Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:25:19 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Trump ਪ੍ਰਸ਼ਾਸਨ ਨੂੰ ਝਟਕਾ, ਜੱਜ ਨੇ ਭਾਰਤੀ ਵਿਦਿਆਰਥੀ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

INTERNATIONAL News Punjabi(ਵਿਦੇਸ਼)

Trump ਪ੍ਰਸ਼ਾਸਨ ਨੂੰ ਝਟਕਾ, ਜੱਜ ਨੇ ਭਾਰਤੀ ਵਿਦਿਆਰਥੀ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

  • Edited By Vandana,
  • Updated: 16 Apr, 2025 11:12 AM
United States of America
judge stays deportation of indian student
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਪੀ.ਟੀ.ਆਈ.)- ਇੱਕ ਭਾਰਤੀ ਵਿਦਿਆਰਥੀ ਦਾ ਵੀਜ਼ਾ ਰੱਦ ਕਰਨ ਦੇ ਮਾਮਲੇ ਵਿੱਚ ਸੰਘੀ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ਦਿੱਤਾ ਹੈ। ਇੱਕ ਸੰਘੀ ਜੱਜ ਨੇ 21 ਸਾਲਾ ਭਾਰਤੀ ਵਿਦਿਆਰਥੀ ਦੇ ਵੀਜ਼ਾ ਰੱਦ ਕਰਨ ਅਤੇ ਦੇਸ਼ ਨਿਕਾਲਾ ਦੇਣ 'ਤੇ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਗ੍ਰਹਿ ਸੁਰੱਖਿਆ ਵਿਭਾਗ ਨੂੰ ਹੁਕਮ ਲਾਗੂ ਕਰਨ ਦਾ ਹੁਕਮ ਦਿੱਤਾ ਹੈ। ਕ੍ਰਿਸ਼ ਲਾਲ ਇਸਰਦਾਸਾਨੀ 2021 ਤੋਂ ਵਿਸਕਾਨਸਿਨ-ਮੈਡੀਸਨ ਯੂਨੀਵਰਸਿਟੀ ਵਿੱਚ ਐਫ-1 ਵਿਦਿਆਰਥੀ ਵੀਜ਼ਾ ਨਾਲ ਕੰਪਿਊਟਰ ਇੰਜੀਨੀਅਰਿੰਗ ਵਿੱਚ ਬੈਚਲਰ ਦੀ ਡਿਗਰੀ ਕਰ ਰਿਹਾ ਹੈ।  ਉਸਨੂੰ ਮਈ ਵਿੱਚ ਕੰਪਿਊਟਰ ਇੰਜੀਨੀਅਰਿੰਗ ਵਿੱਚ ਆਪਣੀ ਬੈਚਲਰ ਡਿਗਰੀ ਪ੍ਰਾਪਤ ਹੋਣੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਸਰਦਾਸਾਨੀ ਦਾ ਵਿਦਿਆਰਥੀ ਵੀਜ਼ਾ 4 ਅਪ੍ਰੈਲ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ 22 ਨਵੰਬਰ, 2024 ਨੂੰ ਜਦੋਂ ਇਸਾਰਦਾਨੀ ਆਪਣੇ ਦੋਸਤਾਂ ਨਾਲ ਬਾਹਰ ਜਾ ਰਿਹਾ ਸੀ, ਤਾਂ ਉਸਦੀ ਇੱਕ ਹੋਰ ਸਮੂਹ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਅਦ ਵਿੱਚ ਉਸਨੂੰ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਬਾਅਦ ਵੀਜ਼ਾ ਰੱਦ ਕਰਨ ਦੀ ਕਾਰਵਾਈ ਕੀਤੀ ਗਈ। ਇਸ ਸਬੰਧੀ ਮੈਡੀਸਨ ਦੀ ਵਕੀਲ ਸ਼ਬਨਮ ਲੋਤਫੀ ਨੇ ਅਸਥਾਈ ਰੋਕ ਦੇ ਹੁਕਮ ਲਈ ਅਦਾਲਤ ਵਿੱਚ ਅਪੀਲ ਦਾਇਰ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-'self-deport' ਹੋਣ ਵਾਲਿਆਂ ਨੂੰ Trump ਦੇਣਗੇ ਖ਼਼ਾਸ ਸਹੂਲਤ

ਵਕੀਲ ਨੇ ਕਿਹਾ ਕਿ ਇਸਾਰਦਾਸਾਨੀ ਦਾ ਰਿਕਾਰਡ ਸਰਕਾਰ ਦੇ ਵਿਦਿਆਰਥੀ ਅਤੇ ਐਕਸਚੇਂਜ ਵਿਜ਼ਿਟਰ ਪ੍ਰੋਗਰਾਮ (SEVIS) ਡੇਟਾਬੇਸ ਤੋਂ ਹਟਾ ਦਿੱਤਾ ਗਿਆ ਸੀ। ਉਸਨੂੰ ਇਸ ਸੰਬੰਧੀ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਸੀ, ਨਾ ਹੀ ਉਸਨੂੰ ਆਪਣਾ ਪੱਖ ਰੱਖਣ ਜਾਂ ਬਚਾਅ ਕਰਨ ਦਾ ਮੌਕਾ ਦਿੱਤਾ ਗਿਆ ਸੀ। SEVIS ਵਿਖੇ ਉਨ੍ਹਾਂ ਦੇ F-1 ਵਿਦਿਆਰਥੀ ਵੀਜ਼ਾ ਰਿਕਾਰਡਾਂ ਨੂੰ ਖ਼ਤਮ ਕਰਨ ਤੋਂ ਪਹਿਲਾਂ ਕਿਸੇ ਵੀ ਸੰਭਾਵੀ ਗਲਤਫਹਿਮੀ ਨੂੰ ਦੂਰ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਗਿਆ। F1 ਵੀਜ਼ਾ ਉਹਨਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਾਰੀ ਕੀਤਾ ਜਾਂਦਾ ਹੈ ਜੋ ਕਿਸੇ ਅਮਰੀਕੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਅਕਾਦਮਿਕ ਪ੍ਰੋਗਰਾਮ ਜਾਂ ਅੰਗਰੇਜ਼ੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ।

ਮਾਮਲੇ ਦੀ ਸੁਣਵਾਈ ਦੌਰਾਨ ਡੇਨ ਕਾਉਂਟੀ ਦੇ ਜ਼ਿਲ੍ਹਾ ਅਟਾਰਨੀ ਇਸਮਾਈਲ ਓਜ਼ਾਨ ਨੇ ਇਸਾਰਦਾਸਾਨੀ 'ਤੇ ਦੋਸ਼ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਵਿਸਕਾਨਸਿਨ ਦੇ ਪੱਛਮੀ ਜ਼ਿਲ੍ਹੇ ਦੇ ਜੱਜ ਵਿਲੀਅਮ ਕੌਨਲੀ ਨੇ ਹੁਕਮ ਦਿੱਤਾ ਕਿ ਇਸਾਰਦਾਸਾਨੀ ਨੂੰ ਕਿਸੇ ਵੀ ਅਪਰਾਧ ਦਾ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ।  ਉਨ੍ਹਾਂ ਨੇ ਅਗਲੀ ਸੁਣਵਾਈ ਦੀ ਤਰੀਕ 28 ਅਪ੍ਰੈਲ ਤੈਅ ਕੀਤੀ। ਅਦਾਲਤ ਦੇ ਕਾਗਜ਼ਾਂ ਵਿੱਚ ਕਿਹਾ ਗਿਆ ਹੈ,"ਇਸਰਦਾਸਾਨੀ ਅਤੇ ਉਸਦੇ ਪਰਿਵਾਰ ਨੇ ਕਥਿਤ ਤੌਰ 'ਤੇ ਸੰਯੁਕਤ ਰਾਜ ਵਿੱਚ ਆਪਣੀ ਸਿੱਖਿਆ ਵਿੱਚ ਲਗਭਗ 240,000 ਅਮਰੀਕੀ ਡਾਲਰ ਦਾ ਨਿਵੇਸ਼ ਕੀਤਾ ਹੈ ਅਤੇ ਉਸਨੂੰ ਮੌਜੂਦਾ ਸਮੈਸਟਰ ਲਈ ਟਿਊਸ਼ਨ ਵਿੱਚ 17,500 ਅਮਰੀਕੀ ਡਾਲਰ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਦੇਸ਼ ਵਿੱਚ ਰਹਿਣ ਦੇ ਅਸਮਰੱਥ ਹੋਣ ਦੇ ਬਾਵਜੂਦ ਉਹ ਅਗਲੇ ਚਾਰ ਮਹੀਨਿਆਂ ਲਈ ਕਿਰਾਏ ਦੇ ਭੁਗਤਾਨਾਂ ਲਈ ਵੀ ਜ਼ਿੰਮੇਵਾਰ ਹੋਵੇਗਾ। ਜ਼ਿਲ੍ਹਾ ਜੱਜ ਵਿਲੀਅਮ ਕੌਨਲੀ ਨੇ ਹੁਕਮ ਵਿੱਚ ਕਿਹਾ ਕਿ ਇਸਰਦਾਸਾਨੀ ਦੀ ਅਸਥਾਈ ਰੋਕ ਲਗਾਉਣ ਦੀ ਮੰਗ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Indian student
  • Krish Lal Isardasani
  • Trump administration
  • USA
  • ਭਾਰਤੀ ਵਿਦਿਆਰਥੀ
  • ਕ੍ਰਿਸ਼ ਲਾਲ ਇਸਰਦਾਸਾਨੀ
  • ਟਰੰਪ ਪ੍ਰਸ਼ਾਸਨ
  • ਅਮਰੀਕਾ

ਕੈਨੇਡੀਅਨ ਸਿੱਖ ਉਮੀਦਵਾਰਾਂ ਵਿਰੁੱਧ ਝੂਠਾ ਪ੍ਰਚਾਰ ਨਿੰਦਣਯੋਗ : ਮਨਿੰਦਰ ਗਿੱਲ

NEXT STORY

Stories You May Like

  • big blow to trump
    ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ, ਕੋਰਟ ਨੇ ਲਾਈ ਰੋਕ
  • major setback for trump in bbc defamation case
    BBC ਮਾਣਹਾਨੀ ਕੇਸ 'ਚ ਟਰੰਪ ਨੂੰ ਵੱਡਾ ਝਟਕਾ: ਅਦਾਲਤ ਨੇ ਬਿਆਨ ਲਈ ਤੈਅ ਕੀਤੀ ਡੈੱਡਲਾਈਨ
  • punjabi boys in saudi
    ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ
  • trump  s lawsuit dismissed
    ਐਪਸਟੀਨ ਮਾਮਲੇ 'ਚ ਟਰੰਪ ਨੂੰ ਵੱਡਾ ਝਟਕਾ,  ਵਾਲ ਸਟਰੀਟ ਜਰਨਲ ਵਿਰੁੱਧ ਮਾਣਹਾਨੀ ਮੁਕੱਦਮਾ ਖਾਰਜ
  • big statement by trump
    "ਆਓ ਇਸ ਦੇਸ਼ ਨੂੰ 51ਵਾਂ ਰਾਜ ਬਣਾਈਏ" ! ਡੋਨਾਲਡ ਟਰੰਪ ਦਾ ਵੱਡਾ ਬਿਆਨ
  • nikki minaj supports trump
    'ਤੁਸੀਂ ਤਾਂ ਦੇਸ਼ ਦਾ ਮਾਹੌਲ ਹੀ ਬਦਲ ਦਿੱਤਾ..!', ਟਰੰਪ ਦੇ ਹੱਕ 'ਚ ਉਤਰੀ ਦਿੱਗਜ ਰੈਪਰ ਨਿਕੀ ਮਿਨਾਜ
  • a blow to trump ahead of the midterms
    ਮੱਧਕਾਲੀ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਝਟਕਾ: 10 ’ਚੋਂ 9 ਸਰਵੇਖਣਾਂ ’ਚ ਪਾਰਟੀ ਪਿੱਛੇ, ਈਰਾਨ ਜੰਗ ਨਾਲ ਘਟੀ...
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • survive during nuclear attack
      ਪ੍ਰਮਾਣੂ ਹਮਲੇ ਦੌਰਾਨ ਕਿਵੇਂ ਬਚਿਆ ਜਾਵੇ ;  ਈਰਾਨ ਨੇ ਵੀਡੀਓ ਜਾਰੀ ਕਰ ਦਿੱਤੇ...
    • iran netanyahu
      ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ...
    • india pakistan trade
      ਭਾਰਤ ਨਾਲ ਵਪਾਰ ਬੰਦ ਹੋਣ ਦੀ ਵੱਡੀ ਕੀਮਤ ਚੁਕਾ ਰਿਹੈ ਪਾਕਿਸਤਾਨ ! 40 ਕਰੋੜ ਡਾਲਰ...
    • interest rates in australia
      ਆਸਟ੍ਰੇਲੀਆ 'ਚ ਵਿਆਜ ਦਰਾਂ 18 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ
    • iran us conflict
      'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ...
    • indian national in helicopter crash
      ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ ! ਮਾਊਂਟ ਐਵਰੈਸਟ 'ਚ ਵਾਪਰਿਆ...
    • indians arrested in sri lanka
      ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ
    • bangladesh economy
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਊਰਜਾ ਸੰਕਟ ! ਅਰਥਵਿਵਸਥਾ ਨੂੰ ਲੱਗੀ ਢਾਹ
    • human rights activists
      ਪਾਕਿ 'ਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਚੁੱਕਣਾ ਬਣਿਆ 'ਗੁਨਾਹ': ਈਮਾਨ ਮਜ਼ਾਰੀ ਅਤੇ...
    • chinese communist party discipline
      ਚੀਨੀ ਕਮਿਊਨਿਸਟ ਪਾਰਟੀ ਨੇ ਅਨੁਸ਼ਾਸਨ ਤੇ ਵਫ਼ਾਦਾਰੀ 'ਤੇ ਅਪਣਾਇਆ ਸਖ਼ਤ ਰੁਖ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +