Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    5:30:13 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਭਾਰਤੀ-ਸ਼੍ਰੀਲੰਕਾਈ ਮੂਲ ਦੀ ਡੈਮੋਕ੍ਰੇਟਿਕ ਪਾਰਟੀ ਦੀ ਆਗੂ 'ਤੇ ਹਮਲਾ, ਬੰਦੂਕਧਾਰੀਆਂ ਨੇ ਕੀਤਾ ਲਹੂ-ਲੁਹਾਨ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਭਾਰਤੀ-ਸ਼੍ਰੀਲੰਕਾਈ ਮੂਲ ਦੀ ਡੈਮੋਕ੍ਰੇਟਿਕ ਪਾਰਟੀ ਦੀ ਆਗੂ 'ਤੇ ਹਮਲਾ, ਬੰਦੂਕਧਾਰੀਆਂ ਨੇ ਕੀਤਾ ਲਹੂ-ਲੁਹਾਨ

  • Edited By Cherry,
  • Updated: 08 Sep, 2023 05:17 PM
United States of America
leader of indo lankan descent attacked in violent carjacking in us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) : ਅਮਰੀਕਾ ਦੇ ਮਿਨੀਸੋਟਾ ਸੂਬੇ ਵਿੱਚ ਭਾਰਤੀ ਅਤੇ ਸ੍ਰੀਲੰਕਾਈ ਮੂਲ ਦੀ ਡੈਮੋਕਰੇਟਿਕ ਪਾਰਟੀ ਦੀ ਇਕ ਆਗੂ ’ਤੇ ਉਨ੍ਹਾਂ ਦੇ ਬੱਚਿਆਂ ਦੇ ਸਾਹਮਣੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਹਮਲਾ ਕਰਕੇ ਉਨ੍ਹਾਂ ਨੂੰ ਲਹੂ-ਲੁਹਾਨ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੀ ਕਾਰ ਲੈ ਕੇ ਫਰਾਰ ਹੋ ਗਏ। ਮਿਨੀਸੋਟਾ ਡੈਮੋਕ੍ਰੇਟਿਕ ਫਾਰਮਰ-ਲੇਬਰ ਪਾਰਟੀ ਦੀ ਉਪ ਪ੍ਰਧਾਨ ਸ਼ਿਵੰਤੀ ਸਥਨੰਦਨ ਨੇ ਕਿਹਾ ਕਿ ਉਹ ਮੰਗਲਵਾਰ ਸ਼ਾਮ ਨੂੰ ਕਾਰ ਵਿਚ ਸਵਾਰ ਹੋ ਕੇ ਗੁਆਂਢੀ ਇਲਾਕੇ ਫੋਲਵੇਲ ਵੱਲ ਜਾ ਰਹੀ ਸੀ ਅਤੇ ਇਸ ਦੌਰਾਨ ਕੁੱਝ ਬੰਦੂਕਧਾਰੀਆਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਅਤੇ ਕਾਰ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ: ਜੀ-20 ਲਈ ਦਿੱਲੀ ਪਹੁੰਚੇ ਰਿਸ਼ੀ ਸੁਨਕ ਦਾ ਮਜ਼ਾਕੀਆ ਅੰਦਾਜ਼, 'ਭਾਰਤ ਦਾ ਜਵਾਈ' ਹੋਣ ਨਾਤੇ ਇਹ ਦੌਰਾ ਖ਼ਾਸ ਹੈ

ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਉਸ ਦਾ ਪੈਰ ਫਰੈਕਚਰ ਹੋ ਗਿਆ ਅਤੇ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਅਤੇ ਸਰੀਰ 'ਤੇ ਕਈ ਹੋਰ ਸੱਟਾਂ ਲੱਗੀਆਂ ਹਨ। ਵਾਸ਼ਿੰਗਟਨ ਟਾਈਮਜ਼ ਦੀ ਖ਼ਬਰ ਮੁਤਾਬਕ ਪੁਲਸ ਨੇ ਦੱਸਿਆ ਕਿ ਬਾਅਦ 'ਚ ਅਧਿਕਾਰੀਆਂ ਨੂੰ ਸ਼ਿਵੰਤੀ ਦੀ ਕਾਰ ਇਕ ਸੁੰਨਸਾਨ ਜਗ੍ਹਾ 'ਤੇ ਖੜ੍ਹੀ ਹੋਈ ਮਿਲੀ। ਸ਼ਿਵਾਂਤੀ ਨੇ ਬੁੱਧਵਾਰ ਨੂੰ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ, “ਬੰਦੂਕਾਂ ਨਾਲ ਲੈਸ 4 ਨੌਜਵਾਨਾਂ ਨੇ ਮੇਰੇ ਬੱਚਿਆਂ ਦੇ ਸਾਹਮਣੇ ਮੈਨੂੰ ਜ਼ਮੀਨ ‘ਤੇ ਧੱਕਾ ਦਿੱਤਾ ਅਤੇ ਕੁੱਟਮਾਰ ਕੀਤੀ।' ਉਨ੍ਹਾਂ ਕਿਹਾ, ''ਇਹ ਸਾਰਾ ਕੁਝ ਦਿਨ-ਦਿਹਾੜੇ ਵਾਪਰਿਆ ਅਤੇ ਜਦੋਂ ਮੇਰੇ ਗੁਆਂਢੀ ਮਦਦ ਲਈ ਅੱਗੇ ਆਏ ਤਾਂ ਨੌਜਵਾਨਾਂ ਨੇ ਉਨ੍ਹਾਂ ਨੂੰ ਬੰਦੂਕ ਦਿਖਾ ਕੇ ਅਜਿਹਾ ਕਰਨ ਤੋਂ ਰੋਕਿਆ।'' ਪੀੜਤਾ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਫੜ ਕੇ ਸਜ਼ਾ ਦਿੱਤੀ ਜਾਵੇ। ਪੁਲਸ ਨੂੰ ਅਜੇ ਤੱਕ ਸ਼ੱਕੀ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ: ਜੀ-20 ਸੰਮੇਲਨ ਲਈ ਦਿੱਲੀ ਪਹੁੰਚੇ ਬ੍ਰਿਟੇਨ ਦੇ PM ਰਿਸ਼ੀ ਸੁਨਕ, ਹੋਇਆ ਸ਼ਾਨਦਾਰ ਸਵਾਗਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Indian Sri Lankan origin
  • Democratic Party leader
  • America
  • thrashed
  • assailants

ਕੌੜਾ ਸੱਚ! ਸੁਨਹਿਰੀ ਭਵਿੱਖ ਲਈ ਕੈਨੇਡਾ ਗਈਆਂ ਪੰਜਾਬੀ ਕੁੜੀਆਂ ਹੋ ਰਹੀਆਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਰ

NEXT STORY

Stories You May Like

  • indian american won primary election
    ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ
  • indian fishermen
    ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
  • nigeria attack on people
    ਨਾਈਜੀਰੀਆ ’ਚ ਬੰਦੂਕਧਾਰੀਆਂ ਦਾ ਖ਼ੂਨੀ ਹਮਲਾ, 30 ਲੋਕਾਂ ਦੀ ਦਰਦਨਾਕ ਮੌਤ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • attack on commercial ship in black sea
    Black Sea 'ਚ ਵਪਾਰਕ ਜਹਾਜ਼ 'ਤੇ ਹਮਲਾ: ਭਾਰਤੀ ਨਾਗਰਿਕ ਦੀ ਮੌਤ, MEA ਨੇ ਪ੍ਰਗਟਾਈ ਸਖ਼ਤ ਨਾਰਾਜ਼ਗੀ
  • italian police action
    ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, , 7 ਹੋਰ ਭਾਰਤੀ ਤੇ ਪਾਕਿਸਤਾਨੀ ਲੋਕਾਂ 'ਤੇ ਕਾਰਵਾਈ
  • america attack uae dubai abu dhabi airport
    'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE, ਖਾਲੀ ਕਰੋ ਦੁਬਈ-ਅਬੂ ਧਾਬੀ ਏਅਰਪੋਰਟ', ਈਰਾਨ ਦੀ ਧਮਕੀ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • curfew extended
      ਭਾਰਤ ਨਾਲ ਲੱਗਦੇ ਨੇਪਾਲ ਦੇ ਕਈ ਸਰਹੱਦੀ ਇਲਾਕਿਆਂ 'ਚ ਕਰਫਿਊ ਵਧਿਆ
    • fine imposed on indian origin
      ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...
    • five suspects including avtar singh arrested
      ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
    • missiles shot down
      ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ
    • earthquake in japan
      ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ
    • punjabi in canada
      ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ ਨੇ ਦੇ'ਤਾ ਕੋਰਾ ਜਵਾਬ
    • telegram banned
      Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ...
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +