੇ ਤਾਂ ਉਦੋਂ ਤੋਂ ਲੈ ਕੇ ਹੁਣ ਤੱਕ "ਰੋਜ਼ਾਨਾ ਜਗਬਾਣੀ" ਲਈ ਸੇਵਾਵਾਂ ਦੇ ਰਹੇ ਹਨ। ਇੰਗਲੈਂਡ ਤੋਂ ਸਕਾਟਲੈਂਡ ਵਸਣ ਉਪਰੰਤ ਉਹਨਾਂ ਪੀਟੀਸੀ ਪੰਜਾਬੀ ਚੈਨਲ ਲਈ ਬਤੌਰ ਵਿਸ਼ੇਸ਼ ਸੰਵਾਦਦਾਤਾ ਸਫ਼ਰ ਸ਼ੁਰੂ ਕੀਤਾ ਤੇ ਨਾਲ ਹੀ ਸਕਾਟਲੈਂਡ ਦੇ ਹੁਣ ਤੱਕ ਦੇ ਪਹਿਲੇ ਅਖ਼ਬਾਰ ਪੰਜ ਦਰਿਆ ਦੀ ਬਤੌਰ ਮੁੱਖ ਸੰਪਾਦਕ ਵਾਗਡੋਰ ਸੰਭਾਲੀ।

ਇਹ ਵੀ ਪੜ੍ਹੋ : 'ਕੱਲ੍ਹ ਤੋਂ ਕੰਮ 'ਤੇ ਨਾ ਆਉਣਾ'... LPG ਦੀ ਕਿੱਲਤ ਕਾਰਨ ਉਤਪਾਦਨ ਠੱਪ, 3000 ਮਜ਼ਦੂਰਾਂ ਦੀ ਰੋਜ਼ੀ-ਰੋਟੀ 'ਤੇ ਸੰਕਟ

ਕਾਲਮਨਵੀਸ ਵਜੋਂ ਲਿਖਦਿਆਂ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਇਹ ਮਾਣ ਹਾਸਲ ਹੈ ਕਿ ਉਹ ਵਿਸ਼ਵ ਭਰ ਵਿੱਚ ਛਪਦੇ ਹਰ ਪੰਜਾਬੀ ਅਖ਼ਬਾਰ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਆਪਣੀ ਲਿਖਤ ਨਾਲ ਹਾਜ਼ਰੀ ਲਗਵਾ ਚੁੱਕੇ ਹਨ। ਮਨਦੀਪ ਖੁਰਮੀ ਦੇ ਜਨੂੰਨ ਦਾ ਪ੍ਰਤੱਖ ਪ੍ਰਮਾਣ ਉਹਨਾਂ ਦੇ ਪਿੰਡ ਹਿੰਮਤਪੁਰਾ ਦੇ ਨਾਮ 'ਤੇ ਬਣਾਈ "ਹਿੰਮਤਪੁਰਾ ਡੌਟ ਕੌਮ" ਵੈੱਬਸਾਈਟ ਸੀ, ਜਿਸ ਨੂੰ ਵਿਸ਼ਵ ਭਰ ਦੇ ਪੰਜਾਬੀ ਅਖ਼ਬਾਰਾਂ ਦੇ ਖਜ਼ਾਨੇ ਵਜੋਂ ਜਾਣਿਆ ਜਾਂਦਾ ਸੀ। ਇਸ ਨਿਸ਼ਕਾਮ ਘਾਲਣਾ ਨੂੰ ਮੱਦੇਨਜ਼ਰ ਰੱਖਦਿਆਂ ਉਹਨਾਂ ਨੂੰ ਉਕਤ ਐਵਾਰਡ ਭੇਂਟ ਕੀਤਾ ਗਿਆ। ਗੱਲਬਾਤ ਦੌਰਾਨ ਮਨਦੀਪ ਖੁਰਮੀ ਨੇ ਕਿਹਾ ਕਿ ਉਹ ਸਿਰਫ ਤੇ ਸਿਰਫ ਆਪਣੇ ਕਾਰਜਾਂ ਵਿੱਚ ਮਗਨ ਰਹਿੰਦੇ ਹਨ। ਕੌਣ ਕੀ ਕਹਿੰਦੈ, ਕੀ ਸਾਜਿਸ਼ਾਂ ਰਚਦੈ?, ਕੌਣ ਲੱਤਾਂ ਖਿੱਚਦੇ? ਉਹ ਅਜਿਹੀਆਂ ਨਿਗੂਣੀਆਂ ਤੇ ਸਮਾਂ-ਖਾਊ ਗੱਲਾਂ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਨਿਸ਼ਾਨੇ ਵੱਲ ਸੇਧਿਤ ਰਹਿੰਦੇ ਹਨ। ਉਹਨਾਂ ਕਿਹਾ, "ਮੇਰਾ ਮੰਨਣਾ ਹੈ ਕਿ ਮੂੰਹੋਂ ਬੋਲ ਕੇ ਕਿਸੇ ਦੀਆਂ ਗੱਲਾਂ ਦਾ ਜਵਾਬ ਦੇਣ ਦੀ ਬਜਾਏ, ਕੰਮਾਂ ਨਾਲ ਜਵਾਬ ਦੇਣਾ ਵਧੇਰੇ ਕਾਰਗਰ ਤੇ ਚਿਰ ਸਦੀਵੀ ਹੁੰਦਾ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Glasgow
  • Mandeep Khurmi Himmatpura
  • South Asian Network Awards Ceremony
  • Received Award
  • ਗਲਾਸਗੋ
  • ਮਨਦੀਪ ਖੁਰਮੀ ਹਿੰਮਤਪੁਰਾ
  • ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ
  • ਮਿਲਿਆ ਐਵਾਰਡ

ਭਾਰਤ 'ਚ ਕਰਵਾਏ ਜਾਣ ਵਾਲੇ ਵਪਾਰ ਮੇਲੇ 'ਚ ਕੈਨੇਡਾ ਦੀ ਬਲੂਬੇਰੀ ਨੂੰ ਵੀ ਕੀਤਾ ਜਾਵੇਗਾ ਸ਼ਾਮਲ

NEXT STORY

Stories You May Like

  • jaspreet singh honored
    ਅਮਰੀਕਾ ਦੇ ਉੱਘੇ  ਸਿੱਖ ਅਟਾਰਨੀ ਜਸਪ੍ਰੀਤ ਸਿੰਘ ਬੁਰਜ ਗਲੋਬਲ ਐਵਾਰਡ ਨਾਲ ਸਨਮਾਨਿਤ
  • dr jaismeen kaur sekhon got awarded
    ਬੱਚਿਆਂ ਦੇ ਮਾਹਿਰ ਡਾ. ਜੈਸਮੀਨ ਕੌਰ ਸੇਖੋਂ 'ਡਾ. ਸ਼ੀਲਾ ਸਿੰਘ ਪਾਲ ਮੈਮੋਰੀਅਲ' ਐਵਾਰਡ ਨਾਲ ਸਨਮਾਨਿਤ
  • prominent sikh attorney of america jaspreet singh honored
    ਅਮਰੀਕਾ ਦੇ ਉੱਘੇ ਸਿੱਖ ਅਟਾਰਨੀ ਜਸਪ੍ਰੀਤ ਸਿੰਘ 'ਬੁਰਜ ਗਲੋਬਲ ਐਵਾਰਡ' ਨਾਲ ਸਨਮਾਨਿਤ
  • major action against hezbollah
    ਹਿਜ਼ਬੁੱਲਾ 'ਤੇ ਵੱਡੀ ਕਾਰਵਾਈ: ਗਲੋਬਲ ਵਿੱਤੀ ਨੈੱਟਵਰਕ ਨਾਲ ਜੁੜੇ 16 ਵਿਅਕਤੀਆਂ ਤੇ ਸੰਸਥਾਵਾਂ 'ਤੇ ਲਾਈਆਂ ਪਾਬੰਦੀਆਂ
  • west asia  internet outage  global network  sea routes
    ਠੱਪ ਹੋ ਜਾਏਗਾ ਇੰਟਰਨੈੱਟ ? ਜੰਗ ਕਾਰਨ ਗਲੋਬਲ ਨੈੱਟਵਰਕ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ
  • american journalist covering isis kidnapped by unknown masked men
    ਬਗ਼ਦਾਦ 'ਚ ਦਹਿਸ਼ਤ: ISIS ਨੂੰ ਕਵਰ ਕਰਨ ਵਾਲੀ ਅਮਰੀਕੀ ਪੱਤਰਕਾਰ ਨੂੰ ਅਣਪਛਾਤੇ ਨਕਾਬਪੋਸ਼ਾਂ ਨੇ ਕੀਤਾ ਅਗਵਾ
  • hardik  sukhjit  sanjay  abhishek in hockey india player of the year award
    ਹਾਰਦਿਕ, ਸੁਖਜੀਤ, ਸੰਜੇ, ਅਭਿਸ਼ੇਕ ਹਾਕੀ ਇੰਡੀਆ ਸਾਲ ਦੇ ਸਰਵੋਤਮ ਖਿਡਾਰੀ ਦੇ ਐਵਾਰਡ ਦੀ ਦੌੜ ’ਚ
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • russia and ukraine launched drone attacks  10 killed
      ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ, ਤੁਰਕੀ ਪਹੁੰਚੇ ਰਾਸ਼ਟਰਪਤੀ...
    • canadian astronaut jeremy hansen
      ਕੈਨੇਡੀਅਨ ਪੁਲਾੜ ਯਾਤਰੀ ਜੇਰੇਮੀ ਹੈਨਸਨ ਨੇ ਲਾਈਵ ਕਾਲ ਦੌਰਾਨ ਧਰਤੀ ਦੇ ਦਿਖਾਏ...
    • brampton school shooting
      ਬ੍ਰੈਂਪਟਨ ਦੇ ਸਕੂਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • 110 year old veteran bird sisler dies
      110 ਸਾਲਾ ਸਾਬਕਾ ਸੈਨਿਕ ਬਰਡ ਸਿਸਲਰ ਦਾ ਦੇਹਾਂਤ
    • us intensifies search for missing pilot
      ਈਰਾਨ ਵੱਲੋਂ ਅਮਰੀਕੀ ਲੜਾਕੂ ਜਹਾਜ਼ ਦੇ ਲਾਪਤਾ ਪਾਇਲਟ ਦੀ ਭਾਲ ਤੇਜ਼, ਲੋਕਾਂ ਨੂੰ...
    • fire at a gas lighter factory near bangladesh  s capital
      ਬੰਗਲਾਦੇਸ਼: ਗੈਸ ਲਾਈਟਰ ਫੈਕਟਰੀ 'ਚ ਲੱਗੀ ਭਿਆਨਕ ਅੱਗ, 5 ਲੋਕਾਂ ਦੀ ਮੌਤ
    • pakistan punjab gobar tax
      ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...
    • trump gives final ultimatum to iran
      "48 ਘੰਟਿਆਂ 'ਚ ਡੀਲ ਕਰੋ, ਨਹੀਂ ਤਾਂ...", ਟਰੰਪ ਨੇ ਇਰਾਨ ਨੂੰ ਦਿੱਤਾ ਆਖ਼ਰੀ...
    • punjabi youth dies in canada
      Canada 'ਚ ਪੰਜਾਬੀ ਨੌਜਵਾਨ ਦੀ ਮੌਤ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • free market playing out behind iranian crude rerouting
      ਈਰਾਨੀ ਤੇਲ ਦੇ ਰੂਟ ਬਦਲਣਾ 'ਫ੍ਰੀ ਮਾਰਕੀਟ ਗੇਮ' ਦਾ ਹਿੱਸਾ, ਮਾਹਰਾਂ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +