Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    5:25:21 AM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਸ਼ਾਰਜਾਹ ਤੋਂ ਆਉਂਦਾ ਜਹਾਜ਼ ਹੋ ਗਿਆ ਕ੍ਰੈਸ਼ ! ਸਮੁੰਦਰ ਹੇਠੋਂ ਲੱਭਿਆ ਮਲਬਾ, ਸਵਾਰ ਮੈਂਬਰ ਹਾਲੇ ਵੀ 'ਲਾਪਤਾ'

INTERNATIONAL News Punjabi(ਵਿਦੇਸ਼)

ਸ਼ਾਰਜਾਹ ਤੋਂ ਆਉਂਦਾ ਜਹਾਜ਼ ਹੋ ਗਿਆ ਕ੍ਰੈਸ਼ ! ਸਮੁੰਦਰ ਹੇਠੋਂ ਲੱਭਿਆ ਮਲਬਾ, ਸਵਾਰ ਮੈਂਬਰ ਹਾਲੇ ਵੀ 'ਲਾਪਤਾ'

  • Edited By Harpreet Singh,
  • Updated: 09 Jul, 2026 10:27 AM
Pakistan
k2 plane incident
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸ਼ਾਰਜਾਹ ਤੋਂ ਉਡਾਣ ਭਰਨ ਵਾਲਾ ਪਾਕਿਸਤਾਨੀ ਏਅਰਲਾਈਨ ਕੇ2 ਦਾ ਕਾਰਗੋ ਜਹਾਜ਼ ਬੀਤੇ ਦਿਨ ਕਰਾਚੀ ਪਹੁੰਚਣ ਤੋਂ ਪਹਿਲਾਂ ਹੀ ਅਰਬ ਸਾਗਰ ਦੇ ਏਅਰਸਪੇਸ 'ਚ ਅਚਾਨਕ ਗਾਇਬ ਹੋ ਗਿਆ ਸੀ, ਜਿਸ ਨੂੰ ਲੱਭਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਸਨ। ਇਸੇ ਦੌਰਾਨ ਪਾਕਿਸਤਾਨੀ ਸਰਚ ਐਂਡ ਰੈਸਕਿਊ ਟੀਮਾਂ ਨੇ ਇਸ ਜਹਾਜ਼ ਦਾ ਮਲਬਾ ਲੱਭ ਲਿਆ ਹੈ। ਕਰਾਚੀ ਸਥਿਤ ਨਿੱਜੀ ਏਅਰਲਾਈਨ 'ਕੇ2 ਏਅਰਵੇਜ਼' ਦੇ ਇਸ ਬੋਇੰਗ 737 ਕਾਰਗੋ ਜਹਾਜ਼ 'ਚ 5 ਕ੍ਰੂ ਮੈਂਬਰ ਸਵਾਰ ਸਨ।

ਪਾਕਿਸਤਾਨ ਏਅਰਪੋਰਟ ਅਥਾਰਟੀ ਤੋਂ ਮਿਲੀ ਜਾਣਕਾਰੀ ਮੁਤਾਬਕ, ਪਾਕਿਸਤਾਨੀ ਜਲ ਸੈਨਾ (Navy) ਅਤੇ ਪਾਕਿਸਤਾਨ ਮੈਰੀਟਾਈਮ ਸਕਿਓਰਟੀ ਏਜੰਸੀ (PMSA) ਨੇ ਕਰੀਬ 12 ਘੰਟਿਆਂ ਦੇ ਤਲਾਸ਼ੀ ਅਭਿਆਨ ਤੋਂ ਬਾਅਦ ਬਲੋਚਿਸਤਾਨ ਦੇ ਤੱਟ 'ਤੇ ਸਥਿਤ ਓਰਮਾਰਾ ਤੋਂ 53 ਨੌਟੀਕਲ ਮੀਲ ਦੱਖਣ ਵੱਲ ਡੂੰਘੇ ਸਮੁੰਦਰ 'ਚੋਂ ਜਹਾਜ਼ ਦਾ ਮਲਬਾ ਬਰਾਮਦ ਕੀਤਾ ਹੈ।

PunjabKesari

ਸੂਤਰਾਂ ਅਨੁਸਾਰ, ਜਹਾਜ਼ ਦਾ ਮਲਬਾ ਉਸੇ ਜਗ੍ਹਾ ਦੇ ਨੇੜਿਓਂ ਮਿਲਿਆ ਹੈ ਜਿੱਥੇ ਮੰਗਲਵਾਰ ਰਾਤ ਨੂੰ ਕਰਾਚੀ ਏਅਰ ਟ੍ਰੈਫਿਕ ਕੰਟਰੋਲਰ ਨਾਲੋਂ ਇਸ ਦਾ ਸੰਪਰਕ ਟੁੱਟਿਆ ਸੀ। ਇਸ ਭਿਆਨਕ ਹਾਦਸੇ ਮਗਰੋਂ ਜਹਾਜ਼ ਦੀ ਹਾਲਤ ਨੂੰ ਦੇਖਦੇ ਹੋਏ ਇਸ 'ਚ ਸਵਾਰ 5 ਕ੍ਰੂ ਮੈਂਬਰਾਂ ਦੇ ਜ਼ਿੰਦਾ ਬਚਣ ਦੀ ਉਮੀਦ ਬੇਹੱਦ ਘੱਟ ਦੱਸੀ ਜਾ ਰਹੀ ਹੈ। ਫਿਲਾਹਲ ਰੈਸਕਿਊ ਟੀਮਾਂ ਲਾਪਤਾ ਕ੍ਰੂ ਮੈਂਬਰਾਂ ਦੀ ਭਾਲ ਲਈ ਲਗਾਤਾਰ ਕੋਸ਼ਿਸ਼ਾਂ 'ਚ ਜੁਟੀਆਂ ਹੋਈਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਸਵਾਰ ਸਾਰੇ ਕ੍ਰੂ ਮੈਂਬਰ ਪਾਕਿਸਤਾਨੀ ਸਨ, ਜਿਨ੍ਹਾਂ 'ਚ ਕੈਪਟਨ ਮੁਹੰਮਦ ਰਿਜ਼ਵਾਨ ਇਦਰੀਸ, ਫਸਟ ਅਫ਼ਸਰ ਫੈਜ਼ਲ ਜਤੋਈ, ਫਲਾਈਟ ਇੰਜੀਨੀਅਰ ਮੁਹੰਮਦ ਹਾਮਿਦ ਤੇ ਮੁਹੰਮਦ ਆਰਿਫ਼ ਸਿੱਦੀਕੀ, ਅਤੇ ਲੋਡਮਾਸਟਰ ਮੁਹੰਮਦ ਤੌਫ਼ੀਕ ਖ਼ਾਨ ਸ਼ਾਮਲ ਹਨ।

ਇਹ ਵੀ ਪੜ੍ਹੋ- ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ ਜਾਰੀ ਕੀਤਾ ALERT

PunjabKesari

PAA ਮੁਤਾਬਕ, ਮੰਗਲਵਾਰ ਰਾਤ ਸਥਾਨਕ ਸਮੇਂ ਅਨੁਸਾਰ 09:18 ਵਜੇ ਜਹਾਜ਼ ਦੇ ਨੈਵੀਗੇਸ਼ਨ ਸਿਸਟਮ 'ਚ ਖ਼ਰਾਬੀ ਆਉਣ ਦੀ ਰਿਪੋਰਟ ਮਿਲੀ ਸੀ, ਜਿਸ ਤੋਂ ਬਾਅਦ ਕਰਾਚੀ ਕੰਟਰੋਲ ਸੈਂਟਰ ਨੇ ਇਸ ਨੂੰ ਗਾਈਡ ਵੀ ਕੀਤਾ। ਪਰ ਠੀਕ 4 ਮਿੰਟ ਬਾਅਦ 09:22 ਵਜੇ, 34,000 ਫੁੱਟ ਦੀ ਉਚਾਈ 'ਤੇ ਉੱਡ ਰਿਹਾ ਇਹ ਜਹਾਜ਼ ਰਾਡਾਰ 'ਤੇ ਬਹੁਤ ਤੇਜ਼ੀ ਨਾਲ ਹੇਠਾਂ ਵੱਲ ਡਿੱਗਦਾ ਦੇਖਿਆ ਗਿਆ ਅਤੇ ਕਰਾਚੀ ਤੋਂ 155 ਨੌਟੀਕਲ ਮੀਲ ਪੱਛਮ ਵਿੱਚ ਇਸ ਦਾ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ।

ਰਿਪੋਰਟ ਮੁਤਾਬਕ, ਇਹ ਜਹਾਜ਼ ਕਿਸੇ ਤਕਨੀਕੀ ਖ਼ਰਾਬੀ ਕਾਰਨ ਕਰੀਬ 10 ਦਿਨਾਂ ਤੱਕ ਸ਼ਾਰਜਾਹ ਵਿੱਚ ਹੀ ਖੜ੍ਹਾ ਰਿਹਾ ਸੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸਾਰੀਆਂ ਸਬੰਧਿਤ ਏਜੰਸੀਆਂ ਨੂੰ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਦੂਜੇ ਪਾਸੇ, ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕ੍ਰੂ ਮੈਂਬਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • K2 Airline
  • Sharjah Karachi
  • Cargo Plane
  • Arabian Sea

ਅਮਰੀਕਾ-ਈਰਾਨ ਵਿਚਾਲੇ ਜੰਗ ਹੋਈ ਤੇਜ਼ ! ਚਾਬਹਾਰ ਸਣੇ ਕਈ ਸ਼ਹਿਰਾਂ 'ਤੇ ਭਾਰੀ ਬੰਬਾਰੀ; ਤਹਿਰਾਨ ਦਾ ਵੀ ਪਲਟਵਾਰ

NEXT STORY

Stories You May Like

  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • plane incident
    ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
  • amazon cargo plane crashes at miami airport
    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼ ਕ੍ਰੈਸ਼, 5 ਲੋਕਾਂ ਦੀ ਮੌਤ
  • nasa spacecraft discovers large crater on the moon
    ਨਾਸਾ ਦੇ ਪੁਲਾੜ ਜਹਾਜ਼ ਨੇ ਚੰਦਰਮਾ ’ਤੇ ਲੱਭਿਆ ਵੱਡਾ ਟੋਇਆ
  • fire passenger ferry philippines 87 missing people
    ਫਿਲੀਪੀਨਜ਼ : ਸਮੁੰਦਰ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ ਨੂੰ ਲੱਗੀ ਅੱਗ, 5 ਦੀ ਮੌਤ, 87 ਲਾਪਤਾ
  • passenger vessel
    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ; 240 ਲੋਕਾਂ ਨੂੰ ਲਿਜਾ ਰਿਹਾ ਯਾਤਰੀ ਜਹਾਜ਼ ਅਚਾਨਕ ਹੋਇਆ ਲਾਪਤਾ
  • nepal floods
    ਨੇਪਾਲ 'ਚ ਨਹੀਂ ਰੁਕ ਰਿਹਾ ਮੌਤਾਂ ਦਾ ਸਿਲਸਿਲਾ ! ਹੁਣ ਤੱਕ 1,344 ਲੋਕਾਂ ਦੀ ਗਈ ਜਾਨ, ਹਜ਼ਾਰਾਂ ਹਾਲੇ ਵੀ ਲਾਪਤਾ
  • 3 people  helicopter  los angeles
    LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • prime minister shehbaz sharif
      ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ UNGA ਸੈਸ਼ਨ 'ਚ ਪਾਕਿਸਤਾਨੀ ਵਫ਼ਦ ਦੀ ਕਰਨਗੇ...
    • german company adidas  lays off a large number of indian employees
      ਜਰਮਨ ਕੰਪਨੀ ਨੇ ਵੱਡੀ ਗਿਣਤੀ 'ਚ ਕੀਤੀ ਭਾਰਤੀ ਮੁਲਾਜ਼ਮਾਂ ਦੀ ਛਾਂਟੀ, ਕਿਹਾ-15...
    • punjabi man charged  in canada
      ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
    • trump   iran conflict
      ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ
    • pm modi birthday  burj khalifa
      UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ...
    • kenya 3 punjabis
      ਕੀਨੀਆ 'ਚ 3 ਪੰਜਾਬੀ ਹੋ ਗਏ ਕਿਡਨੈਪ ! 1 ਮਹੀਨੇ ਬਾਅਦ ਇੰਝ ਹੋਈ ਘਰ ਵਾਪਸੀ
    • floods in tnavajo nation
      ਅਮਰੀਕਾ: ਨਵਾਜੋ ਨੇਸ਼ਨ 'ਚ ਹੜ੍ਹ,  ਤਿੰਨ ਲੋਕਾਂ ਦੀ ਮੌਤ
    • russian president putin congratulated pm modi on his 76th birthday
      ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ
    • galciers melt
      ਉਪਗ੍ਰਹਿ ਤਸਵੀਰਾਂ ਤੋਂ ਖੁਲਾਸਾ : 47 ਸਾਲਾਂ 'ਚ ਪਿਘਲ ਗਈ 12,000 ਅਰਬ ਟਨ ਤੋਂ...
    • russia air strike on ukraine
      ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +