Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    8:56:48 PM

  • holiday announced tomorrow

    Punjab: ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਜਲੰਧਰ ਦੇ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਭਾਰਤ ਦੀ ਕੈਨੇਡੀਅਨ ਡਿਪਲੋਮੈਟ ਖ਼ਿਲਾਫ਼ ਕਾਰਵਾਈ ਮਗਰੋਂ ਜਸਟਿਨ ਟਰੂਡੋ ਦਾ ਵੱਡਾ ਬਿਆਨ

INTERNATIONAL News Punjabi(ਵਿਦੇਸ਼)

ਭਾਰਤ ਦੀ ਕੈਨੇਡੀਅਨ ਡਿਪਲੋਮੈਟ ਖ਼ਿਲਾਫ਼ ਕਾਰਵਾਈ ਮਗਰੋਂ ਜਸਟਿਨ ਟਰੂਡੋ ਦਾ ਵੱਡਾ ਬਿਆਨ

  • Edited By Anmol Tagra,
  • Updated: 20 Sep, 2023 05:48 AM
Canada
justin trudeau reaction on india s action against diplomat
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਭਾਸ਼ਾ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਉਹ 'ਭਾਰਤ ਨੂੰ ਭੜਕਾਉਣਾ ਜਾਂ ਤਣਾਅ ਵਧਾਉਣਾ' ਨਹੀਂ ਚਾਹੁੰਦੇ ਹਨ। ਹਾਲਾਂਕਿ, ਉਨ੍ਹਾਂ ਨੇ ਨਵੀਂ ਦਿੱਲੀ ਤੋਂ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਨੂੰ "ਬਹੁਤ ਗੰਭੀਰਤਾ ਨਾਲ" ਲੈਣ ਦੀ ਅਪੀਲ ਕੀਤੀ। ਜੂਨ ਵਿਚ ਇਕ ਖਾਲਿਸਤਾਨੀ ਆਗੂ ਦੀ ਹੱਤਿਆ ਵਿਚ ਭਾਰਤ ਦੀ "ਸੰਭਵ" ਸ਼ਮੂਲੀਅਤ ਨੂੰ ਲੈ ਕੇ ਟਰੂਡੋ ਦੇ ਦੋਸ਼ਾਂ ਨੂੰ ਲੈ ਕੇ ਕੈਨੇਡਾ ਵੱਲੋਂ ਇਕ ਭਾਰਤੀ ਅਧਿਕਾਰੀ ਨੂੰ ਕੱਢਣ ਤੋਂ ਕੁਝ ਘੰਟੇ ਬਾਅਦ, ਭਾਰਤ ਨੇ ਮੰਗਲਵਾਰ ਨੂੰ ਇਕ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ ਕੀਤਾ। ਟਰੂਡੋ ਦਾ ਇਹ ਬਿਆਨ ਭਾਰਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਕੈਨੇਡੀਅਨ PM ਜਸਟਿਨ ਟਰੂਡੋ ਦੇ ਦੋਸ਼ਾਂ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ, ਕਹੀਆਂ ਇਹ ਗੱਲਾਂ

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ "ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ।" ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਅਜਿਹਾ ਕਰ ਕੇ ਤਣਾਅ ਨੂੰ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਅਸੀਂ ਹਰ ਚੀਜ਼ ਨੂੰ ਸਪੱਸ਼ਟ ਕਰਨ ਅਤੇ ਸਹੀ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਾਂ।'' 

ਇਹ ਖ਼ਬਰ ਵੀ ਪੜ੍ਹੋ - ਅੱਜ ਸਾਰੇ ਦੇਸ਼ ਦੀ ਸਿਆਸਤ ਬਦਲ ਕੇ ਰੱਖ ਦੇਵੇਗੀ ਮੋਦੀ ਸਰਕਾਰ! ਸੰਸਦ 'ਚ ਲਿਆਉਣ ਜਾ ਰਹੀ ਇਹ ਖ਼ਾਸ ਬਿੱਲ

ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ''ਬੇਬੁਨਿਆਦ'' ਕਹਿ ਕੇ ਸਿਰੇ ਤੋਂ ਰੱਦ ਕਰ ਦਿੱਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਖ਼ਾਲਿਸਤਾਨੀ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਭਾਰਤ ਸਰਕਾਰ ਦੇ ਏਜੰਟ ਵਿਚਕਾਰ "ਸੰਭਾਵਤ ਤੌਰ 'ਤੇ ਕੁਝ ਸਬੰਧ" ਸਨ। ਟਰੂਡੋ ਵੱਲੋਂ ਸੰਸਦ ਵਿਚ ਇਸ ਸਬੰਧ ਵਿਚ ਦੋਸ਼ ਲਾਏ ਜਾਣ ਤੋਂ ਬਾਅਦ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਐਲਾਨ ਕੀਤਾ ਕਿ ਇਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੈਨੇਡਾ ਵਿਚੋਂ ਕੱਢ ਦਿੱਤਾ ਗਿਆ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ 'ਚ ਇਕ ਗੁਰਦੁਆਰੇ ਦੇ ਬਾਹਰ 18 ਜੂਨ ਨੂੰ ਕੈਨੇਡਾ ਦੇ ਨਾਗਰਿਕ ਨਿੱਝਰ ਦੀ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਟਰੂਡੋ ਨੇ ਸੋਮਵਾਰ ਨੂੰ ਸੰਸਦ ਨੂੰ ਦੱਸਿਆ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਜੂਨ ਵਿਚ ਨਿੱਝਰ ਦੀ ਹੱਤਿਆ ਅਤੇ ਭਾਰਤ ਸਰਕਾਰ ਦੇ ਇਕ ਏਜੰਟ ਵਿਚਕਾਰ "ਸੰਭਾਵੀ ਸਬੰਧ ਦੇ ਮਜ਼ਬੂਤ ​​ਦੋਸ਼ਾਂ" ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Justin Trudeau
  • Canada
  • India
  • Hardeep Singh Nijjar
  • Khalistan
  • ਜਸਟਿਨ ਟਰੂਡੋ
  • ਕੈਨੇਡਾ
  • ਭਾਰਤ
  • ਹਰਦੀਪ ਸਿੰਘ ਨਿੱਝਰ
  • ਖ਼ਾਲਿਸਤਾਨ

ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਕੈਨੇਡੀਅਨ ਦੂਤਘਰ ਨੇ ਕਰਮਚਾਰੀਆਂ ਨੂੰ ਸੁਣਾਇਆ ਇਹ ਹੁਕਮ

NEXT STORY

Stories You May Like

  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • government preparing for action against these platforms after meta
    META ਮਗਰੋਂ ਹੁਣ ਇਨ੍ਹਾਂ ਪਲੇਟਫਾਰਮਜ਼ ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਸਰਕਾਰ ! ਚਿੰਤਾ 'ਚ ਕੰਪਨੀਆਂ
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਫ੍ਰੀਜ਼
  • coco gauff defeats alina korneeva
    ਅਲੀਨਾ ਕੋਰਨੀਵਾ ਨੂੰ ਹਰਾ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ ਕੋਕੋ ਗੌਫ
  • rahane  s big statement on playing rohit sharma in the 2027 world cup
    "ਉਸਨੂੰ ਦੱਸ ਦੇਣਾ ਜਾਣਾ ਚਾਹੀਦੈ", 2027 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ ਨੂੰ ਖਿਡਾਉਣ 'ਤੇ ਰਹਾਣੇ ਦਾ ਵੱਡਾ ਬਿਆਨ
  • holiday announced tomorrow
    Punjab: ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਜਲੰਧਰ ਦੇ ਇਸ ਹਲਕੇ 'ਚ ਬੰਦ ਰਹਿਣਗੇ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran us conflict
      ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ
    • 29 fdi proposals worth rs 4 896 crore received from chinese
      ਚੀਨੀ ਸ਼ੇਅਰਹੋਲਡਿੰਗ ਨਿਯਮਾਂ 'ਚ ਢਿੱਲ ਤੋਂ ਬਾਅਦ ਮਿਲੇ 4,896 ਕਰੋੜ ਰੁਪਏ ਦੇ 29...
    • incient injapan
      ਜਾਪਾਨ :  ਪੰਜ ਲੋਕਾਂ ਦੀ ਮੌਤ ਦੇ ਦੋਸ਼ੀ ਨੂੰ ਫਾਂਸੀ
    • army chief asim munir statement
      ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...
    • typhoon in china
      ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ
    • airplane emergency landing
      ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 1 ਵਿਅਕਤੀ ਦੀ ਮੌਤ
    • hindu sikh community in america
      ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
    • green card
      ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ
    • big news from dhaka
      ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...
    • syria rejects possibility of immediate mediation by pakistan with iran
      ਸੀਰੀਆ ਨੇ ਪਾਕਿ ਦੁਆਰਾ ਇਰਾਨ ਨਾਲ ਤੁਰੰਤ ਵਿਚੋਲਗੀ ਦੀ ਸੰਭਾਵਨਾ ਨੂੰ ਨਕਾਰਿਆ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +