Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    10:04:06 AM

  • comeback in the stock market  sensex jumped beyond 800 and nifty 260 points

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 800...

  • manish malhotra mother passes away

    ਬੁਰੀ ਖ਼ਬਰ : ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ...

  • sukhjinder randhawa

    ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ,...

  • plastic products  water bottles  oil clothing prices increase

    ਪਲਾਸਟਿਕ ਉਤਪਾਦਾਂ ਦੀਆਂ ਕੀਮਤਾਂ 'ਚ 60 ਫੀਸਦੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਟਰੂਡੋ ਦਾ ਵੱਡਾ ਐਲਾਨ, ਇਕ ਮਹੀਨਾ ਵਧਾਈ ਕੈਨੇਡਾ-ਅਮਰੀਕਾ ਸਰਹੱਦ 'ਤੇ ਪਾਬੰਦੀ

INTERNATIONAL News Punjabi(ਵਿਦੇਸ਼)

ਟਰੂਡੋ ਦਾ ਵੱਡਾ ਐਲਾਨ, ਇਕ ਮਹੀਨਾ ਵਧਾਈ ਕੈਨੇਡਾ-ਅਮਰੀਕਾ ਸਰਹੱਦ 'ਤੇ ਪਾਬੰਦੀ

  • Edited By Vandana,
  • Updated: 21 May, 2021 01:43 PM
Canada
justin trudeau canada us border declaration
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਭਾਸ਼ਾ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਘੋਸ਼ਣਾ ਕੀਤੀ ਹੈ ਕਿ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਅਮਰੀਕਾ ਨਾਲ ਲੱਗਦੀ ਦੇਸ਼ ਦੀ ਸਰਹੱਦ 'ਤੇ ਗੈਰ-ਜ਼ਰੂਰੀ ਯਾਤਰਾ ਵਿਰੁੱਧ ਪਾਬੰਦੀ 21 ਜੂਨ ਤੱਕ ਮਤਲਬ ਇਕ ਮਹੀਨਾ ਹੋਰ ਵਧਾ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਵੀਰਵਾਰ ਨੂੰ ਟਵੀਟ ਕੀਤਾ,"ਤੁਹਾਡੀ ਸਿਹਤ ਦੀ ਰੱਖਿਆ ਕਰਨ ਅਤੇ ਕੋਵਿਡ-19 ਦੇ ਫੈਲਣ ਨੂੰ ਸੀਮਤ ਕਰਨ ਲਈ ਅਸੀਂ ਮੌਜੂਦਾ ਸਮੇਂ ਵਿਚ ਉਪਾਵਾਂ ਨੂੰ 30 ਦਿਨਾਂ ਲਈ ਹੋਰ ਵਧਾ ਰਹੇ ਹਾਂ। ਸਾਡੇ ਦੋਹਾਂ ਦੇਸ਼ਾਂ ਵਿਚਾਲੇ ਗੈਰ-ਜ਼ਰੂਰੀ ਯਾਤਰਾ 21 ਜੂਨ ਤੱਕ ਪਾਬੰਦੀਸ਼ੁਦਾ ਹਨ।"

PunjabKesari

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਅਨੁਸਾਰ ਇਹ ਪਾਬੰਦੀ ਮਾਰਚ 2020 ਵਿਚ ਲਾਗੂ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਨੂੰ ਹਰ ਮਹੀਨੇ ਵਧਾਇਆ ਗਿਆ ਹੈ। ਟਰੱਕ ਅਤੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਜਿਵੇਂ ਲੋੜੀਂਦੇ ਕਰਮਚਾਰੀਆਂ ਦੇ ਨਾਲ-ਨਾਲ ਸਰਹੱਦ ਦੇ ਵਿਰੋਧੀ ਪਾਸੇ ਰਹਿਣ ਅਤੇ ਕੰਮ ਕਰਨ ਵਾਲੀਆਂ ਨਰਸਾਂ ਸਮੇਤ ਮਹੱਤਵਪੂਰਨ ਸਿਹਤ ਸੰਭਾਲ ਕਰਮਚਾਰੀਆਂ ਨੂੰ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ। ਕੈਨੇਡਾ ਵਿਚ ਹੁਣ ਤੱਕ ਕੁੱਲ 1,347,445 ਕੋਵਿਡ-19 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 25,111 ਮੌਤਾਂ ਹੋਈਆਂ ਹਨ।

PunjabKesari

ਪੜ੍ਹੋ ਇਹ ਅਹਿਮ ਖਬਰ- ਬਾਈਡੇਨ ਨੇ ਇਜ਼ਰਾਈਲ-ਹਮਾਸ ਵਿਚਾਲੇ ਬਣੀ ਸਹਿਮਤੀ ਦੀ ਕੀਤੀ ਪ੍ਰਸ਼ੰਸਾ, ਗਾਜ਼ਾ 'ਚ ਜ਼ੋਰਦਾਰ ਜਸ਼ਨ

ਜਨਤਕ ਸਿਹਤ ਏਜੰਸੀ ਕੈਨੇਡਾ ਦੇ ਵੀਰਵਾਰ ਨੂੰ ਕਿਹਾ ਕਿ ਹਾਲਾਂਕਿ ਦੇਸ਼ ਦੇ ਰਾਸ਼ਟਰੀ ਪੱਧਰ ਦੇ ਅੰਕੜੇ ਦੱਸਦੇ ਹਨ ਕਿ ਬਿਮਾਰੀ ਦੀਆਂ ਗਤੀਵਿਧੀਆਂ ਵਿਚ ਪਿਛਲੇ ਸੱਤ ਦਿਨਾਂ ਦੇ ਰੋਜ਼ਾਨਾ ਔਸਤਨ 5,227 ਕੇਸ ਦਰਜ ਕੀਤੇ ਗਏ ਹਨ, ਜਿਹਨਾਂ ਵਿਚ ਹਫ਼ਤੇ ਪਹਿਲਾਂ ਨਾਲੋਂ 25 ਪ੍ਰਤੀਸ਼ਤ ਦੀ ਕਮੀ ਹੈ। ਦੋਹਾਂ ਦੇਸ਼ਾਂ ਵਿਚ ਕੋਵਿਡ-19 ਟੀਕਾਕਰਣ ਦੀਆਂ ਦਰਾਂ ਵਧਣ ਕਾਰਨ ਕੈਨੇਡਾ-ਅਮਰੀਕਾ ਸਰਹੱਦ ਨੂੰ ਮੁੜ ਖੋਲ੍ਹਣ ਦੀ ਮੰਗ ਵੱਧ ਰਹੀ ਹੈ।ਕੈਨੇਡੀਅਨ ਚੈਂਬਰ ਆਫ ਕਾਮਰਸ ਦੇ ਸੀ.ਈ.ਓ. ਪੈਰਿਨ ਬੀਟੀ ਨੇ ਕਿਹਾ ਕਿ 14 ਮਹੀਨਿਆਂ ਦੇ ਬੰਦ ਨੇ ਕਾਰੋਬਾਰਾਂ, ਖਾਸ ਕਰਕੇ ਸੈਰ ਸਪਾਟਾ ਖੇਤਰ ਲਈ “ਭਾਰੀ ਮੁਸ਼ਕਲਾਂ” ਖੜ੍ਹੀਆਂ ਕੀਤੀਆਂ ਹਨ। ਕੁਝ 2 ਬਿਲੀਅਨ ਕੈਨੇਡੀਅਨ ਡਾਲਰ ਦਾ ਵਪਾਰ ਹਰ ਰੋਜ਼ ਕੈਨੇਡਾ-ਯੂਐਸ ਸਰਹੱਦ ਪਾਰ ਕਰਦਾ ਹੈ ਅਤੇ ਪਿਛਲੇ ਸਾਲ ਕੋਵਿਡ-19 ਤਾਲਾਬੰਦੀ ਤੋਂ ਪਹਿਲਾਂ, ਤਕਰੀਬਨ 300,000 ਲੋਕ ਰੋਜ਼ਾਨਾ ਪਾਰ ਕਰਦੇ ਸਨ।

  • Justin Trudeau
  • Canada-US Border
  • Declaration
  • Covid-19
  • ਜਸਟਿਨ ਟਰੂਡੋ
  • ਕੈਨੇਡਾ-ਅਮਰੀਕਾ ਸਰਹੱਦ
  • ਘੋਸ਼ਣਾ
  • ਕੋਵਿਡ-19

ਪਾਕਿ : ਅਚਾਨਕ ਗੋਲੀ ਲੱਗਣ ਕਾਰਨ 19 ਸਾਲਾ ਟਿਕਟਾਕ ਸਟਾਰ ਦੀ ਮੌਤ

NEXT STORY

Stories You May Like

  • bsf kills pakistani smuggler on punjab border
    ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ
  • pension scheme akali president sukhbir badal
    ਡੀ.ਏ. ਦੇ ਬਕਾਏ ਅਤੇ ਪੈਨਸ਼ਨ ਸਕੀਮ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ
  • us announces  1 million reward for indian national
    ਅਮਰੀਕਾ 'ਚ ਭਾਰਤੀ ਨਾਗਰਿਕ 'ਤੇ 10 ਲੱਖ ਡਾਲਰ ਦੇ ਇਨਾਮ ਦਾ ਐਲਾਨ
  • pakistan extends airspace ban for indian aircraft for another month
    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ 'ਤੇ ਪਾਬੰਦੀ ਇੱਕ ਮਹੀਨੇ ਲਈ ਵਧਾਈ
  • us to soon take control of iranian airspace
    ਈਰਾਨ ਦੇ ਹਵਾਈ ਖੇਤਰ 'ਤੇ ਜਲਦੀ ਹੋਵੇਗਾ ਸਾਡਾ ਕਬਜ਼ਾ, ਅਮਰੀਕਾ ਦਾ ਵੱਡਾ ਦਾਅਵਾ
  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • russian oil buy 30 days discount
    ਅਮਰੀਕਾ ਦਾ ਭਾਰਤ ਨੂੰ ਵੱਡਾ 'ਤੋਹਫ਼ਾ'! ਰੂਸੀ ਤੇਲ ਖਰੀਦਣ 'ਤੇ ਮਿਲੀ 30 ਦਿਨਾਂ ਦੀ ਮੋਹਲਤ
  • arthiyas from across punjab make a big announcement
    ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
  • jalandhar pathankot highway accident
    ਜਲੰਧਰ-ਪਠਾਨਕੋਟ ਹਾਈਵੇਅ 'ਤੇ ਦਰਦਨਾਕ ਹਾਦਸਾ: ਟਿੱਪਰ ਨੇ ਬਾਈਕ ਸਵਾਰ ਨੂੰ ਮਾਰੀ...
  • anti drug campaign  operation kaso
    ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਆਪ੍ਰੇਸ਼ਨ...
  • sukhjinder randhawa
    ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫੇਲ, ਕਾਨੂੰਨ-ਵਿਵਸਥਾ ਹੋਈ ਢਹਿ-ਢੇਰੀ :...
  • 4 major airports including adampur in punjab will be closed
    ਹਵਾਈ ਯਾਤਰੀ ਸਾਵਧਾਨ! ਪੰਜਾਬ ਦੇ ਆਦਮਪੁਰ ਸਣੇ ਇਹ 4 ਮੁੱਖ ਏਅਰਪੋਰਟ ਹੋਣਗੇ ਬੰਦ
  • where is aap using the money earned from drug racket pargat singh
    CM ਜਵਾਬ ਦੇਣ: ਡਰੱਗ ਰੈਕੇਟ ਤੋਂ ਕਮਾਏ ਪੈਸੇ ਦੀ ਵਰਤੋਂ ਕਿੱਥੇ ਕਰ ਰਹੀ ਹੈ ਆਮ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
Trending
Ek Nazar
samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • black bear falsely attacks two people in squamish
      ਸਕੁਐਮਿਸ਼ 'ਚ ਕਾਲੇ ਰਿੱਛ ਵੱਲੋਂ ਦੋ ਲੋਕਾਂ ’ਤੇ 'ਝੂਠਾ ਹਮਲਾ', ਚਿਤਾਵਨੀ ਜਾਰੀ
    • us secretary of defence pete hegseth on war against iran
      'ਅੱਜ ਈਰਾਨ 'ਤੇ ਹੋਵੇਗਾ ਸਭ ਤੋਂ ਵੱਡਾ ਹਮਲਾ', ਅਮਰੀਕੀ ਰੱਖਿਆ ਮੰਤਰੀ ਦਾ ਵੱਡਾ...
    • tributes paid to nisgaon leader edmund wright
      ਨਿਸਗਾ ਭਾਈਚਾਰੇ ਦੇ ਆਗੂ ਐਡਮੰਡ ਰਾਈਟ ਨੂੰ ਸ਼ਰਧਾਂਜਲੀਆਂ
    • iran attack saudi arab kuwait qatar oil fields
      'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...
    • indian industries 800 small companies in danger 12 000 crores stranded
      ਭਾਰਤੀ ਉਦਯੋਗਾਂ 'ਤੇ ਮੰਡਰਾਇਆ ਸੰਕਟ: ਖ਼ਤਰੇ 'ਚ 800 ਛੋਟੀਆਂ ਕੰਪਨੀਆਂ , 12,000...
    • 12 islamic countries unite against iran
      ਈਰਾਨ ਖ਼ਿਲਾਫ਼ 12 ਇਸਲਾਮਿਕ ਦੇਸ਼ ਇਕਜੁੱਟ; ਹਮਲਿਆਂ ਦੀ ਕੀਤੀ ਨਿੰਦਾ, ਕਿਹਾ— 'ਹੁਣ...
    • china welcomes temporary ceasefire between pakistan afghanistan
      ਪਾਕਿਸਤਾਨ ਤੇ ਅਫਗਾਨਿਸਤਾਨ ਵਿਚਾਲੇ ਆਰਜ਼ੀ ਜੰਗਬੰਦੀ ਦਾ ਚੀਨ ਨੇ ਕੀਤਾ ਸਵਾਗਤ
    • us envoy holds talks with sri lankan president
      ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...
    • good news on occasion of eid
      ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ
    • pakistan strikes afghanistan
      ਪਾਕਿਸਤਾਨ ਨੇ ਈਦ ਦਾ ਵੀ ਨਾ ਕੀਤਾ ਲਿਹਾਜ਼ ! ਸੀਜ਼ਫਾਇਰ ਦੇ ਬਾਵਜੂਦ ਦਾਗੇ 70 ਗੋਲ਼ੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +