Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:10:43 PM

  • toss toss between royal challengers bangalore and mumbai indians

    RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ...

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

  • theft near police station

    ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੀਵ ਤੋਂ ਖਾਰਕੀਵ ਤੱਕ ਰੂਸ ਦਾ ਦਬਦਬਾ, ਜਾਣੋ ਰੂਸ-ਯੂਕ੍ਰੇਨ ਯੁੱਧ ਦੇ 10 ਵੱਡੇ ਅਪਡੇਟ

INTERNATIONAL News Punjabi(ਵਿਦੇਸ਼)

ਕੀਵ ਤੋਂ ਖਾਰਕੀਵ ਤੱਕ ਰੂਸ ਦਾ ਦਬਦਬਾ, ਜਾਣੋ ਰੂਸ-ਯੂਕ੍ਰੇਨ ਯੁੱਧ ਦੇ 10 ਵੱਡੇ ਅਪਡੇਟ

  • Edited By Vandana,
  • Updated: 27 Feb, 2022 06:16 PM
International
learn 10 biggest updates on the russia ukraine war
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ) :ਰੂਸ-ਯੂਕ੍ਰੇਨ ਵਿਚਾਲੇ ਅੱਜ ਯੁੱਧ ਦਾ ਚੌਥਾ ਦਿਨ ਹੈ। ਪਿਛਲੇ ਦਿਨਾਂ ਵਾਂਗ ਯੂਕ੍ਰੇਨ ਵਿਚ ਐਤਵਾਰ ਦੀ ਸਵੇਰ ਵੀ ਭਿਆਨਕ ਤਬਾਹੀ ਨਾਲ ਸ਼ੁਰੂ ਹੋਈ।ਸੂਰਜ ਨਿਕਲਣ ਦੇ ਬਾਅਦ ਤੋਂ ਹੀ ਸਾਇਰਨਾਂ ਦੀਆਂ ਆਵਾਜ਼ਾਂ ਸੁਣਾਈ ਦੇਣ ਲੱਗੀਆਂ। ਸੁੱਤੇ ਪਏ ਲੋਕਾਂ ਦੀ ਨੀਂਦ ਧਮਾਕਿਆਂ ਦੀ ਆਵਾਜ਼ ਨੇ ਤੋੜ ਦਿੱਤੀ। ਜਾਨ ਬਚਾਉਣ ਲਈ ਲੋਕ ਬੰਕਰਾਂ ਵੱਲ ਭੱਜੇ। ਅੱਜ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ‘ਤੇ ਹਮਲੇ ਲਈ ਰੂਸ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਯੂਕ੍ਰੇਨ ਨੇ ਆਈਸੀਜੇ ਮਤਲਬ ਅੰਤਰਰਾਸ਼ਟਰੀ ਕੋਰਟ ਆਫ ਜਸਟਿਸ ਨੂੰ ਰੂਸ ਖ਼ਿਲਾਫ਼ ਆਪਣੀ ਅਰਜ਼ੀ ਸੌਂਪ ਦਿੱਤੀ ਹੈ। ਇਸ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਹਮਲੇ ਨੂੰ ਜਾਇਜ਼ ਠਹਿਰਾਉਣ ਲਈ ਨਸਲਕੁਸ਼ੀ ਦੀ ਧਾਰਨਾ ਵਿਚ ਹੇਰਾਫੇਰੀ ਕਰਨ ਲਈ ਰੂਸ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਇਸ ਸਭ ਦੇ ਇਲਾਵਾ ਅੱਜ ਹੋਏ ਯੁੱਧ ਦੀਆਂ 10 ਵੱਡੀਆਂ ਅਪਡੇਟ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।

1. ਖਾਰਕੀਵ ਵਿਚ ਵੱਡਾ ਹਮਲਾ

PunjabKesari
ਰੂਸ ਨੇ ਯੂਕ੍ਰੇਨ ਦੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿਚ ਗੈਸ ਪਾਈਪਲਾਈਨ ਉੱਡਾ ਦਿੱਤੀ। ਇਸ ਨਾਲ ਚਾਰੇ ਪਾਸੇ ਧੂੰਆਂ ਫੈਲ ਗਿਆ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਨਾਲ ਆਲੇ-ਦੁਆਲੇ ਦਾ ਵਾਤਾਵਰਨ ਵਿਚ ਜ਼ਹਿਰੀਲੀ ਹਵਾ ਫੈਲ ਗਈ। ਸਰਕਾਰ ਨੇ ਲੋਕਾਂ ਨੂੰ ਖਿੜਕੀਆਂ ਬੰਦ ਰੱਖਣ, ਨੱਕ 'ਤੇ ਗਿੱਲਾ ਕੱਪੜਾ ਰੱਖਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਲਈ ਕਿਹਾ ਹੈ।

2. ਗ੍ਰੀਸ ਦੇ 10 ਲੋਕਾਂ ਦੀ ਮੌਤ, ਰਾਜਦੂਤ ਤਲਬ

PunjabKesari
ਯੂਕ੍ਰੇਨ-ਰੂਸ ਵਿਚਕਾਰ ਛਿੜੀ ਜੰਗ ਵਿਚ ਐਤਵਾਰ ਨੂੰ ਗ੍ਰੀਸ ਦੇ ਨਾਗਰਿਕ ਵੀ ਸ਼ਿਕਾਰ ਬਣੇ। ਯੂਕ੍ਰੇਨੀ ਸ਼ਹਿਰ ਮਾਰਉਪੋਲ ਨੇੜੇ ਰੂਸੀ ਬੰਬਾਰ ਨਾਲ ਗ੍ਰੀਸ ਦੇ 10 ਲੋਕਾਂ ਦੀ ਮੌਤ ਹੋ ਗਈ। ਜਦਕਿ 6 ਲੋਕ ਜ਼ਖਮੀ ਹੋ ਗਏ। ਏਜੰਸੀ ਮੁਤਾਬਕ ਗ੍ਰੀਸ ਨੇ ਰੂਸ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਗ੍ਰੀਸ ਦੇ ਪ੍ਰਧਾਨ ਮੰਤਰੀ ਕਆਰੀਕੋਸ ਮਿਤਸੋਤਾਕਿਸ ਨੇ ਇਕ ਟਵੀਟ ਵਿਚ ਕਿਹਾ ਕਿ ਸਾਡੇ 10 ਬੇਕਸੂਰ ਲੋਕ ਮਾਰਿਆਪੋਲ ਨੇੜੇ ਹੋਏ ਰੂਸੀ ਹਮਲੇ ਵਿਚ ਮਾਰੇ ਗਏ ਹਨ। ਇਸ ਬੰਬਾਰੀ ਨੂੰ ਹੁਣ ਬੰਦ ਕਰ ਦੇਣਾ ਚਾਹੀਦਾ ਹੈ।

3. ਸੰਪੱਤੀ ਫ੍ਰੀਜ਼ ਕਰਨ 'ਤੇ ਰੂਸ ਦਾ ਪਲਟਵਾਰ
ਯੂਕ੍ਰੇਨ 'ਤੇ ਹਮਲੇ ਦੇ ਬਾਅਦ ਰੂਸ 'ਤੇ ਕਈ ਦੇਸ਼ਾਂ ਨੇ ਪਾਬੰਦੀਆਂ ਲਗਾਉਣੀਆਂਸ਼ੁਰੂ ਕਰ ਦਿੱਤੀਆਂ ਹਨ। ਲਿਹਾਜਾ ਅਮਰੀਕਾ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਸੰਪੱਤੀ ਫ੍ਰੀਜ਼ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਪੁਤਿਨ ਨੇ ਇਸ ਫ਼ੈਸਲੇ 'ਤੇ ਪਲਟਵਾਰ ਕੀਤਾ ਹੈ। ਪੁਤਿਨ ਨੇਕਿਹਾ ਹੈ ਕਿ ਉਹ ਵੀ ਵਿਦੇਸ਼ੀਆਂ ਤੇ ਵਿਦੇਸ਼ੀ ਕੰਪਨੀਆਂ ਦੀ ਸੰਪੱਤੀਫ੍ਰੀਜ਼ ਕਰ ਕੇ ਆਪਣੇ ਲੋਕਾਂ ਅਤੇ ਕੰਪਨੀਆਂ ਦੀ ਇੰਟਰਨੈਸ਼ਨ ਜ਼ਬਤੀ ਦਾ ਜਵਾਬ ਦੇਵੇਗਾ।

4. ਹਮਲੇ ਵਿਚ ਯੂਕ੍ਰੇਨ ਦੇ 6ਲੋਕਾਂ ਦੀ ਮੌਤ

PunjabKesari
ਰੂਸੀ ਫ਼ੌਜੀਆਂ ਨੇ ਯੂਕ੍ਰੇਨ ਦੇ ਪੂਰਬੀ ਇਲਾਕੇ ਵਿਚ ਵੱਡਾ ਹਮਲਾ ਕੀਤਾ ਹੈ। ਇੱਥੇ ਸੂਮੀ ਵਿਚ ਰਾਕੇਟ ਨਾਲ ਹਮਲਾ ਕੀਤਾ ਗਿਆ। ਇਸ ਵਿਚ ਯੂਕ੍ਰੇਨ ਦੇ 6 ਲੋਕਾਂ ਦੀ ਮੌਤ ਹੋ ਗਈ। ਸੂਮੀ ਵਿਚ ਹੋਏ ਧਮਾਕੇ ਵਿਚ ਇਕ 7 ਸਾਲ ਦੀ ਬੱਚੀ ਦੀ ਵੀ ਜਾਨ ਚਲੀ ਗਈ।

5. ਫਲਾਈਟ ਜ਼ਰੀਏ ਲੋਕਾਂ ਨੂੰ ਲਿਆਂਦਾ ਜਾ ਰਿਹਾ

PunjabKesari
ਯੂਕ੍ਰੇਨ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਭਾਰਤ ਸਰਕਾਰ ਦੀ ਮੁਹਿੰਮ ਜਾਰੀ ਹੈ। ਲਿਹਾਜਾ ਐਤਵਾਰ ਨੂੰ ਯੂਕ੍ਰੇਨ ਤੋਂ ਉੱਡਿਆ ਏਅਰ ਇੰਡੀਆ ਦਾ ਜਹਾਜ਼ ਭਾਰਤ ਪਹੁੰਚਿਆ। ਜਾਣਕਾਰੀ ਮੁਤਾਬਕ ਫਲਾਈਟ ਦਿੱਲੀ ਵਿਚ ਲੈਂਡ ਕਰ ਚੁੱਕੀ ਹੈ। ਇਸ ਫਲਾਈਟ ਵਿਚ 240 ਲੋਕਾਂ ਨੂੰ ਲਿਆਂਦਾ ਗਿਆ ਹੈ। ਇੱਥੇ ਦੱਸ ਦਈਏ ਕਿ ਹੁਣ ਤੱਕ ਯੂਕ੍ਰੇਨ ਤੋਂ ਕੁੱਲ 709 ਲੋਕਾਂ ਨੂੰ ਸੁਰੱਖਿਅਤ ਲਿਆਂਦਾ ਗਿਆ ਹੈ। ਇਹ ਫਲਾਈਟ ਹੰਗਰੀ ਦੇ ਰਸਤੇ ਭਾਰਤ ਪਹੁੰਚੀ ਹੈ।

6. ਮਿਜ਼ਾਈਲ ਨਾਲ ਕੀਵ 'ਤੇ ਬੰਬਾਰੀ
ਯੂਕ੍ਰੇਨ ਨੇ ਕਿਹਾ ਕਿ ਰੂਸ ਨੇ ਪਰਮਾਣੂ ਕਚਰੇ 'ਤੇ ਹਮਲਾ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਕੋਈ ਵੱਡਾ ਖਤਰਾ ਨਹੀਂ ਹੈ। ਇੱਥੇ ਦੱਸ ਦਈਏ ਕਿ ਕੀਵ ਦੀਆਂ ਸੜਕਾਂ 'ਤੇ ਲੜਾਈ ਜਾਰੀ ਹੈ। ਰੂਸ ਨੇ ਮਿਜ਼ਾਈਲ ਨਾਲ ਕੀਵ 'ਤੇ ਬੰਬਾਰੀ ਕੀਤੀ ਹੈ। ਵਰਤਮਾਨ ਵਿਚ ਤਬਾਹੀ ਦਾ ਮੁਲਾਂਕਣ ਕਰਨਾ ਸੰਭਵ ਨਹੀਂ ਹੈ।

7. ਰੂਸ ਖ਼ਿਲਾਫ਼ ਗੋਲਬੰਦੀ ਦੀ ਕੋਸ਼ਿਸ਼
ਯੂਕ੍ਰੇਨ 'ਤੇ ਰੂਸ ਦੇ ਹਮਲੇ ਦੇ ਬਾਅਦ ਸੰਯੁਕਤ ਰਾਸ਼ਟਰ ਲਗਾਤਾਰ ਸ਼ਾਂਤੀ ਬਹਾਲੀ ਦੀ ਕੋਸ਼ਿਸ਼ ਕਰ ਰਿਹਾ ਹੈ। ਇਸੇ ਸਿਲਸਿਲੇ ਵਿਚ ਅੱਜ ਇਕ ਵਾਰ ਫਿਰ ਸੁਰੱਖਿਆ ਪਰੀਸ਼ਦ ਦੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿਚ ਸੰਯਕੁਤ ਰਾਸ਼ਟਰ ਮਹਾਸਭਾ ਦੀ ਐਮਰਜੈਂਸੀ ਬੈਠਕ ਬੁਲਾਏ ਜਾਣ ਦਾ ਪ੍ਰਸਤਾਵ 'ਤੇ ਵੋਟਿੰਗ ਹੋਵੇਗੀ। ਜੇਕਰ ਇਹ ਪ੍ਰਸਤਾਵ ਪਾਸ ਹੁੰਦਾ ਹੈ ਤਾਂ ਸੋਮਵਾਰ ਨੂੰ 193 ਮੈਂਬਰੀ ਦੇਸ਼ਾਂ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਹੋਵੇਗੀ।

8. ਖਾਰਕੀਵ ਵਿਚ ਗੋਲੀਬਾਰੀ ਕਰਦੇ ਦਾਖਲ ਹੋਏ ਰੂਸੀ ਫ਼ੌਜੀ

PunjabKesari
ਯੂਕ੍ਰੇਨ ਵਿਚ ਰੂਸ ਦੀ ਫ਼ੌਜ ਅੰਦਰ ਤੱਕ ਦਾਖਲ ਹੋ ਚੁੱਕੀ ਹੈ।ਰੂਸੀ ਫ਼ੌਜੀ ਯੂਕ੍ਰੇਨ ਦੇ ਖਾਰਕੀਵ ਤੱਕ ਪਹੁੰਚ ਚੁੱਕੇ ਹਨ। ਜਾਣਕਾਰੀ ਮੁਤਾਬਕ ਰੂਸ ਦੀ ਫ਼ੌਜ ਨੇ ਖਾਰਕੀਵ ਵਿਚ ਦਾਖਲ ਹੋਣ ਦੌਰਾਨ ਜ਼ਬਰਦਸਤ ਗੋਲੀਬਾਰੀ ਕੀਤੀ। ਹਾਲਾਂਕਿ ਯੂਕ੍ਰੇਨੀ ਫ਼ੌਜਾਂ ਨਾਲ ਰੂਸੀ ਫ਼ੌਜ ਦੀ ਝੜਪ ਵੀ ਹੋਈ। ਉੱਥੇ ਸੂਮੀ ਵਿਚ ਵੀ ਫ਼ੌਜੀ ਦਾਖਲ ਹੋ ਰਹੇ ਹਨ। ਜਾਣਕਾਰੀ ਮੁਤਾਬਕ ਯੂਕ੍ਰੇਨ ਦੇ ਚੇਰਨਿਹਾਈਵ ਇਲਾਕੇ ਵਿਚ ਰੂਸੀ ਟੈਂਕਾਂ ਦਾ ਕਾਫਿਲਾ ਪੁਲਸ ਨੇ ਰੋਕ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਰੂਸੀ ਫ਼ੌਜ ਵੱਲੋਂ ਯੂਕ੍ਰੇਨ 'ਚ ਦੋ ਵੱਡੇ ਧਮਾਕੇ, ਜਾਣੋ ਪਲ-ਪਲ ਦੀ ਖ਼ਬਰ

9. ਫਰਾਂਸ ਨੇ ਕਿਹਾ, ਰੂਸ ਦੀ ਮਦਦ ਨਾ ਕਰੇ ਬੇਲਾਰੂਸ
ਯੂਕ੍ਰੇਨ-ਰੂਸ ਵਿਚਕਾਰ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਅਸਲ ਵਿਚ ਕ੍ਰੇਮਲਿਨ ਹੁਣ ਯੂਕ੍ਰੇਨ ਨਾਲ ਗੱਲਬਾਤ ਲਈ ਤਿਆਰ ਹੋ ਗਿਆ ਹੈ। ਰੂਸੀ ਨਿਊਜ਼ ਏਜੰਸੀ ਮੁਤਾਬਕ ਕ੍ਰੇਮਲਿਨ ਵੱਲੋਂ ਕਿਹਾ ਗਿਆ ਹੈ ਕਿ ਉਹ ਬੇਲਾਰੂਸ ਵਿਚ ਯੂਕ੍ਰੇਨ ਨਾਲ ਗੱਲਬਾਤ ਲਈ ਤਿਆਰ ਹੈ। ਉੱਥੇ ਫਰਾਂਸ ਦੇ ਰਾਸ਼ਟਰਪਤੀ ਨੇ ਬੇਲਾਰੂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਕੀਤੀ ਗੱਲਬਾਤ ਵਿਚ ਕਿਹਾ ਕਿ ਉਹ ਰੂਸ ਦੀ ਮਦਦ ਨਾ ਕਰੇ।

10. ਯੂਕ੍ਰੇਨ ਦੀ ਜਨਤਾ ਨੇ ਚੁੱਕੇ ਹਥਿਆਰ, ਗੁਰੀਲਾ ਯੁੱਧ ਦੀ ਤਿਆਰੀ

PunjabKesari
ਯੂਕ੍ਰੇਨ ਦੀ ਜਨਤਾ ਨੇ ਹੁਣ ਰੂਸੀ ਫ਼ੌਜ ਖ਼ਿਲਾਫ਼ ਹਥਿਆਰ ਚੁੱਕ ਲਏ ਹਨ। ਇੱਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣਾ  ਸ਼ਹਿਰ ਰੂਸੀ ਫੌ਼ਜ ਦੇ ਹੱਥ ਨਹੀਂ ਜਾਣ ਦੇਣਗੇ।ਲਿਹਾਜਾ ਹੁਣ ਇਹ ਸਾਫ ਹੋ ਚੁੱਕਾ ਹੈ ਕਿ ਯੂਕ੍ਰੇਨ ਵਿਚ ਗੁਰੀਲਾ ਯੁੱਧ ਦੀ ਤਿਆਰੀ ਹੋ ਚੁੱਕੀ ਹੈ।ਆਮ ਲੋਕਾਂ ਨੇ ਰੂਸ ਦੇ ਹਮਲੇ ਦਾ ਜਵਾਬ ਦੇਣ ਦੀ ਤਿਆਰੀ ਕਰ ਲਈ ਹੈ।

  • Russia
  • Ukraine
  • war
  • 10 big updates
  • ਰੂਸ
  • ਯੂਕ੍ਰੇਨ
  • ਯੁੱਧ
  • 10 ਵੱਡੇ ਅਪਡੇਟ

ਰੂਸ ਦੇ ਭਿਆਨਕ ਹਮਲਿਆਂ ਦਰਮਿਆਨ ਯੂਕ੍ਰੇਨ ਨੇ ICJ ਦਾ ਕੀਤਾ ਰੁਖ਼

NEXT STORY

Stories You May Like

  • russia gave advice to america
    ਈਰਾਨ ਦੇ ਸਮਰਥਨ 'ਚ ਆਇਆ ਰੂਸ! ਅਮਰੀਕਾ ਨੂੰ ਦੇ'ਤੀ ਨਸੀਹਤ
  • ukrainian drones destroyed
    347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ
  • 409 gold coins found destroyed home
    ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ 409 ਸੋਨੇ ਦੇ ਸਿੱਕੇ
  • citizenship to diplomats   children
    ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
  • russia ukraine conflict
    ਯੂਕ੍ਰੇਨ 'ਤੇ ਰੂਸ ਦਾ ਭਿਆਨਕ ਡਰੋਨ ਹਮਲਾ ! 2 ਦੀ ਮੌਤ, 14 ਹੋਰ ਜ਼ਖ਼ਮੀ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • pisces zodiac sign will continue to strong influence and dominance
    ਮੀਨ ਰਾਸ਼ੀ ਵਾਲਿਆਂ ਦਾ ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • russia ukraine ceasefire
    ਰੂਸ ਤੇ ਯੂਕ੍ਰੇਨ ਵਿਚਾਲੇ ਹੋ ਗਈ ਜੰਗਬੰਦੀ ! Victory Day ਮੌਕੇ ਕੀਤਾ ਗਿਆ ਐਲਾਨ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +