ਨੈਰੋਬੀ (ਪੋਸਟ ਬਿਊਰੋ)- ਕੀਨੀਆ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 76 ਤੱਕ ਪਹੁੰਚ ਗਈ ਹੈ। ਕੀਨੀਆ ਦੇ ਮੀਡੀਆ ਨੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ। ਦ ਸੰਡੇ ਸਟੈਂਡਰਡ ਨਿਊਜ਼ ਪੋਰਟਲ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਸ ਤੋਂ ਇਲਾਵਾ 29 ਲੋਕ ਜ਼ਖਮੀ ਹੋ ਗਏ, ਜਦੋਂ ਕਿ 19 ਹੋਰ ਲਾਪਤਾ ਹਨ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਭਾਰਤੀ ਮੂਲ ਦੀ ਵਿਦਿਆਰਥਣ ਗ੍ਰਿਫਤਾਰ, ਯੂਨੀਵਰਸਿਟੀ 'ਚ ਵੀ ਦਾਖਲ ਹੋਣ 'ਤੇ ਰੋਕ
ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਨੈਰੋਬੀ ਕਾਉਂਟੀ ਕੁਦਰਤੀ ਆਫ਼ਤ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ, ਜਿਸ ਵਿੱਚ ਲਗਭਗ 17,000 ਘਰ ਬੇਘਰ ਹੋਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਕ ਹੋਰ ਨੂੰਹ ਨੇ ਵਿਦੇਸ਼ ਜਾ ਕੇ ਬਦਲਿਆ ਰੰਗ ! 30 ਲੱਖ ਲਾ ਕੇ ਕੈਨੇਡਾ ਭੇਜਣ ਵਾਲੇ ਪਤੀ ਅੱਗੇ ਰੱਖ'ਤੀ ਤਲਾਕ ਦੀ ਮੰਗ
NEXT STORY