Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    12:44:01 AM

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਕੁਈਨਜ਼ਲੈਂਡ ਪਾਰਲੀਮੈਂਟ 'ਚ ਡਾਕਟਰ ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਕਾਨਫਰੰਸ ਆਯੋਜਿਤ

INTERNATIONAL News Punjabi(ਵਿਦੇਸ਼)

ਕੁਈਨਜ਼ਲੈਂਡ ਪਾਰਲੀਮੈਂਟ 'ਚ ਡਾਕਟਰ ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਕਾਨਫਰੰਸ ਆਯੋਜਿਤ

  • Edited By Vandana,
  • Updated: 12 Jul, 2022 10:31 AM
Australia
conference hosted by dr br ambedkar mission society in queensland parliament
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਭਾਰਤ ਵਿੱਚ ਗਰੀਬ ਮਜਲੂਮ ਤੇ ਘੱਟ ਭਾਈਚਾਰੇ ਵਾਲੇ ਲੋਕਾਂ ਦੀ ਜ਼ਿੰਦਗੀ ਦਾ ਮੌਜੂਦਾ ਸਰਕਾਰ ਨੇ ਘਾਣ ਕੀਤਾ ਹੋਇਆ ਹੈ। ਦੇਸ਼ ਵਿੱਚ ਮਾਈਨੌਰਿਟੀ ਦੀ ਹਾਲਤ ਬਹੁਤ ਹੀ ਤਰਸਯੋਗ ਹੈ। ਦੇਸ਼ ਦੀ ਹਾਕਮ ਸਰਕਾਰ ਨੇ ਭਾਰਤ ਵਿੱਚ ਲੋਕਾਂ ਦੇ ਸੰਵਿਧਾਨਕ ਹੱਕਾਂ 'ਤੇ ਡਾਕਾ ਮਾਰਿਆ ਹੈ। ਮਾਈਨੌਰਿਟੀ ਦੇ ਹੱਕ ਤਾਂ ਹੀ ਸੁਰੱਖਿਅਤ ਹਨ ਜੇ ਸੰਵਿਧਾਨ ਸੁਰੱਖਿਅਤ ਹੈ। ਦੇਸ਼ ਵਿੱਚ ਭਾਜਪਾ ਦੀ ਸਰਕਾਰ ਹੈ ਜੋ ਕਿ ਹਿੰਦੂਆਂ ਦੇ ਹੱਕਾਂ ਦੇ ਪਹਿਰੇਦਾਰ ਹੈ ਤੇ ਉਹਨਾਂ ਦੇ ਰਾਜ ਵਿੱਚ ਹੀ ਹਿੰਦੂ ਕਿਵੇਂ ਅਸੁਰੱਖਿਅਤ ਹੋ ਸਕਦਾ ਹੈ? ਦੇਸ਼ ਨੂੰ ਧਰਮ ਦੇ ਮੁੱਦੇ 'ਤੇ ਵੰਡਣਾਂ ਬਹੁਤ ਹੀ ਖਤਰਨਾਕ ਹੈ। ਭਾਜਪਾ ਨੂੰ ਇਸ ਤੋਂ ਰੋਕਣ ਲਈ ਸਮੁੱਚੇ ਵਿਰੋਧੀਆਂ ਨੂੰ ਇੱਕ ਮੰਚ 'ਤੇ ਇੱਕਠੇ ਹੋਣਾ ਹੀ ਪੈਣਾ ਹੈ। 

PunjabKesari

ਕਿਸਾਨ ਅੰਦੋਲਨ ਵਿੱਚ 700 ਤੋਂ ਵੱਧ ਮੌਤਾਂ ਹੋਈਆਂ, ਜਿਸ ਤੋਂ ਸਾਫ ਪਤਾ ਲੱਗ ਰਿਹਾ ਹੈ ਕਿ ਦੇਸ਼ ਵਿੱਚ ਕੁੱਝ ਵੀ ਕਿਤੇ ਵੀ ਸਹੀ ਨਹੀਂ ਹੈ। ਇਹ ਵਿਚਾਰ ਆਸਟ੍ਰੇਲੀਆ ਦੇ ਕੂਈਨਜਲੈਂਡ ਸੂਬੇ ਦੀ ਪਾਰਲੀਮੈਂਟ ਵਿੱਚ ਡਾਕਟਰ ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਸੱਦੇ 'ਤੇ ਪਹੁੰਚੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਪੜਪੋਤੇ ਸ਼੍ਰੀ ਰਾਜਰਤਨਾ ਅੰਬੇਡਕਰ ਜੀ ਨੇ ਪਾਰਲੀਮੈਂਟ ਵਿੱਚ ਇੱਕ ਪ੍ਰਭਾਵਸ਼ਾਲੀ ਭਾਸ਼ਣ ਦੌਰਾਨ ਆਖੇ। ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਬਹੁਤ ਹੀ ਮਾੜਾ ਜੀਵਨ ਜਿਊਣ ਲਈ ਮਜਬੂਰ ਹਾਂ। ਕਿਤੇ ਆਸਿਫਾ ਕਾਂਡ, ਕਿਤੇ ਨਿਰਭੈ, ਕਦੇ ਦਲਿਤ ਨੂੰ ਘੋੜੀ ਚੜ੍ਹਨ ਤੋ ਰੋਕਣਾ, ਕਿਤੇ ਜੱਜ ਸਾਹਿਬਾਨ ਦਾ ਕਤਲ ਹੋ ਜਾਣਾ ਦੇਸ਼ ਦੇ ਹਾਲਾਤ ਦੀ ਤਸਵੀਰ ਬਿਆਨ ਕਰਦਾ ਹੈ। ਧਨਾਢ ਹੋਰ ਅਮੀਰ ਤੇ ਗਰੀਬ ਹੋਰ ਗਰੀਬ ਹੋ ਰਹੇ ਹਨ। ਦੇਸ਼ ਵਿੱਚ ਅਨੁਸ਼ਾਸਨ, ਖੰਭ ਲਾ ਕੇ ਉਡ ਚੁੱਕਿਆ ਹੈ। ਪ੍ਰਸ਼ਾਸਨ ਸੱਤਾ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ।

PunjabKesari

ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਮੁਖੀ ਸੰਤ ਸਤਵਿੰਦਰਜੀਤ ਸਿੰਘ ਹੀਰਾ ਨੇ ਦੇਸ਼ ਵਿੱਚ ਹੋ ਰਹੇ ਦਲਿਤ ਸਮਾਜ ਨਾਲ ਮਨੁੱਖੀ ਵਿਤਕਰੇ ਨੂੰ ਅਣਮਨੁੱਖੀ ਵਰਤਾਰਾ ਦੱਸਿਆ। ਦੇਸ਼ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਬੇਗਮਪੁਰਾ ਦਾ ਸਪਨਾ ਬਨਾਉਣ ਦੀ ਲੋੜ 'ਤੇ ਜੋਰ ਦਿੱਤਾ। ਉਹਨਾਂ ਦੱਸਿਆ ਕਿ ਕਿਵੇਂ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਹਰ ਰੋਜ ਧਰਮ ਦੇ ਨਾਮ ਤੇ ਗਰੀਬ ਮਜਲੂਮ ਵਰਗ ਨੂੰ ਘੁਣ ਵਾਂਗ ਪੀਸਿਆ ਜਾ ਰਿਹਾ ਹੈ। 

ਇਸ ਸਮੇਂ ਭਾਰਤ ਤੋਂ ਜੁੜੇ ਤੁਸ਼ਾਰ ਗਾਂਧੀ ਜੀ ਨੇ ਕਿਹਾ ਕਿ ਦੇਸ਼ ਵਿੱਚ ਅਸਿਹਨਸ਼ੀਲਤਾ ਦੀ ਹੱਦ ਹੋ ਚੁੱਕੀ ਹੈ। ਦੇਸ਼ ਵਿੱਚ ਹਰ ਵਰਗ ਇਸ ਸਮੇਂ ਡਰ ਦੇ ਮਾਹੌਲ ਵਿੱਚ ਜੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਹੱਕਾਂ ਲਈ ਡਟ ਕੇ ਸੰਘਰਸ਼ ਕਰਨ ਦੀ ਲੋੜ ਹੈ। ਕਿਸਾਨ ਆਗੂ  ਬੂਟਾ ਸਿੰਘ ਬਰਾੜ ਨੇ ਵੀ ਸਰਕਾਰ ਦੀਆਂ ਕੋਝੀਆਂ ਚਾਲਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕ੍ਰਿਸਟੋਫਰ ਮਲਿਕ ਨੇ ਆਪਣੇ ਪ੍ਰਭਾਵਸ਼ਾਲੀ ਅੰਦਾਜ ਵਿੱਚ ਵਿਸਥਾਰ ਨਾਲ ਬਾਬਾ ਸਾਹਿਬ ਦੀ ਜੀਵਣੀ ਬਿਆਨ ਕੀਤੀ। ਡੌਲੀ ਸ਼ੀਂਹਮਾਰ ਨੇ ਬਹੁਤ ਹੀ ਵਿਸਥਾਰ ਨਾਲ ਬਾਬਾ ਸਾਹਿਬ ਜੀ ਦੇ ਸੰਘਰਸ਼ ਵਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮਿਸ਼ਨਰੀ ਗੀਤਕਾਰ ਰੱਤੂ ਰੰਧਾਵਾ ਜੀ ਜੋ ਕਿ ਉਚੇਚੇ ਤੌਰ 'ਤੇ ਭਾਰਤ ਤੋਂ ਪਹੁੰਚੇ ਸਨ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ। ਜਸਵੰਤ ਵਾਗਲਾ ਨੇ ਵੀ ਆਪਣੀ ਗਜਲ ਗਾ ਕੇ ਹਾਜਰੀ ਲਗਵਾਈ। ਅਲੀ ਕਾਦਰੀ ਜੀ ਨੇ ਗੁਜਰਾਤ ਦੇ ਦੰਗਿਆਂ ਦੀ ਗੱਲ ਕਰ ਕੇ ਹਰ ਇੱਕ ਨੂੰ ਭਾਵੁਕ ਕੀਤਾ। ਉਨ੍ਹਾਂ ਮੁਸਲਿਮ ਸਮਾਜ 'ਤੇ ਹੋ ਰਹੇ ਤਸ਼ੱਦਦ ਦੀ ਤਸਵੀਰ ਬਿਆਨ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ- ਚੀਨ ਨੂੰ ਪਿੱਛੇ ਛੱਡ 2023 ਤੱਕ ਸਭ ਤੋਂ ਵੱਧ 'ਆਬਾਦੀ' ਵਾਲਾ ਦੇਸ਼ ਬਣ ਜਾਵੇਗਾ ਭਾਰਤ

ਸਾਊਥ ਅਫਰੀਕਾ ਤੋਂ ਹੁਸੈਨ ਬਾਬਾ ਜੋ ਕਿ ਐਕਟਿਵਸਟ ਹਨ ਨੇ ਵੀ ਆਪਣੀ ਤਕਰੀਰ ਕੀਤੀ। ਇਨ੍ਹਾਂ ਤੋਂ ਇਲਾਵਾ ਸਈਦ ਸ਼ੋਇਬ ਜਾਇਦੀ, ਸਰਬਜੀਤ ਸੋਹੀ, ਮੰਜੂ ਜੇਹੂ, ਦਲਜੀਤ ਸਿੰਘ, ਪਾਸਟਰ ਕਰਿਸ ਏਟਨ, ਪ੍ਰੋ ਗ੍ਰਾਂਟ ਪਿੱਟਿਮੈਨ,  ਸਤਨਾਮ ਕੌਰ, ਆਦਿ ਨੇ ਵੀ ਤਕਰੀਰਾਂ ਕੀਤੀਆਂ। ਸਰ ਬਰਨਾਰਡ ਮਲਿਕ ਡਾਇਰੈਕਟਰ ਅਮੈਰੀਕਨ ਕਾਲਜ ਨੇ ਅੰਤ ਵਿੱਚ ਸਭ ਦਾ ਧੰਨਵਾਦ ਕੀਤਾ ਤੇ ਬਾਬਾ ਸਾਹਿਬ ਨੂੰ ਸਿਜਦਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੋਚ ਤੇ ਪਹਿਰਾ ਦੇਣ ਦੀ ਲੋੜ ਹੈ। ਮੰਚ ਸੰਚਾਲਨ ਦੀ ਭੂਮਿਕਾ ਡਾਕਟਰ ਤਾਨੀਆ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਡਾਕਟਰ ਕ੍ਰਿਤੀ ਭਾਈ ਸੋਲੰਕੀ ਚੇਅਰਮੈਨ ਪਾਰਲੀਮੈਂਟਰੀ ਕਮੇਟੀ ਐਸੀ ਐਸ ਟੀ ਦਾ ਸੰਦੇਸ਼ ਸੁਣਾਇਆ ਗਿਆ। ਇਸ ਮੌਕੇ ਰਾਜ ਰਤਨ ਅੰਬੇਡਕਰ, ਸੰਤ ਹੀਰਾ ਜੀ, ਡਾਕਟਰ ਮਲਿਕ, ਸਿਮਰਨਜੋਤ ਸਿੰਘ ਮੱਕੜ ਜੀ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਸਤਵਿੰਦਰ ਟੀਨੂੰ, ਹਰਬੰਸ ਲਾਲ, ਤਾਜ ਰੱਤੂ, ਡਾਕਟਰ ਪ੍ਰਦੀਪ ਤਾਮਿਲਨਾਡੂ, ਅੰਕੁਸ਼ ਕਟਾਰੀਆ, ਗੁਰਦੀਪ ਸਿੰਘ, ਕਮਲਪ੍ਰੀਤ ਬਰਾੜ, ਪਾਲ ਰਾਉਕੇ, ਬਿਕਰਮ ਚਾਂਦੀ,ਪੁਸ਼ਪਿੰਦਰ ਤੂਰ, ਹਰਦੀਪ ਵਾਗਲਾ, ਦੀਪੂ ਸਵਾਸਟੀਅਨ ਡੀਨ ਟੌਰਿਨ ਯੂਨੀਵਰਸਿਟੀ, ਡਾਕਟਰ ਹੈਰੀ, ਦਮਨ ਮਲਿਕ, ਗਿੰਨੀ ਸੰਧੂ, ਪ੍ਰੋ ਹਰਵਿੰਦਰ, ਹਰਪ੍ਰੀਤ ਕੋਹਲੀ, ਹਰਵਿੰਦਰ,  ਸੁਜਾਤਾ ਬਾਲੀ, ਰਣਦੀਪ ਸਿੰਘ, ਨਿਧੀ, ਕੁਲਦੀਪ ਕੌਰ,  ਗੁਰਬਖਸ਼ ਕੌਰ, ਸੁਖਦੀਪ ਕੌਰ,  ਸ਼ੈਰੇਲੀਨ, ਬਿਨ ਅਲੀ ਜਾਇਦੀ, ਮਨੀਸ਼ ਜਾਲਾਲਾ, ਗੁਣਵੀਰ, ਅਮਨ ਭੰਗੂ, ਨਿੱਕ ਮੋਰੋ, ਤਾਜ ਰੱਤੂ, ਅਲਵੇਲ ਰਾਏ, ਟੋਨੀ, ਸੰਨੀ ਸ਼ੀਂਹਮਾਰ ਆਦਿ ਹਾਜ਼ਰ ਸਨ।
 

  • Rajaratna Ambedkar
  • Satwinderjit Hira
  • Statement
  • Australia
  • ਰਾਜਰਤਨਾ ਅੰਬੇਡਕਰ
  • ਸਤਵਿੰਦਰਜੀਤ ਹੀਰਾ
  • ਬਿਆਨ
  • ਆਸਟ੍ਰੇਲੀਆ

ਪਾਕਿਸਤਾਨ 'ਚ ਭਾਰੀ ਮੀਂਹ, 24 ਬੱਚਿਆਂ ਸਮੇਤ 62 ਲੋਕਾਂ ਦੀ ਮੌਤ

NEXT STORY

Stories You May Like

  • sukhwinder kumar sukhi attended as chief guest
    ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਐਮ. ਐਲ. ਏ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੁੱਖ ਮਹਿਮਾਨ ਵਜੋਂ...
  • bawa sahib dr  br ambedkar ji  s 135th birthday celebrated
    ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
  • shahjahanpur  ambedkar  statue
    ਸ਼ਾਹਜਹਾਂਪੁਰ 'ਚ ਅੰਬੇਡਕਰ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ, FIR ਦਰਜ, ਪੁਲਸ ਤਾਇਨਾਤ
  • ambedkar birth anniversary celebrated
    ਧੂਮ-ਧਾਮ ਨਾਲ ਮਨਾਇਆ ਬਾਬਾ ਸਾਹਿਬ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ
  • ambedkar birth anniversary celebrated
    ਧੂਮ-ਧਾਮ ਨਾਲ ਮਨਾਇਆ ਬਾਬਾ ਸਾਹਿਬ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ
  • harassment  rude behavior and hooliganism by   passengers on planes
    ‘ਜਹਾਜ਼ਾਂ ’ਚ ਯਾਤਰੀਆਂ ਵਲੋਂ’ ਛੇੜਛਾੜ, ਅਸੱਭਿਅਕ ਵਿਵਹਾਰ ਅਤੇ ਗੁੰਡਾਗਰਦੀ!
  • raja warring press conference
    ਰਾਜਾ ਵੜਿੰਗ ਦੀ ਅਹਿਮ ਮੁੱਦੇ 'ਤੇ ਪ੍ਰੈੱਸ ਕਾਨਫਰੰਸ, 'ਨਾਰੀ ਸ਼ਕਤੀ ਵੰਦਨ' ਬਿੱਲ ਬਾਰੇ ਜਾਣੋ ਕੀ ਬੋਲੇ
  • opd services closed after assault on doctor at harchowal civil hospital
    ਹਰਚੋਵਾਲ ਸਿਵਲ ਹਸਪਤਾਲ ‘ਚ ਡਾਕਟਰ ਨਾਲ ਮਾਰਕੁੱਟ ਬਾਅਦ OPD ਸੇਵਾਵਾਂ ਬੰਦ, ਮਰੀਜ਼ ਪਰੇਸ਼ਾਨ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • youth  america  andhra pradesh  debt
      ਅਮਰੀਕਾ 'ਚ ਕਰਜ਼ ਦੇ ਬੋਝ ਹੇਠ ਦੱਬੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
    • us believes naval blockade iran 4 8 billion oil
      US ਕਾਰਨ ਈਰਾਨ ਨੂੰ 4.8 ਅਰਬ ਡਾਲਰ ਦਾ ਝਟਕਾ, ਖਾੜੀ ਖੇਤਰ 'ਚ ਫਸਿਆ 53 ਮਿਲੀਅਨ...
    • japan shocks
      ਜ਼ਬਰਦਸਤ ਭੂਚਾਲ ਕਾਰਨ ਕੰਬ ਗਿਆ ਪੂਰਾ ਇਲਾਕਾ ! ਜਾਪਾਨ ਦੇ ਨਾਰਾ ਤੇ ਓਸਾਕਾ ਸ਼ਹਿਰ...
    • baykar mizrak long range strike drone gps denied operation
      ਬਿਨਾਂ GPS ਦੇ ਸਟੀਕ ਹਮਲਾ ਤੇ ਟਾਰਗੇਟ 'ਤੇ VIPs! ਤੁਰਕੀ ਨੇ ਬਣਾਇਆ ਦੁਨੀਆ ਦਾ ਸਭ...
    • china taiwan
      ਚੀਨ ਕਰ ਰਿਹੈ ਹਮਲੇ ਦੀ ਤਿਆਰੀ ! ਤਾਈਵਾਨ ਦੁਆਲੇ ਤਾਇਨਾਤ ਕੀਤੇ ਜੰਗੀ ਬੇੜੇ ਤੇ...
    • pakistan arrest
      ਲਹਿੰਦੇ ਪੰਜਾਬ 'ਚ ਪੁਲਸ ਦੀ ਅੱਤਵਾਦ ਖ਼ਿਲਾਫ਼ ਵੱਡੀ ਕਾਰਵਾਈ ! 21 ਨੂੰ ਕੀਤਾ...
    • trump jokes us navy will take on cuba on the way home from iran
      ਈਰਾਨ ਤੋਂ ਵਾਪਸੀ ਵੇਲੇ ਕਿਊਬਾ ਨਾਲ ਨਜਿੱਠ ਲਵੇਗੀ US ਨੇਵੀ! ਟਰੰਪ ਨੇ ਕੱਸਿਆ ਤੰਜ
    • there will be no layoffs in the name of ai
      AI ਦੇ ਨਾਮ 'ਤੇ ਨਹੀਂ ਹੋਵੇਗੀ ਛਾਂਟੀ ! ਕਰਮਚਾਰੀਆਂ ਦੇ ਹੱਕ 'ਚ ਚੀਨ ਦੀ ਅਦਾਲਤ...
    • visa services between india and bangladesh will be fully restored
      ਭਾਰਤ-ਬੰਗਲਾਦੇਸ਼ ਵਿਚਕਾਰ ਵੀਜ਼ਾ ਸੇਵਾਵਾਂ ਮੁੜ ਪੂਰੀ ਤਰ੍ਹਾਂ ਹੋਣਗੀਆਂ ਬਹਾਲ;...
    • iran on brink of civil war
      ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ ਤਣਾਅ ਵਿਚਾਲੇ ਅੰਦਰੂਨੀ ਕਲੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +