Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    2:00:54 PM

  • cbi  raids  digital arrest  punjab  16 states

    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

  • advertisement sparks controversy  demand for boycott rises in china

    Dettol Boycott : ਵਿਗਿਆਪਨ ਨੇ ਛੇੜਿਆ ਨਵਾਂ...

  • 7 accused arrested with dangerous weapons and lakhs of cash

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕਨਿਸ਼ਕਾ ਏਅਰ ਕਾਂਡ: ਸਿੱਖਸ ਫਾਰ ਜਸਟਿਸ ਵੱਲੋਂ ਸੁਤੰਤਰ ਜਾਂਚ ਦੀ ਮੰਗ, ਵੈਨਕੂਵਰ ’ਚ ਗੂੰਜਿਆ ਇਨਸਾਫ਼ ਦਾ ਨਾਅਰਾ

INTERNATIONAL News Punjabi(ਵਿਦੇਸ਼)

ਕਨਿਸ਼ਕਾ ਏਅਰ ਕਾਂਡ: ਸਿੱਖਸ ਫਾਰ ਜਸਟਿਸ ਵੱਲੋਂ ਸੁਤੰਤਰ ਜਾਂਚ ਦੀ ਮੰਗ, ਵੈਨਕੂਵਰ ’ਚ ਗੂੰਜਿਆ ਇਨਸਾਫ਼ ਦਾ ਨਾਅਰਾ

  • Edited By Sandeep Kumar,
  • Updated: 25 Jun, 2026 08:05 AM
Canada
kanishka air incident
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਸਰਬਜੀਤ ਸਿੰਘ ਬਨੂੜ) : ਕੈਨੇਡਾ ਦੇ ਵੈਨਕੂਵਰ ਸਥਿਤ ਸਟੈਨਲੀ ਪਾਰਕ ਵਿੱਚ ਕਨਿਸ਼ਕਾ ਯਾਦਗਾਰ ਸਥਾਨ ’ਤੇ 1985 ਦੇ ਏਅਰ ਇੰਡੀਆ ਫਲਾਈਟ 182 (ਕਨਿਸ਼ਕਾ) ਧਮਾਕੇ ਵਿੱਚ ਮਾਰੇ ਗਏ 329 ਬੇਗੁਨਾਹ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਿੱਖਸ ਫਾਰ ਜਸਟਿਸ ਅਤੇ ਖਾਲਿਸਤਾਨ ਹਮਾਇਤੀ ਸਿੱਖ ਇਕੱਠੇ ਹੋਏ। ਸਮਾਗਮ ਦੌਰਾਨ ਇਨਸਾਫ਼, ਜਵਾਬਦੇਹੀ ਅਤੇ ਪੂਰੇ ਸੱਚ ਦੀ ਮੰਗ ਪ੍ਰਮੁੱਖ ਤੌਰ ’ਤੇ ਉਭਰੀ।

ਇਸ ਮੌਕੇ ਤਲਵਿੰਦਰ ਸਿੰਘ ਪਰਮਾਰ ਦਾ ਵੱਡਾ ਬੈਨਰ ਵੀ ਪ੍ਰਦਰਸ਼ਿਤ ਕੀਤਾ ਗਿਆ। ਬੁਲਾਰਿਆਂ ਨੇ ਕਨਿਸ਼ਕਾ ਕਾਂਡ ਸਬੰਧੀ ਸਾਰੇ ਤੱਥ ਜਨਤਾ ਸਾਹਮਣੇ ਲਿਆਉਣ ਲਈ ਇੱਕ ਨਵੀਂ, ਸੁਤੰਤਰ ਅਤੇ ਨਿਰਪੱਖ ਜਾਂਚ ਸ਼ੁਰੂ ਕਰਨ ਦੀ ਮੰਗ ਕੀਤੀ। ਸਮਾਗਮ ਦੌਰਾਨ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਅਧਿਕਾਰੀ ਰੰਗਸੰਗ ਨੂੰ ਖਾਲਿਸਤਾਨ ਹਮਾਇਤੀ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖ ਆਗੂਆਂ ਨੇ ਕਿਹਾ ਕਿ ਉਹ ਦੌਰ ਲੰਘ ਗਿਆ, ਜਦੋਂ ਹਰ ਸਾਲ 23 ਜੂਨ ਨੂੰ ਭਾਰਤੀ ਨੁਮਾਇੰਦੇ ਯਾਦਗਾਰ ’ਤੇ ਪਹੁੰਚ ਕੇ ਇਸ ਘਟਨਾ ਬਾਰੇ ਆਪਣਾ ਇਕ-ਪੱਖੀ ਪੱਖ ਪੇਸ਼ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਹਰ ਸਾਲ ਸਿੱਖ ਭਾਈਚਾਰਾ ਯਾਦਗਾਰ ’ਤੇ ਪਹੁੰਚ ਕੇ ਨਾ ਸਿਰਫ਼ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦਾ ਹੈ, ਸਗੋਂ ਕੈਨੇਡੀਅਨ ਜਨਤਾ ਸਾਹਮਣੇ ਇਨਸਾਫ਼, ਜਵਾਬਦੇਹੀ ਅਤੇ ਪੂਰੇ ਸੱਚ ਦੀ ਮੰਗ ਵੀ ਰੱਖਦਾ ਹੈ।

PunjabKesari

ਇਹ ਵੀ ਪੜ੍ਹੋ : ‘ਪਰਮਾਣੂ ਟਿਕਾਣਿਆਂ ਦੀ ਜਾਂਚ ਹੋ ਕੇ ਰਹੇਗੀ’, ਈਰਾਨ ਦੀ ਨਾਂਹ-ਨੁੱਕਰ ਵਿਚਾਲੇ IAEA ਮੁਖੀ ਦਾ ਦੋ-ਟੁੱਕ ਜਵਾਬ

ਇਸ ਇਕੱਠ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਨਰਿੰਦਰ ਸਿੰਘ ਰੰਧਾਵਾ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਤੋਂ ਕਰਨੈਲ ਸਿੰਘ ਟੁੱਟ, ਰਣਜੀਤ ਸਿੰਘ ਚਾਹਲ, ਰਣਜੀਤ ਸਿੰਘ ਖਾਲਸਾ, ਐਸਐਫਜੇ ਦੇ ਮਨਜਿੰਦਰ ਸਿੰਘ ਖਾਲਸਾ, ਟੀਮ ਸ਼ਹੀਦ ਨਿੱਝਰ ਤੋਂ ਭਾਈ ਜੈਗ ਸਿੰਘ ਸਿੱਧੂ, ਭਾਈ ਦਲਜੀਤ ਸਿੰਘ, ਭਾਈ ਪਵਨਦੀਪ ਸਿੰਘ ਬਾਸੀ, ਭਾਈ ਭੁਪਿੰਦਰ ਸਿੰਘ ਢੇਸੀ, ਭਾਈ ਰਜਿੰਦਰ ਸਿੰਘ, ਭਾਈ ਰਜਿੰਦਰ ਸਿੰਘ ਨੱਤ, ਭਾਈ ਸਲਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਭਾਈ ਨਰਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 1985 ਦੇ ਕਨਿਸ਼ਕਾ (ਏਅਰ ਇੰਡੀਆ ਫਲਾਈਟ 182) ਬੰਬ ਧਮਾਕੇ ਸਬੰਧੀ ਕੈਨੇਡਾ ਸਰਕਾਰ ਨੂੰ ਮੁੜ ਇੱਕ ਸੁਤੰਤਰ ਜਾਂਚ ਸ਼ੁਰੂ ਕਰਨੀ ਚਾਹੀਦੀ ਹੈ, ਤਾਂ ਜੋ ਇਸ ਦੁਖਦਾਈ ਘਟਨਾ ਨਾਲ ਜੁੜੇ ਸਾਰੇ ਤੱਥ, ਸੰਭਾਵਿਤ ਜਵਾਬਦੇਹ ਤੱਤ ਅਤੇ ਪੂਰੀ ਹਕੀਕਤ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਇਤਿਹਾਸ ਦੇ ਇਸ ਦੁਖਦਾਈ ਅਧਿਆਇ ’ਤੇ ਪਿਆ ਪਰਦਾ ਹਟਾਉਣਾ ਸਮੇਂ ਦੀ ਲੋੜ ਹੈ, ਕਿਉਂਕਿ ਇਨਸਾਫ਼ ਤਦੋਂ ਹੀ ਸੰਭਵ ਹੈ ਜਦੋਂ ਸੱਚ ਨਿਰਪੱਖ ਢੰਗ ਨਾਲ ਸਾਹਮਣੇ ਆਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Vancouver
  • Sikhs for Justice
  • Kanishka Air Incident
  • Truth
  • Demand for Independent Investigation
  • ਵੈਨਕੂਵਰ
  • ਸਿੱਖਸ ਫਾਰ ਜਸਟਿਸ
  • ਕਨਿਸ਼ਕਾ ਏਅਰ ਕਾਂਡ
  • ਸੱਚ
  • ਸੁਤੰਤਰ ਜਾਂਚ ਦੀ ਮੰਗ

ਯੂਰਪ 'ਚ ਗਰਮੀ ਦਾ ਕਹਿਰ: ਬ੍ਰਿਟੇਨ 'ਚ ਸਕੂਲ ਬੰਦ, ਡਾਕਟਰਾਂ ਵੱਲੋਂ ਬਿਨਾਂ ਕੰਮ ਬਾਹਰ ਨਾ ਨਿਕਲਣ ਦੀ ਸਲਾਹ

NEXT STORY

Stories You May Like

  • sgpc demands investigation against accused who attempted sacrilege
    ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ
  • dr  iqbal singh lalpura governor intervention
    ਡਾ. ਇਕਬਾਲ ਸਿੰਘ ਲਾਲਪੁਰਾ ਵੱਲੋਂ ਉਤਰਾਖੰਡ ਦੀ ਘਟਨਾ ਦੀ ਨਿਰਪੱਖ ਜਾਂਚ ਲਈ ਰਾਜਪਾਲ ਦੇ ਦਖਲ ਦੀ ਮੰਗ
  • encounter of accused in chandigarh medical store murder case
    ਚੰਡੀਗੜ੍ਹ ਮੈਡੀਕਲ ਸਟੋਰ ਕਤਲ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਂਟਰ
  • punjab agniveer news
    ਪੰਜਾਬ ਦੇ ਅਗਨੀਵੀਰ ਦੀ ਡਿਊਟੀ ਦੌਰਾਨ ਮੌਤ! ਪਰਿਵਾਰ ਵੱਲੋਂ ਸ਼ਹੀਦ ਦਾ ਦਰਜਾ ਦੇਣ ਦੀ ਮੰਗ
  • aicwa demands high level investigation into sanchita ugale  s death
    "ਕੁਮਕੁਮ ਭਾਗਿਆ" ਫੇਮ ਸੰਚਿਤਾ ਉਗਾਲੇ ਦੀ ਮੌਤ ਦਾ ਮਾਮਲਾ ; AICWA ਨੇ ਕੀਤੀ ਉੱਚ ਪੱਧਰੀ ਜਾਂਚ ਦੀ ਮੰਗ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ ਜਾਰੀ
  • karan saini from noorpurbedi becomes fighter pilot in indian air force
    ਨੂਰਪੁਰਬੇਦੀ ਦੇ ਕਰਨ ਸੈਣੀ ਨੇ ਚਮਕਾਇਆ ਪੰਜਾਬ ਦਾ ਨਾਂ, ਇੰਡੀਅਨ ਏਅਰ ਫੋਰਸ 'ਚ ਬਣਿਆ ਫਾਈਟਰ ਪਾਇਲਟ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • emergency announced
      ਲੱਗ ਗਈ ਐਮਰਜੈਂਸੀ ! ਸਕੂਲ-ਕਾਲਜ ਸਭ ਬੰਦ, ਭੂਚਾਲ ਦੀ ਤਬਾਹੀ ਮਗਰੋਂ ਰਾਸ਼ਟਰਪਤੀ...
    • firing at a restaurant
      ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ
    • powerful earthquakes
      ਸ਼ਕਤੀਸ਼ਾਲੀ ਭੂਚਾਲ ਦੇ ਝਟਕਿਆਂ ਨਾਲ ਕੰਬੇ ਜਾਪਾਨ ਅਤੇ ਵੈਨੇਜ਼ੁਏਲਾ, ਹੋਈ ਭਾਰੀ ਤਬਾਹੀ
    • kanishka air incident
      ਕਨਿਸ਼ਕਾ ਏਅਰ ਕਾਂਡ: ਸਿੱਖਸ ਫਾਰ ਜਸਟਿਸ ਵੱਲੋਂ ਸੁਤੰਤਰ ਜਾਂਚ ਦੀ ਮੰਗ, ਵੈਨਕੂਵਰ ’ਚ...
    • heatwave in europe
      ਯੂਰਪ 'ਚ ਗਰਮੀ ਦਾ ਕਹਿਰ: ਬ੍ਰਿਟੇਨ 'ਚ ਸਕੂਲ ਬੰਦ, ਡਾਕਟਰਾਂ ਵੱਲੋਂ ਬਿਨਾਂ ਕੰਮ...
    • 7 5 magnitude earthquake shakes venezuela
      ਵੈਨੇਜ਼ੁਏਲਾ 'ਚ 7.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ, ਕਈ ਇਮਾਰਤਾਂ ਤਬਾਹ;...
    • ebola outbreak reaches france from congo
      ਕਾਂਗੋ ਤੋਂ ਫਰਾਂਸ ਤੱਕ ਪਹੁੰਚਿਆ Ebola ਦਾ ਕਹਿਰ: ਪੈਰਿਸ 'ਚ ਮਿਲਿਆ ਪਹਿਲਾ...
    • the issue of cross border repression against sikhs resonated in geneva
      ਜਨੇਵਾ 'ਚ ਗੂੰਜਿਆ ਸਿੱਖਾਂ ਵਿਰੁੱਧ ਸਰਹੱਦੋਂ ਪਾਰ ਦਮਨ ਦਾ ਮੁੱਦਾ, ਵਰਲਡ ਸਿੱਖ...
    • grand opening of new diwan hall at guru nanak sikh gurdwara saygley
      ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜਲੀ ਸਟ੍ਰੀਟ ਵੁਲਵਰਹੈਪਟਨ ਵਿਖੇ ਨਵੇਂ ਦੀਵਾਨ ਹਾਲ...
    • iaea signals inspection of iran nuclear sites
      ‘ਪਰਮਾਣੂ ਟਿਕਾਣਿਆਂ ਦੀ ਜਾਂਚ ਹੋ ਕੇ ਰਹੇਗੀ’, ਈਰਾਨ ਦੀ ਨਾਂਹ-ਨੁੱਕਰ ਵਿਚਾਲੇ IAEA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +