Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:44:46 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਫਗਾਨਿਸਤਾਨ ’ਚੋਂ ਫੌਜੀਆਂ ਦੀ ਵਾਪਸੀ ਸਬੰਧੀ ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਿੱਤਾ ਵੱਡਾ ਬਿਆਨ

INTERNATIONAL News Punjabi(ਵਿਦੇਸ਼)

ਅਫਗਾਨਿਸਤਾਨ ’ਚੋਂ ਫੌਜੀਆਂ ਦੀ ਵਾਪਸੀ ਸਬੰਧੀ ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਿੱਤਾ ਵੱਡਾ ਬਿਆਨ

  • Updated: 09 Jun, 2021 12:39 PM
International
just withdrawing troops from afghanistan presence will continue blinken
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਕਿਹਾ ਹੈ ਕਿ ਅਮਰੀਕਾ ਸਿਰਫ ਅਫਗਾਨਿਸਤਾਨ ਤੋਂ ਆਪਣੀ ਫੌਜ ਵਾਪਸ ਬੁਲਾ ਰਿਹਾ ਹੈ, ਦੇਸ਼ ’ਚ ਆਪਣੀ ਮੌਜੂਦਗੀ ਖਤਮ ਨਹੀਂ ਕਰ ਰਿਹਾ ਅਤੇ ਆਰਥਿਕ ਤੇ ਮਨੁੱਖਤਾਵਾਦੀ ਸਹਾਇਤਾ ਮੁਹੱਈਆ ਕਰਾਉਣ ਲਈ ਉਥੇ ਮਜ਼ਬੂਤ ​​ਕੂਟਨੀਤਕ ਮੌਜੂਦਗੀ ਬਣਾਈ ਰੱਖਣ ਲਈ ਵਚਨਬੱਧ ਹੈ। ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਦੀਆਂ ਹਦਾਇਤਾਂ ’ਤੇ ਅਮਰੀਕੀ ਫੌਜਾਂ ਨੂੰ ਸਤੰਬਰ ਤਕ ਅਫਗਾਨਿਸਤਾਨ ਤੋਂ ਵਾਪਸ ਬੁਲਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੇ ਅੱਧੇ ਸੈਨਿਕ ਹੁਣ ਤੱਕ ਯੁੱਧ-ਪ੍ਰਭਾਵਿਤ ਦੇਸ਼ ’ਚੋਂ ਵਾਪਸ ਆ ਚੁੱਕੇ ਹਨ।

‘ਸੀਨੇਟ ਐਪ੍ਰੋਪ੍ਰੀਏਸ਼ਨ ਕਮੇਟੀ’ ਦੇ ਸਾਹਮਣੇ ਵਿਦੇਸ਼ ਮੰਤਰਾਲੇ ਦੇ 2022 ਦੇ ਬਜਟ ਦੀ ਬੇਨਤੀ ’ਤੇ ਬਹਿਸ ਦੌਰਾਨ ਸੰਸਦ ਮੈਂਬਰਾਂ ਨੇ ਕਿਹਾ, ‘‘ਅਸੀਂ  ਅਫਗਾਨਿਸਤਾਨ ਤੋਂ ਸਿਰਫ ਆਪਣੇ ਫੌਜੀ ਵਾਪਸ ਬੁਲਾ ਰਹੇ ਹਾਂ ਪਰ ਉਥੇ ਆਪਣੀ ਮੌਜੂਦਗੀ ਖਤਮ ਨਹੀਂ ਕਰ ਰਹੇ। ਅਸੀਂ ਉਥੇ ਇਕ ਮਜ਼ਬੂਤ ​​ਕੂਟਨੀਤਕ ਮੌਜੂਦਗੀ ਬਣਾਈ ਰੱਖਣ ਲਈ ਵਚਨਬੱਧ ਹਾਂ। ਨਾਲ ਹੀ ਹੋਰ ਦੇਸ਼ ਵੀ।” ਅਫਗਾਨਿਸਤਾਨ ’ਚ ਔਰਤਾਂ ਅਤੇ ਬੱਚਿਆਂ ਲਈ ਵੱਖ-ਵੱਖ ਯੋਜਨਾਵਾਂ ਦੇ ਭਵਿੱਖ ਬਾਰੇ ਸੰਸਦ ਮੈਂਬਰਾਂ ਦੇ ਖਦਸ਼ਿਆਂ ’ਤੇ ਬਲਿੰਕਨ ਨੇ ਭਰੋਸਾ ਦਿੱਤਾ ਕਿ ਇਹ ਯੋਜਨਾਵਾਂ ਕਾਂਗਰਸ ਦੇ ਸਮਰਥਨ ਨਾਲ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਅਮਰੀਕਾ ਤੇ ਅੰਤਰਰਾਸ਼ਟਰੀ ਭਾਈਚਾਰਾ ਅਜਿਹੀ ਸਰਕਾਰ ਦਾ ਸਮਰਥਨ ਕਰਦਾ ਹੈ, ਜੋ ਲੋਕਾਂ ਅਤੇ ਉਨ੍ਹਾਂ ਦੇ ਹਿੱਤਾਂ ਦੀ ਨੁਮਾਇੰਦਗੀ ਕਰੇ।

ਵਿਦੇਸ਼ ਮੰਤਰੀ ਨੇ ਕਿਹਾ, "ਫਿਲਹਾਲ ਸਰਕਾਰ ਅਤੇ ਤਾਲਿਬਾਨ ਵਿਚਕਾਰ ਗੱਲਬਾਤ ਚੱਲ ਰਹੀ ਹੈ....ਇਹ ਵੇਖਣ ਲਈ ਕਿ ਕੀ ਉਹ ਯੁੱਧ ਖ਼ਤਮ ਕਰ ਕੇ ਸ਼ਾਂਤੀ ਨਾਲ ਰਹਿਣ ਲਈ ਸਹਿਮਤ ਹੋ ਸਕਦੇ ਹਨ ਪਰ ਇਹ ਸਪੱਸ਼ਟ ਹੈ ਕਿ ਅਸੀਂ ਸਿਰਫ ਆਪਣੀ ਫੌਜ ਨੂੰ ਅਫਗਾਨਿਸਤਾਨ ਤੋਂ ਵਾਪਸ ਬੁਲਾ ਰਹੇ ਹਾਂ, ਉਥੇ ਆਪਣੀ ਮੌਜੂਦਗੀ ਖਤਮ ਨਹੀਂ ਕਰ ਰਹੇ। ਅਸੀਂ ਇਹ ਯਕੀਨੀ ਕਰਨ ਲਈ ਉਥੇ ਇੱਕ ਮਜ਼ਬੂਤ ​​ਹਾਜ਼ਰੀ ਤਿਆਰ ਕਰਨ ਲਈ ਦ੍ਰਿੜ੍ਹ ਹਾਂ ਕਿ ਅਸੀਂ ਅਫਗਾਨਿਸਤਾਨ ਦੀ ਸਰਕਾਰ ਅਤੇ ਅਫਗਾਨਿਸਤਾਨ ਦੇ ਲੋਕਾਂ ਦੇ ਆਰਥਿਕ ਅਤੇ ਮਨੁੱਖਤਾਵਾਦੀ ਵਿਕਾਸ ਤੇ ਸੁਰੱਖਿਆ ਦਾ ਸਮਰਥਨ ਜਾਰੀ ਰੱਖ ਸਕੀਏ।

  • Withdrawing Troops
  • Afghanistan
  • Presence Continue
  • Blinken
  • ਫੌਜ ਵਾਪਸ ਬੁਲਾਏ
  • ਅਫਗਾਨਿਸਤਾਨ
  • ਮੌਜੂਦਗੀ ਜਾਰੀ
  • ਬਲਿੰਕਨ

ਅਮਰੀਕਾ 'ਚ 'ਹੰਤਾ' ਵਾਇਰਸ ਦੀ ਦਸਤਕ, ਪਹਿਲਾ ਮਾਮਲਾ ਆਇਆ ਸਾਹਮਣੇ

NEXT STORY

Stories You May Like

  • pm modi will end russia ukraine conflict
    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • s jaishankar on india china relations
    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ
  • suspended former dig harcharan singh bhullar appears in court major statement
    ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ ਵੱਡਾ ਬਿਆਨ
  • microsoft  h 1b
    H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ ਵੱਡਾ ਬਿਆਨ ! ਭਾਰਤੀ ਹੋਣਗੇ ਪ੍ਰਭਾਵਿਤ
  • kiran rao on how today  s youth perceive romantic relationships
    'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ
  • trump on france protest
    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ
  • statement of pakistan   defence minister
    ਸਾਊਦੀ ਨੂੰ ਦੇਵਾਂਗੇ ਹਰ ਸੰਭਵ ਮਦਦ ! ਪਕਿ ਰੱਖਿਆ ਮੰਤਰੀ ਦਾ ਵੱਡਾ ਬਿਆਨ
  • virat kohli on cricket
    'ਇਹ ਮੇਰਾ ਆਖ਼ਰੀ..!' ਵਨਡੇ ਸੀਰੀਜ਼ ਤੋਂ ਪਹਿਲਾਂ ਵਿਰਾਟ ਕੋਹਲੀ ਨੇ ਦਿੱਤਾ ਵੱਡਾ ਬਿਆਨ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • christian person  house  shop  fire
      ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ,...
    • russia us diesel
      ਭਾਰਤ ਸਣੇ ਪੂਰੀ ਦੁਨੀਆ 'ਤੇ ਪਾਬੰਦੀਆਂ ਲਾ ਕੇ ਹੁਣ ਖ਼ੁਦ ਰੂਸ ਤੋਂ ਤੇਲ ਖਰੀਦੇਗਾ...
    • usa truck overturns haryana youth
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ ਹਰਿਆਣਵੀ ਨੌਜਵਾਨ ਦੀ ਗਈ ਜਾਨ
    • 75 years tremors
      75 ਸਾਲਾਂ 'ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +