Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    5:16:29 PM

  • amitabh bachchan caller tune cyber fraud stopped today

    Amitabh Bachchan ਦੀ ਸਾਈਬਰ ਕ੍ਰਾਈਮ ਵਾਲੀ Caller...

  • australia and uk work visa

    ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ,...

  • punjabi woman fatally attacked robbed in canada

    ਕੈਨੇਡਾ 'ਚ ਪੰਜਾਬਣ 'ਤੇ ਜਾਨਲੇਵਾ ਹਮਲਾ, ਕੀਤੀ...

  • sabat surat singh sardar becomes officer in canada  s   victoria police

    ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰਿਸ਼ਤੇਦਾਰਾਂ ਖਿਲਾਫ ਝੂਠਾ ਕੇਸ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲਾ ਪੱਤਰਕਾਰ ਗ੍ਰਿਫਤਾਰ

INTERNATIONAL News Punjabi(ਵਿਦੇਸ਼)

ਰਿਸ਼ਤੇਦਾਰਾਂ ਖਿਲਾਫ ਝੂਠਾ ਕੇਸ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲਾ ਪੱਤਰਕਾਰ ਗ੍ਰਿਫਤਾਰ

  • Edited By Inder Prajapati,
  • Updated: 20 Jan, 2025 05:03 AM
International
journalist arrested for trying to file false case against relatives
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ/ਸਿੰਧ (ਵਿਨੋਦ) :  ਪੁਲਸ ਨੇ ਕਿਹਾ  ਕਿ ਪਾਕਿਸਤਾਨ ਦੇ ਸਿੰਧ ਸੂਬੇ ਦੇ ਖੈਰਪੁਰ ਜ਼ਿਲੇ ਦੇ ਇਕ ਪੱਤਰਕਾਰ ਨੇ ਆਪਣੇ ਅਗਵਾ ਦਾ ਡਰਾਮਾ ਕੀਤਾ, ਉਸ ਨੇ ਫੇਸਬੁੱਕ ਅਕਾਊਂਟ ’ਤੇ ਇਕ ਵੀਡੀਓ ਪੋਸਟ ਕੀਤੀ, ਜਿਸ ’ਚ ਉਸ ਨੇ ਖੁਦ  ਨੂੰ ਜ਼ੰਜੀਰਾਂ ਨਾਲ ਬੰਨ੍ਹਿਆ ਹੋਇਆ ਦਿਖਾਇਆ। ਉਹ  ਭੀਖ ਮੰਗ ਰਿਹਾ ਸੀ ਅਤੇ ਰਿਹਾਈ  ਦੀ ਮੰਗ ਕਰ ਰਿਹਾ ਸੀ। ਉਸ ਨੇ ਕਿਹਾ ਕਿ ਡਾਕੂਆਂ ਨੇ 10 ਲੱਖ ਦੀ ਫਿਰੌਤੀ ਲਈ ਅਗਵਾ ਕੀਤਾ ਸੀ।

 ਸਰਹੱਦ ਪਾਰ  ਸੂਤਰਾਂ ਅਨੁਸਾਰ ਇਸ  ਵੀਡੀਓ ਨੇ ਉੱਪਰੀ ਸਿੰਧ ਖੇਤਰ ’ਚ ਪੱਤਰਕਾਰ ਭਾਈਚਾਰੇ ’ਚ ਤਿੱਖਾ ਰੋਸ ਪੈਦਾ ਕਰ ਦਿੱਤਾ, ਜਿਸ ਦੇ ਨਤੀਜੇ ਵਜੋਂ ਸ਼ਨੀਵਾਰ ਨੂੰ ਕਈ ਸ਼ਹਿਰਾਂ ’ਚ ਵਿਰੋਧ ਪ੍ਰਦਰਸ਼ਨ ਹੋਏ। ਅੱਜ ਇਕ ਸਾਂਝੀ ਪ੍ਰੈਸ ਕਾਨਫਰੰਸ ’ਚ ਖੈਰਪੁਰ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸ.ਐੈੱਸ.ਪੀ.) ਤੌਹੀਦ ਮੇਮਨ ਅਤੇ ਐੱਸ.ਐੱਸ.ਪੀ. ਕਸ਼ਮੀਰ ਜ਼ੁਬੈਰ ਨਜ਼ੀਰ ਸ਼ੇਖ ਨੇ ਕਿਹਾ ਕਿ ਪੁਲਸ ਨੇ ਕਸ਼ਮੀਰ ਖੇਤਰ ’ਚ ਇਕ ਮੁਹਿੰਮ ਚਲਾਈ ਅਤੇ ਪੱਤਰਕਾਰ ਨੂੰ ਬਰਾਮਦ ਕੀਤਾ। 

ਐੱਸ.ਐੱਸ.ਪੀ. ਮੇਮਨ ਨੇ ਕਿਹਾ  ਕਿ ਹਾਲਾਂਕਿ, ਫਯਾਜ਼ ਸੋਲੰਗੀ ਨੇ ਆਪਣੇ ਚਚੇਰੇ ਭਰਾਵਾਂ ਵਿਰੁੱਧ ਅਗਵਾ ਦੇ ਬਹਾਨੇ ਝੂਠਾ ਕੇਸ ਦਾਇਰ ਕੀਤਾ, ਜਿਨ੍ਹਾਂ ਨਾਲ ਉਸ ਦਾ ਜ਼ਮੀਨੀ ਵਿਵਾਦ ਸੀ। ਪੱਤਰਕਾਰ ਨੇ ਆਪਣੇ ਚਚੇਰੇ ਭਰਾਵਾਂ ਵਿਰੁੱਧ ਝੂਠਾ ਕੇਸ ਬਣਾਉਣ ਲਈ ਇਹ ਡਰਾਮਾ ਕੀਤਾ ਸੀ। ਅਧਿਕਾਰੀਆਂ ਨੇ ਅੱਗੇ ਕਿਹਾ ਕਿ ਪੱਤਰਕਾਰ ਦੇ ਚਾਚੇ, ਮਜ਼ਹਰ ਸੋਲਾਂਗੀ ਨੂੰ ਵੀ ਇਸ ਫਰਜ਼ੀ ਅਗਵਾ ਮਾਮਲੇ ’ਚ ਮੁੱਖ ਪਾਤਰ ਵਜੋਂ ਖੈਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

  • Khairpur
  • Pakistan
  • Journalist

ਪਾਕਿਸਤਾਨ ਦੇ ਪਹਿਲੇ ਵਿਦੇਸ਼ ਮੰਤਰੀ ਵੱਲੋਂ  ਬਣਾਇਆ ਅਹਿਮਦੀਆ ਧਾਰਮਿਕ ਸਥਾਨ ਢਾਹਿਆ

NEXT STORY

Stories You May Like

  • senior journalist sukhpal singh dhillon dies in road accident
    ਸੜਕ ਹਾਦਸੇ 'ਚ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਮੌਤ
  • journalist family detained
    ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ
  • case registered against in laws after daughter in law commits suicide
    ਨੂੰਹ ਵਲੋਂ ਖੁਦਕੁਸ਼ੀ ਕਰਨ ’ਤੇ ਸਹੁਰਿਆਂ ਖਿਲਾਫ਼ ਕੇਸ ਦਰਜ
  • police  robbery  story
    ਪੁਲਸ ਨੂੰ ਗੁੰਮਰਾਹ ਕਰ ਕੇ 4 ਲੱਖ ਦੀ ਖੋਹ ਦੀ ਝੂਠੀ ਕਹਾਣੀ ਬਣਾਉਣ ਵਾਲਾ ਗ੍ਰਿਫਤਾਰ
  • weapons  women  murder  police
    ਤੇਜ਼ਧਾਰ ਹਥਿਆਰਾਂ ਨਾਲ ਮਹਿਲਾ ਦੇ ਕਤਲ ਦੇ ਮਾਮਲੇ ’ਚ ਪ੍ਰੇਮੀ ਕੁਲਬੀਰ ਖਿਲਾਫ ਕੇਸ ਦਰਜ
  • another youth arrested for threatening social media influencer deepika luthra
    ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਵਾਲਾ ਇਕ ਹੋਰ ਨੌਜਵਾਨ ਗ੍ਰਿਫਤਾਰ
  • youth arrested for threatening himachal deputy cm on facebook
    ਹਿਮਾਚਲ ਦੇ ਡਿਪਟੀ ਸੀ. ਐੱਮ. ਨੂੰ ਫੇਸਬੁੱਕ ’ਤੇ ਧਮਕੀ ਦੇਣ ਵਾਲਾ ਨੌਜਵਾਨ ਗ੍ਰਿਫਤਾਰ
  • bollywood huma qureshi
    ਮੇਰੀ ਕੋਸ਼ਿਸ਼ ਹਮੇਸ਼ਾ ਕੁਝ ਵੱਖਰਾ ਕਰਨ ਦੀ ਰਹੀ ਹੈ, ਮੈਂ ਇਕ ਹੀ ਚੀਜ਼ ਵਾਰ-ਵਾਰ ਨਹੀਂ ਕਰ ਸਕਦੀ : ਹੁਮਾ ਕੁਰੈਸ਼ੀ
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
Trending
Ek Nazar
improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਵਿਦੇਸ਼ ਦੀਆਂ ਖਬਰਾਂ
    • what a ride
      'What A Ride !', 41 ਸਾਲ ਬਾਅਦ ਕਿਸੇ ਭਾਰਤੀ ਨੇ ਭਰੀ ਪੁਲਾੜ ਲਈ ਉਡਾਣ
    • pannu and pamma met in vancouver
      G7 ਦੌਰਾਨ ਵੈਨਕੂਵਰ ’ਚ ਮਿਲੇ SFJ ਆਗੂ ਪੰਨੂ ਤੇ ਪੰਮਾ, ਭਾਰਤ ਲਈ ਕੂਟਨੀਤਕ ਚੁਣੌਤੀ
    • punjabi youth canada
      ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ
    • transformer near school
      ਸਕੂਲ ਲਾਗੇ ਫੱਟ ਗਿਆ ਟਰਾਂਸਫਾਰਮਰ, ਇਮਤਿਹਾਨ ਦਿੰਦੇ 10 ਵਿਦਿਆਰਥੀਆਂ ਦੀ ਮੌਤ
    • australia imposes sanctions
      ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ
    • indian students new zealand visa process
      ਭਾਰਤੀ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਨਿਊਜ਼ੀਲੈਂਡ ਨੇ ਵੀਜ਼ਾ ਪ੍ਰਕਿਰਿਆ ਕੀਤੀ ਸੌਖੀ
    • car collision
      ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ
    • floods wreak havoc in china
      ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ
    • explosion at high school
      ਵੱਡੀ ਖ਼ਬਰ : ਪ੍ਰੀਖਿਆ ਦੌਰਾਨ ਹਾਈ ਸਕੂਲ 'ਚ ਧਮਾਕਾ
    • rajnath singh in china
      ਚੀਨ 'ਚ ਗਰਜੇ ਰਾਜਨਾਥ ਸਿੰਘ, ਪਾਕਿਸਤਾਨ 'ਤੇ ਵਿਨ੍ਹਿਆ ਨਿਸ਼ਾਨਾ, ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +