Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    11:43:57 AM

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ...

  • indian citizen in uae

    UAE 'ਚ ਮਿਜ਼ਾਈਲ ਹਮਲੇ 'ਚ ਭਾਰਤੀ ਨਾਗਰਿਕ ਦੀ...

  • gold silver prices saw a big jump again today latest rates of 24 carat gold

    Gold-Silver ਦੀਆਂ ਕੀਮਤਾਂ 'ਚ ਅੱਜ ਮੁੜ ਆਇਆ ਵੱਡਾ...

  • big warning regarding punjab s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਕਮਲਾ ਦੇ ਪਤੀ ਛੱਡ ਦੇਣਗੇ ਨੌਕਰੀ, ਮਦਦ ਕਰਨ ਲਈ ਕਈ ਮਹੀਨਿਆਂ ਤੋਂ ਹਨ ਛੁੱਟੀ 'ਤੇ

INTERNATIONAL News Punjabi(ਵਿਦੇਸ਼)

ਕਮਲਾ ਦੇ ਪਤੀ ਛੱਡ ਦੇਣਗੇ ਨੌਕਰੀ, ਮਦਦ ਕਰਨ ਲਈ ਕਈ ਮਹੀਨਿਆਂ ਤੋਂ ਹਨ ਛੁੱਟੀ 'ਤੇ

  • Updated: 17 Nov, 2020 03:20 AM
Jalandhar
kamala harris husband will leave the job
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕਾ ਦੀ ਉਪ-ਰਾਸ਼ਟਰਪਤੀ ਇਲੈੱਕਟ ਕਮਲਾ ਦੇ ਪਤੀ ਹੈਰਿਸ ਡਗ ਐਮਹਾਫ ਪਤਨੀ ਦੀ ਮਦਦ ਲਈ ਨੌਕਰੀ ਛੱਡਣ ਜਾ ਰਹੇ ਹਨ। ਉਨ੍ਹਾਂ ਨੂੰ ਅਮਰੀਕੀ ਮੀਡੀਆ ਵਿਚ ਸੈਕਿੰਡ ਜੈਂਟਲਮੈਨ ਆਖਿਆ ਜਾ ਰਿਹਾ ਹੈ। ਐਮਹਾਫ ਯਹੂਦੀ ਮੂਲ ਦੇ ਹਨ ਅਤੇ ਪੇਸ਼ੇ ਤੋਂ ਵਕੀਲ ਹਨ। ਹਾਲਾਂਕਿ, ਅਗਸਤ ਵਿਚ ਜਦ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਦਾ ਉਮੀਦਵਾਰ ਐਲਾਨ ਕੀਤਾ ਗਿਆ ਸੀ, ਉਸ ਤੋਂ ਕੁਝ ਦਿਨ ਬਾਅਦ ਹੀ ਡਗ ਨੇ ਛੁੱਟੀ ਲਈ ਸੀ। ਕੈਂਪੇਨ ਦੌਰਾਨ ਵੀ ਉਹ ਕਾਫੀ ਸਰਗਰਮ ਨਜ਼ਰ ਆਏ। ਹਾਲ ਹੀ ਵਿਚ ਡੈਮੋਕ੍ਰੇਟ ਪਾਰਟੀ ਨੇ ਜਦ ਚੋਣਾਂ ਜਿੱਤੀਆਂ ਤਾਂ ਬਾਇਡੇਨ ਅਤੇ ਕਮਲਾ ਹੈਰਿਸ ਦੇ ਨਾਲ ਐਮਹਾਫ ਵੀ ਨਜ਼ਰ ਆਏ ਸਨ।

ਐਮਹਾਫ ਦੀ ਤਰੀਫ
20 ਜਨਵਰੀ ਨੂੰ ਜੋਅ ਬਾਇਡੇਨ ਰਾਸ਼ਟਰਪਤੀ ਬਣਨਗੇ ਅਤੇ ਹੈਰਿਸ ਉਪ-ਰਾਸ਼ਟਰਪਤੀ। USA Today ਨੇ ਕਮਲਾ ਅਤੇ ਡਗ 'ਤੇ ਇਕ ਰਿਪੋਰਟ ਪਬਲਿਸ਼ ਕੀਤੀ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਕੈਂਪੇਨ ਵਿਚ ਹੱਥ ਵਟਾਉਣ ਤੋਂ ਬਾਅਦ ਹੁਣ ਐਮਹਾਫ ਐਡਮਿਨੀਸਟ੍ਰੇਸ਼ਨ ਵਿਚ ਵੀ ਪਤਨੀ ਦੀ ਮਦਦ ਕਰਨਗੇ। ਹਾਲਾਂਕਿ, ਉਹ ਕੋਈ ਸਰਕਾਰੀ ਅਹੁਦਾ ਨਹੀਂ ਲੈਣਗੇ। ਡਰਮਾਓਥ ਕਾਲਜ ਵਿਚ ਪ੍ਰੋਫੈਸਰ ਐਲਾ ਬੇਲ ਆਖਦੀ ਹੈ ਇਸ ਨੂੰ ਆਦਰਸ਼ ਅਤੇ ਮਾਡਲ ਦੀ ਤਰ੍ਹਾਂ ਦੇਖੋ। ਉਹ ਪਤਨੀ ਦੇ ਲਈ ਕਰੀਅਰ ਛੱਡ ਰਹੇ ਹਨ ਤਾਂ ਜੋ ਕਮਲਾ ਹੈਰਿਸ ਆਪਣੇ ਹੁਨਰ ਦਿਖਾ ਸਕੇ। ਡਗ ਪਤਨੀ ਨੂੰ ਕਾਮਯਾਬ ਹੁੰਦੇ ਦੇਖਣਾ ਚਾਹੁੰਦੇ ਹਨ। ਐਮਹਾਫ ਕਾਮਯਾਬ ਅਤੇ ਹੁਨਰਮੰਦ ਵਕੀਲ ਹਨ। ਇੰਨਾ ਚੰਗਾ ਕਰੀਅਰ ਛੱਡਣਾ ਆਸਾਨ ਨਹੀਂ ਹੈ।

ਐਮਹਾਫ ਬਣਨਗੇ ਮਿਸਾਲ
ਵ੍ਹਾਰਟਨ ਸੈਂਟਰ ਵਿਚ ਲੀਡਰਸ਼ਿਪ ਮਾਹਿਰ ਮਾਇਕਲ ਓਸੀਨ ਆਖਦੇ ਹਨ ਕਿ ਉਹ ਅਮਰੀਕਾ ਵਿਚ ਇਕ ਨਵੀਂ ਪਰੰਪਰਾ ਅਤੇ ਮਿਸਾਲ ਬਣਨ ਜਾ ਰਹੇ ਹਨ। ਉਨ੍ਹਾਂ ਦਾ ਕੱਦ ਅਤੇ ਵਿਹਾਰ ਅਮਰੀਕੀ ਲੋਕਾਂ ਨੂੰ ਇਕ ਸੰਦੇਸ਼ ਦੇਵੇਗਾ। ਬਾਇਡੇਨ ਨੇ ਕੈਂਪੇਨ ਦੌਰਾਨ ਡਗ ਵੱਲ ਇਸ਼ਾਰਾ ਕਰਦੇ ਹੋਏ ਆਖਿਆ ਸੀ ਕਿ ਤੁਸੀਂ ਪਰੰਪਰਾਵਾਂ ਅਤੇ ਮਾਨਤਾਵਾਂ ਦੀ ਹੱਦਾਂ ਖਤਮ ਕੀਤੀਆਂ ਹਨ। ਐਮਹਾਫ ਤੋਂ ਜਦ ਇਸ ਬਾਰੇ ਵਿਚ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਚੰਗਾ ਲੱਗਦਾ ਹੈ ਜਦ ਲੋਕ ਮੇਰੇ ਜਿਹੇ ਵਿਅਕਤੀ ਬਾਰੇ ਸੋਚਦੇ ਹਨ। ਕੈਂਪੇਨ ਦੌਰਾਨ ਉਨ੍ਹਾਂ ਨੇ ਲੀਗਲ ਫਰਮ ਤੋਂ ਲੰਬੀ ਛੁੱਟੀ ਲਈ। ਅਜਿਹਾ ਇਸ ਲਈ ਤਾਂ ਜੋ ਲਾਅ ਫਰਮ ਡੀ. ਐੱਲ. ਏ. ਪਾਇਪਰ ਇਹ ਦੋਸ਼ ਨਾ ਲਾ ਸਕਣ ਕਿ ਉਹ ਕਮਲਾ ਹੈਰਿਸ ਦੀ ਕੈਂਪੇਨ ਵਿਚ ਮਦਦ ਕਰ ਰਹੀ ਹੈ।

ਬਾਇਡੇਨ ਦੀ ਪਤਨੀ ਕੀ ਕਰੇਗੀ
ਰਿਪੋਰਟ ਮੁਤਾਬਕ, ਜੋਅ ਬਾਇਡੇਨ ਦੀ ਪਤਨੀ ਜਿਲ ਸਾਫ ਕਰ ਚੁੱਕੀ ਹੈ ਕਿ ਉਹ ਫਸਟ ਲੇਡੀ ਬਣਨ ਤੋਂ ਬਾਅਦ ਵੀ ਅਧਿਆਪਕ ਦੀ ਨੌਕਰੀ ਕਰਦੀ ਰਹੇਗੀ। ਜਿਲ ਨੇ ਕਿਹਾ ਕਿ ਪਤੀ ਜਦ ਉਪ-ਰਾਸ਼ਟਰਪਤੀ ਸਨ, ਉਦੋਂ ਵੀ ਮੈਂ ਆਪਣਾ ਕੰਮ ਕਰਦੀ ਸੀ। ਹੁਣ ਵੀ ਇਹੀਂ ਕਰਾਂਗੀ। ਸਿਆਸੀ ਮਾਹਿਰ ਐਲੇ ਹਿਲ ਆਖਦੀ ਹੈ ਕਿ ਕਈ ਪਰਿਵਾਰਾਂ ਵਿਚ ਪਤਨੀਆਂ ਘਰ ਚਲਾਉਂਦੀਆਂ ਹੋਣਗੀਆਂ। ਪਰ ਸਿਆਸਤ ਵਿਚ ਇਸ ਤਰ੍ਹਾਂ ਦੇ ਮਾਮਲੇ ਬਹੁਤ ਘੱਟ ਦੇਖੇ ਜਾਂਦੇ ਹਨ। ਅਗਲੇ 4 ਸਾਲ ਹੁਣ ਇਕ ਆਦਰਸ਼ਵਾਦ ਦੇਖਣਗੇ। ਕਮਲਾ ਅਤੇ ਐਮਹਾਫ ਦੀ ਪਹਿਲੀ ਮੁਲਾਕਾਤ 2013 ਵਿਚ ਹੋਈ ਸੀ। 2014 ਵਿਚ ਦੋਹਾਂ ਨੇ ਵਿਆਹ ਕਰ ਲਿਆ ਸੀ। ਐਮਹਾਫ ਤਲਾਕਸ਼ੁਦਾ ਸਨ। ਉਨ੍ਹਾਂ ਦੇ 2 ਬੱਚੇ ਹਨ। ਉਹ ਹੁਣ ਵੀ ਨਾਲ ਹੀ ਰਹਿੰਦੇ ਹਨ।

  • Kamala Harris
  • husband leave job
  • ਕਮਲਾ ਹੈਰਿਸ

ਓਬਾਮਾ ਦੀ ਕਿਤਾਬ 'ਚ ਸੋਨੀਆ ਗਾਂਧੀ ਬਾਰੇ ਖ਼ੁਲਾਸਾ, ਦੱਸਿਆ ਕਿ ਕਿਉਂ PM ਬਣੇ ਮਨਮੋਹਨ ਸਿੰਘ?

NEXT STORY

Stories You May Like

  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • indian oil corporation limited job
    IOCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • meta preparing for major layoffs  16 000 employees at risk
    Meta 'ਚ ਵੱਡੀ ਛਾਂਟੀ ਦੀ ਤਿਆਰੀ: 16,000 ਮੁਲਾਜ਼ਮਾਂ ਦੀ ਨੌਕਰੀ 'ਤੇ ਲਟਕੀ ਤਲਵਾਰ
  • dowry case in nawanshahr
    ਵਿਆਹੁਤਾ ਦੀ ਕੁੱਟਮਾਰ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ
  • tomorrow will be a government holiday in punjab
    ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
  • young man cheat in the name of getting a job abroad
    ਵਿਦੇਸ਼ 'ਚ ਨੌਕਰੀ ਦਿਵਾਉਣ ਦੇ ਨਾਂ ’ਤੇ ਨੌਜਵਾਨ ਨਾਲ 950,000 ਰੁਪਏ ਦੀ ਠੱਗੀ
  • rajya sabha thursday friday holiday
    ਤਿਉਹਾਰਾਂ ਦੇ ਮੱਦੇਨਜ਼ਰ ਰਾਜ ਸਭਾ ਵਿੱਚ ਵੀਰਵਾਰ ਤੇ ਸ਼ੁੱਕਰਵਾਰ ਨੂੰ ਛੁੱਟੀ
  • high court  wife  maintenance allowance  petition dismissed
    ਹਾਈ ਕੋਰਟ ਦਾ ਫੈਸਲਾ: ਬੱਚਿਆਂ ਤੇ ਪਤੀ ਨੂੰ ਛੱਡ ਵੱਖ ਰਹਿ ਰਹੀ ਪਤਨੀ ਨੂੰ ਨਹੀਂ ਮਿਲੇਗਾ 'ਗੁਜ਼ਾਰਾ ਭੱਤਾ'
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ...
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
  • inter state arms supply module exposed
    ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
  • jalandhar punjab rain
    ਜਲੰਧਰ ਸਣੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੁੜ ਵਾਪਸ ਆਈ ਠੰਡ ਨੇ ਛੇੜੀ...
  • rejection of verka milk products unfortunate for punjab  raja warring
    ਭਾਰਤੀ ਫੌਜ ਵੱਲੋਂ ਵੇਰਕਾ ਦੁੱਧ ਉਤਪਾਦਾਂ ਨੂੰ ਰੱਦ ਕਰਨਾ ਪੰਜਾਬ ਲਈ ਮੰਦਭਾਗਾ :...
  • sukhbir badal meets vijay kumar chopra and shares old memories
    ਸੁਖਬੀਰ ਬਾਦਲ ਨੇ ਵਿਜੈ ਕੁਮਾਰ ਚੋਪੜਾ ਨੂੰ ਮਿਲ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
Trending
Ek Nazar
petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • missile debris falls in abu dhabi
      ਮੱਧ ਪੂਰਬ ਜੰਗ: ਅਬੂ ਧਾਬੀ 'ਚ ਡਿੱਗਿਆ ਮਿਜ਼ਾਈਲ ਦਾ ਮਲਬਾ, ਭਾਰਤੀ ਸਮੇਤ 2 ਦੀ ਮੌਤ
    • 2500 kg cake made for 80th birthday
      80ਵੇਂ ਜਨਮਦਿਨ ‘ਤੇ 2500 ਕਿਲੋ ਦਾ ਕੇਕ ਬਣਵਾਇਆ!
    • japan shaken by 6 2 magnitude quake
      6.2 ਦੀ ਤੀਬਰਤਾ ਦੇ ਝਟਕਿਆਂ ਨਾਲ ਕੰਬੀ ਜਾਪਾਨ ਦੀ ਧਰਤੀ, ਡਰ ਕੇ ਘਰਾਂ 'ਚੋਂ ਬਾਹਰ...
    • missile production increased in us
      ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ
    • russia getting rich iran us war
      ਈਰਾਨ-US ਜੰਗ 'ਚ ਰੂਸ ਦੀ ਚਾਂਦੀ! ਰੋਜ਼ਾਨਾ ਤਿਜੋਰੀ 'ਚ ਆ ਰਹੇ 71 ਅਰਬ ਰੁਪਏ
    • naval protection to russian cargo ships
      ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...
    • indian origin accused in singapore
      ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...
    • new covid variant ba 3 2 spreads globally
      Corona ਕਾਰਨ ਫਿਰ ਵਧੀ ਟੈਨਸ਼ਨ! US ਸਣੇ 23 ਦੇਸ਼ਾਂ 'ਚ ਫੈਲਿਆ ਵੇਰੀਐਂਟ, ਜਾਣੋ...
    • china support pakistan
      ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ
    • donald trump warns iran
      'NO TURNING BACK' , ਟਰੰਪ ਦਾ ਈਰਾਨ ਨੂੰ ਆਖਰੀ ਅਲਟੀਮੇਟਮ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +