Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    3:25:54 PM

  • exoplanet signal

    614,947,480,717,752 KM ਦੂਰ ਗ੍ਰਹਿ 'ਤੇ ਮਿਲੇ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • two accused arrested writing khalistani slogans on walls in amritsar

    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖ਼ਬਰ: ਦੁਬਈ ਜਾਣ ਵਾਲਿਆਂ ਨੂੰ ਝਟਕਾ, ਹੁਣ ਇਸ ਏਅਰਲਾਈਨ ਨੇ 28 ਮਾਰਚ ਤੱਕ ਰੱਦ ਕੀਤੀਆਂ ਉਡਾਣਾਂ !

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ: ਦੁਬਈ ਜਾਣ ਵਾਲਿਆਂ ਨੂੰ ਝਟਕਾ, ਹੁਣ ਇਸ ਏਅਰਲਾਈਨ ਨੇ 28 ਮਾਰਚ ਤੱਕ ਰੱਦ ਕੀਤੀਆਂ ਉਡਾਣਾਂ !

  • Edited By Cherry,
  • Updated: 13 Mar, 2026 10:43 AM
International
klm cancels dubai flights
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਮੱਧ ਪੂਰਬ ਵਿੱਚ ਇਜ਼ਰਾਈਲ ਅਤੇ ਈਰਾਨ ਦਰਮਿਆਨ ਵਧਦੇ ਜੰਗੀ ਤਣਾਅ ਦਾ ਅਸਰ ਹੁਣ ਹਵਾਈ ਸੇਵਾਵਾਂ 'ਤੇ ਸਾਫ਼ ਦਿਖਾਈ ਦੇ ਰਿਹਾ ਹੈ। ਡੱਚ ਏਅਰਲਾਈਨ KLM (Royal Dutch Airlines) ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਦੁਬਈ ਜਾਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ ਨੂੰ 28 ਮਾਰਚ ਤੱਕ ਰੱਦ ਕਰਨ ਦਾ ਵੱਡਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: 4 ਸਾਲਾਂ ਅੰਦਰ ਹੀ ਟੁੱਟਿਆ ਵਿਆਹ, ਕਿਸ ਹਾਲ 'ਚ ਹੈ ਮਸ਼ਹੂਰ ਅਦਾਕਾਰਾ ? ਸਾਂਝੀ ਕੀਤੀ ਪਹਿਲੀ ਪੋਸਟ

ਸੁਰੱਖਿਆ ਨੂੰ ਦੱਸਿਆ ਮੁੱਖ ਕਾਰਨ

ਏਅਰਲਾਈਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਖੇਤਰ ਵਿੱਚ ਮੌਜੂਦਾ ਅਸ਼ਾਂਤੀ ਅਤੇ ਭੂ-ਸਿਆਸੀ ਹਾਲਾਤ ਨੂੰ ਦੇਖਦੇ ਹੋਏ ਯਾਤਰੀਆਂ ਅਤੇ ਕਰੂ ਮੈਂਬਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਪਹਿਲੀ ਤਰਜੀਹ ਹੈ। ਇਸੇ ਕਾਰਨ 28 ਮਾਰਚ ਤੱਕ ਦੁਬਈ ਦੀਆਂ ਸਾਰੀਆਂ ਸੇਵਾਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਮੁਸਲਿਮ ਨੌਜਵਾਨ ਨਾਲ ਵਿਆਹ ਮਗਰੋਂ ਵਾਇਰਲ ਗਰਲ ਮੋਨਾਲੀਸਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਹੋਰ ਸ਼ਹਿਰਾਂ 'ਤੇ ਵੀ ਪਿਆ ਅਸਰ

ਸਿਰਫ਼ ਦੁਬਈ ਹੀ ਨਹੀਂ, KLM ਨੇ ਸਾਊਦੀ ਅਰਬ ਦੇ ਸ਼ਹਿਰਾਂ ਰਿਆਦ ਅਤੇ ਦਮਾਮ ਲਈ ਵੀ ਆਪਣੀਆਂ ਉਡਾਣਾਂ 'ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ, ਬ੍ਰਿਟਿਸ਼ ਏਅਰਵੇਜ਼, ਲੁਫਥਾਂਸਾ ਅਤੇ ਏਅਰ ਫਰਾਂਸ ਵਰਗੀਆਂ ਹੋਰ ਕਈ ਅੰਤਰਰਾਸ਼ਟਰੀ ਕੰਪਨੀਆਂ ਨੇ ਵੀ ਖਾੜੀ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਘਟਾ ਦਿੱਤੀ ਹੈ ਜਾਂ ਉਡਾਣਾਂ ਰੱਦ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ: ਲੋਕ ਗਾਇਕ ਦਾ ਦਿਹਾਂਤ; ਸੰਗੀਤ ਜਗਤ ’ਚ ਸੋਗ ਦੀ ਲਹਿਰ

ਯਾਤਰੀਆਂ ਲਈ ਜ਼ਰੂਰੀ ਜਾਣਕਾਰੀ

ਏਅਰਲਨਾਈ ਮੁਤਾਬਕ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਰੱਦ ਹੋਈਆਂ ਹਨ, ਉਹ ਪੂਰੇ ਰਿਫੰਡ ਦੀ ਮੰਗ ਕਰ ਸਕਦੇ ਹਨ। ਏਅਰਲਾਈਨ ਨੇ ਪ੍ਰਭਾਵਿਤ ਮੁਸਾਫ਼ਰਾਂ ਨੂੰ ਬਿਨਾਂ ਕਿਸੇ ਵਾਧੂ ਚਾਰਜ ਦੇ ਆਪਣੀ ਟਿਕਟ ਦੁਬਾਰਾ ਬੁੱਕ ਕਰਨ ਜਾਂ ਰੂਟ ਬਦਲਣ ਦੀ ਸਹੂਲਤ ਵੀ ਦਿੱਤੀ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਹਾਲਾਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਸਥਿਤੀ ਸੁਧਰਨ 'ਤੇ ਹੀ ਸੇਵਾਵਾਂ ਦੁਬਾਰਾ ਸ਼ੁਰੂ ਕੀਤੀਆਂ ਜਾਣਗੀਆਂ।

ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਖੇਤਰ ਵਿੱਚ ਹੋਏ ਮਿਜ਼ਾਈਲ ਅਤੇ ਡਰੋਨ ਹਮਲਿਆਂ ਕਾਰਨ ਕਈ ਦੇਸ਼ਾਂ ਨੇ ਆਪਣੇ ਹਵਾਈ ਖੇਤਰ (Airspace) ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ, ਜਿਸ ਕਾਰਨ ਹਜ਼ਾਰਾਂ ਯਾਤਰੀ ਵੱਖ-ਵੱਖ ਹਵਾਈ ਅੱਡਿਆਂ 'ਤੇ ਫਸੇ ਹੋਏ ਹਨ।

ਇਹ ਵੀ ਪੜ੍ਹੋ: ਵੱਡੀ ਖਬਰ; ਪੰਜਾਬੀ ਗਾਇਕ 'ਤੇ ਹਮਲਾ, ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • KLM
  • Dubai flights
  • Middle East tensions

ਈਰਾਨ ਤੋਂ ਬਾਅਦ ਹੁਣ ਭਾਰਤ ਦੇ ਗੁਆਂਢ ਦੇਸ਼ 'ਚ ਜੰਗ ਦੀ ਤਿਆਰੀ, ਵੱਡੇ ਸ਼ਹਿਰ ਨਿਸ਼ਾਨੇ 'ਤੇ

NEXT STORY

Stories You May Like

  • banks will be closed from september 28 to september 30  pnb warns
    ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: 28 ਸਤੰਬਰ ਤੋਂ 30 ਸਤੰਬਰ ਤੱਕ ਬੰਦ ਰਹਿਣਗੇ ਬੈਂਕ, PNB ਨੇ ਕੀਤਾ ਸੁਚੇਤ
  • dubai  spicejet  2 flights  delayed
    ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport 'ਤੇ ਯਾਤਰੀਆਂ ਦਾ ਹੰਗਾਮਾ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ ਸਭ ਨੂੰ ਹੈਰਾਨ
  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • indians traveling abroad visa free entry 25 countries
    ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
  • major setback for vimal elaichi company from delhi hc
    ਵਿਮਲ ਇਲਾਇਚੀ ਨੂੰ ਦਿੱਲੀ HC ਤੋਂ ਝਟਕਾ, ਸ਼ਾਹਰੁਖ, ਅਜੇ ਤੇ ਟਾਈਗਰ ਨੂੰ ਜਾਰੀ ਨੋਟਿਸ ਰੱਦ ਕਰਨ ਦੀ ਪਟੀਸ਼ਨ ਖਾਰਜ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • the changing nature of the persecution of uyghurs in china
      ਚੀਨ 'ਚ ਉਈਗਰਾਂ ਦੇ ਘਾਣ ਦਾ ਬਦਲਦਾ ਰੂਪ : ਹੁਣ ਡਿਜੀਟਲ ਨਿਗਰਾਨੀ ਹੇਠ 'ਜਬਰਨ...
    • india targets pakistan  s lies and deceit at the united nations
      ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿ ਦੇ ਝੂਠ ਤੇ ਧੋਖੇ ’ਤੇ ਵਿੰਨ੍ਹਿਆ ਨਿਸ਼ਾਨਾ
    • avalanche in nepal
      ਵੱਡੀ ਖ਼ਬਰ : ਨੇਪਾਲ 'ਚ ਬਰਫ਼ੀਲਾ ਤੂਫਾਨ, 10 ਲੋਕ ਲਾਪਤਾ
    • india un support
      UN 'ਚ ਭਾਰਤ ਨੂੰ ਮਿਲੇਗੀ 'ਪੱਕੀ' ਸੀਟ ! ਯੂਰਪ ਮਗਰੋਂ ਦੁਨੀਆ ਦੇ ਸਭ ਤੋਂ ਵੱਡੇ...
    • dispute over number plate
      ਕੈਨੇਡਾ 'ਚ 'ਬਿਸ਼ਨੋਈ' ਲਿਖੀ ਨੰਬਰ ਪਲੇਟ 'ਤੇ ਵਿਵਾਦ ! ਭਖਿਆ ਮਾਮਲਾ
    • hormuz proposal
      ਕੀ ਖੁੱਲ੍ਹੇਗਾ ਹੋਰਮੁਜ਼ ? ਅਮਰੀਕਾ ਦੇ ਅਧਿਕਾਰਤ ਜਵਾਬ ਦੀ ਉਡੀਕ 'ਚ ਈਰਾਨ
    • ips mohibullah ansari usa honored
      10ਵੀਂ-12ਵੀਂ 'ਚ ਫੇਲ੍ਹ, ਫ਼ਿਰ ਵੀ ਬਣ ਗਏ IPS ! ਹੁਣ ਅੰਸਾਰੀ ਨੂੰ US 'ਚ ਕੀਤਾ...
    • china and america agree on  30 billion tariff reduction
      ਚੀਨ ਅਤੇ ਅਮਰੀਕਾ 30 ਅਰਬ ਡਾਲਰ ਦੀ ਟੈਰਿਫ ਕਟੌਤੀ ’ਤੇ ਸਹਿਮਤ
    • india canada relations
      ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
    • big statement of ro khanna
      ਭਾਰਤੀ ਮੂਲ ਦਾ ਸ਼ਖਸ ਹੋਵੇਗਾ ਅਮਰੀਕਾ ਦਾ ਅਗਲਾ ਰਾਸ਼ਟਰਪਤੀ ! ਰੋ ਖੰਨਾ ਦਾ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +