Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:37:48 PM

  • major weather warning in punjab on may 3 and 4

    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ,...

  • high voltage drama in bihar

    ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਲੰਡਨ ’ਚ ਸਰਕਾਰ-ਏ-ਖ਼ਾਲਸਾ ਦੀ ਸਿਆਸੀ ਵਿਰਾਸਤ ਦੀ ਗੂੰਜ ! ਕੇਨਸਿੰਗਟਨ ਪੈਲੇਸ ’ਚ ਸ਼ੁਰੂ ਹੋਈ ਵਿਸ਼ੇਸ਼ ਪ੍ਰਦਰਸ਼ਨੀ

INTERNATIONAL News Punjabi(ਵਿਦੇਸ਼)

ਲੰਡਨ ’ਚ ਸਰਕਾਰ-ਏ-ਖ਼ਾਲਸਾ ਦੀ ਸਿਆਸੀ ਵਿਰਾਸਤ ਦੀ ਗੂੰਜ ! ਕੇਨਸਿੰਗਟਨ ਪੈਲੇਸ ’ਚ ਸ਼ੁਰੂ ਹੋਈ ਵਿਸ਼ੇਸ਼ ਪ੍ਰਦਰਸ਼ਨੀ

  • Edited By Harpreet Singh,
  • Updated: 18 Mar, 2026 04:51 PM
England
kensington palace exhibition
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਸਰਬਜੀਤ ਬਨੂੜ)- ਬ੍ਰਿਟੇਨ ਦੇ ਪ੍ਰਸਿੱਧ ਕੇਨਸਿੰਗਟਨ ਪੈਲੇਸ ਵਿਚ ‘ਦਿ ਲਾਸਟ ਪ੍ਰਿੰਸੈਸਿਜ਼ ਆਫ ਪੰਜਾਬ’ ਨਾਮਕ ਵਿਸ਼ੇਸ਼ ਪ੍ਰਦਰਸ਼ਨੀ ਲਾਈ ਗਈ ਹੈ, ਜੋ ਸਿੱਖ ਰਾਜ ਦੀ ਸਿਆਸੀ ਵਿਰਾਸਤ ਅਤੇ ਸਿੱਖ ਇਤਿਹਾਸ ਨਾਲ ਜੁੜੀਆਂ ਮਹੱਤਵਪੂਰਨ ਹਸਤੀਆਂ ਨੂੰ ਉਜਾਗਰ ਕਰਦੀ ਹੈ। ਇਹ ਪ੍ਰਦਰਸ਼ਨੀ ਖ਼ਾਸ ਤੌਰ ’ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀਆਂ ਪੋਤਰੀਆਂ ਤੇ ਸਿੱਖ ਰਾਜ ਦੇ ਆਖਰੀ ਮਹਾਰਾਜਾ ਦਲੀਪ ਸਿੰਘ ਦੀਆਂ ਧੀਆਂ ਦੀ ਜ਼ਿੰਦਗੀ ਅਤੇ ਉਨ੍ਹਾਂ ਦੇ ਯੋਗਦਾਨ ’ਤੇ ਆਧਾਰਿਤ ਹੈ।

ਇਸ ਪ੍ਰਦਰਸ਼ਨੀ ਵਿਚ ਮਹਾਰਾਜਾ ਰਣਜੀਤ ਸਿੰਘ ਦੀਆਂ ਪੋਤਰੀਆਂ ਰਾਜਕੁਮਾਰੀ ਸੋਫੀਆ ਦਲੀਪ ਸਿੰਘ, ਕੈਥਰੀਨ ਦਲੀਪ ਸਿੰਘ ਅਤੇ ਬਾਂਬਾ ਸਧਰਲੈਂਡ ਵਰਗੀਆਂ ਰਾਜਕੁਮਾਰੀਆਂ ਦੇ ਜੀਵਨ ਦੀਆਂ ਕਹਾਣੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਮਹਿਲਾਵਾਂ ਸਿਰਫ਼ ਸਿਆਸੀ ਪਰਿਵਾਰਾਂ ਦੀ ਵਿਰਾਸਤ ਦਾ ਹਿੱਸਾ ਨਹੀਂ ਸਨ ਸਗੋਂ ਉਨ੍ਹਾਂ ਨੇ ਬ੍ਰਿਟੇਨ ਵਿਚ ਸਮਾਜਿਕ ਅਤੇ ਰਾਜਨੀਤਿਕ ਅੰਦੋਲਨਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ- ਇਤਿਹਾਸਕ ਫ਼ੈਸਲਾ ; ਹੁਣ ਹਫ਼ਤੇ 'ਚ ਸਿਰਫ਼ 4 ਦਿਨ ਖੁੱਲ੍ਹਣਗੇ ਸਕੂਲ ਤੇ ਦਫ਼ਤਰ, SL 'ਚ ਨਵਾਂ Plan ਲਾਗੂ

ਜ਼ਿਕਰਯੋਗ ਹੈ ਕਿ ਸੋਫੀਆ ਦਲੀਪ ਸਿੰਘ ਨੂੰ ਔਰਤਾਂ ਦੇ ਵੋਟ ਦੇ ਅਧਿਕਾਰ ਲਈ ਚੱਲੇ ਅੰਦੋਲਨ ਦੀ ਪ੍ਰਮੁੱਖ ਆਗੂ ਵਜੋਂ ਜਾਣਿਆ ਜਾਂਦਾ ਹੈ। ਪ੍ਰਦਰਸ਼ਨੀ ’ਚ ਉਨ੍ਹਾਂ ਨਾਲ ਸਬੰਧਤ ਚਿੱਠੀਆਂ, ਤਸਵੀਰਾਂ, ਨਿੱਜੀ ਵਸਤੂਆਂ ਅਤੇ ਇਤਿਹਾਸਕ ਦਸਤਾਵੇਜ਼ ਦਰਸਾਏ ਗਏ ਹਨ, ਜੋ ਉਨ੍ਹਾਂ ਦੀ ਜ਼ਿੰਦਗੀ ਦੇ ਵੱਖ-ਵੱਖ ਪੱਖਾਂ ਨੂੰ ਸਾਹਮਣੇ ਲਿਆਉਂਦੇ ਹਨ। ਇਹ ਪ੍ਰਦਰਸ਼ਨੀ ਵੱਖਰੇ ਦੇਸ਼ ਪੰਜਾਬ ਦੀ ਸਿਆਸੀ ਵਿਰਾਸਤ ਨੂੰ ਵਿਸ਼ਵ ਪੱਧਰ ’ਤੇ ਪੇਸ਼ ਕਰਨ ਦੇ ਨਾਲ-ਨਾਲ ਇਹ ਵੀ ਦਰਸਾਉਂਦੀ ਹੈ ਕਿ ਕਿਵੇਂ ਸਿੱਖ ਇਤਿਹਾਸ ਨਾਲ ਜੁੜੀਆਂ ਇਹ ਮਹਿਲਾਵਾਂ ਨੇ ਆਪਣੇ ਹੱਕਾਂ ਅਤੇ ਪਛਾਣ ਲਈ ਸੰਘਰਸ਼ ਕੀਤਾ।

ਕੇਨਸਿੰਗਟਨ ਪੈਲੇਸ ਵਿਚ ਲੱਗੀ ਇਹ ਪ੍ਰਦਰਸ਼ਨੀ ਸੈਲਾਨੀਆਂ ਲਈ ਖੁੱਲ੍ਹੀ ਹੈ ਅਤੇ ਇਹ ਆਉਣ ਵਾਲੇ ਮਹੀਨਿਆਂ ਤੱਕ ਜਾਰੀ ਰਹੇਗੀ, ਜਿਸ ਨਾਲ ਦੁਨੀਆ ਭਰ ਤੋਂ ਆਉਣ ਵਾਲੇ ਦਰਸ਼ਕ ਸਿੱਖ ਰਾਜ ਸਰਕਾਰ-ਏ-ਖ਼ਾਲਸਾ ਪੰਜਾਬ ਦੀ ਧਰੋਹਰ ਨਾਲ ਰੂ-ਬ-ਰੂ ਹੋ ਸਕਣਗੇ।

ਇਹ ਵੀ ਪੜ੍ਹੋ- ਹੁਣ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗ ਸਕਦੀਆਂ ਲੰਬੀਆਂ ਲਾਈਨਾਂ, ਜਾਣੋ ਕੀ ਹੈ ਕਾਰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • London
  • Sarkaar E Khalsa
  • Kensington Palace
  • Exhibition

ਨਿਊਯਾਰਕ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ, ਮੀਲਾਂ ਦੂਰ ਤੱਕ ਦਿਖਿਆ ਧੂੰਏਂ ਦਾ ਗੁਬਾਰ, ਪੈ ਗਈਆਂ ਭਾਜੜਾਂ

NEXT STORY

Stories You May Like

  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • nagar kirtan italy
    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ ਨਿਹਾਲ' ਜੈਕਾਰਿਆਂ ਦੀ ਗੂੰਜ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
  • special initiative to help birds in kidwai nagar
    ਕਿਦਵਈ ਨਗਰ 'ਚ ਪੰਛੀਆਂ ਦੀ ਮਦਦ ਲਈ ਵਿਸ਼ੇਸ਼ ਪਹਿਲ
  • 2 arrested in connection with fire at jewish   house of worship   in london
    ਲੰਡਨ ’ਚ ਯਹੂਦੀ ‘ਉਪਾਸਨਾ ਘਰ’ ’ਚ ਅੱਗ ਲੱਗਣ ਦੇ ਸਿਲਸਿਲੇ ’ਚ 2 ਗ੍ਰਿਫ਼ਤਾਰ
  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indians deported from canada
      ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • new customs rules regarding nepal
      ਨੇਪਾਲ ਨੂੰ ਲੈ ਬੈਠਾ ਨਵਾਂ ਕਸਟਮ ਨਿਯਮ ! ਭਾਰਤ ਤੋਂ ਸਾਮਾਨ ਲਿਆਉਣ 'ਤੇ ਸਖ਼ਤੀ...
    • trump warns germany
      ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ
    • flood of devotees
      ਬਰੇਸ਼ੀਆ ਦੀ ਧਰਤੀ 'ਤੇ ਮਨਾਏ ਆਗਮਨ ਪੁਰਬ ਮੌਕੇ ਆਇਆ ਸ਼ਰਧਾ ਤੇ ਸੰਗਤ ਦਾ ਹੜ੍ਹ
    • rump s big warning to iran
      "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ ਸਕੇਗਾ", ਟਰੰਪ ਦੀ ਈਰਾਨ ਨੂੰ ਵੱਡੀ...
    • boy throat following initial fetus scare in china
      'ਗਲੇ 'ਚ ਪਲ ਰਿਹਾ ਭਰੂਣ!' 6 ਸਾਲਾ ਬੱਚਾ ਲੈਂਦਾ ਸੀ ਤੇਜ਼ ਖਰ੍ਹਾਟੇ, ਡਾਕਟਰਾਂ...
    • 4 punjabis us road rage
      ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ
    • return kohinoor to india
      'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ ਨੂੰ ਨਿਊਯਾਰਕ ਦੇ ਮੇਅਰ ਕਰਨਗੇ...
    • nepal airlines apologized
      ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ! ਨਕਸ਼ੇ 'ਚ ਜੰਮੂ-ਕਸ਼ਮੀਰ ਸਬੰਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +