Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    10:16:12 PM

  • punjabi singer ks makhan joins akali dal

    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ,...

  • man shot a married woman

    ਪੱਟੀ 'ਚ ਖ਼ੌਫ਼ਨਾਕ ਵਾਰਦਾਤ: ਦਵਾਈ ਲੈ ਕੇ ਪਰਤ ਰਹੀ...

  • sukhpal khaira alleges misuse of 15th finance commission grants in punjab

    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ...

  • kuldeep singh gargaj issued a message sikh community regarding hola mohalla

    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੁਪਤ ਫੰਡਿੰਗ ਦੇ ਸਬੰਧ 'ਚ ਟਰੰਪ ਖਿਲਾਫ ਕੇਸ ਦੀ ਸੁਣਵਾਈ ਰੋਕਣ ਦੀ ਬੇਨਤੀ ਰੱਦ

INTERNATIONAL News Punjabi(ਵਿਦੇਸ਼)

ਗੁਪਤ ਫੰਡਿੰਗ ਦੇ ਸਬੰਧ 'ਚ ਟਰੰਪ ਖਿਲਾਫ ਕੇਸ ਦੀ ਸੁਣਵਾਈ ਰੋਕਣ ਦੀ ਬੇਨਤੀ ਰੱਦ

  • Edited By Cherry,
  • Updated: 20 Apr, 2024 02:02 PM
United States of America
judge rejects trump s request to delay hush money trial
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਭਾਸ਼ਾ)- ਨਿਊਯਾਰਕ ਦੀ ਇੱਕ ਅਪੀਲੀ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇੱਕ ਪੋਰਨ ਸਟਾਰ ਨੂੰ ਗੁਪਤ ਰੂਪ ਨਾਲ ਪੈਸਿਆਂ ਦੇ ਭੁਗਤਾਨ ਨਾਲ ਜੁੜੇ ਇੱਕ ਮਾਮਲੇ ਵਿੱਚ ਮੁਕੱਦਮੇ ਦੀ ਸੁਣਵਾਈ ਨੂੰ ਰੋਕਣ ਦੀ ਆਖਰੀ ਸਮੇਂ ਵਿਚ ਕੀਤੀ ਗਈ ਬੇਨਤੀ ਨੂੰ ਰੱਦ ਕਰ ਦਿੱਤਾ। ਟਰੰਪ ਨੇ ਇਹ ਬੇਨਤੀ ਜਿਊਰੀ ਦੀ ਚੋਣ ਵਿਚ ਬੇਲੋੜੀ ਜਲਦਬਾਜ਼ੀ ਦੀਆਂ ਬਚਾਅ ਪੱਖ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਕੀਤੀ ਸੀ। ਜਸਟਿਸ ਮਾਰਸ਼ਾ ਮਾਈਕਲ ਨੇ ਸੰਖੇਪ ਸੁਣਵਾਈ ਤੋਂ ਕੁਝ ਮਿੰਟਾਂ ਬਾਅਦ ਹੀ ਫੈਸਲਾ ਸੁਣਾਇਆ। ਸੁਣਵਾਈ ਰੋਕੇ ਜਾਣ ਦੀ ਬੇਨਤੀ 'ਤੇ ਮੱਧ-ਪੱਧਰੀ ਅਪੀਲੀ ਅਦਾਲਤ ਵਿੱਚ ਦਲੀਲਾਂ ਉਸ ਸਮੇਂ ਪੇਸ਼ ਕੀਤੀਆਂ ਗਈਆਂ, ਜਦੋਂ ਕੁਝ ਹੀ ਘੰਟੇ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਲਈ ਜਿਊਰੀ ਚੋਣ ਪ੍ਰਕਿਰਿਆ ਪੂਰੀ ਹੋਈ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸੋਮਵਾਰ ਤੋਂ ਟਰੰਪ ਦੇ ਖਿਲਾਫ ਅਪਰਾਧਿਕ ਮਾਮਲੇ 'ਚ ਬਹਿਸ ਸ਼ੁਰੂ ਹੋ ਸਕਦੀ ਹੈ।

ਇਹ ਵੀ ਪੜ੍ਹੋ: ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਲਈ ਭਾਰਤੀ ਨਾਗਰਿਕ ਨੂੰ 5 ਸਾਲ ਦੀ ਜੇਲ੍ਹ

ਟਰੰਪ ਵੱਲੋਂ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਪੈਸੇ ਦੇਣ ਦਾ ਇਹ ਮਾਮਲਾ 2016 ਦਾ ਹੈ। ਉਸ ਸਮੇਂ ਟਰੰਪ ਦੇ ਇੱਕ ਪੋਰਨ ਸਟਾਰ ਨਾਲ ਸਬੰਧ ਹੋਣ ਦੀਆਂ ਗੱਲਾਂ ਸਾਹਮਣੇ ਆਈਆਂ ਸਨ ਅਤੇ ਦੋਸ਼ ਹੈ ਕਿ ਉਨ੍ਹਾਂ ਨੇ ਇਸ ਨੂੰ ਲੁਕਾਉਣ ਲਈ ਸਟੋਰਮੀ ਨੂੰ 1 ਲੱਖ 30 ਹਜ਼ਾਰ ਡਾਲਰ ਦਿੱਤੇ ਸਨ। ਸਾਬਕਾ ਰਾਸ਼ਟਰਪਤੀ ਦੀ ਕੰਪਨੀ ਨੇ ਇਹ ਪੈਸੇ ਆਪਣੇ ਵਕੀਲ ਮਾਈਕਲ ਕੋਹੇਨ ਨੂੰ ਦਿੱਤੇ ਸਨ, ਜਿਸ ਨੇ ਟਰੰਪ ਦੀ ਤਰਫੋਂ ਪੋਰਨ ਸਟਾਰ ਨੂੰ ਇਸ ਦਾ ਭੁਗਤਾਨ ਕੀਤਾ। ਇਸ ਮਾਮਲੇ ਵਿਚ ਅਜਿਹੇ ਸਮੇਂ ਸੁਣਵਾਈ ਹੋ ਰਹੀ ਹੈ ਜਦੋਂ ਟਰੰਪ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦੇ ਸੰਭਾਵਿਤ ਉਮੀਦਵਾਰ ਹਨ।

ਇਹ ਵੀ ਪੜ੍ਹੋ: ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ ਪੋਲਿਸ਼ ਵਿਅਕਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

  • Judge rejects
  • Trump
  • request
  • delay hush money trial

ਡਾਰਕ ਵੈੱਬ ਰਾਹੀਂ ਪਾਬੰਦੀਸ਼ੁਦਾ ਪਦਾਰਥ ਵੇਚਣ ਲਈ ਭਾਰਤੀ ਨਾਗਰਿਕ ਨੂੰ 5 ਸਾਲ ਦੀ ਜੇਲ੍ਹ

NEXT STORY

Stories You May Like

  • hawara jail transfer petition
    ਬੇਅੰਤ ਕਤਲ ਕੇਸ: ਅਦਾਲਤ ਵਲੋਂ ਹਵਾਰਾ ਦੀ ਜੇਲ੍ਹ ਟ੍ਰਾਂਸਫਰ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ ਮੁਲਤਵੀ
  • balwant singh rajoana petition
    ਬੇਅੰਤ ਕਤਲ ਕੇਸ: ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ 18 ਮਾਰਚ ਨੂੰ ਹੋਵੇਗੀ ਸੁਣਵਾਈ
  • case registered against husband who demanded to bring car
    ਪੇਕੇ ਘਰ ਤੋਂ ਕਾਰ ਤੇ 5 ਲੱਖ ਰੁਪਏ ਲੈ ਕੇ ਆਉਣ ਦੀ ਮੰਗ ਕਰਨ ਵਾਲੇ ਪਤੀ ਦੇ ਖਿਲਾਫ ਕੇਸ ਦਰਜ
  • hemant firing video case
    ਹੇਮੰਤ ਦੀ ਫਾਇਰਿੰਗ ਵਾਲੀ ਵੀਡੀਓ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਸੁਣਵਾਈ ਤੋਂ ਇਨਕਾਰ
  • action taken against nightclub proprietor
    ਨਾਈਟ ਕਲੱਬ ਦੇ ਪ੍ਰੋਪਰਾਈਟਰ ਖ਼ਿਲਾਫ਼ ਕਾਰਵਾਈ, 15 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਕੇਸ ਦਰਜ
  • visa sponsor  visa fraud  australia visa
    ਵੀਜ਼ਾ ਸਪਾਂਸਰ ਕਰਨ ਦਾ ਝਾਂਸਾ ਦੇ ਕੇ ਮਾਰੀ ਠੱਗੀ, 2 ਖਿਲਾਫ ਕੇਸ ਦਰਜ
  • man dies in land dispute
    ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ’ਚ ਵਿਅਕਤੀ ਦੀ ਮੌਤ, ਸੱਤ ਲੋਕਾਂ ਖਿਲਾਫ ਮਾਮਲਾ ਦਰਜ
  • married girl a year ago died under suspicious circumstances
    ਸਾਲ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਕਤਲ ਦੇ ਦੋਸ਼
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • man donated gold worth crores
      ਓਏ ਹੋਏ..; ਬੰਦੇ ਨੇ ਚੁੱਪ-ਚੁਪੀਤੇ ਦਾਨ ਕਰ'ਤਾ ਕਰੋੜਾਂ ਦਾ ਸੋਨਾ, ਕਿਹਾ-...
    • no immigrants in this country
      ਦੁਨੀਆ ਦੇ ਸਭ ਤੋਂ ਖ਼ੂਬਸੂਰਤ ਦੇਸ਼ 'ਚ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ Entry !...
    • coup protests in another country
      ਯੂਰਪੀ ਦੇਸ਼ 'ਚ ਤਖ਼ਤਾਪਲਟ ਦੀ ਤਿਆਰੀ ! ਸੜਕਾਂ 'ਤੇ ਉਤਰੇ ਪ੍ਰਦਰਸ਼ਨਕਾਰੀਆਂ ਤੇ...
    • cuba situations
      ਟਰੰਪ ਦੇ ਇਕ ਫਰਮਾਨ ਨੇ ਹਨੇਰੇ 'ਚ ਧੱਕਿਆ ਪੂਰਾ ਦੇਸ਼ ! ਭੁੱਖੇ ਮਰਨ ਲੱਗੇ ਲੋਕ
    • usa immigration policy
      ਅਮਰੀਕਾ ਜਾਣ ਦੇ ਚਾਹਵਾਨਾਂ ਦੇ ਰਾਹ 'ਚ ਟਰੰਪ ਨੇ ਬੀਜੇ ਕੰਢੇ ! ਗ੍ਰੀਨ ਕਾਰਡ ਤੇ...
    • canada introduces express entry
      ਕੈਨੇਡਾ ਦਾ ਇਤਿਹਾਸਕ ਕਦਮ ! ਖੋਲ੍ਹਿਆ 'ਖ਼ਾਸ ਦਰਵਾਜ਼ਾ', ਜਾਂਦਿਆਂ ਹੀ ਮਿਲੇਗੀ PR,...
    • bangladesh visa services resumes
      ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ...
    • hindu school pakistan
      ਪਾਕਿਸਤਾਨ 'ਚ ਹਿੰਦੂ ਸਕੂਲ ਦਾ ਐਨਾ ਬੁਰਾ ਹਾਲ ! ਦੇਖ ਹਰ ਕੋਈ ਰਹਿ ਗਿਆ ਹੈਰਾਨ
    • bla detain pakistan soldiers
      ''ਸਾਨੂੰ ਕਿਉਂ ਛੱਡ ਦਿੱਤਾ..?'' BLA ਦੀ ਕੈਦ 'ਚ ਬੈਠੇ ਪਾਕਿਸਤਾਨੀ ਫੌਜੀਆਂ...
    • punjbai truck driver arrested
      ਅਮਰੀਕਾ 'ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪ੍ਰਵਾਸੀਆਂ ਲਈ ਖੜ੍ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +