Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    5:33:07 PM

  • heatwave red alert

    40 ਲੋਕਾਂ ਦੀ ਮੌਤ ! 'ਰੈੱਡ ਅਲਰਟ' ਜਾਰੀ,...

  • manish tiwari on punjab congress

    ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ...

  • pension related complaints will be resolved  platform launched

    Pension ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਹੋਵੇਗਾ...

  • nihang singhs return from uttarakhand gurdwara sahib

    ਉੱਤਰਾਖੰਡ ਗੁਰਦੁਆਰਾ ਸਾਹਿਬ ਤੋਂ ਪਰਤੇ ਨਿਹੰਗ ਸਿੰਘ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕਰੀਮਾ ਦੀ ਮੌਤ 'ਤੇ ਦੁਨੀਆ ਭਰ 'ਚ ਬਵਾਲ, ਕੈਨੇਡਾ ਪੁਲਸ ਦੀ ਜਾਂਚ 'ਤੇ ਕੀਤੇ ਗਏ ਸਵਾਲ

INTERNATIONAL News Punjabi(ਵਿਦੇਸ਼)

ਕਰੀਮਾ ਦੀ ਮੌਤ 'ਤੇ ਦੁਨੀਆ ਭਰ 'ਚ ਬਵਾਲ, ਕੈਨੇਡਾ ਪੁਲਸ ਦੀ ਜਾਂਚ 'ਤੇ ਕੀਤੇ ਗਏ ਸਵਾਲ

  • Edited By Vandana,
  • Updated: 24 Dec, 2020 05:32 PM
Canada
karima bloch  canada police
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ/ਇਸਲਾਮਾਬਾਦ (ਬਿਊਰੋ): ਬਲੋਚਿਸਤਾਨ ਦੀ ਨੌਜਵਾਨ ਮਨੁੱਖੀ ਅਧਿਕਾਰ ਕਾਰਕੁਨ ਕਰੀਮਾ ਬਲੋਚ ਦੇ ਕਤਲ ਨੂੰ ਟੋਰਾਂਟੋ ਪੁਲਸ ਨੇ ਮੰਗਲਵਾਰ ਨੂੰ ਗੈਰ ਅਪਰਾਧਿਕ ਘਟਨਾ ਕਰਾਰ ਦਿੱਤਾ। ਪੁਲਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਵਿਚ ਕਿਸੇ ਵੀ ਤਰ੍ਹਾਂ ਦੇ ਅਜਿਹੇ ਸਬੂਤ ਨਹੀਂ ਮਿਲੇ ਹਨ, ਜਿਸ ਨਾਲ ਮੌਤ 'ਤੇ ਸ਼ੱਕ ਕੀਤਾ ਜਾਵੇ। ਕੈਨੇਡਾ ਪੁਲਸ ਦੇ ਇਸ ਦਾਅਵੇ ਦੇ ਬਾਅਦ ਬਲੋਚਿਸਤਾਨ ਦੇ ਲੋਕ ਭੜਕ ਪਏ ਅਤੇ ਉਹਨਾਂ ਵੱਲੋਂ ਕਈ ਥਾਂਵਾਂ 'ਤੇ ਪ੍ਰਦਰਸ਼ਨ ਕਰਦਿਆਂ ਕੈਨੇਡਾ ਸਰਕਾਰ ਨੂੰ ਇਸ ਕਤਲਕਾਂਡ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ ਗਈ। ਕਰੀਮਾ ਦਾ ਕਤਲ ਹੋਣ ਦਾ ਖਦਸ਼ਾ ਜਾਹਰ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੇ ਉਸ ਦਾ ਕਤਲ ਕੀਤਾ ਹੈ। 

ਜਾਂਚ 'ਤੇ ਕੀਤੇ ਗਏ ਸਵਾਲ
ਟੋਰਾਂਟੋ ਪੁਲਸ ਨੇ ਟਵੀਟ ਕੀਤਾ,''ਮੌਤ ਦੇ ਹਾਲਾਤਾਂ ਦੀ ਜਾਂਚ ਕੀਤੀ ਗਈ ਹੈ ਅਤੇ ਅਧਿਕਾਰੀਆਂ ਨੇ ਇਸ ਨੂੰ ਇਕ ਗੈਰ ਅਪਰਾਧਿਕ ਮੌਤ ਦੇ ਰੂਪ ਵਿਚ ਦੱਸਿਆ ਹੈ।ਸ਼ੱਕ ਕਰਨ ਦੀ ਕੋਈ ਵਜ੍ਹਾ ਨਹੀਂ ਮਿਲੀ ਹੈ। ਇਸ ਬਾਰੇ ਵਿਚ ਪਰਿਵਾਰ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ।'' ਭਾਵੇਂਕਿ ਸੋਸ਼ਲ ਮੀਡੀਆ 'ਤੇ ਟੋਰਾਂਟੋ ਪੁਲਸ ਦੀ ਜਾਂਚ 'ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਲੋਕ ਪੁਲਸ 'ਤੇ ਨਿਸ਼ਾਨਾ ਵਿੰਨ੍ਹ ਰਹੇ ਹਨ ਅਤੇ ਕਹਿ ਰਹੇ ਹਨ ਕਿ ਮੌਤ ਦੇ ਤੁਰੰਤ ਬਾਅਦ ਕਿਵੇਂ ਕਿਸੇ ਫ਼ੈਸਲੇ 'ਤੇ ਪਹੁੰਚਿਆ ਜਾ ਸਕਦਾ ਹੈ। ਪੁਲਸ ਦੀ ਇਹ ਜਾਂਚ ਫਰਜ਼ੀ ਹੈ। ਇਕ ਟਵਿੱਟਰ ਯੂਜ਼ਰ ਨੇ ਲਿਖਿਆ,''ਆਖਿਰ ਕਿਵੇਂ ਮੌਤ ਦੇ ਕੁਝ ਹੀ ਘੰਟਿਆਂ ਵਿਚ ਪੁਲਸ ਨੇ ਫ਼ੈਸਲਾ ਸੁਣਾ ਦਿੱਤਾ। ਟੋਰਾਂਟੋ ਪੁਲਸ ਕਿਵੇਂ ਕੰਮ ਕਰ ਰਹੀ ਹੈ।'' 

ਉੱਥੇ ਇਕ ਹੋਰ ਯੂਜ਼ਰ ਨੇ ਟੋਰਾਂਟੋ ਪੁਲਸ ਦੀ ਜਾਂਚ ਨੂੰ ਫਰਜ਼ੀ ਦੱਸਦਿਆਂ ਉਹਨਾਂ 'ਤੇ ਅੱਤਵਾਦੀਆਂ ਦੇ ਨਾਲ ਖੜ੍ਹੇ ਹੋਣ ਦਾ ਦੋਸ਼ ਲਗਾਇਆ। ਯੂਜ਼ਰ ਨੇ ਲਿਖਿਆ,''ਦੁਨੀਆ ਨੂੰ ਧੋਖਾ ਨਾ ਦਿਓ। ਆਪਣੀ ਨਕਲੀ ਜਾਂਚ ਦੇ ਮੁਤਾਬਕ, ਤੁਸੀਂ ਅੱਤਵਾਦੀਆਂ ਦੇ ਸਾਥੀ ਲੱਗਦੇ ਹੋ। ਬੇਰਹਿਮ ਕਤਲ ਦੇ ਮਾਮਲੇ ਵਿਚ ਤੁਹਾਡੇ ਵੀ ਸ਼ਾਮਲ ਹੋਣ ਦਾ ਖਦਸ਼ਾ ਹੈ। ਤੁਸੀਂ ਜੋ ਮਹਾਨ ਨੇਤਾ ਦੇ ਨਾਲ ਕੀਤਾ, ਉਸ ਦਾ ਭੁਗਤਾਨ ਤੁਹਾਨੂੰ ਕਰਨਾ ਪਵੇਗਾ।''

ਸ਼ੱਕੀ ਹਾਲਤਾਂ ਵਿਚ ਹੋਈ ਸੀ ਲਾਪਤਾ
ਇੱਥੇ ਦੱਸ ਦਈਏ ਕਿ ਕਰੀਮਾ ਬਲੋਚ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿਚ ਇਕ ਝੀਲ ਕਿਨਾਰੇ ਸੱਕੀ ਹਾਲਤਾਂ ਵਿਚ ਮ੍ਰਿਤਕ ਮਿਲੀ ਸੀ। ਕਰੀਮਾ ਐਤਵਾਰ ਦੁਪਹਿਰ ਕਰੀਬ 3 ਵਜੇ ਸ਼ੱਕੀ ਹਾਲਤਾਂ ਵਿਚ ਲਾਪਤਾ ਹੋ ਗਈ ਸੀ। ਟੋਰਾਂਟੋ ਪੁਲਸ ਨੇ ਬਲੋਚ ਕਾਰਕੁਨ ਨੂੰ ਲੱਭਣ ਲਈ ਜਨਤਾ ਤੋਂ ਮਦਦ ਮੰਗੀ ਸੀ। ਇਸ ਦੌਰਾਨ ਉਹਨਾਂ ਦੀ ਲਾਸ਼ ਟੋਰਾਂਟੋ ਨੇੜੇ ਇਕ ਝੀਲ ਕਿਨਾਰੇ ਬਰਾਮਦ ਹੋਈ। ਉਸ ਦੇ ਪਤੀ ਹੰਮਾਲ ਹੈਦਰ ਅਤੇ ਭਰਾ ਨੇ ਬੌਡੀ ਦੀ ਸ਼ਨਾਖਤ ਕੀਤੀ। ਕਰੀਮਾ 2016 ਵਿਚ ਉਸ ਸਮੇਂ ਸੁਰਖੀਆਂ ਵਿਚ ਆਈ ਸੀ ਜਦੋਂ ਉਹਨਾਂ ਨੇ ਪੀ.ਐੱਮ. ਨਰਿੰਦਰ ਮੋਦੀ ਲਈ ਰੱਖੜੀ ਮੌਕੇ ਇਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਸੀ। ਇਸ ਵਿਚ ਕਰੀਮਾ ਨੇ ਕਿਹਾ ਸੀ ਕਿ ਅਸੀਂ ਤੁਹਾਨੂੰ ਆਪਣਾ ਭਰਾ ਮੰਨਦੇ ਹਾਂ। ਨਾਲ ਹੀ ਬਲੋਚਿਸਤਾਨ ਵਿਚ ਯੁੱਧ ਅਪਰਾਧਾਂ ਦੇ ਪ੍ਰਤੀ ਆਵਾਜ਼ ਚੁੱਕਣ ਦੀ ਅਪੀਲ ਕੀਤੀ ਸੀ।

PunjabKesari

ਦੁਨੀਆ ਭਰ ਵਿਚ ਪ੍ਰਦਰਸ਼ਨ
ਬਲੋਚਿਸਤਾਨ ਪੋਸਟ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਬਲੋਚ ਨੇਤਾ ਦੇ ਕਤਲ ਦੇ ਵਿਰੋਧ ਵਿਚ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਕੀਤਾ। ਇਸ ਵਿਚ ਕੈਨੇਡਾ ਅਤੇ ਦੁਨੀਆ ਭਰ ਵਿਚ ਕਈ ਹੋਰ ਥਾਂਵਾਂ 'ਤੇ ਸਾਥੀ ਕਾਰਕੁਨਾਂ ਨੇ ਕਰੀਮਾ ਦੀ ਅਚਾਨਕ ਮੌਤ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਉਹਨਾਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ ਕਿ ਇਹ ਇਕ ਹਾਦਸਾ ਸੀ। ਉਹਨਾਂ ਨੇ ਕੈਨੇਡਾ ਸਰਕਾਰ ਨੂੰ ਇਸ ਮਾਮਲੇ ਦੀ ਨਿਰਪੱਖ ਤੌਰ 'ਤੇ ਜਾਂਚ ਕਰਨ ਅਤੇ ਨਿਆਂ ਕਰਨ ਦੀ ਮੰਗ ਕੀਤੀ ਹੈ।

  • Karima Bloch
  • Canada Police
  • Investigation
  • Pakistan
  • ਕਰੀਮਾ ਬਲੋਚ
  • ਕੈਨੇਡਾ ਪੁਲਸ
  • ਜਾਂਚ
  • ਪਾਕਿਸਤਾਨ

ਮਿਸੀਸਾਗਾ 'ਚ ਭੇਸ ਬਦਲ ਕੇ ਲੁਟੇਰਿਆਂ ਨੇ ਲੁੱਟੀ ਸੁਨਿਆਰੇ ਦੀ ਦੁਕਾਨ, ਇਕ ਕਾਬੂ

NEXT STORY

Stories You May Like

  • 8 people died due to drinking poisonous alcohol
    ਜ਼ਹਿਰੀਲੀ ਸ਼ਰਾਬ ਪੀਣ ਕਾਰਨ 8 ਲੋਕਾਂ ਦੀ ਮੌਤ! ਪੁਲਸ ਨੇ ਆਰੰਭੀ ਜਾਂਚ
  • zepto  s crisis   ed investigation reveals huge losses draft paper
    Zepto ਦਾ ਵਧਿਆ ਸੰਕਟ : ED ਜਾਂਚ 'ਤੇ ਭਾਰੀ ਘਾਟੇ ਦਾ ਖ਼ੁਲਾਸਾ, ਡਰਾਫਟ ਪੇਪਰ 'ਚ ਦੱਸੀ ਸੱਚਾਈ
  • lost mobiles recoverd
    ਲੱਭ ਗਏ ਖੋਹੇ ਗਏ ਤੇ ਗੁੰਮ ਹੋਏ ਮੋਬਾਈਲ! ਲੁਧਿਆਣਾ ਪੁਲਸ ਨੇ ਅਸਲ ਮਾਲਕਾਂ ਨੂੰ ਕੀਤੇ ਵਾਪਸ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • boy in canada
    ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ ਜਾਰੀ
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • grand gurmat samagam
      ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 26,27...
    • shooting in canada
      ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ
    • red alert issued
      ਵਧਦੇ ਤਾਪਮਾਨ ਵਿਚਾਲੇ 54 ਇਲਾਕਿਆਂ 'ਚ 'ਰੈੱਡ ਅਲਰਟ' ਜਾਰੀ! ਫਰਾਂਸ 'ਚ ਹੁਣ...
    • event held in cremona
      ਕਰੇਮੋਨਾ ਵਿਖੇ ਹੋਇਆ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਬਰਸੀ ਸਮਾਗਮ
    • baguma becomes the ugliest person in the world
      ਲਾਇਲਾਜ ਬਿਮਾਰੀ ਦਾ ਸ਼ਿਕਾਰ ਹੋਣ ਮਗਰੋਂ ਦੁਨੀਆ ਦਾ ਸਭ ਤੋਂ ਬਦਸੂਰਤ ਇਨਸਾਨ ਬਣਿਆ...
    • bill named after indian
      ਅਮਰੀਕਾ 'ਚ ਭਾਰਤੀ ਨੌਜਵਾਨ ਦੇ ਨਾਂ 'ਤੇ ਬਣੇਗਾ 'ਕਾਨੂੰਨ'; ਘੋੜਾ-ਗੱਡੀਆਂ 'ਤੇ...
    • us lawmakers cited pakistan
      ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...
    • living cost in canada
      ਕੈਨੇਡਾ 'ਚ ਰਹਿਣ ਲਈ ਢਿੱਲੀ ਕਰਨੀ ਪਵੇਗੀ ਜੇਬ, ਹਰ ਮਹੀਨੇ ਖਰਚਣੇ ਪੈਣਗੇ 3 ਲੱਖ...
    • america iran conflict
      ਅਮਰੀਕਾ ਨੂੰ ਭਾਰੀ ਪਈ ਈਰਾਨ ਜੰਗ! ਖਰਚਿਆਂ ਦੀ ਭਰਪਾਈ ਲਈ ਮੰਗੇ ਗਏ 80 ਅਰਬ ਡਾਲਰ
    • canada yoga program
      ਕੈਨੇਡਾ 'ਚ ਯੋਗਾ ਪ੍ਰੋਗਰਾਮ 'ਚ ਆ ਵੜੇ SFJ ਸਮਰਥਕ ! ਝੰਡੇ ਲਹਿਰਾਉਂਦੇ ਹੋਏ ਲਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +