Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:30:40 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਿਰ ਦਹਿਲਿਆ ਲੇਬਨਾਨ, ਪੇਜਰ ਤੋਂ ਬਾਅਦ ਹੁਣ ਰੇਡੀਓ ਸੈੱਟ 'ਚ ਹੋ ਰਹੇ ਧਮਾਕੇ, 9 ਦੀ ਮੌਤ

INTERNATIONAL News Punjabi(ਵਿਦੇਸ਼)

ਫਿਰ ਦਹਿਲਿਆ ਲੇਬਨਾਨ, ਪੇਜਰ ਤੋਂ ਬਾਅਦ ਹੁਣ ਰੇਡੀਓ ਸੈੱਟ 'ਚ ਹੋ ਰਹੇ ਧਮਾਕੇ, 9 ਦੀ ਮੌਤ

  • Edited By Rakesh,
  • Updated: 18 Sep, 2024 09:06 PM
International
lebanon shaken again by serial blasts explosion in wireless radio set
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਲੇਬਨਾਨ ਵਿੱਚ ਪੇਜਰ ਲੜੀਵਾਰ ਧਮਾਕਿਆਂ ਤੋਂ ਬਾਅਦ ਬੁੱਧਵਾਰ ਨੂੰ ਇੱਕ ਵਾਰ ਫਿਰ ਧਮਾਕੇ ਹੋਏ ਹਨ। ਇਸ 'ਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਧਮਾਕੇ ਵਾਇਰਲੈੱਸ ਕਮਿਊਨੀਕੇਸ਼ਨ ਡਿਵਾਈਸਿਜ਼ 'ਚ ਹੋਏ ਹਨ। ਸੁਰੱਖਿਆ ਸੂਤਰਾਂ ਮੁਤਾਬਕ ਹੁਣ ਜਿਨ੍ਹਾਂ ਕਮਿਊਨੀਕੇਸ਼ਨ ਡਿਵਾਈਸਿਜ਼ 'ਚ ਧਮਾਕਾ ਹੋਇਆ ਹੈ, ਉਹ ਹੱਥ 'ਚ ਫੜੇ ਜਾਣ ਵਾਲੇ ਰੇਡੀਓ ਸੈੱਟ 'ਵਾਕੀ-ਟਾਕੀ' ਹਨ। ਧਮਾਕੇ ਉਸ ਸਮੇਂ ਹੋਏ ਜਦੋਂ ਹਿਜ਼ਬੁੱਲ੍ਹਾ ਦੇ ਕਮਾਂਡਰਾਂ ਨੇ ਇਨ੍ਹਾਂ ਨੂੰ ਹੱਥ 'ਚ ਫੜਿਆ ਹੋਇਆ ਸੀ। ਇਨ੍ਹਾਂ ਧਮਾਕਿਆਂ 'ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 300 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਹਿਜ਼ਬੁੱਲ੍ਹਾ ਨੇ ਪੇਜਰਾਂ ਦੀ ਤਰ੍ਹਾਂ ਹੀ ਇਹ ਡਿਵਾਈਸ ਵੀ ਕਰੀਬ ਪੰਜ ਮਹੀਨੇ ਪਹਿਲਾਂ ਖਰੀਦੇ ਸਨ। ਹਿਜ਼ਬੁੱਲਾ ਦੇ ਚੋਟੀ ਦੇ ਅਧਿਕਾਰੀ ਹਾਸ਼ਮ ਸਫੀਦੀਨ ਨੇ ਧਮਾਕਿਆਂ ਬਾਰੇ ਕਿਹਾ ਕਿ ਸੰਗਠਨ ਮਾੜੇ ਸਮੇਂ ਦਾ ਸਾਹਮਣਾ ਕਰ ਰਿਹਾ ਹੈ ਪਰ ਇਸ ਦਾ ਬਦਲਾ ਲਿਆ ਜਾਵੇਗਾ।

ਰਾਇਟਰਜ਼ ਦੇ ਅਨੁਸਾਰ, ਇਹ ਵਾਇਰਲੈੱਸ ਰੇਡੀਓ ਸੈੱਟ ਹਿਜ਼ਬੁੱਲ੍ਹਾ ਲੜਾਕਿਆਂ ਦੁਆਰਾ ਵਰਤੇ ਜਾ ਰਹੇ ਸਨ। ਦੇਸ਼ ਦੇ ਦੱਖਣੀ ਹਿੱਸੇ ਅਤੇ ਰਾਜਧਾਨੀ ਬੇਰੂਤ ਦੇ ਦੱਖਣੀ ਉਪਨਗਰਾਂ ਵਿੱਚ ਕਮਿਊਨੀਕੇਸ਼ਨ ਸੈੱਟ ਫਟ ਰਹੇ ਹਨ। ਇਕ ਧਮਾਕਾ ਉਸ ਜਗ੍ਹਾ ਵੀ ਹੋਇਆ, ਜਿਥੇ ਹਿਜ਼ਬੁੱਲ੍ਹਾ ਦੁਆਰਾ ਪੇਜਰ ਧਮਾਕੇ 'ਚ ਮਾਰੇ ਗਏ ਲੋਕਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ।

ਦੱਸ ਦੇਈਏ ਕਿ ਮੰਗਲਵਾਰ ਨੂੰ ਲੇਬਨਾਨ ਅਤੇ ਸੀਰੀਆ ਦੇ ਕਈ ਸ਼ਹਿਰਾਂ ਵਿੱਚ ਇੱਕੋ ਸਮੇਂ ਪੇਜਰ ਧਮਾਕੇ ਹੋਏ। ਕਰੀਬ ਇੱਕ ਘੰਟੇ ਦੇ ਅੰਦਰ ਸੈਂਕੜੇ ਪੇਜਰਾਂ ਦਾ ਧਮਾਕਾ ਹੋਇਆ। 12 ਲੋਕਾਂ ਦੀ ਮੌਤ ਹੋ ਗਈ ਅਤੇ 4000 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਪੇਜ਼ਰ ਹਮਲੇ ਤੋਂ ਬਾਅਦ ਹਿਜ਼ਬੁੱਲ੍ਹਾ ਨੇ ਇਜ਼ਰਾਈਲ 'ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਇਸ ਸਾਜ਼ਿਸ਼ ਦੇ ਪਿੱਛੇ ਉਸ ਦੀ ਖੁਫੀਆ ਏਜੰਸੀ ਮੋਸਾਦ ਦਾ ਹੱਥ ਹੈ। ਹਿਜ਼ਬੁੱਲ੍ਹਾ ਨੇ ਬਦਲਾ ਲੈਣ ਦੀ ਧਮਕੀ ਦਿੱਤੀ ਹੈ।

  • lebanon
  • shaken
  • serial blasts
  • explosion
  • wireless radio set

ਇਜ਼ਰਾਇਲੀ ਹਵਾਈ ਹਮਲੇ 'ਚ ਇਸਲਾਮਿਕ ਜਿਹਾਦ ਦਾ ਮੈਂਬਰ ਢੇਰ

NEXT STORY

Stories You May Like

  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • jordan again shocked by iranian missiles
    ਈਰਾਨੀ ਮਿਜ਼ਾਇਲਾਂ ਨਾਲ ਫਿਰ ਦਹਿਲਿਆ ਜਾਰਡਨ, ਪੂਰੇ ਦੇਸ਼ 'ਚ ਹਾਈ ਅਲਰਟ ਦਾ ਐਲਾਨ
  • food safety department collects 9 samples of groceries and fast food
    ਫੂਡ ਸੇਫਟੀ ਵਿਭਾਗ ਨੇ ਕਰਿਆਨਾ ਅਤੇ ਫਾਸਟ ਫੂਡ ਦੇ 9 ਸੈਂਪਲ ਭਰੇ
  • cbse  class 9  third language policy
    CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • after his wife now the badshah s mother in law shares cryptic posts
    'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ ਸੱਸ ਨੇ ਸਾਂਝੀਆਂ ਕੀਤੀਆਂ ਪੋਸਟਾਂ
  • pedestrian dies after being hit by motorcycle
    ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
  • ukraine major drone attack on russia
    ਰੂਸ 'ਤੇ ਯੂਕਰੇਨ ਦਾ ਵੱਡਾ ਡਰੋਨ ਹਮਲਾ: 9 ਲੋਕਾਂ ਦੀ ਮੌਤ, 60 ਤੋਂ ਵੱਧ ਜ਼ਖਮੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • maharaja duleep singh indian king has become a cause of controversy
      ਇੰਗਲੈਂਡ ‘ਚ ਮਹਾਰਾਜਾ ਦਲੀਪ ਸਿੰਘ ਨੂੰ “Indian King” ਕਹਿਣਾ ਬਣਿਆ ਵਿਵਾਦ ਦਾ...
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • punjabi students continue to protest in calgary
      ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ...
    • 16th annual world peace mahayagma in padova
      ਪਾਦੋਵਾ ਵਿਖੇ 16ਵਾਂ ਸਾਲਾਨਾ ਵਿਸ਼ਵ ਸ਼ਾਂਤੀ ਮਹਾਂਯੱਗ, ਸੰਗਤਾਂ ਵੱਧ ਚੜ੍ਹ ਕੇ...
    • special honor to sant avtar singh ji sursingh wale
      ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • imran khan sister grant bail
      ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
    • mayor detained in turkiey
      ਤੁਰਕੀ 'ਚ ਮੇਅਰ  ਸਮੇਤ 52 ਹੋਰ ਲੋਕ ਲਏ ਗਏ ਹਿਰਾਸਤ 'ਚ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +