ਰੋਮ (ਦਲ਼ਵੀਰ ਕੈਂਥ) - ਮਰਹੂਮ ਸਤਨਾਮ ਸਿੰਘ ਦੀ ਪੋਸਟ ਮਾਰਟਮ ਰਿਪੋਰਟ ਆਉਣ ਮਗਰੋਂ ਜਦੋਂ ਪੁਲਸ ਨੂੰ ਪਤਾ ਲੱਗਾ ਕਿ ਸਮੇਂ ਸਿਰ ਇਲਾਜ ਨਾ ਮਿਲਣ ਅਤੇ ਜ਼ਿਆਦਾ ਖੂਨ ਵਗਣ ਕਾਰਨ ਉਸਦੀ ਮੌਤ ਹੋਈ ਹੈ ਤਾਂ ਪੁਲਸ ਨੇ ਹਰਕਤ ਵਿਚ ਆਉਂਦੇ ਉਸਦੇ ਮਾਲਕ ਅਨਤੋਨੇਲੋ ਲੋਵਾਤੋ ਨੂੰ ਗ੍ਰਿਫਤਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਨੂੰ ਇਨਸਾਫ ਦੁਆਉਣ ਲਈ ਭਾਰਤੀ ਭਾਈਚਾਰੇ ਵੱਲੋਂ 22 ਤੇ 25 ਜੂਨ ਨੂੰ ਲਾਤੀਨਾ ਸ਼ਹਿਰ ਦੀਆਂ ਸੜਕਾਂ ਉੱਪਰ ਹਜ਼ਾਰਾਂ ਦੀ ਗਿਣਤੀ ਵਿਚ ਰੋਸ ਮਾਰਚ ਕੀਤਾ ਸੀ ਅਤੇ ਲਾਤੀਨਾ ਦੇ ਡੀ. ਸੀ. ਨੂੰ ਇਨਸਾਫ਼ ਲਈ ਮੰਗ ਪੱਤਰ ਦਿੱਤਾ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਵਿਰੋਧੀ ਓਲੀ ਹੋਣਗੇ ਨੇਪਾਲ ਦੇ ਪ੍ਰਧਾਨ ਮੰਤਰੀ, ਦੇਉਬਾ ਅਤੇ ਓਲੀ ਹੋਏ ਇਕੱਠੇ
NEXT STORY