Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    6:21:35 AM

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਮੋਦੀ 'ਸਰਨੇਮ' ਵਿਵਾਦ : ਲਲਿਤ ਮੋਦੀ ਨੇ ਬ੍ਰਿਟੇਨ 'ਚ ਰਾਹੁਲ ਗਾਂਧੀ 'ਤੇ ਮੁਕੱਦਮਾ ਕਰਨ ਦੀ ਦਿੱਤੀ ਧਮਕੀ

INTERNATIONAL News Punjabi(ਵਿਦੇਸ਼)

ਮੋਦੀ 'ਸਰਨੇਮ' ਵਿਵਾਦ : ਲਲਿਤ ਮੋਦੀ ਨੇ ਬ੍ਰਿਟੇਨ 'ਚ ਰਾਹੁਲ ਗਾਂਧੀ 'ਤੇ ਮੁਕੱਦਮਾ ਕਰਨ ਦੀ ਦਿੱਤੀ ਧਮਕੀ

  • Edited By Vandana,
  • Updated: 30 Mar, 2023 06:28 PM
England
lalit modi threatened to sue rahul gandhi in britain
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਭਾਸ਼ਾ)- ਭਾਰਤ ‘ਚ ਵਿੱਤੀ ਬੇਨਿਯਮੀਆਂ ਦੇ ਦੋਸ਼ੀ ਅਤੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਸਾਬਕਾ ਮੁਖੀ ਲਲਿਤ ਮੋਦੀ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਤਿੱਖਾ ਹਮਲਾ ਕੀਤਾ ਅਤੇ ‘ਮੋਦੀ ਸਰਨੇਮ’ ਵਾਲੀ ਟਿੱਪਣੀ ਲਈ ਉਹਨਾਂ 'ਤੇ  ਬ੍ਰਿਟੇਨ ਦੀ ਅਦਾਲਤ ਵਿਚ ਮੁਕੱਦਮਾ ਕਰਨ ਦੀ ਧਮਕੀ ਦਿੱਤੀ। ਲਲਿਤ ਮੋਦੀ (59) ਨੇ ਹੁਣ ਤੱਕ ਕਿਸੇ ਦੋਸ਼ ਵਿੱਚ ਦੋਸ਼ੀ ਨਾ ਠਹਿਰਾਏ ਜਾਣ ਦੇ ਬਾਵਜੂਦ ਖ਼ੁਦ ਨੂੰ "ਭਗੌੜਾ" ਦੱਸਣ ਲਈ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਿਆ। ਟਵੀਟਾਂ ਦੀ ਇੱਕ ਲੜੀ ਵਿੱਚ, ਲਲਿਤ ਮੋਦੀ ਨੇ ਖ਼ੁਦ ਨੂੰ "ਇਸ ਦੁਨੀਆ ਦੇ ਸਭ ਤੋਂ ਵੱਡੇ ਖੇਡ ਸਮਾਗਮ" ਦੇ ਪਿੱਛੇ ਸ਼ਖਸੀਅਤ ਦੱਸਦਿਆਂ ਦਾਅਵਾ ਕੀਤਾ ਕਿ ਇਸ ਨਾਲ 100 ਬਿਲੀਅਨ ਡਾਲਰ ਦੀ ਕਮਾਈ ਹੋਈ ਹੈ। ਲਲਿਤ ਨੇ ਆਪਣੇ ਦਾਦਾ-ਦਾਦੀ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਭਾਰਤ ਲਈ ਗਾਂਧੀ ਪਰਿਵਾਰ ਨਾਲੋਂ ਵੱਧ ਯੋਗਦਾਨ ਪਾਇਆ ਹੈ। 

PunjabKesari

ਉਨ੍ਹਾਂ ਕਿਹਾ ਕਿ ''ਮੈਂ ਰਾਹੁਲ ਗਾਂਧੀ ਖ਼ਿਲਾਫ਼ ਬ੍ਰਿਟੇਨ ਦੀ ਅਦਾਲਤ 'ਚ ਜਾਣ ਦਾ ਫ਼ੈਸਲਾ ਕੀਤਾ ਹੈ। ਮੈਨੂੰ ਯਕੀਨ ਹੈ ਕਿ ਉਹ ਕੋਈ ਠੋਸ ਸਬੂਤ ਲੈ ਕੇ ਆਵੇਗਾ। ਮੈਂ ਉਸ ਨੂੰ ਪੂਰੀ ਤਰ੍ਹਾਂ ਮੂਰਖ ਬਣਦੇ ਦੇਖਣ ਦੀ ਉਮੀਦ ਕਰ ਰਿਹਾ ਹਾਂ।'' ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 'ਤੇ ਲਲਿਤ ਮੋਦੀ ਦਾ ਹਮਲਾ ਉਸ ਦੇ 'ਮੋਦੀ ਸਰਨੇਮ' ਟਿੱਪਣੀ 'ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ ਅਤੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਹੁਲ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਲਈ ਅਯੋਗ ਕਰਾਰ ਦਿੱਤਾ ਗਿਆ ਸੀ। ਇੱਕ ਟਵੀਟ ਵਿੱਚ ਲਲਿਤ ਮੋਦੀ ਨੇ ਕਾਂਗਰਸ ਦੇ ਕਈ ਨੇਤਾਵਾਂ 'ਤੇ ਗਾਂਧੀ ਪਰਿਵਾਰ ਲਈ ਫੰਡ ਇਕੱਠਾ ਕਰਨ ਅਤੇ ਵਿਦੇਸ਼ਾਂ ਵਿੱਚ ਜਾਇਦਾਦ ਰੱਖਣ ਦਾ ਦੋਸ਼ ਲਗਾਇਆ। 

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੇ ਅਜੇ ਬੰਗਾ ਦਾ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨਾ ਤੈਅ

ਲਲਿਤ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਇਸ ਸਬੰਧੀ ਹੋਰ ਵੇਰਵੇ ਦੇ ਸਕਦਾ ਹੈ। ਲਲਿਤ ਨੇ ਕਿਹਾ ਕ੍ ''ਇਹ ਸਾਬਤ ਨਹੀਂ ਹੋਇਆ ਕਿ ਮੈਂ ਪਿਛਲੇ 15 ਸਾਲਾਂ 'ਚ ਇਕ ਪੈਸਾ ਵੀ ਲਿਆ ਹੈ। ਇਹ ਯਕੀਨੀ ਤੌਰ 'ਤੇ ਸਾਬਤ ਹੁੰਦਾ ਹੈ ਕਿ ਮੈਂ ਦੁਨੀਆ ਦਾ ਸਭ ਤੋਂ ਵੱਡਾ ਖੇਡ ਆਯੋਜਨ ਬਣਾਇਆ ਹੈ ਜਿਸ ਨੇ ਲਗਭਗ 100 ਬਿਲੀਅਨ ਡਾਲਰ ਦੀ ਕਮਾਈ ਕੀਤੀ ਹੈ।) ਮੋਦੀ ਪਰਿਵਾਰ ਨੇ ਉਨ੍ਹਾਂ ਲਈ ਅਤੇ ਆਪਣੇ ਦੇਸ਼ ਲਈ ਇੰਨਾ ਕੁਝ ਕੀਤਾ ਹੈ ਜਿਸ ਦੀ ਉਹ ਕਦੇ ਕਲਪਨਾ ਵੀ ਨਹੀਂ ਕਰ ਸਕਦੇ ਹਨ।'' ਉਨ੍ਹਾਂ ਕਿਹਾ, 'ਜਿੰਨਾਂ ਉਹ ਸੋਚ ਨਹੀਂ ਸਕਦੇ ਮੈਂ ਉਸ ਤੋਂ ਕਿਤੇ ਵੱਧ ਕੀਤਾ ਹੈ। 

ਨੋਟ- ਇਸਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Lalit Modi
  • Rahul Gandhi
  • threatened
  • Britain
  • ਲਲਿਤ ਮੋਦੀ
  • ਰਾਹੁਲ ਗਾਂਧੀ
  • ਧਮਕੀ 
  • ਬ੍ਰਿਟੇਨ

ਕੈਨੇਡਾ 'ਚ 48 ਸਾਲਾ ਪੰਜਾਬੀ ਦੀ ਚਮਕੀ ਕਿਸਮਤ, ਜਿੱਤੀ ਲੱਖਾਂ ਦੀ ਲਾਟਰੀ

NEXT STORY

Stories You May Like

  • rahul gandhi  fir  petition dismissed  allahabad high court
    ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ
  • narendra modi  west bengal  assembly elections  record voting
    PM ਮੋਦੀ ਨੇ ਬੰਗਾਲ ਦੇ ਲੋਕਾਂ ਨੂੰ 'ਰਿਕਾਰਡ ਗਿਣਤੀ' 'ਚ ਵੋਟਿੰਗ ਕਰਨ ਦੀ ਕੀਤੀ ਅਪੀਲ
  • lotus blooms in bengal pm modis first reaction
    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਜਤਾਈ ਖੁਸ਼ੀ
  • senior congress leader passes away
    ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ
  • pm modi spoke on bjp s historic victory in bengal
    ਗੰਗੋਤਰੀ ਤੋਂ ਗੰਗਾਸਾਗਰ ਤੱਕ ਖਿੜਿਆ 'ਕਮਲ', ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਬੋਲੇ PM ਮੋਦੀ
  • narendra modi  udhampur  bus accident  grief  ex gratia
    ਊਧਮਪੁਰ 'ਚ ਵਾਪਰੇ ਭਿਆਨਕ ਬੱਸ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ ! ਕੀਤਾ ਮੁਆਵਜ਼ੇ ਦਾ ਐਲਾਨ
  • rahul gandhi  sri singh sabha gurdwara  lok sabha  andaman and nicobar
    ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ ਗਾਂਧੀ
  • narendra modi  hooghly river  boat  photography
    PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • citizenship to diplomats   children
      ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +