Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:35:02 PM

  • hailstorms in punjab

    ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ,...

  • rules for sitting in buses will change  changes at toll plazas

    ਬੱਸਾਂ 'ਚ ਬੈਠਣ ਦੇ ਬਦਲ ਜਾਣਗੇ ਨਿਯਮ, ਟੋਲ...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਭੋਗ 'ਤੇ ਵਿਸ਼ੇਸ਼ : ਪੰਜਾਬੀ ਸੰਗੀਤ ਨੂੰ ਵਿਸ਼ਵ ਪੱਧਰ 'ਤੇ ਪਹਿਚਾਣ ਦੇ ਗਿਆ 'ਲੈਜੰਡ ਸਿੱਧੂ ਮੂਸੇਵਾਲਾ'

INTERNATIONAL News Punjabi(ਵਿਦੇਸ਼)

ਭੋਗ 'ਤੇ ਵਿਸ਼ੇਸ਼ : ਪੰਜਾਬੀ ਸੰਗੀਤ ਨੂੰ ਵਿਸ਼ਵ ਪੱਧਰ 'ਤੇ ਪਹਿਚਾਣ ਦੇ ਗਿਆ 'ਲੈਜੰਡ ਸਿੱਧੂ ਮੂਸੇਵਾਲਾ'

  • Edited By Vandana,
  • Updated: 07 Jun, 2022 01:47 PM
Italy
legend sidhu moose wala recognizes punjabi music worldwide
  • Share
    • Facebook
    • Tumblr
    • Linkedin
    • Twitter
  • Comment

ਰੋਮ (ਸਾਬੀ ਚੀਨੀਆ): 11 ਜੂਨ, 1993 ਨੂੰ ਮਾਨਸਾ ਦੇ ਛੋਟੇ ਜਿਹੇ ਪਿੰਡ ਮੂਸਾ ਵਿਚ ਸਿੱਧੂਆਂ ਦੇ ਘਰ ਜਨਮ ਲੈਣ ਵਾਲਾ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ 29 ਮਈ ਦੀ ਸ਼ਾਮ ਭਰੀ ਜਵਾਨੀ ਵਿਚ ਦੁਨੀਆ ਤੋਂ ਰੁਖਸਤ ਹੋ ਗਿਆ। ਆਪਣੇ 7-8 ਸਾਲ ਦੇ ਸੰਗੀਤਕ ਸਫਰ ਵਿਚ ਉਹ ਪੰਜਾਬੀ ਸੰਗੀਤ ਨੂੰ ਉਹਨਾਂ ਉਚਾਈਆਂ 'ਤੇ ਲੈ ਗਿਆ, ਜਿੱਥੇ ਹਰ ਪੰਜਾਬੀ ਅਤੇ ਭਾਰਤੀ ਉਸ ਦੇ ਤੁਰ ਜਾਣ ਮਗਰੋਂ ਸਿੱਧੂ ਮੂਸੇਵਾਲਾ 'ਤੇ ਫਖ਼ਰ ਤੇ ਮਾਣ ਮਹਿਸੂਸ ਕਰ ਰਿਹਾ ਹੈ। ਫ਼ੌਜੀ ਬਾਪ ਦੇ ਘਰ ਜਨਮ ਲੈਣ ਵਾਲੇ 6 ਫੁੱਟੇ ਪੰਜਾਬੀ ਗਾਇਕ ਦੀ ਮੌਤ ਦੀ ਖ਼ਬਰ ਨੇ ਜਿਵੇਂ ਦੁਨੀਆ ਹਿਲਾ ਕੇ ਰੱਖ ਦਿੱਤੀ ਹੋਵੇ। ਦੁਨੀਆ ਵਿਚ ਉਸਦੀ ਗਾਇਕੀ ਨੂੰ ਪਿਆਰ ਕਰਨ ਵਾਲਿਆਂ ਉਸ ਦੀ ਮੌਤ 'ਤੇ ਡੂੰਘਾ ਸੋਗ ਹੀ ਨਹੀ ਮਨਾਇਆ ਸਗੋ ਭੁੱਬਾਂ ਮਾਰ ਮਾਰ ਕੇ ਲੱਖਾਂ ਕਰੋੜਾਂ ਅੱਖਾਂ ਨੇ ਹੰਝੂ ਵੀ ਡੋਲੇ।

ਛੋਟੇ ਜਿਹੇ ਸੰਗੀਤਕ ਸਫ਼ਰ ਦੌਰਾਨ ਉਸ ਦੀਆਂ ਆਲੋਚਨਾਵਾਂ ਵੀ ਹੁੰਦੀਆਂ ਰਹੀਆਂ ਪਰ ਉਹ ਬਿਨਾਂ ਕਿਸੇ ਗੱਲ ਦੀ ਪ੍ਰਵਾਹ ਕੀਤੇ ਆਪਣੇ ਕੰਮ ਨਾਲ ਹੋਰ ਤੋਂ ਹੋਰ ਅੱਗੇ ਵਧਦਾ ਰਿਹਾ। ਲੋਕਾਂ ਨੂੰ ਉਸ ਦੀ ਕਾਬਲੀਅਤ ਅਤੇ ਸ਼ਖਸੀਅਤ ਬਾਰੇ ਉਸਦੇ ਜਹਾਨ ਤੋਂ ਤੁਰ ਜਾਣ ਮਗਰੋ ਪਤਾ ਲੱਗਿਆ। ਸਿੱਧੂ ਨੂੰ ਚਾਹੁਣ ਵਾਲੇ ਦੁਨੀਆ ਦੇ ਹਰ ਦੇਸ਼ ਵਿਚ ਵੱਸਦੇ ਹਨ। ਉਸ ਦੀ ਮੌਤ 'ਤੇ ਅਮਰੀਕਾ, ਕੈਨੇਡਾ ਸਮੇਤ ਵਿਸ਼ਵ ਪ੍ਰਸਿੱਧ ਗਾਇਕਾਂ ਤੇ ਰੈਪਰਾਂ ਨੇ ਅਥਾਹ ਹੰਝੂ ਵਹਾਏ ਤੇ ਉਸਨੂੰ ਉਸੇ ਦੇ ਤਰੀਕੇ ਪੱਟਾਂ 'ਤੇ ਥਾਪੀਆਂ ਮਾਰ ਮਾਰਕੇ ਸ਼ਰਧਾਂਜਲੀ ਵੀ ਦਿੱਤੀ। ਅਸੀ ਸਾਰਿਆਂ ਨੇ ਕਬੱਡੀ ਦੀਆਂ ਗਰਾਊਂਡਾਂ ਵਿਚ ਖਿਡਾਰੀਆਂ ਨੂੰ ਅਕਸਰ ਪੱਟਾਂ 'ਤੇ ਹੱਥ ਮਾਰਕੇ ਥਾਪੀ ਮਾਰਦੇ ਵੇਖਿਆ ਸੀ ਪਰ ਦੁਨੀਆ ਦੇ ਇਤਿਹਾਸ ਵਿਚ ਪਹਿਲਾ ਅਜਿਹਾ ਸਿੰਗਰ ਸਿੱਧੂ ਮੂਸੇਵਾਲਾ ਹੀ ਸੀ, ਜਿਸਨੇ ਸਟੇਜ ਉਪਰ ਥਾਪੀ ਮਾਰਕੇ ਪੰਜਾਬੀਆਂ ਦੀ ਚੜ੍ਹਤ ਤੇ ਜੋਸ਼ੀਲੇਪਨ ਦੀ ਹਮਾਇਤ ਕੀਤੀ।

ਪੜ੍ਹੋ ਇਹ ਅਹਿਮ ਖ਼ਬਰ-  ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਣਿਆ ਸਪੈਸ਼ਲ ਚੱਕਰਵਿਊ, ਟਾਰਗੈੱਟ ’ਤੇ ਵੱਡੇ-ਵੱਡੇ ਗੈਂਗਸਟਰ

ਜਦ ਸਿੱਧੂ ਦੀ ਅਰਥੀ ਅੰਤਿਮ ਸੰਸਕਾਰ ਲਈ ਜਾ ਰਹੀ ਸੀ ਤੇ ਉਸਦੇ ਪਿਤਾ ਨੇ ਆਪਣੇ ਪੁੱਤ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨ ਆਏ ਸੰਗੀਤ ਸਰੋਤਿਆਂ ਤੇ ਉਸਦੇ ਚਾਹੁਣ ਵਾਲਿਆਂ ਦੇ ਇਕੱਠ ਨੂੰ ਵੇਖਕੇ ਸਿੱਧੂ ਵਾਂਗ ਪੱਟਾਂ 'ਤੇ ਹੱਥ ਮਾਰਕੇ ਆਪਣੇ ਪੁੱਤ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਸਿਰ ਤੋਂ ਦਸਤਾਰ ਲਾਹ ਕੇ ਲੋਕਾਂ ਦਾ ਧੰਨਵਾਦ ਵੀ ਕੀਤਾ ਜੋ ਔਖੀ ਘੜੀ ਵਿਚ ਆਪਣੇ ਪਸੰਦੀਦ ਗਾਇਕ ਦੇ ਪਰਿਵਾਰ ਨਾਲ ਖੜ੍ਹੇ ਹੋਏ ਸਿੱਧੂ ਨੌਜਵਾਨਾਂ ਲਈ ਇਕ ਰੋਲ ਮਾਡਲ ਸੀ, ਜੋ ਜਿਨ੍ਹਾਂ ਉਚਾਈਆਂ ਵੱਲੋਂ ਵੱਧਦਾ ਗਿਆ ਓਨਾ ਹੀ ਧਰਤੀ ਨਾਲ ਜੁੜਦਾ ਗਿਆ। ਨਹੀ ਤਾਂ ਇਸ ਮੁਕਾਮ 'ਤੇ ਪਹੁੰਚ ਕਿ ਕੌਣ ਕੈਨੇਡਾ ਵਰਗੇ ਦੇਸ਼ ਛੱਡਕੇ ਪਿੰਡ ਮੁੜਦਾ ਤੇ ਲੋਕਾਂ ਨਾਲ ਟਰੈਕਟਰ ਦੇ ਬੈਠਾ ਫੋਟੋਆਂ ਖਿਚਵਾਉਂਦਾ ਤੇ ਖੇਤਾਂ ਵਿਚ ਕੰਮ ਕਰਦਾ ਹੈ। ਆਪਣੇ ਇਲਾਕੇ ਦੀ ਗੱਲ ਕਰਦਿਆਂ ਆਪਣੇ ਆਪ ਨੂੰ 'ਟਿੱਬਿਆਂ ਦਾ ਪੁੱਤ' ਕਹਿੰਦਾ ਰਿਹਾ ਪਰ ਅਸਲ ਉਹ ਇਕੱਲੇ ਮਾਨਸਾ ਵਾਲਿਆਂ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਪੁੱਤ ਸੀ। ਜੋ ਕੁਝ ਗਲਤ ਅਨਸਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਕੇ ਹਮੇਸ਼ਾ ਲਈ ਇਸ ਦੁਨੀਆ ਤੋਂ ਚਲਾ ਗਿਆ।

ਸਿੱਧੂ ਪੰਜਾਬ ਦਾ ਇਕ ਅਣਖੀਲਾ ਪੁੱਤ ਸੀ, ਜਿਸਨੇ ਆਪਣੇ ਕਿੱਤੇ ਦੇ ਨਾਲ ਨਾਲ ਆਪਣੀ ਸਰਦਾਰੀ ਅਤੇ ਦਸਤਾਰ ਨੂੰ ਵੀ ਸੰਭਾਲ ਕੇ ਰੱਖਿਆ ਅਤੇ ਦਸਤਾਰ ਦਾ ਮਾਣ ਪੂਰੀ ਦੁਨੀਆ ਵਿਚ ਵਧਾਇਆ। ਉਹ ਲੋਕ ਦਿਲਾਂ ਵਿਚ ਹਮੇਸ਼ਾ ਜਿਊਂਦਾ ਰਹੂਗਾ ਤੇ ਸੰਗੀਤ ਜਗਤ ਵਿਚ ਇਸ "ਲੈਜੰਡ ਟਾਰਬੀਨੇਟਰ, ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
   

  • Sidhu Moose Wala
  • Tribute
  • Italy
  • ਸਿੱਧੂ ਮੂਸੇਵਾਲਾ
  • ਸ਼ਰਧਾਂਜਲੀ
  • ਇਟਲੀ

ਅਮਰੀਕਾ 'ਚ ਗੋਲੀਬਾਰੀ ਨਾਲ ਮਰਨ ਵਾਲਿਆਂ ਦੇ ਅੰਕੜੇ ਕਰਨਗੇ ਹੈਰਾਨ, ਵੀਕੈਂਡ 'ਚ ਡੇਢ ਦਰਜਨ ਦੇ ਕਰੀਬ ਮੌਤਾਂ

NEXT STORY

Stories You May Like

  • melbourne satinder sartaaj two shows
    ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ ਲਗਾਤਾਰ ਦੋ ਸ਼ੋਅ
  • famous singer passes away
    ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ
  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • large scale transfers in punjab
    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
  • punjab officials  employees ordered
    ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼ ਕਦਮ
  • punjabi truck driver in canada
    ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ ਲੱਗੀ ਰੋਕ
  • special session of punjab vidhan sabha begins
    ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
  • rising inflation worldwide  crude oil   what will impact on india
    ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indians foreign citizenship
      ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...
    • punjabi boy dies of heart attack in america
      ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
    • us military activity increased near cuba
      ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ ਅਮਰੀਕੀ ਫੌਜੀ ਗਤੀਵਿਧੀਆਂ
    • china launched spacecraft
      ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ
    • statement of trinidad s pm kamala prasad
      'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ', ਤ੍ਰਿਨੀਦਾਦ ਦੀ ਪੀ. ਐੱਮ. ਕਮਲਾ ਪ੍ਰਸਾਦ...
    • pakistan operation sindoor
      ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼...
    • indian sailor in strait of hormuz
      ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ ਮਲਾਹ ਦੀ ਮੌਤ ਤੇ ਕਈ ਹੋਰ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • iranian uranium
      ਇਰਾਨ ਦਾ ਇਨਰਿਚਡ ਯੂਰੇਨੀਅਮ ਸਾਂਭੇਗਾ ਰੂਸ ! ਪੁਤਿਨ ਨੇ ਦਿੱਤਾ ਵੱਡਾ ਬਿਆਨ
    • gurjit singh aujla visit to australia
      ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ 12 ਮਈ ਤੋ ਆਸਟ੍ਰੇਲੀਆ ਦੌਰੇ 'ਤੇ, ਪੰਜਾਬੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +