Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    7:55:10 PM

  • punjab  sudden death of international bodybuilder

    ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ,...

  • brutally murdered a young man due to love affair

    ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ!...

  • delhi and punjab teams will face each other today

    PBKS vs DC : ਦਿੱਲੀ ਨੇ ਜਿੱਤੀ ਟਾਸ, ਪਹਿਲਾਂ...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • New Delhi
  • ਕਿਮ ਕਾਰਦਾਸ਼ੀਅਨ ਤੇ ਕਾਨਿਆ ਵੈਸਟ ਦਾ ਹੋਇਆ ਤਲਾਕ, ਪਤਨੀ ਤੇ ਬੱਚਿਆਂ ਲਈ ਹਰ ਮਹੀਨੇ ਦੇਵੇਗਾ 1.62 ਕਰੋੜ ਰੁਪਏ

INTERNATIONAL News Punjabi(ਵਿਦੇਸ਼)

ਕਿਮ ਕਾਰਦਾਸ਼ੀਅਨ ਤੇ ਕਾਨਿਆ ਵੈਸਟ ਦਾ ਹੋਇਆ ਤਲਾਕ, ਪਤਨੀ ਤੇ ਬੱਚਿਆਂ ਲਈ ਹਰ ਮਹੀਨੇ ਦੇਵੇਗਾ 1.62 ਕਰੋੜ ਰੁਪਏ

  • Edited By Sunita,
  • Updated: 01 Dec, 2022 11:52 AM
New Delhi
kim kardashian kanye west divorce settlement
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਹਾਲੀਵੁੱਡ ਰੈਪਰ ਕਾਨਿਆ ਵੈਸਟ ਅਤੇ ਰਿਐਲਿਟੀ ਟੀ. ਵੀ. ਸਟਾਰ ਕਿਮ ਕਾਰਦਾਸ਼ੀਅਨ ਵਿਚਕਾਰ ਤਲਾਕ ਦਾ ਸਮਝੌਤਾ ਪੂਰਾ ਹੋ ਗਿਆ ਹੈ। ਸਮਝੌਤੇ ਦੇ ਹਿੱਸੇ ਵਜੋਂ ਕਾਨਿਆ ਵੈਸਟ ਕਿਮ ਕਾਰਦਾਸ਼ੀਅਨ ਨੂੰ ਬੱਚਿਆਂ ਦੇ ਖ਼ਰਚਿਆਂ ਲਈ $200,000  ਯਾਨੀਕਿ 1 ਕਰੋੜ 62 ਲੱਖ ਰੁਪਏ ਪ੍ਰਤੀ ਮਹੀਨਾ ਅਦਾ ਕਕਨਗੇ। ਅਦਾਲਤ ਦੇ ਦਸਤਾਵੇਜ਼ਾਂ 'ਚ ਕਿਹਾ ਗਿਆ ਹੈ ਕਿ ਸਾਬਕਾ ਜੋੜੇ ਨੂੰ ਉਨ੍ਹਾਂ ਦੇ ਚਾਰ ਬੱਚਿਆਂ ਦੀ ਸਾਂਝੀ ਕਸਟਡੀ ਮਿਲੇਗੀ।

PunjabKesari

ਚੁੱਕਣਾ ਪਵੇਗਾ ਬੱਚਿਆਂ ਦਾ ਸਾਰਾ ਖ਼ਰਚਾ
ਆਪਣੇ ਚਾਰ ਬੱਚਿਆਂ ਦੇ ਰਹਿਣ-ਸਹਿਣ ਦੇ ਖ਼ਰਚੇ ਤੋਂ ਇਲਾਵਾ, ਕਾਨਿਆ ਉਨ੍ਹਾਂ ਦੀ ਪੜ੍ਹਾਈ ਦੇ ਖ਼ਰਚੇ ਦੇ 50 ਪ੍ਰਤੀਸ਼ਤ ਦੀ ਜ਼ਿੰਮੇਵਾਰੀ ਚੁੱਕੇਗਾ। ਦੋਵਾਂ ਦੇ ਬੱਚਿਆਂ ਦੀ ਉਮਰ 3 ਤੋਂ 9 ਸਾਲ ਦੇ ਵਿਚਕਾਰ ਹੈ। ਹੁਣ ਜੇਕਰ ਕਦੇ ਵੀ ਦੋਵਾਂ ਵਿਚਕਾਰ ਚਾਰ ਬੱਚਿਆਂ 'ਚੋਂ ਕਿਸੇ ਇੱਕ ਨੂੰ ਲੈ ਕੇ ਕੋਈ ਝਗੜਾ ਹੁੰਦਾ ਹੈ ਤਾਂ ਉਨ੍ਹਾਂ ਨੂੰ ਸਮਝੌਤੇ ਅਨੁਸਾਰ ਸਾਲਸੀ 'ਚ ਹਾਜ਼ਰ ਹੋਣਾ ਪਵੇਗਾ। ਹਾਲਾਂਕਿ, ਜੇਕਰ ਉਨ੍ਹਾਂ 'ਚੋਂ ਇੱਕ ਹਿੱਸਾ ਲੈਣ 'ਚ ਅਸਫ਼ਲ ਰਹਿੰਦਾ ਹੈ ਤਾਂ ਦੂਜੀ ਧਿਰ ਫ਼ੈਸਲਾ ਲੈਣ ਵਾਲੀ ਬਣ ਜਾਂਦੀ ਹੈ।

PunjabKesari

ਸਾਲ 2014 'ਚ ਕਰਵਾਇਆ ਸੀ ਦੋਹਾਂ ਨੇ ਵਿਆਹ
ਜਿੱਥੋਂ ਤੱਕ ਜਾਇਦਾਦ ਦਾ ਸਵਾਲ ਹੈ, ਇਸ ਦੀ ਵੰਡ ਕਾਨਿਆ ਅਤੇ ਕਿਮ ਦੇ ਵਿਆਹ ਤੋਂ ਪਹਿਲਾਂ ਦੇ ਸਮਝੌਤੇ ਦੇ ਅਨੁਸਾਰ ਹੈ। ਕਿਮ ਕਾਰਦਾਸ਼ੀਅਨ ਅਤੇ ਕਾਨਿਆ ਵੈਸਟ ਨੇ ਦੋ ਸਾਲ ਡੇਟ ਕਰਨ ਤੋਂ ਬਾਅਦ ਸਾਲ 2014 'ਚ ਇੱਕ-ਦੂਜੇ ਨਾਲ ਧੂਮ-ਧਾਮ ਨਾਲ ਵਿਆਹ ਕਰਵਾਇਆ ਸੀ। ਇਸ ਦੇ ਨਾਲ ਹੀ ਵਿਆਹ ਦੇ ਸੱਤ ਸਾਲ ਬਾਅਦ ਸਾਲ 2021 'ਚ ਕਿਮ ਨੇ ਤਲਾਕ ਲਈ ਪਟੀਸ਼ਨ ਦਾਇਰ ਕੀਤੀ ਸੀ।

PunjabKesari

ਕਿਮ ਨੂੰ ਲੈ ਕੇ ਕਾਨੇ ਵੈਸਟ ਦਾ ਇਹ ਬਿਆਨ ਚਰਚਾ 'ਚ ਰਿਹਾ
ਦੱਸ ਦਈਏ ਕਿ ਪਿਛਲੇ ਮਹੀਨੇ ਅਕਤੂਬਰ 'ਚ ਕਾਨਿਆ ਵੈਸਟ ਨੇ ਕਿਮ ਕਾਰਦਾਸ਼ੀਅਨ ਨੂੰ ਲੈ ਕੇ ਅਜਿਹਾ ਬਿਆਨ ਦਿੱਤਾ ਸੀ, ਜਿਸ ਦੀ ਕਾਫ਼ੀ ਚਰਚਾ ਹੋਈ ਸੀ। ਦਰਅਸਲ, ਕਾਨਿਆ ਵੈਸਟ ਨੇ ਪੀਅਰਸ ਮੋਰਗਨ ਨਾਲ ਇੰਟਰਵਿਊ ਦੌਰਾਨ ਕਿਹਾ, 'ਮੈਂ ਉਸ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਪਿਆਰ ਕਰਾਂਗਾ। ਮੈਂ ਹਰ ਔਖੇ ਸਮੇਂ 'ਚ ਉਨ੍ਹਾਂ ਦੀ ਰੱਖਿਆ ਕਰਾਂਗਾ।' ਇਸ ਤਰ੍ਹਾਂ ਕਾਨੇ ਦੇ ਬੋਲਾਂ ਤੋਂ ਪਤਾ ਲੱਗਦਾ ਹੈ ਕਿ ਉਸ ਦੇ ਦਿਲ 'ਚ ਕਿਮ ਲਈ ਹਮੇਸ਼ਾ ਪਿਆਰ ਰਹੇਗਾ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।    

  • Kim Kardashian
  • Rapper
  • Kanye West
  • Divorce
  • Settlement
  • 200000 Dollar
  • Month
  • Child Support

ਭੈਣ ਦਾ ਪਿਆਰ, ਭਰਾ ਦੇ 'ਵਿਆਹ' ਲਈ ਖਰਚ ਕੀਤੀ ਜ਼ਿੰਦਗੀ ਭਰ ਦੀ ਧਨ-ਦੌਲਤ

NEXT STORY

Stories You May Like

  • airline pilot operate aircraft on ground salary will be rs 95 lakh
    ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
  • gas cylinder price hike by rs 993
    993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
  • punjab student teacher
    ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • kim jong un preparing for war
    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ ਹਮਲਾ ਕਰਨ ਵਾਲੀਆਂ ਨਵੀਆਂ ਤੋਪਾਂ ਦੀ ਤੈਨਾਤੀ
  • thalapathy vijay s wife sangeeta has taken a loan of crores from her husband
    400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
  • petrol and diesel price hike
    ਪੈਟਰੋਲ 6 ਰੁਪਏ ਅਤੇ ਡੀਜਲ 19 ਰੁਪਏ ਹੋਇਆ ਮਹਿੰਗਾ! ਮਹੀਨੇ ਦੇ ਪਹਿਲੇ ਦਿਨ ਪਾਕਿ ਸਰਕਾਰ ਨੇ ਦਿੱਤਾ ਝਟਕਾ
  • pressure on rupee  still rbi saved rs 14 000 crore in foreign currency
    ਜੰਗ ਦਰਮਿਆਨ ਰੁਪਏ ’ਤੇ ਦਬਾਅ : ਫਿਰ ਵੀ RBI ਨੇ ਬਚਾਈ 14,000 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
  • indian bank  s profit rises 5 percent to rs 3 103 crore
    ਇੰਡੀਅਨ ਬੈਂਕ ਦਾ ਮੁਨਾਫਾ 5 ਫੀਸਦੀ ਵਧ ਕੇ 3,103 ਕਰੋੜ ਰੁਪਏ ’ਤੇ ਪਹੁੰਚਿਆ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • van plunges into gorge
      ਪਾਕਿਸਤਾਨ : ਖੱਡ 'ਚ ਡਿੱਗੀ ਵੈਨ, ਲਾੜੇ ਦੀ ਮਾਂ ਸਣੇ 11 ਲੋਕਾਂ ਦੀ ਮੌਤ
    • indian student wins scottish elections
      ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ ਦੀਆਂ ਚੋਣਾਂ ! MP ਬਣ ਰਚ'ਤਾ...
    • indians foreign citizenship
      ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...
    • us military activity increased near cuba
      ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ ਅਮਰੀਕੀ ਫੌਜੀ ਗਤੀਵਿਧੀਆਂ
    • china launched spacecraft
      ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ
    • statement of trinidad s pm kamala prasad
      'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ', ਤ੍ਰਿਨੀਦਾਦ ਦੀ ਪੀ. ਐੱਮ. ਕਮਲਾ ਪ੍ਰਸਾਦ...
    • pakistan operation sindoor
      ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼...
    • indian sailor in strait of hormuz
      ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ ਮਲਾਹ ਦੀ ਮੌਤ ਤੇ ਕਈ ਹੋਰ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • iranian uranium
      ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭੇਗਾ ਰੂਸ ! ਪੁਤਿਨ ਨੇ ਦਿੱਤਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +