Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    8:43:35 AM

  • gas cylinder price hike by rs 993

    993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ...

  • e rickshaw travel double rate

    ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਪੜਤਾਲੀਆ ਰਿਪੋਰਟ ਆਉਣ ਕਾਰਨ ਮਰਹੂਮ ਮਨਮੀਤ ਅਲੀਸ਼ੇਰ ਕੇਸ ਮੁੜ ਸੁਰਖੀਆਂ 'ਚ

INTERNATIONAL News Punjabi(ਵਿਦੇਸ਼)

ਪੜਤਾਲੀਆ ਰਿਪੋਰਟ ਆਉਣ ਕਾਰਨ ਮਰਹੂਮ ਮਨਮੀਤ ਅਲੀਸ਼ੇਰ ਕੇਸ ਮੁੜ ਸੁਰਖੀਆਂ 'ਚ

  • Edited By Vandana,
  • Updated: 27 Oct, 2023 06:11 PM
Australia
late manmeet alisher case again in headlines due to investigation report
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਵਿਖੇ 28 ਅਕਤੂਬਰ, 2016 ਦੀ ਮਨਹੂਸ ਸਵੇਰ ਨੂੰ ਵਾਪਰੇ ਦਰਦਨਾਕ ਹਾਦਸੇ 'ਚ ਮਰਹੂਮ ਮਨਮੀਤ ਅਲੀਸ਼ੇਰ ਬੱਸ ਡਰਾਈਵਰ ਦਾ ਡਿਊਟੀ ਦੌਰਾਨ ਕੀਤੇ ਗਏ ਕਤਲ ਦਾ ਕੇਸ ਇਕ ਵਾਰ ਫਿਰ ਇਨਸਾਫ਼ ਲਈ ਸੁਰਖੀਆਂ 'ਚ ਹੈ। ਬ੍ਰਿਸਬੇਨ ਦੀ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤੀ ਗਈ ਕੋਰੋਨਰ ਇਨੁਕੁਇਸਟ ਦੀ ਰਿਪੋਰਟ ਵਿੱਚ ਦਿੱਤੇ ਗਏ ਸੁਝਾਵਾਂ ਦੀ ਪੜਚੋਲ ਕਰਕੇ ਸਰਕਾਰ ਇਸ ਰਿਪੋਰਟ 'ਤੇ ਅਗਲੇਰੀ ਕਾਰਵਾਈ ਕਰੇਗੀ। 

PunjabKesari

ਕੋਰੋਨਰ ਰਿਪੋਰਟ ਦੇ ਫ਼ੈਸਲੇ 'ਤੇ ਮਨਮੀਤ ਦੇ ਪਰਿਵਾਰ ਵੱਲੋਂ ਅਸਹਿਮਤੀ ਪ੍ਰਗਟ ਕਰਦਿਆਂ ਮਾਣਯੋਗ ਅਦਾਲਤ ਦੇ ਬਾਹਰ ਮੀਡੀਆ ਨੂੰ ਵਿਨਰਜੀਤ ਸਿੰਘ ਖਡਿਆਲ, ਅਮਿਤ ਅਲੀਸ਼ੇਰ, ਪਿੰਕੀ ਸਿੰਘ, ਅਮਨਦੀਪ ਕੌਰ, ਟਾਮ ਬਰਾਊਨ, ਰਾਜੇਸ਼ ਕੁਮਾਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਅਸੀ ਇਨਸਾਫ ਲਈ ਸੱਤ ਸਾਲ ਪਹਿਲਾ ਜਿਸ ਮੁਕਾਮ ਤੇ ਖੜ੍ਹੇ ਸੀ ਅੱਜ ਵੀ ਉੱਥੇ ਹੀ ਖੜ੍ਹੇ ਹਾਂ। ਉਨਾਂ ਸਵਾਲ ਕਰਦਿਆਂ ਕਿਹਾ ਕਿ ਦੋਸ਼ੀ ਦੇ ਇਲਾਜ ਦੌਰਾਨ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਤਾਲਮੇਲ ਦੀ ਭਾਰੀ ਕਮੀ ਵੇਖਣ ਨੂੰ ਮਿਲੀ ਹੈ। ਦੋਸ਼ੀ ਐਂਥਨੀ ਉਡਨਹੀਓ ਵਲੋਂ ਮਨਮੀਤ ਸ਼ਰਮਾ ਨੂੰ ਕਤਲ ਕਰਨ ਤੋਂ ਪਹਿਲਾਂ ਦੇ ਸਾਲਾਂ ਦੇ ਮਾਨਸਿਕ ਬਿਮਾਰੀ ਸਬੰਧੀ ਕੀਤੇ ਗਏ ਇਲਾਜ਼ ਦੌਰਾਨ ਪਤਾ ਲਗਾਇਆ ਜਾਣਾ ਚਾਹੀਦਾ ਸੀ ਕਿ ਦੋਸ਼ੀ ਕਿਸ ਹੱਦ ਤੱਕ ਮਾਨਸਿਕ ਬਿਮਾਰੀ ਤੋਂ ਪੀੜਤ ਸੀ। ਇਲਾਜ ਦੌਰਾਨ ਕਿਥੇ ਕਮੀ ਰਹੀ ਤੇ ਸਿਹਤ ਵਿਭਾਗ ਵੱਲੋਂ ਉਸ ਨੂੰ ਸਮਾਜ ਵਿੱਚ ਵਿਚਰਨ ਦੀ ਆਗਿਆ ਦੇਣ ਵਾਲੇ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਸੀ। ਤਾਂ ਜੋ ਭਵਿੱਖ ਅਜਿਹੀ ਘਟਨਾ ਨਾ ਵਾਪਰੇ।

PunjabKesari

ਜ਼ਿਕਰਯੋਗ ਹੈ ਕਿ ਐਂਥਨੀ ਸਾਲ 2010 ਤੋਂ ਹੀ ਹਸਪਤਾਲ ਅਤੇ ਕਮਿਊਨਿਟੀ ਮਾਨਸਿਕ ਸਿਹਤ ਸੇਵਾਵਾਂ ਨਾਲ ਸੰਪਰਕ ‘ਚ ਸੀ। ਮਨਮੀਤ ਦੇ ਕਤਲ ਵਾਲੇ ਦਿਨ ਦੋਸ਼ੀ ਵੱਲੋਂ ਡਿਉਟੀ ਦੌਰਾਨ ਡਰਾਈਵਰ ਸੀਟ 'ਤੇ ਬੈਠੇ ਮਰਹੂਮ ‘ਤੇ ਡੀਜ਼ਲ ਅਤੇ ਪੈਟਰੋਲ ਸੁੱਟ ਅੱਗ ਲਗਾ ਕੇ ਜਲਾਇਆ ਗਿਆ ਸੀ ਅਤੇ 29 ਸਾਲਾ ਮਨਮੀਤ ਦੀ ਅੱਗਜ਼ਨੀ ਨਾਲ ਮੌਕੇ 'ਤੇ ਮੌਤ ਹੋ ਗਈ ਸੀ। ਇਥੇ ਜ਼ਿਕਰਯੋਗ ਹੈ ਕਿ ਮਨਮੀਤ ਕਤਲ ਕੇਸ 'ਚ ਦੋਸ਼ੀ ਐਂਥਨੀ ਨੂੰ ਮਾਣਯੋਗ ਅਦਾਲਤ ਨੇ ਮਾਨਸਿਕ ਬਿਮਾਰੀ ਤੋਂ ਪੀੜਤ ਗਰਦਾਨਿਆ ਸੀ, ਪਰ ਅਪਰਾਧਿਕ ਕੇਸ ਵਿੱਚ ਦੋਸ਼ੀ ਨਹੀਂ ਠਹਿਰਾਇਆ ਸੀ। ਅਪਰਾਧਿਕ ਦੋਸ਼ ਮੁਕਤੀ ਤੋਂ ਬਾਅਦ ਅਦਾਲਤ ਨੇ ਦੋਸ਼ੀ ਨੂੰ ਘੱਟੋ-ਘੱਟ ਇੱਕ ਦਹਾਕੇ ਲਈ ਮਾਨਸਿਕ ਸਿਹਤ ਸਹੂਲਤ ਦੀ ਨਿਗਰਾਨੀ 'ਚ ਰੱਖਣ ਦਾ ਆਦੇਸ਼ ਦਿੱਤਾ ਸੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਨੇ ਆਪਣੇ ਨਾਗਰਿਕਾਂ ਨੂੰ ਲੇਬਨਾਨ ਦੀ ਯਾਤਰਾ ਸਬੰਧੀ ਐਡਵਾਇਜ਼ਰੀ ਕੀਤੀ ਜਾਰੀ

ਉਸ ਵਕਤ ਮਰਹੂਮ ਦੇ ਭਰਾ ਅਮਿਤ ਅਲੀਸ਼ੇਰ ਅਤੇ ਵਿਨਰਜੀਤ ਸਿੰਘ ਗੋਲਡੀ ਨੇ ਭਵਿੱਖ 'ਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ, ਲਈ ਕੋਰੋਨਰ ਜਾਂਚ ਰਿਪੋਰਟ ਦੀ ਮੰਗ ਕੀਤੀ ਸੀ, ਤਾਂ ਕਿ ਇਸ ਕਤਲ ਲਈ ਸਿਸਟਮ, ਸਿਹਤ ਵਿਭਾਗ ਜਾਂ ਫਿਰ ਕੌਣ ਜ਼ਿੰਮੇਵਾਰ ਹੈ ਤੈਅ ਹੋਵੇ। ਮਰਹੂਮ ਲਈ ਇਨਸਾਫ਼ ਦੀ ਗੁਹਾਰ ਲਗਾਈ ਸੀ। ਮਰਹੂਮ ਨੂੰ ਇਨਸਾਫ਼ ਨਾ ਮਿਲਣਾ ਪੀੜਤ ਦੇ ਪਰਿਵਾਰ ਅਤੇ ਸਮੂਹ ਭਾਈਚਾਰੇ ਲਈ ਚੀਸ ਬਣਕੇ ਰਹਿ ਗਈ ਹੈ। ਇਸ ਮੌਕੇ ਪੰਜਾਬ ਤੋਂ ਬ੍ਰਿਸਬੇਨ ਪਹੁੰਚੇ ਭਰਾ ਅਮਿਤ ਅਲੀਸ਼ੇਰ, ਵਿਨਰਜੀਤ ਸਿੰਘ ਖਡਿਆਲ, ਭੈਣ ਅਮਨਦੀਪ ਕੌਰ, ਰਾਜੇਸ਼ ਕੁਮਾਰ, ਪਿੰਕੀ ਸਿੰਘ, ਮਨਮੋਹਣ ਰੰਧਾਵਾ, ਰੇਲ, ਟਰਾਮ, ਬੱਸ ਯੂਨੀਅਨ ਤੋਂ ਸੈਕਟਰੀ ਟਾਮ ਬਰਾਊਨ, ਬੈਨਟ ਰੋਚ, ਹਰਮਨ ਗਿੱਲ, ਮਨਮੋਹਨ ਸਿੰਘ, ਹਰਪ੍ਰੀਤ ਕੋਹਲੀ, ਹਰਜੀਤ ਭੁੱਲਰ, ਵਰਿੰਦਰ ਅਲੀਸ਼ੇਰ, ਦਲਜੀਤ ਸਿੰਘ, ਗੁਰਦੀਪ, ਯੂਨੀਅਨ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
                                                                                                                                                          

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।                                                                                                                                                               

  • Manmeet Alisher
  • Case
  • Investigative Report
  • Australia
  • ਮਨਮੀਤ ਅਲੀਸ਼ੇਰ
  • ਕੇਸ
  • ਪੜਤਾਲੀਆ ਰਿਪੋਰਟ
  • ਆਸਟ੍ਰੇਲੀਆ

ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਨੂੰ ਝਟਕਾ, ਸਰਕਾਰ ਨੇ ਜਾਰੀ ਕੀਤਾ ਵੱਡਾ ਬਿਆਨ

NEXT STORY

Stories You May Like

  • won 81 km mountain race to pay tribute to late sister
    ਮਰਹੂਮ ਭੈਣ ਨੂੰ ਸ਼ਰਧਾਂਜਲੀ ਦੇਣ ਲਈ ਜਿੱਤੀ 81 ਕਿਲੋਮੀਟਰ ਪਹਾੜੀ ਦੌੜ!
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
  • vikramjit case update
    ਵਿਕਰਮਜੀਤ ਕੇਸ ਵਿਚ ਸੱਸ ਦੀ ਅਗਾਊਂ ਜ਼ਮਾਨਤ ਖਾਰਜ, FSL ਰਿਪੋਰਟ ਮਗਰੋਂ ਹੀ ਹੋਵੇਗੀ ਅਗਲੀ ਕਾਰਵਾਈ
  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • big dengue reversal in ludhiana
    ਲੁਧਿਆਣਾ 'ਚ ਡੇਂਗੂ ਦਾ ਵੱਡਾ ਉਲਟਫੇਰ: ਹਸਪਤਾਲਾਂ 'ਚ 300 ਤੋਂ ਵੱਧ ਮਰੀਜ਼, ਵਿਭਾਗ ਦੀ ਰਿਪੋਰਟ 'ਚ ਸਿਰਫ਼ 1 ਪਾਜ਼ੇਟਿਵ
  • major action in firing case for extortion  culprit arrested
    ਰੰਗਦਾਰੀ ਲਈ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ, ਦੋਸ਼ੀ ਕਾਬੂ
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • children welcoming train passengers
      ਬੱਚਿਆਂ ਵੱਲੋਂ ਰੇਲ ਯਾਤਰੀਆਂ ਦਾ ਸਵਾਗਤ ਕਰਨ ਦੀ ਪ੍ਰਥਾ ਠੱਪ ਹੋਣ ਦਾ ਖਦਸ਼ਾ
    • five indian origin men charged theft in canada
      ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
    • indian origin man face deportation  report
      ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ...
    • us returned over 650 antiquities to india
      ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...
    • pakistan navy commissions its first hangor class submarine in china
      ਪਾਕਿਸਤਾਨੀ ਜਲ ਸੈਨਾ ਨੇ ਚੀਨ 'ਚ ਆਪਣੀ ਪਹਿਲੀ 'ਹੰਗੋਰ-ਸ਼੍ਰੇਣੀ' ਦੀ ਪਣਡੁੱਬੀ...
    • afghan taliban  pakistan
      ਅਫਗਾਨ ਤਾਲਿਬਾਨ ਵੱਲੋਂ ਪਾਕਿਸਤਾਨ 'ਚ ਸਰਹੱਦ ਪਾਰੋਂ ਗੋਲੀਬਾਰੀ, 8 ਨਾਗਰਿਕ ਜ਼ਖਮੀ
    • hezbollah used small sized drones
      ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...
    • dark eagle in middle east
      ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
    • donald trump briefing
      ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ...
    • return of single screen cinemas
      ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +