Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    9:28:56 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

INTERNATIONAL News Punjabi(ਵਿਦੇਸ਼)

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

  • Edited By Vandana,
  • Updated: 27 Apr, 2026 03:18 PM
United States of America
khalsa creation day celebrated in cincinnati
  • Share
    • Facebook
    • Tumblr
    • Linkedin
    • Twitter
  • Comment

ਸਿਨਸਿਨਾਟੀ ( ਰਾਜ ਗੋਗਨਾ)- ਅਮਰੀਕਾ ਦੇ ਓਹਾਇਓ ਸੂਬੇ ਦੇ ਵੈਸਟ ਚੈਸਟਰ ਸਥਿਤ ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਤਿੰਨ ਦਿਨਾਂ ਤੱਕ ਚੱਲੇ ਇਹਨਾਂ ਸਮਾਗਮਾਂ ਵਿੱਚ ਧਾਰਮਿਕ ਦੀਵਾਨਾਂ ਦੇ ਨਾਲ-ਨਾਲ ਨਗਰ ਕੀਰਤਨ, ਗਤਕਾ, ਮੈਡੀਕਲ ਕੈਂਪ, ਬੱਚਿਆਂ ਲਈ ਵਿਦਿਅਕ ਗਤੀਵਿਧੀਆਂ ਅਤੇ ਸਿੱਖ ਵਿਰਾਸਤ ਨੂੰ ਉਜਾਗਰ ਕਰਨ ਵਾਲੇ ਕਈ ਉਪਰਾਲੇ ਕੀਤੇ ਗਏ।ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਈ। ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਪੰਜ ਪਿਆਰਿਆਂ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। 

PunjabKesari

PunjabKesari

ਵੱਖ-ਵੱਖ ਉਮਰ ਵਰਗ ਦੇ ਨੌਜਵਾਨਾਂ ਨੇ ਗਤਕੇ ਦੇ ਜੋਹਰ ਦਿਖਾ ਕੇ ਮਾਹੌਲ ਨੂੰ ਹੋਰ ਉਤਸ਼ਾਹਜਨਕ ਬਣਾ ਦਿੱਤਾ।ਵਿਸਾਖੀ ਜੋੜ ਮੇਲੇ ਦੌਰਾਨ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਵਿੱਚ ਸਿੱਖ ਇਤਿਹਾਸ, ਸਰਬੱਤ ਦਾ ਭਲਾ ਦੀ ਵਿਚਾਰਧਾਰਾ, ਸਿੱਖ ਬੀਬੀਆਂ ਦਾ ਯੋਗਦਾਨ, ਸ਼ਸਤਰ ਵਿਦਿਆ, ਅਤੇ 1699 ਦੀ ਵਿਸਾਖੀ ਦੀ ਮਹੱਤਤਾ ਨੂੰ ਬੈਨਰਾਂ ਅਤੇ ਜਾਣਕਾਰੀ ਭਰਪੂਰ ਚਿੱਤਰਾਂ ਰਾਹੀਂ ਦਰਸਾਇਆ ਗਿਆ। ਛੋਟਾ ਘੱਲੂਘਾਰਾ, ਵੱਡਾ ਘੱਲੂਘਾਰਾ ਅਤੇ 1984 ਦੇ ਘੱਲੂਘਾਰੇ ਨਾਲ ਸੰਬੰਧਤ ਇਤਿਹਾਸਕ ਜਾਣਕਾਰੀ ਵੀ ਸਾਂਝੀ ਕੀਤੀ ਗਈ। ਬੱਚਿਆਂ ਲਈ ਆਰਟ ਐਂਡ ਕਰਾਫਟ ਅਤੇ ਸਵਾਲ-ਜਵਾਬ ਦੇ ਬੂਥ ਵੀ ਲਗਾਏ ਗਏ, ਤਾਂ ਜੋ ਉਹਨਾਂ ਨੂੰ ਕਲਾ ਰਾਹੀਂ ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ। ਇਸ ਤੋਂ ਇਲਾਵਾ, ਦਸਤਾਰ ਸਜਾਉਣ ਵਾਲਾ ਬੂਥ ਵੀ ਲਗਾਇਆ ਗਿਆ, ਜਿੱਥੇ ਸਿੱਖ ਭਾਈਚਾਰੇ ਦੇ ਨਾਲ-ਨਾਲ ਗੈਰ-ਸਿੱਖ, ਖ਼ਾਸ ਕਰਕੇ ਸਥਾਨਕ ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੇ ਵੀ ਦਸਤਾਰ ਦੀ ਮਹੱਤਤਾ ਸਮਝੀ ਅਤੇ ਦਸਤਾਰ ਸਜਾਈ।

PunjabKesari

PunjabKesari

ਇਸ ਸਾਲ ਦੇ ਸਮਾਗਮਾਂ ਵਿੱਚ ਉੱਘੀ ਲੇਖਿਕਾ ਅਤੇ ਅਧਿਆਪਕਾ ਬੀਬੀ ਗੁਰਮੀਤ ਕੌਰ ਵਿਸ਼ੇਸ਼ ਤੌਰ ‘ਤੇ ਪੁੱਜੇ। ਉਹਨਾਂ ਨੇ “ਸੋਹਣੇ ਪੰਜਾਬ ਦੀਆਂ ਮੋਹਣੀਆਂ ਬਾਤਾਂ” ਅਤੇ “ਭਾਈ ਜਸਵੰਤ ਸਿੰਘ ਖਾਲੜਾ” ਬਾਰੇ ਕਿਤਾਬਾਂ ਲਿਖੀਆਂ ਹਨ। ਉਹਨਾਂ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਗੁਰਮੁਖੀ ਦਾ ਗਿਆਨ ਹੀ ਬੱਚਿਆਂ ਨੂੰ ਸ੍ਰੀ ਗੁਰੂ ਰ੍ਰੰਥ ਸਾਹਿਬ ਅਤੇ ਆਪਣੀਆਂ ਜੜ੍ਹਾਂ ਨਾਲ ਜੋ ੜਸਕਦਾ ਹੈ। ਉਹਨਾਂ ਨੇ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸ਼ਹੀਦੀਆਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਵਿਸਾਖੀ ਸਿਰਫ਼ ਇੱਕ ਇਤਿਹਾਸਕ ਦਿਨ ਨਹੀਂ, ਸਗੋਂ ਸੱਚ, ਨਿਆਂ, ਹਿੰਮਤ, ਸ਼ਹੀਦੀ ਅਤੇ ਖਾਲਸਾਈ ਪਹਿਚਾਣ ਨੂੰ ਸਮਰਪਿਤ ਇੱਕ ਰੂਹਾਨੀ ਲੜੀ ਹੈ।ਵੈਸਟ ਚੈਸਟਰ ਟਾਊਨਸ਼ਿਪ ਦੀ ਮੁੱਖ ਟਰੱਸਟੀ ਐਨ. ਬੈਕਰ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਉਹਨਾਂ ਨੇ ਸਿੱਖ ਭਾਈਚਾਰੇ  ਦੀ ਮਹਿਮਾਨਨਵਾਜ਼ੀ ਅਤੇ ਸਿੱਖ ਧਰਮ ਬਾਰੇ ਦਿੱਤੀ ਗਈ ਜਾਣਕਾਰੀ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਭਾਵੇਂ ਮੌਸਮ ਬੱਦਲਵਾਈ ਵਾਲਾ ਸੀ, ਪਰ ਸਿੱਖ ਸੰਗਤ ਨੇ ਉਹਨਾਂ ਅਤੇ ਉਹਨਾਂ ਦੇ ਪਤੀ ਨੂੰ ਇਸ ਅਨੁਭਵ ਰਾਹੀਂ ਜੋ ਧੁੱਪ ਵਰਗੀ ਖੁਸ਼ੀ ਬਖ਼ਸ਼ੀ, ਉਹ ਬਹੁਤ ਹੀ ਸੁਹਾਵਣੀ ਸੀ।

PunjabKesari

PunjabKesari

ਧਾਰਮਿਕ ਸਮਾਗਮਾਂ ਵਿੱਚ ਰਾਗੀ, ਕਥਾਵਾਚਕ ਅਤੇ ਕਵੀਸ਼ਰੀ ਜੱਥਿਆਂ ਨੇ ਹਾਜ਼ਰੀ ਭਰੀ। ਭਾਈ ਮਹਿਲ ਸਿੰਘ ਜੀ ਦੇ ਜੱਥੇ ਨੇ ਜੋਸ਼ ਭਰੀ ਕਵੀਸ਼ਰੀ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਭਾਈ ਗੋਪਾਲ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ, ਭਾਈ ਕਿਹਰ ਸਿੰਘ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜੀਤ ਸਿੰਘ ਦੇ ਕੀਰਤਨੀ ਜੱਥਿਆਂ ਨੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਭਾਈ ਜਗਬੀਰ ਸਿੰਘ ਜੀ ਨੇ ਕਥਾ ਰਾਹੀਂ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇੱਕ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ। ਸਮਾਗਮਾਂ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।ਸੰਗਤ ਦੀ ਗਿਣਤੀ ਵਿੱਚ ਹਰ ਸਾਲ ਵਾਂਗ ਇਸ ਵਾਰ ਵੀ ਵੱਡਾ ਵਾਧਾ ਵੇਖਣ ਨੂੰ ਮਿਲਿਆ ਜਿਸ ਵਿੱਚ ਸਿਨਸਿਨਾਟੀ ਅਤੇ ਡੇਟਨ ਖੇਤਰ ਤੋਂ ਇਲਾਵਾ ਗੁਆਂਢੀ ਰਾਜਾਂ ਇੰਡੀਆਨਾ ਅਤੇ ਕੈਂਟਕੀ ਤੋਂ ਆਈਆਂ ਸੰਗਤਾਂ ਸ਼ਾਮਲਹ ਸਨ। ਕਈ ਗੈਰ-ਸਿੱਖ ਮਹਿਮਾਨਾਂ ਨੇ ਵੀ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਸਿੱਖ ਧਰਮ, ਪਰੰਪਰਾਵਾਂ ਅਤੇ ਸੇਵਾ-ਭਾਵਨਾ ਬਾਰੇ ਹੋਰ ਜਾਣਕਾਰੀ ਪ੍ਰਾਪਤ ਕੀਤੀ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ, ਸੇਵਾਦਾਰਾਂ, ਬੁਲਾਰਿਆਂ, ਡਾਕਟਰੀ ਟੀਮਾਂ ਅਤੇ ਨਗਰ ਕੀਰਤਨ ਦੌਰਾਨ ਸੇਵਾਵਾਂ ਨਿਭਾਉਣ ਲਈ ਵੈਸਟ ਚੈਸਟਰ ਪੁਲਿਸ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਹ ਸਮਾਗਮ ਸਿੱਖੀ, ਸੇਵਾ, ਵਿਰਾਸਤ, ਸਿੱਖਿਆ ਅਤੇ ਭਾਈਚਾਰਕ ਸਾਂਝ ਦਾ ਸੁੰਦਰ ਪ੍ਰਤੀਕ ਬਣ ਕੇ ਉਭਰਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Khalsa Creation Day
  • Sikh Sangat
  • Cincinnati
  • USA
  • ਖਾਲਸਾ ਸਾਜਨਾ ਦਿਵਸ
  • ਸਿੱਖ ਸੰਗਤ
  • ਸਿਨਸਿਨਾਟੀ
  • ਅਮਰੀਕਾ

27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ ਵੱਡਾ ਦਾਅਵਾ

NEXT STORY

Stories You May Like

  • sgpc celebrates the martyrdom anniversary of the fifth guru
    ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜ
  • 17th martyrdom day celebrated shri guru ravidas temple vicenza
    ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ 17ਵਾਂ ਮਹਾਨ ਸ਼ਹੀਦੀ ਸਮਾਗਮ
  • lionel messi celebrated his 39th birthday with his argentina teammates
    ਲਿਓਨਲ ਮੈਸੀ ਨੇ ਆਪਣਾ 39ਵਾਂ ਜਨਮਦਿਨ ਆਪਣੇ ਅਰਜਨਟੀਨਾ ਦੇ ਸਾਥੀਆਂ ਨਾਲ ਮਨਾਇਆ
  • theft from temple in broad daylight in goraya
    ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
  • himachal entry tax protest nihang singhs warn
    Himachal Entry Tax Protest: ਨਿਹੰਗ ਸਿੰਘਾਂ ਵੱਲੋਂ 21 ਜੂਨ ਤੋਂ ‘ਖਾਲਸਾ ਟੈਕਸ’ ਮੋਰਚੇ ਦੀ ਚਿਤਾਵਨੀ
  • khalsa aid becomes messiah for punjabi youth in lebanon crisis
    ਲੇਬਨਾਨ ਸੰਕਟ 'ਚ ਫਸੇ 5 ਪੰਜਾਬੀ ਨੌਜਵਾਨਾਂ ਲਈ ਮਸੀਹਾ ਬਣੀ 'ਖਾਲਸਾ ਏਡ', ਸੁਰੱਖਿਅਤ ਕਰਵਾਈ ਵਤਨ ਵਾਪਸੀ
  • pictures of mla anmol gagan mann with drug smuggling  joshi
    ਨਸ਼ਾ ਤਸਕਰੀ ਦੇ ਮੁਲਜ਼ਮ ਨਾਲ ਵਿਧਾਇਕਾ ਅਨਮੋਲ ਗਗਨ ਮਾਨ ਦੀਆਂ ਤਸਵੀਰਾਂ ਗੰਭੀਰ ਸਵਾਲ ਖੜ੍ਹੇ ਕਰਦੀਆਂ : ਜੋਸ਼ੀ
  •  passenger facilitation day 2026  grand celebration at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ‘ਯਾਤਰੀ ਸੁਵਿਧਾ ਦਿਵਸ-2026’ ਦਾ ਸ਼ਾਨਦਾਰ ਆਯੋਜਨ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • advertisement sparks controversy  demand for boycott rises in china
      Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ...
    • enjoy free movies during summer
      ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ...
    • marco rubio statement
      ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
    • mothor son
      ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
    • white house
      ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ
    • narendra modi venezuela earthquake deeply saddened help
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ...
    • earthquakes in venezuela
      ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700...
    • trump aid for venezuela
      ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਦੀ ਮਦਦ ਲਈ ਅੱਗੇ ਆਏ ਟਰੰਪ, ਕਰ'ਤਾ ਇਹ ਐਲਾਨ
    • emergency announced
      ਲੱਗ ਗਈ ਐਮਰਜੈਂਸੀ ! ਸਕੂਲ-ਕਾਲਜ ਸਭ ਬੰਦ, ਭੂਚਾਲ ਦੀ ਤਬਾਹੀ ਮਗਰੋਂ ਰਾਸ਼ਟਰਪਤੀ...
    • firing at a restaurant
      ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +