Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:51:28 AM

  • panama shaken by powerful 7 6 magnitude earthquake

    7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ...

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ‘ਵਿਰੋਧੀ ਨੇਪਾਲੀ ਪ੍ਰਧਾਨ ਮੰਤਰੀ’ ‘ਓਲੀ ਨੇ ਬਹੁਮਤ ਗੁਆਇਆ : ਭਵਿੱਖ ਦਾਅ ’ਤੇ’

INTERNATIONAL News Punjabi(ਵਿਦੇਸ਼)

‘ਵਿਰੋਧੀ ਨੇਪਾਲੀ ਪ੍ਰਧਾਨ ਮੰਤਰੀ’ ‘ਓਲੀ ਨੇ ਬਹੁਮਤ ਗੁਆਇਆ : ਭਵਿੱਖ ਦਾਅ ’ਤੇ’

  • Edited By Vandana,
  • Updated: 07 May, 2021 10:13 AM
International
kp sharma oli majority nepal india
  • Share
    • Facebook
    • Tumblr
    • Linkedin
    • Twitter
  • Comment

ਭਾਰਤ ਅਤੇ ਨੇਪਾਲ ਦਾ ਰੋਟੀ-ਬੇਟੀ ਦਾ ਨਾਤਾ ਹੈ ਪਰ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ‘ਓਲੀ’ ਨੇ ਸਦੀਆਂ ਪੁਰਾਣੇ ਇਸ ਰਿਸ਼ਤੇ ’ਚ ਤਰੇੜ ਪਾਉਣ ’ਚ ਕੋਈ ਕਸਰ ਨਹੀਂ ਛੱਡੀ।’ ‘ਓਲੀ’ ਨੇ ਨੇਪਾਲ ਦੇ ਘਰੇਲੂ ਮਾਮਲਿਆਂ ’ਚ ਮਨਮਰਜ਼ੀ ਦੇ ਫੈਸਲੇ ਲੈਣ ਦੇ ਨਾਲ-ਨਾਲ ਚੀਨ ਦੀ ਚੁਕ ’ਤੇ ਭਾਰਤ ਦੇ ਤਿੰਨ ਇਲਾਕਿਆਂ ‘ਲਿਪੁਲੇਖ’, ‘ਕਾਲਾਪਾਨੀ’ ਤੇ ‘ਲਿੰਪਿਆਧੁਰਾ’ ’ਤੇ ਦਾਅਵਾ ਪ੍ਰਗਟਾਉਣ ਦੇ ਇਲਾਵਾ ਕਈ ਭਾਰਤੀ ਵਿਰੋਧੀ ਕਦਮ ਚੁੱਕੇ। ਉਸ ਨੇ ਭਾਰਤ ਵਿਰੋਧੀ ਕਈ ਬਿਆਨ ਦਿੱਤੇ ਅਤੇ ਨੇਪਾਲ ’ਚ ਕੋਰੋਨਾ ਦੇ ਪ੍ਰਸਾਰ ਦੇ ਲਈ ਵੀ ਭਾਰਤ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਸੀ।

ਫਿਲਹਾਲ, ਨੇਪਾਲ ’ਤੇ ਕਬਜ਼ਾ ਬਣਾਈ ਰੱਖਣ ਦੀ ਰਣਨੀਤੀ ਦੇ ਤਹਿਤ ਜਦੋਂ ‘ਓਲੀ’ ਨੇ 20 ਦਸੰਬਰ, 2020 ਨੂੰ ਨੇਪਾਲ ਦੀ ਰਾਸ਼ਟਰਪਤੀ ਵਿਦਿਆਦੇਵੀ ਭੰਡਾਰੀ ਤੋਂ ਨੇਪਾਲ ਦੀ ਸੰਸਦ ਭੰਗ ਕਰਨ ਅਤੇ 30 ਅਪ੍ਰੈਲ ਤੇ 10 ਮਈ, 2021 ਨੂੰ ਦੇਸ਼ ’ਚ ਚੋਣਾਂ ਦਾ ਐਲਾਨ ਕਰਵਾ ਦਿੱਤਾ ਤਾਂ ਉਸ ਦੇ ਵਿਰੁੱਧ ਦੇਸ਼ ’ਚ ਰੋਸ ਭੜਕ ਉੱਠਿਆ।‘ਓਲੀ’ ਦੇ ਇਸ ਕਦਮ ਨੂੰ ਗੈਰ-ਸੰਵਿਧਾਨਕ, ਗੈਰ-ਲੋਕਤੰਤਰੀ, ਬੇਲਗਾਮ ਤੇ ਲੋਕ ਫਤਵੇ ਦੇ ਵਿਰੁੱਧ ਦੱਸਦੇ ਹੋਏ ਰੋਸ ਵਜੋਂ ‘ਨੇਪਾਲ ਕਮਿਊਨਿਸਟ ਪਾਰਟੀ’ ਦੋਫਾੜ ਹੋ ਗਈ। ਵਿਰੋਧੀ ਪਾਰਟੀਆਂ ਨੇ ਇਸ ਦੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਸ ਨੇ ‘ਓਲੀ’ ਨੂੰ ਝਟਕਾ ਦਿੰਦੇ ਹੋਏ ਪ੍ਰਤੀਨਿਧੀ ਸਦਨ ਬਹਾਲ ਕਰ ਦਿੱਤਾ।ਇਸੇ ਦਰਮਿਆਨ ਜਿੱਥੇ ਇਕ ਪਾਸੇ ਪ੍ਰਧਾਨ ਮੰਤਰੀ ਓਲੀ ਆਪਣੀ ਸਰਕਾਰ ਬਚਾਉਣ ਦੇ ਲਈ ਜੋੜ-ਤੋੜ ਕਰਨ ਲੱਗਾ ਤਾਂ ਦੂਸਰੇ ਪਾਸੇ ਦੇਸ਼ ਦੇ 85 ਫੀਸਦੀ ਹਿੰਦੂ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਮਕਸਦ ਨਾਲ ਖੁਦ ਨੂੰ ਇਕ ਹਿੰਦੂਵਾਦੀ ਨੇਤਾ ਦੇ ਰੂਪ ’ਚ ਪੇਸ਼ ਕਰਨ ਲਈ ਧਾਰਮਿਕ ਯੱਗਾਂ ’ਚ ਹਿੱਸਾ ਲੈਣ ਲੱਗਾ।

ਇਸੇ ਰਣਨੀਤੀ ਦੇ ਤਹਿਤ ਜਨਵਰੀ ’ਚ ਉਹ ਕਾਠਮਾਂਡੂ ਦੇ ‘ਪਸ਼ੂਪਤੀ ਨਾਥ ਮੰਦਰ’ ’ਚ ਪਤਨੀ ਰਾਧਿਕਾ ਦੇ ਨਾਲ ਪੂਜਨ ਦੇ ਲਈ ਗਿਆ। ਉਸ ਨੇ ਉੱਥੇ ਪੂਜਾ-ਅਰਚਨਾ ਕਰਨ ਦੇ ਇਲਾਵਾ ਦੇਸੀ ਘਿਓ ਦੇ ਸਵਾ ਲੱਖ ਦੀਵੇ ਜਗਾਏ ਅਤੇ ਮੰਦਰ ਦੇ ਸੁੰਦਰੀਕਰਨ ਦੇ ਲਈ 108 ਕਿਲੋ ਸੋਨੇ ਦੀ ਖਰੀਦ ਲਈ 30 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਕੇ. ਪੀ. ਸ਼ਰਮਾ ‘ਓਲੀ’ ਇਸ ਤੋਂ ਪਹਿਲਾਂ ਕਦੀ ਕਿਸੇ ਮੰਦਰ ’ਚ ਨਹੀਂ ਗਿਆ ਸੀ। ਉਸ ਦੇ ਇਸ ਕਦਮ ਨੂੰ ਉਸ ਦੇ ਵਿਰੋਧੀਆਂ ਨੇ ਸੰਵਿਧਾਨ ’ਤੇ ਹਮਲਾ ਦੱਸਿਆ ਕਿਉਂਕਿ ਦੇਸ਼ ਦੇ ਸੰਵਿਧਾਨ ’ਚ ਨੇਪਾਲ ਨੂੰ ਇਕ ਧਰਮ ਨਿਰਪੱਖ ਦੇਸ਼ ਦਾ ਦਰਜਾ ਦਿੱਤਾ ਗਿਆ ਹੈ।ਇਸੇ ਰਣਨੀਤੀ ਦੇ ਤਹਿਤ ਉਸ ਨੇ ਕਾਠਮਾਂਡੂ ਤੋਂ 150 ਕਿਲੋਮੀਟਰ ਦੂਰ ‘ਚਿਤਵਨ’ ਦੇ ਮਾਡੀ ਇਲਾਕੇ ’ਚ ਭਗਵਾਨ ਸ਼੍ਰੀ ਰਾਮ, ਸੀਤਾ ਅਤੇ ਲਛਮਣ ਦੀਆਂ ਮੂਰਤੀਆਂ ਸਥਾਪਿਤ ਕਰਨ ਦੇ ਸਮਾਗਮ ਤੋਂ ਪਹਿਲਾਂ 20 ਅਪ੍ਰੈਲ ਨੂੰ ਇਨ੍ਹਾਂ ਮੂਰਤੀਆਂ ਨੂੰ ਆਪਣੀ ਸਰਕਾਰੀ ਰਿਹਾਇਸ਼ ’ਤੇ ਮੰਗਵਾ ਕੇ ਉਨ੍ਹਾਂ ਦੀ ਪੂਜਾ-ਅਰਚਨਾ ’ਚ ਸਮਾਂ ਬਿਤਾਇਆ।

ਪੜ੍ਹੋ ਇਹ ਅਹਿਮ ਖਬਰ- ਮਾਲਦੀਵ 'ਚ ਭਾਰਤ ਦੇ ਦੋਸਤ ਮੁਹੰਮਦ ਨਸ਼ੀਦ 'ਤੇ ਜਾਨਲੇਵਾ ਹਮਲਾ, ਆਸਟ੍ਰੇਲੀਆਈ ਪੁਲਸ ਜਾਂਚ 'ਚ ਕਰੇਗੀ ਮਦਦ

‘ਓਲੀ’ ਦੀ ਵਿਚਾਰਧਾਰਾ ’ਚ ਅਚਾਨਕ ਹਿੰਦੂਤਵ ਦੇ ਪ੍ਰਤੀ ਇਹ ਝੁਕਾਅ ਅਜਿਹੇ ਸਮੇਂ ’ਚ ਆਇਆ ਜਦੋਂ ਦੇਸ਼ ’ਚ 2008 ਤੋਂ ਪਹਿਲਾਂ ਦੀ ਇਕ ਹਿੰਦੂ ਰਾਸ਼ਟਰ ਦੀ ਸਥਿਤੀ ਬਹਾਲ ਕਰਨ ਦੀ ਮੰਗ ’ਤੇ ਜ਼ੋਰ ਦੇਣ ਦੇ ਲਈ ਰੋਸ ਵਿਖਾਵੇ ਅਜੇ ਵੀ ਜਾਰੀ ਹਨ।ਇਸ ਤਰ੍ਹਾਂ ਦੇ ਹਾਲਾਤ ਦੇ ਦਰਮਿਆਨ ਸੱਤਾ ’ਤੇ ਆਪਣੀ ਪਕੜ ਬਣਾਈ ਰੱਖਣ ਦੇ ਲਈ ਪ੍ਰਤੀਨਿਧੀ ਸਦਨ ’ਚ ਭਰੋਸੇ ਦੀ ਵੋਟ ਹਾਸਲ ਕਰਨ ਦੇ ਲਈ ਅਚਾਨਕ 3 ਮਈ ਨੂੰ ਓਲੀ ਨੇ 10 ਮਈ ਨੂੰ ਸੰਸਦ ਦਾ ਇਜਲਾਸ ਸੱਦਣ ਦਾ ਐਲਾਨ ਕਰ ਦਿੱਤਾ।ਉਸ ਸਮੇਂ ਜਦਕਿ ‘ਓਲੀ’ ਦੇ ਭਰੋਸੇ ਦੀ ਵੋਟ ਹਾਸਲ ਕਰਨ ’ਚ 5 ਦਿਨ ਹੀ ਬਾਕੀ ਸਨ, ਇਕ ਨਾਟਕੀ ਘਟਨਾਕ੍ਰਮ ’ਚ ਉਸ ਦੇ ਵਿਰੋਧੀ ਪੁਸ਼ਪਕਮਲ ਦਹਲ ‘ਪ੍ਰਚੰਡ’ ਦੀ ਅਗਵਾਈ ਵਾਲੀ ਸੀ. ਪੀ. ਐੱਨ. (ਮਾਓਵਾਦੀ ਸੈਂਟਰ) ਵੱਲੋਂ 5 ਮਈ ਨੂੰ ਹੀ ‘ਓਲੀ’ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੇ ਐਲਾਨ ਕਰ ਦੇਣ ਨਾਲ ਉਸ ਨੇ ਬਹੁਮਤ ਗੁਆ ਦਿੱਤਾ ਹੈ।


ਸੀ. ਪੀ. ਐੱਨ. (ਮਾਓਵਾਦੀ ਸੈਂਟਰ) ਦੇ ਮੁੱਖ ਵ੍ਹਿਪ ਦੇਵ ਗੁਰੁੰਗ ਨੇ ਸੰਸਦ ਸਕੱਤਰੇਤ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਪੱਤਰ ਸੌਂਪਦੇ ਹੋਏ ‘ਓਲੀ’ ’ਤੇ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਦੀ ਉਲੰਘਣਾ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਇਸ ਨਾਲ ਦੇਸ਼ ਦੀ ਪ੍ਰਭੂਸੱਤਾ ਦੇ ਲਈ ਖਤਰਾ ਪੈਦਾ ਹੋ ਗਿਆ ਹੈ। ਵਰਨਣਯੋਗ ਹੈ ਕਿ 275 ਮੈਂਬਰਾਂ ਵਾਲੇ ਪ੍ਰਤੀਨਿਧੀ ਸਦਨ ’ਚ ‘ਓਲੀ’ ਦੀ ਪਾਰਟੀ ਦੇ ਕੋਲ 121 ਅਤੇ ਪ੍ਰਚੰਡ ਦੀ ਪਾਰਟੀ ਦੇ ਕੋਲ 49 ਮੈਂਬਰ ਹਨ। ਕਿਉਂਕਿ ਪ੍ਰਤੀਨਿਧੀ ਸਭਾ ਦੇ 4 ਮੈਂਬਰ ਮੁਅੱਤਲ ਹਨ ਇਸ ਲਈ ਭਰੋਸੇ ਦੀ ਵੋਟ ਹਾਸਲ ਕਰਨ ਲਈ ‘ਓਲੀ’ ਨੂੰ ਘੱਟ ਤੋਂ ਘੱਟ 136 ਵੋਟਾਂ ਦੀ ਲੋੜ ਹੈ। ਇਸ ਲਈ ਇਨ੍ਹਾਂ ਹਾਲਾਤ ’ਚ ਆਪਣੀ ਸਰਕਾਰ ਬਚਾਉਣ ਲਈ ‘ਓਲੀ’ ਦੇ ਕੋਲ ਹੁਣ 15 ਸੰਸਦ ਮੈਂਬਰ ਘੱਟ ਹੋ ਗਏ ਹਨ।ਇਸੇ ਦਰਮਿਆਨ 5 ਮਈ ਨੂੰ ਹੀ ‘ਓਲੀ’ ਨੇ ਮੁੱਖ ਵਿਰੋਧੀ ਧਿਰ ਦੇ ਨੇਤਾ ਅਤੇ ਨੇਪਾਲੀ ਕਾਂਗਰਸ ਦੇ ਪ੍ਰਧਾਨ ‘ਸ਼ੇਰ ਬਹਾਦਰ ਦੇਓਬਾ’ ਤੋਂ ਸਰਕਾਰ ਬਚਾਉਣ ਲਈ ਸਮਰਥਨ ਮੰਗਿਆ ਪਰ ਨੇਪਾਲ ਕਾਂਗਰਸ ਕੁਝ ਦਿਨ ਪਹਿਲਾਂ ਹੀ ਦੂਸਰੀਆਂ ਪਾਰਟੀਆਂ ਦੇ ਨਾਲ ਰਲ ਕੇ ਆਪਣੇ ਤੌਰ ’ਤੇ ਸਰਕਾਰ ਬਣਾਉਣ ਦੇ ਇਰਾਦੇ ਦਾ ਐਲਾਨ ਕਰ ਚੁੱਕੀ ਹੈ।ਅਜਿਹੇ ’ਚ ਲੱਗਦਾ ਹੈ ਕਿ ਹੁਣ ‘ਓਲੀ’ ਦੀ ਕੁਰਸੀ ਖਿਸਕਣ ਹੀ ਵਾਲੀ ਹੈ ਪਰ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਹ ਸਿਆਸਤ ਹੈ ਅਤੇ ਇਸ ’ਚ ਆਖਰੀ ਸਮੇਂ ’ਤੇ ਹਾਲਾਤ ਕਿਹੜੀ ਕਰਵਟ ਲੈਣਗੇ, ਕੁਝ ਕਿਹਾ ਨਹੀਂ ਜਾ ਸਕਦਾ।


ਵਿਜੇ ਕੁਮਾਰ।
 

  • KP Sharma Oli
  • Majority
  • Nepal
  • India
  • vijay kumar
  • ਕੇਪੀ ਸ਼ਰਮਾ ਓਲੀ
  • ਬਹੁਮਤ
  • ਨੇਪਾਲ
  • ਭਾਰਤ
  • ਵਿਜੇ ਕੁਮਾਰ

ਮਾਲਦੀਵ 'ਚ ਭਾਰਤ ਦੇ ਦੋਸਤ ਮੁਹੰਮਦ ਨਸ਼ੀਦ 'ਤੇ ਜਾਨਲੇਵਾ ਹਮਲਾ, ਆਸਟ੍ਰੇਲੀਆਈ ਪੁਲਸ ਜਾਂਚ 'ਚ ਕਰੇਗੀ ਮਦਦ

NEXT STORY

Stories You May Like

  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • nepali congress party
    ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ
  • nepal  s prime minister says   thank you   to india and china
    ਨੇਪਾਲ ਦੇ ਪ੍ਰਧਾਨ ਮੰਤਰੀ ਨੇ ਭਾਰਤ-ਚੀਨ ਨੂੰ ਕਿਹਾ ‘ਥੈਂਕਿਊ’
  • pm modi 25 years
    ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
  • prime minister of bangladesh
    ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਨੂੰ ਕੀਤੀ ਖ਼ਾਸ ਅਪੀਲ
  • prime minister sánchez elections
    ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
  • honorable prime minister ambani
    'ਮਾਣਯੋਗ ਪ੍ਰਧਾਨ ਮੰਤਰੀ ਅੰਬਾਨੀ': ਮਸਕ ਨੇ ਫਿਰ ਕਸਿਆ ਤੰਜ; ਭਾਰਤ 'ਚ ਵਧਿਆ ਸਟਾਰਲਿੰਕ ਵਿਵਾਦ
  • tourism
    ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us lawmaker jayapal microsoft green card program
      ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...
    • trump honored ceo of microsoft
      ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
    • krishnamoorthi praised smit machhar
      ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...
    • pti long march day 5  convoy reaches peshawar led by cm sohail afridi
      PTI Long March 5ਵਾਂ ਦਿਨ: CM ਸੋਹੇਲ ਅਫਰੀਦੀ ਦੀ ਅਗਵਾਈ ਹੇਠ ਪੇਸ਼ਾਵਰ ਪਹੁੰਚਿਆ...
    • incident in  mexican prison
      ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ
    • china strategy of winning without war over taiwan
      ਚੀਨ ਦੀ ਤਾਈਵਾਨ 'ਤੇ 'ਬਿਨਾਂ ਯੁੱਧ ਜਿੱਤ' ਦੀ ਰਣਨੀਤੀ! ਅਮਰੀਕਾ ਲਈ ਵੱਡੀ...
    • nobel peace prize
      ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
    • major attack on riyadh airport
      ਰਿਆਧ ਹਵਾਈ ਅੱਡੇ 'ਤੇ ਵੱਡਾ ਹਮਲਾ : 3 ਲੌਕਾਂ ਦੀ ਦਰਦਨਾਕ ਮੌਤ, ਹੂਤੀ ਬਾਗੀਆਂ ਨੇ...
    • punjabi students in canada
      ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ...
    • missing case pending
      ਲਹਿੰਦੇ ਪੰਜਾਬ 'ਚ ਲਾਪਤਾ ਲੜਕੀਆਂ ਦੇ 500 ਤੋਂ ਵੱਧ ਮਾਮਲੇ ਪੈਂਡਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +