Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    5:09:01 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕਿਮ ਬਾਰੇ ਅਫਵਾਹਾਂ ਵਿਚਾਲੇ ਸੈਟੇਲਾਈਟ ਤਸਵੀਰਾਂ ਤੋਂ ਹੋਇਆ ਨਵਾਂ ਖੁਲਾਸਾ

INTERNATIONAL News Punjabi(ਵਿਦੇਸ਼)

ਕਿਮ ਬਾਰੇ ਅਫਵਾਹਾਂ ਵਿਚਾਲੇ ਸੈਟੇਲਾਈਟ ਤਸਵੀਰਾਂ ਤੋਂ ਹੋਇਆ ਨਵਾਂ ਖੁਲਾਸਾ

  • Updated: 26 Apr, 2020 03:31 PM
International
kim jong un trane
  • Share
    • Facebook
    • Tumblr
    • Linkedin
    • Twitter
  • Comment

ਸਿਓਲ- ਉੱਤਰ ਕੋਰੀਆ ਦੇ ਸ਼ਾਸਕ ਕਿਮ ਜੋਂਗ ਉਨ ਦੀ ਖਰਾਬ ਸਿਹਤ ਨੂੰ ਲੈ ਕੇ ਅੰਤਰਰਾਸ਼ਟਰੀ ਮੀਡੀਆ ਵਿਚ ਪਿਛਲੇ ਬਹੁਤ ਦਿਨਾਂ ਤੋਂ ਕਈ ਤਰ੍ਹਾਂ ਦੀਆਂ ਖਬਰਾਂ ਆ ਰਹੀਆਂ ਹਨ। ਹਾਲਾਂਕਿ ਕਿਮ ਜੋਂਗ ਕਿੱਥੇ ਹਨ ਤੇ ਕਿਸ ਹਾਲਤ ਵਿਚ ਹਨ, ਇਸ ਰਹੱਸ ਤੋਂ ਹੁਣ ਸ਼ਾਇਦ ਜਲਦੀ ਹੀ ਪਰਦਾ ਉੱਠ ਜਾਵੇਗਾ। ਇਸ ਵਿਚਾਲੇ ਕਿਮ ਜੋਂਗ ਦੀ ਵਿਸ਼ੇਸ਼ ਟਰੇਨ ਉੱਤਰ ਕੋਰੀਆ ਦੇ ਇਕ ਰਿਜ਼ਾਰਟ ਦੇ ਬਾਹਰ ਦੇਖੇ ਜਾਣ ਦੀ ਖਬਰ ਸਾਹਮਣੇ ਆਈ ਹੈ।

PunjabKesari

ਵਾਸ਼ਿੰਗਟਨ ਸਥਿਤ ਨਾਰਥ ਕੋਰੀਆ ਮਾਨੀਟ੍ਰਿੰਗ ਪ੍ਰੋਜੈਕਟ ਦੇ ਤਹਿਤ ਸੈਟੇਲਾਈਟ ਤਸਵੀਰਾਂ ਦੇ ਰਾਹੀਂ ਕਿਮ ਜੋਂਗ ਦੀ ਸਪੈਸ਼ਲ ਟਰੇਨ ਨੂੰ ਉੱਤਰ ਕੋਰੀਆ ਦੇ ਇਕ ਰਿਜ਼ਾਰਟ ਦੇ ਬਾਹਰ ਦੇਖਿਆ ਗਿਆ ਹੈ। ਮਾਨੀਟ੍ਰਿੰਗ ਪ੍ਰੋਜੈਕਟ '38 ਨਾਰਥ' ਨੇ ਆਪਣੀ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ 21 ਤੋਂ 23 ਅਪ੍ਰੈਲ ਨੂੰ ਵੋਨਸਾਨ ਦੇ ਲੀਡਰਸ਼ਿਪ ਸਟੇਸ਼ਨ 'ਤੇ ਕਿਮ ਜੋਂਗ ਦੀ ਟਰੇਨ ਸਪਾਟ ਹੋਈ ਹੈ।  ਰਿਪੋਰਟ ਵਿਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇਹਨਾਂ ਤਰੀਕਾਂ 'ਤੇ ਇਹ ਸਟੇਸ਼ਨ ਕਿਮ ਜੋਂਗ ਦੇ ਪਰਿਵਾਰ ਦੇ ਲਈ ਰਿਜ਼ਰਵ ਕੀਤਾ ਗਿਆ ਸੀ। ਹਾਲਾਂਕਿ ਰਾਈਟਰ ਨੇ ਇਸ ਦੇ ਕਿਮ ਜੋਂਗ ਦੀ ਟਰੇਨ ਹੋਣ ਜਾਂ ਨਾ ਹੋਣ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਦਾਅਵਾ ਨਹੀਂ ਕੀਤਾ ਹੈ ਤੇ ਨਾ ਹੀ ਕਿਮ ਜੋਂਗ ਦੇ ਵੋਨਸਾਨ ਵਿਚ ਹੋਣ ਦੀ ਪੁਸ਼ਟੀ ਕੀਤੀ ਹੈ।

PunjabKesari

ਦੱਸ ਦਈਏ ਕਿ ਦੁਨੀਆ ਭਰ ਦੀ ਮੀਡੀਆ ਵਿਚ ਕਿਮ ਜੋਂਗ ਦੀ ਖਰਾਬ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਕਿਮ ਜੋਂਗ ਨੂੰ ਆਖਰੀ ਵਾਰ 12 ਅਪ੍ਰੈਲ ਨੂੰ ਦੇਖਿਆ ਗਿਆ ਸੀ ਤੇ ਤਦ ਤੋਂ ਹੀ ਉਹਨਾਂ ਦੀ ਖਰਾਬ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਉਣ ਲੱਗੀਆਂ। ਦੱਸ ਦਈਏ ਕਿ ਅਮਰੀਕਾ ਤੇ ਸਾਊਥ ਕੋਰੀਆ ਦੀ ਮੀਡੀਆ ਰਿਪੋਰਟਾਂ ਵਿਚ ਕਿੰਮ ਜੋਂਗ ਦੀ ਖਰਾਬ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਸਨ। ਹਾਲਾਂਕਿ ਹੁਣ ਤੱਕ ਉੱਤਰ ਕੋਰੀਆ ਵਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

ਅੰਤਰਰਾਸ਼ਟਰੀ ਮੀਡੀਆ ਦੀ ਰਿਪੋਰਟ ਮੁਤਾਬਕ ਕਾਰਡੀਓਵਸਕਿਊਰ ਡਿਜ਼ੀਸ ਦੇ ਕਾਰਣ ਕਿਮ ਜੋਂਗ ਦਾ ਲੰਬੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ। ਇਸੇ ਵਿਚਾਲੇ ਉਹਨਾਂ ਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ। ਇਸ ਨੂੰ ਲੈ ਕੇ ਸਾਊਥ ਕੋਰੀਆ ਤੇ ਅਮਰੀਕੀ ਮੀਡੀਆ ਰਿਪੋਰਟਾਂ ਵਿਚ ਦੋ ਤਰ੍ਹਾਂ ਦੇ ਦਾਅਵੇ ਕੀਤਾ ਗਏ ਸਨ। ਮੀਡੀਆ ਰਿਪੋਰਟਾਂ ਵਿਚ ਅਮਰੀਕੀ ਖੁਫੀਆ ਸੂਤਰਾਂ ਦੇ ਹਵਾਲੇ ਨਾਲ ਲਿਖਿਆ ਕਿ ਕਿਮ ਜੋਂਗ ਜਾਂ ਤਾਂ ਕੋਮਾ ਵਿਚ ਹਨ ਜਾਂ ਉਹਨਾਂ ਦਾ ਬ੍ਰੇਨ ਡੈੱਡ ਹੋ ਚੁੱਕਾ ਹੈ। ਉਥੇ ਹੀ ਸਾਊਥ ਕੋਰੀਆ ਦੇ ਖੁਫੀਆ ਸੂਤਰਾਂ ਦੇ ਹਵਾਲੇ ਨਾਲ ਮੀਡੀਆ ਨੇ ਲਿਖਿਆ ਕਿ ਕਿਮ ਜੋਂਗ ਦੀ ਹਾਰਟ ਸਰਜਰੀ ਚੱਲ ਰਹੀ ਸੀ। ਫਿਲਹਾਲ ਉਹਨਾਂ ਦੀ ਗੰਭੀਰ ਹਾਲਤ ਬਾਰੇ ਕਿਸੇ ਨੂੰ ਜਾਣਕਾਰੀ ਨਹੀਂ ਹੈ।

  • Kim Jong Un
  • Satellite
  • Revealed
  • ਕਿਮ ਜੋਂਗ ਉਨ
  • ਸੈਟੇਲਾਈਟ
  • ਖੁਲਾਸਾ

ਇਟਲੀ 4 ਮਈ ਤੋਂ ਦੁਬਾਰਾ ਸ਼ੁਰੂ ਕਰੇਗਾ ਕਾਰੋਬਾਰ, ਸਤੰਬਰ 'ਚ ਖੁੱਲ੍ਹਣਗੇ ਸਕੂਲ : ਪੀ.ਐੱਮ.

NEXT STORY

Stories You May Like

  • mouni roy and suraj nabiyar break silence on divorce rumors
    ਮੌਨੀ ਰਾਏ ਤੇ ਸੂਰਜ ਨਾਬੀਆਰ ਨੇ ਤਲਾਕ ਦੀਆਂ ਅਫਵਾਹਾਂ 'ਤੇ ਤੋੜੀ ਚੁੱਪ: ਐਲੀਮਨੀ ਤੇ 'ਤੀਜੀ ਪਾਰਟੀ' ਬਾਰੇ ਵੱਡੇ...
  • kingpin neet ug 2026 paper leak
    NEET ਪੇਪਰ ਲੀਕ ਦਾ ਮਾਸਟਰਮਾਈਂਡ ਗ੍ਰਿਫ਼ਤਾਰ, ਹੋਇਆ ਹੈਰਾਨੀਜਨਕ ਖੁਲਾਸਾ
  • crisis has arisen for students due to weak rupee  expenses have increased
    ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25 ਫੀਸਦੀ ਤੱਕ ਵਧਿਆ ਖਰਚਾ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • pak china nuclear submarines gwadar
    US ਰਿਪੋਰਟ 'ਚ ਵੱਡਾ ਖੁਲਾਸਾ! Pak ਨੇ ਗਵਾਦਰ ਬਦਲੇ ਚੀਨ ਤੋਂ ਮੰਗੀਆਂ ਸਨ ਪਰਮਾਣੂ ਪਣਡੁੱਬੀਆਂ
  • petrol diesel price hike
    ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
  • punjabis will get great relief amidst the scorching heat
    ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • donald trump  israel
    ਹੁਣ ਇਜ਼ਰਾਈਲ ਦਾ PM ਬਣਨਗੇ ਟਰੰਪ ! ਤਣਾਅ ਵਿਚਾਲੇ ਨੇਤਨਯਾਹੂ ਬਾਰੇ ਵੀ ਦੇ'ਤਾ ਵੱਡਾ ਬਿਆਨ
  • police caught a 6 member gang of thieves
    ਕਬਾੜੀਆ ਤੇ ਮਕੈਨਿਕ ਮਿਲ ਕੇ ਚਲਾਉਂਦੇ ਸਨ ਚੋਰੀ ਦਾ ਧੰਦਾ, ਪੁਲਸ ਨੇ ਇੰਝ ਦਬੋਚਿਆ 6...
  • robbers   rampage in rama mandi market
    ਰਾਮਾ ਮੰਡੀ ਬਾਜ਼ਾਰ 'ਚ ਲੁਟੇਰਿਆਂ ਦਾ ਤਾਂਡਵ: ਸਿਰਫ਼ 5 ਮਿੰਟਾਂ 'ਚ ਲੁੱਟ ਦੀਆਂ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ice cream craze
      ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...
    • tcs canada s bank snatched away contract this company got responsibility
      TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ,...
    • paramilitary force targeting civilians
      ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼
    • idf killed hamas deputy commander
      ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ
    • good news for farmers
      ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
    • russian drone crashed into residential building
      ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ
    • fire breaks out in apartment
      ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...
    • social media activists arrested
      ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
    • letter to canadian police
      'ਸਾਡੇ ਕੋਲ 1000 ਤੋਂ ਵੱਧ ਸ਼ੂਟਰ.....'! ਬਿਸ਼ਨੋਈ ਗੈਂਗ ਨੇ ਕੈਨੇਡਾ ਪੁਲਸ ਨੂੰ...
    • power cuts cause water shortages
      20-20 ਘੰਟੇ ਦੇ ਬਿਜਲੀ ਕੱਟਾਂ ਕਾਰਨ ਪਾਣੀ ਲਈ ਮਚੀ ਤ੍ਰਾਹੀ-ਤ੍ਰਾਹੀ! ਕਿਊਬਾ 'ਚ 1...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +