Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    5:31:37 PM

  • wtc final 2025 aus vs sa day

    WTC : ਚੈਂਪੀਅਨ ਬਣਨ ਲਈ SA ਨੂੰ ਮਿਲਿਆ 282 ਦੌੜਾਂ...

  • strict restrictions imposed in punjab till july 31

    ਪੰਜਾਬ 'ਚ 31 ਜੁਲਾਈ ਤੱਕ ਲੱਗ ਗਈਆਂ ਸਖ਼ਤ...

  • plane crash elderly couple death

    ਧੀ-ਪੁੱਤ ਨਾਲ ਮਿਲਣ ਦੀ ਆਸ ਰਹਿ ਗਈ ਅਧੂਰੀ : ਜਹਾਜ਼...

  • plane crash shattered irrfan  s dreams

    ਜਹਾਜ਼ ਹਾਦਸੇ ਨੇ ਚਕਨਾਚੂਰ ਕਰ 'ਤੇ ਇਰਫਾਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕਰਜ਼ਈ ਨੇ ਬਾਈਡੇਨ ਨੂੰ ਅਫ਼ਗਾਨ ਫੰਡ 'ਤੇ ਆਪਣਾ ਫ਼ੈਸਲਾ ਵਾਪਸ ਲੈਣ ਦੀ ਕੀਤੀ ਅਪੀਲ

INTERNATIONAL News Punjabi(ਵਿਦੇਸ਼)

ਕਰਜ਼ਈ ਨੇ ਬਾਈਡੇਨ ਨੂੰ ਅਫ਼ਗਾਨ ਫੰਡ 'ਤੇ ਆਪਣਾ ਫ਼ੈਸਲਾ ਵਾਪਸ ਲੈਣ ਦੀ ਕੀਤੀ ਅਪੀਲ

  • Edited By Cherry,
  • Updated: 13 Feb, 2022 05:34 PM
International
karzai urges biden to withdraw order on afghan funds
  • Share
    • Facebook
    • Tumblr
    • Linkedin
    • Twitter
  • Comment

ਕਾਬੁਲ (ਵਾਰਤਾ)- ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨੇ ਐਤਵਾਰ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਅਫ਼ਗਾਨਿਸਤਾਨ ਫੰਡ 'ਤੇ ਆਪਣਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ। ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਕਰਜ਼ਈ ਨੇ ਰਾਜਧਾਨੀ ਕਾਬੁਲ ਵਿਚ ਇਕ ਨਿਊਜ਼ ਕਾਨਫਰੰਸ ਵਿਚ ਕਿਹਾ ਕਿ ਇਹ ਫੰਡ ਕਿਸੇ ਸਰਕਾਰ ਦਾ ਨਹੀਂ, ਸਗੋਂ ਅਫ਼ਗਾਨ ਲੋਕਾਂ ਦਾ ਹੈ ਅਤੇ ਇਸ ਨੂੰ ਅਫ਼ਗਾਨਿਸਤਾਨ ਦੇ ਕੇਂਦਰੀ ਬੈਂਕ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ।

ਕਰਜ਼ਈ ਦੀ ਪ੍ਰਤੀਕਿਰਿਆ ਬਾਈਡੇਨ ਵੱਲੋਂ ਅਫ਼ਗਾਨਿਸਤਾਨ ਵਿਚ ਜਾਰੀ ਸੰਕਟ ਅਤੇ ਆਰਥਿਕ ਸਥਿਤੀ ਨਾਲ ਨਜਿੱਠਣ ਲਈ ਸ਼ੁੱਕਰਵਾਰ ਨੂੰ ਇਕ ਆਦੇਸ਼ ਜਾਰੀ ਕਰਨ ਤੋਂ ਬਾਅਦ ਆਈ ਹੈ। ਵ੍ਹਾਈਟ ਹਾਊਸ ਅਨੁਸਾਰ, ਅਮਰੀਕਾ ਨੇ ਲਗਭਗ 7 ਅਰਬ ਡਾਲਰ ਦੇ ਅਫ਼ਗਾਨ ਫੰਡ ਨੂੰ 2 ਹਿੱਸਿਆਂ ਵਿਚ ਵੰਡਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚੋਂ ਅੱਧਾ ਅਫ਼ਗਾਨਿਸਤਾਨ ਵਿਚ ਮਨੁੱਖੀ ਸਹਾਇਤਾ ਲਈ ਦਿੱਤਾ ਜਾਵੇਗਾ ਅਤੇ ਬਾਕੀ ਫੰਡ 9/11 ਹਮਲਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਵਰਤਿਆ ਜਾਵੇਗਾ। ਕਰਜ਼ਈ ਨੇ ਕਿਹਾ ਕਿ ਅਮਰੀਕਾ ਵਾਂਗ ਅਫ਼ਗਾਨਿਸਤਾਨ ਦੇ ਲੋਕ ਵੀ ਅੱਤਵਾਦ ਦਾ ਸ਼ਿਕਾਰ ਹਨ। ਅਫ਼ਗਾਨ ਲੋਕਾਂ ਦਾ ਪੈਸਾ 9/11 ਹਮਲੇ ਦੇ ਪੀੜਤਾਂ ਨੂੰ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਓਸਾਮਾ ਬਿਨ ਲਾਦੇਨ ਨੂੰ ਅਫ਼ਗਾਨੀਆਂ ਨੇ ਅਫ਼ਗਾਨਿਸਤਾਨ ਨਹੀਂ ਲਿਆਂਦਾ ਸੀ, ਸਗੋਂ ਉਹ ਵਿਦੇਸ਼ੀਆਂ ਵੱਲੋਂ ਲਿਆਂਦਾ ਗਿਆ ਸੀ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਓਸਾਮਾ ਪਾਕਿਸਤਾਨ ਤੋਂ ਅਫ਼ਗਾਨਿਸਤਾਨ ਆਇਆ ਸੀ ਅਤੇ ਵਾਪਸ ਵੀ ਪਰਤ ਗਿਆ ਸੀ ਅਤੇ ਉੱਥੇ ਹੀ ਮਾਰਿਆ ਗਿਆ, ਪਰ ਅਫ਼ਗਾਨਿਸਤਾਨ ਦੇ ਲੋਕ ਉਸ ਦੀਆਂ ਕਾਰਵਾਈਆਂ ਦੀ ਕੀਮਤ ਚੁਕਾ ਰਹੇ ਹਨ। ਕਰਜ਼ਈ ਨੇ ਇਹ ਵੀ ਕਿਹਾ ਕਿ ਜੇਕਰ ਰੋਕੇ ਗਏ ਅਮਰੀਕੀ ਫੰਡ ਜਾਰੀ ਕੀਤੇ ਜਾਂਦੇ ਹਨ, ਤਾਂ ਤਾਲਿਬਾਨ ਨੂੰ ਇਸ ਨੂੰ ਖ਼ਰਚ ਨਹੀਂ ਕਰਨਾ ਚਾਹੀਦਾ, ਕਿਉਂਕਿ ਇਹ ਰੋਜ਼ਾਨਾ ਦੇ ਖਰਚਿਆਂ ਲਈ ਨਹੀਂ ਹੈ, ਸਗੋਂ ਇਸ ਨੂੰ ਸੁਰੱਖਿਅਤ ਕਰ ਭਵਿੱਖ ਦੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਚਾਹੀਦਾ ਹੈ।

  • Hamid Karzai
  • Joe Biden
  • Afghan Fund
  • Decision Return
  • Appeal
  • ਹਾਮਿਦ ਕਰਜ਼ਈ
  • ਜੋਅ ਬਾਈਡੇਨ
  • ਅਫ਼ਗਾਨ ਫੰਡ
  • ਫ਼ੈਸਲਾ ਵਾਪਸ
  • ਅਪੀਲ

ਪਾਕਿਸਤਾਨ ਨੇ ਚੀਨ ਤੋਂ ਸੈਮੀਕੰਡਕਟਰ ਜ਼ੋਨ ਬਣਾਉਣ 'ਚ ਮੰਗੀ ਮਦਦ

NEXT STORY

Stories You May Like

  • afghans urged to return on eid
    ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ
  • punjab government  s  3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3 ਸਾਲਾਂ ਦੀ ਰੋਕ
  • mock drill conducted in jalandhar  deputy commissioner appeal to people
    ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਖ਼ਾਸ ਅਪੀਲ
  • columbia on operation sindoor
    ਸ਼ਸ਼ੀ ਥਰੂਰ ਦੇ ਇਤਰਾਜ਼ ਮਗਰੋਂ ਕੋਲੰਬੀਆ ਨੇ 'ਆਪਰੇਸ਼ਨ ਸਿੰਦੂਰ' ਬਾਰੇ ਆਪਣਾ ਬਿਆਨ ਲਿਆ ਵਾਪਸ
  • will the rs 500 note be discontinued  this veteran chief minister appealed
    ਕੀ ਬੰਦ ਹੋਵੇਗਾ 500 ਰੁਪਏ ਦਾ ਨੋਟ? ਇਸ ਦਿੱਗਜ ਮੁੱਖ ਮੰਤਰੀ ਨੇ ਕੀਤੀ ਅਪੀਲ
  • musk threat nasa with only one option
    Musk ਦੀ ਡਰੈਗਨ ਕੈਪਸੂਲ ਵਾਪਸ ਲੈਣ ਦੀ ਧਮਕੀ ਮਗਰੋਂ ਨਾਸਾ ਕੋਲ ਸਿਰਫ਼ ਇੱਕ ਵਿਕਲਪ
  • actor kabir bedi calls for promotion of indian domestic tourism
    ਇਟਲੀ ਦੌਰੇ ਦੌਰਾਨ ਅਦਾਕਾਰ ਕਬੀਰ ਬੇਦੀ ਨੇ ਭਾਰਤ ਦੀ ਕੁਦਰਤੀ ਸੁੰਦਰਤਾ ਤੇ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਕੀਤੀ ਅਪੀਲ
  • trump hopes to bring iran back to negotiating table
    Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
death toll rises due to floods in south africa  s

ਦੱਖਣੀ ਅਫਰੀਕਾ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਦੇ ਕਰੀਬ

pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • explosion in apartment block in australia
      ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ
    • cases filed against trump  burden on lawyers
      Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ
    • singapore  s prime minister wrote letter to modi
      ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਲਿਖਿਆ ਪੱਤਰ, ਜਹਾਜ਼ ਹਾਦਸੇ ਦੇ...
    • big update on air india flights
      Big Update ; ਹਮਲੇ ਮਗਰੋਂ Air India ਨੇ ਬਦਲ'ਤੇ ਫਲਾਈਟਾਂ ਦੇ ਰੂਟ
    • iran fired more than 100 drones over israel
      ਈਰਾਨ ਦੀ ਜਵਾਬੀ ਕਾਰਵਾਈ, ਇਜ਼ਰਾਈਲ 'ਤੇ ਦਾਗੇ 100 ਤੋਂ ਵੱਧ ਡਰੋਨ
    • bride received gold bars cash and 100 cats as dowry
      ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...
    • air india plane crash nri family daughter son
      Air India Plane Crash: ਧੀ-ਪੁੱਤਰ ਸਣੇ ਹਾਦਸੇ 'ਚ ਖ਼ਤਮ ਹੋਇਆ NRI ਪਰਿਵਾਰ
    • air india flight emergency landing
      ਵੱਡੀ ਖ਼ਬਰ ; ਦਿੱਲੀ ਆਉਂਦੇ ਜਹਾਜ਼ 'ਚ ਬੰਬ ! ਏਅਰ ਇੰਡੀਆ ਫਲਾਈਟ ਦੀ ਹੋਈ...
    • air india flight return
      ਵੱਡੀ ਖ਼ਬਰ ; ਲੰਡਨ ਲਈ ਰਵਾਨਾ ਹੋਣ ਦੇ ਕੁਝ ਸਮੇਂ ਬਾਅਦ ਹੀ ਵਾਪਸ ਮੁੜਿਆ ਏਅਰ...
    • rescues 40 refugees
      ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +