Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    2:21:47 AM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਨੇ ਕਰਵਾਇਆ ਸਾਹਿਤਕ ਤੇ ਇਨਾਮ ਵੰਡ ਸਮਾਗਮ

INTERNATIONAL News Punjabi(ਵਿਦੇਸ਼)

ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਨੇ ਕਰਵਾਇਆ ਸਾਹਿਤਕ ਤੇ ਇਨਾਮ ਵੰਡ ਸਮਾਗਮ

  • Updated: 14 Mar, 2023 11:13 PM
England
literary and prize distribution event in uk
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) : ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸਾਊਥਾਲ ਵਿਖੇ ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਾਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਹਰ ਸਾਲ ਪੰਜਾਬੀ ਦੇ ਉੱਘੇ ਕਵੀ, ਨਾਵਲਕਾਰ ਅਤੇ ਕਹਾਣੀਕਾਰ ਬਾਪੂ ਸ਼ਿਵਚਰਨ ਸਿੰਘ ਗਿੱਲ ਦੀ ਯਾਦ 'ਚ ਮਨਾਇਆ ਜਾਂਦਾ ਹੈ। ਇਸ ਸਮਾਗਮ ਨੂੰ ਕਰਵਾਉਣ ਦਾ ਸਿਹਰਾ ਉਨ੍ਹਾਂ ਦੀ ਬੇਟੀ ਸ਼ਿਵਦੀਪ ਕੌਰ ਢੇਸੀ ਅਤੇ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਧਨਿੰਦਰ ਕੌਰ ਨੂੰ ਜਾਂਦਾ ਹੈ, ਜੋ ਪਰਿਵਾਰ ਦੀ ਸਹਾਇਤਾ ਨਾਲ ਇਹ ਉੱਦਮ ਕਰਦੇ ਹਨ। ਇਸ ਬਹੁਤ ਹੀ ਸ਼ਾਨਦਾਰ ਪ੍ਰੋਗਰਾਮ ਨੂੰ 2 ਭਾਗਾਂ ਵਿੱਚ ਵੰਡਿਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਿਵਦੀਪ ਕੌਰ ਢੇਸੀ ਵੱਲੋਂ ਦੂਰ-ਦੁਰਾਡਿਓਂ ਪਹੁੰਚੇ ਸਾਹਿਤ ਪ੍ਰੇਮੀਆਂ ਨੂੰ ਜੀ ਆਇਆਂ ਕਹਿਣ ਨਾਲ ਹੋਈ।

ਇਹ ਵੀ ਪੜ੍ਹੋ : ਅਜਬ-ਗਜ਼ਬ : ਰੇਗਿਸਤਾਨ ’ਚ ਜ਼ਮੀਨ ਦੇ ਹੇਠਾਂ ਰਹਿੰਦੇ ਹਨ ਲੋਕ, ਵਸਿਆ ਹੈ ਪੂਰਾ ਸ਼ਹਿਰ

ਪਹਿਲੇ ਭਾਗ ਵਿੱਚ ਆਪੋ-ਆਪਣੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ 'ਚੋਂ ਕੁਝ ਸ਼ਖ਼ਸੀਅਤਾਂ ਨੂੰ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਡਾ. ਅਮਰ ਜਯੋਤੀ, ਅਮਨਦੀਪ ਸਿੰਘ (ਗਲਾਸਗੋ), ਜਸਵਿੰਦਰ ਰੱਤੀਆਂ, ਮਹਿੰਦਰਪਾਲ ਧਾਲੀਵਾਲ ਅਤੇ ਸ਼ਿਵਦੀਪ ਕੌਰ ਢੇਸੀ ਬੈਠੇ। ਸਮਾਗਮ 'ਚ ਸਕਾਟਲੈਂਡ ਤੋਂ ਪ੍ਰਸਾਰਿਤ ਹੁੰਦੇ ਯੂਕੇ ਦੇ ਹੁਣ ਤੱਕ ਦੇ ਪਹਿਲੇ ਪੰਜਾਬੀ ਈ-ਪੇਪਰ ‘ਪੰਜ ਦਰਿਆ’ ਦੇ ਸੰਪਾਦਕ ਮਨਦੀਪ ਖੁਰਮੀ ਹਿੰਮਤਪੁਰਾ ਦੇ ਪੁੱਤਰ ਹਿੰਮਤ ਖੁਰਮੀ ਨੂੰ ਛੋਟੀ ਉਮਰ ਵਿੱਚ ਪੰਜਾਬੀ ਮਾਂ-ਬੋਲੀ ਲਈ ਗਾਏ ਗੀਤ ਕਰਕੇ ਸਨਮਾਨ ਦੇਣ ਲਈ ਸੱਦਾ ਦਿੱਤਾ ਗਿਆ। ਸ਼ਿਵਚਰਨ ਜੱਗੀ ਕੁੱਸਾ ਨੇ ਹਿੰਮਤ ਖੁਰਮੀ ਬਾਰੇ ਆਪਣੇ ਦਿਲ ਦੇ ਵਲਵਲੇ ਪ੍ਰਗਟ ਕਰਦਿਆਂ ਮਨਦੀਪ ਖੁਰਮੀ ਤੇ ਨੀਲਮ ਖੁਰਮੀ ਨੂੰ ਸ਼ਾਬਾਸ਼ ਦਿੱਤੀ, ਜਿਨ੍ਹਾਂ ਨੇ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਦੇ ਲੜ ਲਾਈ ਰੱਖਣ ਲਈ ਹਰ ਸਾਹ ਅਰਪਣ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਦਵਾਈ ਨਿਰਮਾਤਾ ਕੰਪਨੀ Novo Nordisk ਇੰਸੁਲਿਨ ਦੀ ਕੀਮਤ 'ਚ 75 ਫ਼ੀਸਦੀ ਤੱਕ ਕਰੇਗੀ ਕਟੌਤੀ

ਨਾਵਲਕਾਰੀ ਦੇ ਖੇਤਰ ਵਿੱਚ ਬੁਲੰਦੀਆਂ ਹਾਸਲ ਕਰਨ ਵਾਲੇ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਨੂੰ ਸਨਮਾਨ ਲਈ ਬੁਲਾਵਾ ਦੇਣ ਉਪਰੰਤ ਮਨਦੀਪ ਖੁਰਮੀ ਨੇ ਆਪਣੀ ਜ਼ਿੰਦਗੀ ਵਿੱਚ ਸ਼ਿਵਚਰਨ ਸਿੰਘ ਗਿੱਲ ਤੇ ਸ਼ਿਵਚਰਨ ਜੱਗੀ ਕੁੱਸਾ ਦੀਆਂ ਸਿੱਖਿਆਵਾਂ ਨੂੰ ਬਾਖੂਬੀ ਚਿਤਰਣ ਕੀਤਾ। ਪੰਜਾਬੀ ਗਾਇਕੀ ਦੇ ਬਾਬਾ ਬੋਹੜ ਦੀਦਾਰ ਸਿੰਘ ਪ੍ਰਦੇਸੀ ਅਤੇ ਗਾਡਫਾਦਰ ਆਫ਼ ਭੰਗੜਾ ਵਜੋਂ ਜਾਣੇ ਜਾਂਦੇ ਚੰਨੀ ਸਿੰਘ ਓ ਬੀ ਈ ਨੂੰ ਪੰਜਾਬੀ ਸੰਗੀਤ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਚੰਨੀ ਸਿੰਘ ਬਾਰੇ ਪ੍ਰਸਿੱਧ ਪੇਸ਼ਕਾਰਾ ਰੂਪ ਦਵਿੰਦਰ ਨਾਹਿਲ ਵੱਲੋਂ ਬਹੁਤ ਹੀ ਸ਼ਾਨਦਾਰ ਲਫਜ਼ਾਂ ਵਿੱਚ ਉਨ੍ਹਾਂ ਦੀ ਸ਼ਖਸੀਅਤ ਨੂੰ ਹਾਜ਼ਰੀਨ ਸਾਹਮਣੇ ਪੇਸ਼ ਕੀਤਾ। ਸਾਹਿਤਕ ਖੇਤਰ ਵਿੱਚ ਅਮਿਟ ਪੈੜਾਂ ਪਾਉਣ ਵਾਲੀ ਸ਼ਾਇਰਾ ਡਾ. ਅਮਰ ਜਯੋਤੀ ਨੂੰ ਸਨਮਾਨ ਲਈ ਸੱਦਾ ਦੇਣ ਉਪਰੰਤ ਉੱਘੀ ਕਹਾਣੀਕਾਰਾ ਤੇ ਪੇਸ਼ਕਾਰਾ ਭਿੰਦਰ ਜਲਾਲਾਬਾਦੀ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਅਮਰ ਜਯੋਤੀ ਦੇ ਸਾਹਿਤਕ ਸਫ਼ਰ ਨੂੰ ਹਾਜ਼ਰੀਨ ਦੇ ਰੂਬਰੂ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ

ਦੂਸਰੇ ਭਾਗ ਦੇ ਪ੍ਰਧਾਨਗੀ ਮੰਡਲ 'ਚ ਡਾ. ਸੁਨੀਲ ਸਜਲ, ਰੂਪ ਦਵਿੰਦਰ ਨਾਹਿਲ, ਤਲਵਿੰਦਰ ਢਿੱਲੋਂ, ਪੰਜਾਬੀ ਲੋਕ ਗਾਇਕਾ ਮਹਿੰਦਰ ਕੌਰ ਭੰਵਰਾ ਅਤੇ ਮਨਜੀਤ ਕੌਰ ਪੱਡਾ ਸ਼ਾਮਲ ਸਨ। ਕਵੀ ਦਰਬਾਰ ਵਿੱਚ ਭਾਗ ਲੈਣ ਵਾਲਿਆਂ 'ਚ ਅਮਨਦੀਪ ਸਿੰਘ (ਗਲਾਸਗੋ), ਕਿੱਟੀ ਬੱਲ, ਗੁਰਮੇਲ ਕੌਰ ਸੰਘਾ, ਰੂਪ ਦਵਿੰਦਰ ਨਾਹਿਲ, ਮਨਜੀਤ ਪੱਡਾ, ਭਿੰਦਰ ਜਲਾਲਾਬਾਦੀ, ਡਾ. ਅਮਰ ਜਯੋਤੀ, ਦੀਦਾਰ ਸਿੰਘ ਪ੍ਰਦੇਸੀ, ਰਾਜਿੰਦਰ ਕੌਰ, ਨਛੱਤਰ ਭੋਗਲ, ਨਰਿੰਦਰਪਾਲ ਕੌਰ, ਮਨਪ੍ਰੀਤ ਸਿੰਘ ਬੱਧਨੀ ਕਲਾਂ, ਮਹਿੰਦਰ ਕੌਰ ਮਿੱਢਾ, ਸ਼ਗੁਫਤਾ ਗਿੰਮੀ ਲੋਧੀ, ਬੀਰ ਵਰਿੰਦਰ ਬੁੱਟਰ, ਗੁਰਜੋਤ ਕੌਰ ਅਤੇ ਮਹਿੰਦਰ ਕੌਰ ਭੰਵਰਾ ਸ਼ਾਮਲ ਹੋਏ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਦਾ ਰੱਖਿਆ ਨੀਂਹ ਪੱਥਰ

ਉੱਘੇ ਕਲਾਕਾਰ, ਲੇਖਕ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲਿਆਂ ਸਮੇਤ ਕੁਝ ਧਾਰਮਿਕ, ਰਾਜਨੀਤਕ ਅਤੇ ਲੋਕ ਭਲਾਈ ਦੇ ਕੰਮ ਕਰਨ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ 'ਚ ਸਾਊਥਾਲ ਤੋਂ ਐੱਮ ਪੀ ਵੀਰੇਂਦਰ ਸ਼ਰਮਾ ਅਤੇ ਉਨ੍ਹਾਂ ਦੀ ਧਰਮ ਪਤਨੀ, ਈਲਿੰਗ ਕੌਂਸਲ ਤੋਂ ਮੇਅਰ ਸ਼੍ਰੀਮਤੀ ਮਹਿੰਦਰ ਕੌਰ ਮਿੱਢਾ, ਐੱਮ ਪੀ ਫੈਲਥਮ ਹੈਸਟਨ ਸੀਮਾ ਮਲਹੋਤਰਾ, ਰਘਵਿੰਦਰ ਸਿੰਘ ਸਿੱਧੂ (ਮੇਅਰ ਹੰਸਲੋ ਕੌਂਸਲ) ਅਤੇ ਓਂਕਾਰ ਸਹੋਤਾ (ਮੈਂਬਰ ਲੰਡਨ ਅਸੈਂਬਲੀ) ਖ਼ਾਸ ਤੌਰ 'ਤੇ ਪਹੁੰਚੇ। ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ 'ਚ ਸਾਹਿਤਕਾਰ ਡਾ. ਤਾਰਾ ਸਿੰਘ ਆਲਮ, ਭੰਗੜਾ ਕਿੰਗ ਪੰਜਾਬੀ ਗਾਇਕ ਪ੍ਰੇਮੀ ਜੌਹਲ, ਗਾਇਕ ਰਾਜ ਸੇਖੋਂ, ਸੁਰਿੰਦਰ ਕੌਰ ਚੇਅਰ ਪਰਸਨ ਵਾਇਸ ਆਫ਼ ਵੂਮੈਨ, ਯਸ਼ ਸਾਥੀ, ਅਸ਼ਵਿੰਦਰ ਸਿੰਘ ਦਿਓਲ ਅਤੇ ਪਰਿਵਾਰ, ਰਘਬੀਰ ਸਿੰਘ, ਭਜਨ ਧਾਲੀਵਾਲ, ਮਨਜੀਤ ਸਿੰਘ ਸ਼ਾਲਾਪੁਰੀ (ਆਪ ਆਗੂ ਯੂਕੇ) ਸਮੇਤ ਬਹੁਤ ਸਾਰੇ ਪਤਵੰਤੇ ਸੱਜਣ ਪਹੁੰਚੇ।

ਇਹ ਵੀ ਪੜ੍ਹੋ : MEA ਦਾ ਖੁਲਾਸਾ- 26/11 ਹਮਲੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ 'ਚ ਪਾਕਿਸਤਾਨ ਨੇ ਨਹੀਂ ਦਿਖਾਈ ਗੰਭੀਰਤਾ

ਇਸ ਮੌਕੇ ਅਮਰਜੀਤ ਰੰਧਾਵਾ, ਕੁਲਵਿੰਦਰ ਕੌਰ ਬੱਚੂ, ਲਖਵਿੰਦਰ ਕੌਰ ਸਰਾਏ, ਨਰਿੰਦਰ ਕੌਰ ਖ਼ੋਸਾ, ਜਸਵੀਰ ਸਿੱਧੂ, ਪੰਮੀ ਚੀਮਾ, ਸੁਰਿੰਦਰ ਕੌਰ ਤੂਰ ਕੈਂਥ, ਸਤਨਾਮ ਕੌਰ ਢੀਂਡਸਾ, ਮਨਪ੍ਰੀਤ ਕੌਰ ਦਿਓਲ, ਦਲਜਿੰਦਰ ਬੁੱਟਰ, ਗੁਰਪ੍ਰਤਾਪ ਸਿੰਘ, ਭਿੰਦਰ ਆਦਿ ਨਾਂ ਖ਼ਾਸ ਹਨ। ਪਰਿਵਾਰਕ ਮੈਂਬਰਾਂ ਵਿੱਚ ਮਾਤਾ ਧਨਿੰਦਰ ਕੌਰ ਗਿੱਲ, ਸ਼ਿਵਜੋਤ ਸਿੰਘ ਗਿੱਲ, ਕ੍ਰਿਸਟਲ ਕੌਰ ਗਿੱਲ, ਜਪਿੰਦਰ ਕੌਰ ਢੇਸੀ ਅਤੇ ਪਰਮਜੀਤ ਕੌਰ ਢੇਸੀ ਵੀ ਹਾਜ਼ਰ ਸਨ। ਮੰਚ ਸੰਚਾਲਨ ਦਾ ਕਾਰਜ ਉੱਘੇ ਸ਼ਾਇਰ ਅਜ਼ੀਮ ਸ਼ੇਖਰ ਦੁਆਰਾ ਬਾਖ਼ੂਬੀ ਨਿਭਾਇਆ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Shivcharan Singh Gill
  • Memorial Trust
  • UK
  • Literary Event
  • ਸ਼ਿਵਚਰਨ ਸਿੰਘ ਗਿੱਲ
  • ਮੈਮੋਰੀਅਲ ਟਰੱਸਟ
  • ਯੂਕੇ
  • ਸਾਹਿਤਕ ਸਮਾਗਮ

MEA ਦਾ ਖੁਲਾਸਾ- 26/11 ਹਮਲੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ 'ਚ ਪਾਕਿਸਤਾਨ ਨੇ ਨਹੀਂ ਦਿਖਾਈ ਗੰਭੀਰਤਾ

NEXT STORY

Stories You May Like

  • youths willing to return to india from uk apprise jathedar gargajj
    ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ. ਗੜਗੱਜ ਨੂੰ ਹਾਲਾਤ ਬਾਰੇ ਕਰਵਾਇਆ ਜਾਣੂ
  • special meeting between amit shah and hardeep singh gill
    ਅਮਿਤ ਸ਼ਾਹ ਅਤੇ ਹਰਦੀਪ ਸਿੰਘ ਗਿੱਲ ਵਿਚਾਲੇ ਵਿਸ਼ੇਸ਼ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • the voice of human rights will echo in khalra park in fresno
    ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਹੋਵੇਗਾ ਸਮਾਗਮ
  • discussion in rajya sabha on alleged irregularities in ramtemple
    ਰਾਮ ਮੰਦਰ ਟਰੱਸਟ 'ਚ ਕਥਿਤ ਬੇਨਿਯਮਾਂ 'ਤੇ ਰਾਜਸਭਾ 'ਤ ਚਰਚਾ ਦੀ ਮੰਗ, ਸੂਰਜੇਵਾਲਾ ਨੇ ਦਿੱਤਾ ਨੋਟਿਸ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ ਰਜਿਸਟਰਡ ਕਰਵਾਉਣ ਦੇ ਹੁਕਮ
  • indiscriminate firing during religious function in punjab
    ਪੰਜਾਬ 'ਚ ਧਾਰਮਿਕ ਸਮਾਗਮ ਦੌਰਾਨ ਚੱਲੀਆਂ ਅੰਨ੍ਹੇਵਾਹ ਗੋਲੀਆਂ, ਡੇਢ ਦਰਜਨ ਦੇ ਕਰੀਬ ਲੋਕਾਂ ਨੇ...
  • punjab police  mansa police  dsp gill
    ਗੁੰਡਾ-ਗਰਦੀ ਤੇ ਨਸ਼ਿਆਂ ਦੇ ਮਾਮਲਿਆਂ 'ਚ ਪੁਲਸ ਕਰ ਰਹੀ ਸਖ਼ਤ ਕਾਰਵਾਈ : DSP ਗਿੱਲ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pok elections
      ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪੀਓਕੇ ਚੋਣਾਂ 'ਚ ਅੱਗੇ
    • isarel lebnon conflict
      ਜੂਨ 'ਚ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਲੇਬਨਾਨ 'ਚ ਮਾਰੇ ਗਏ ਦੋ ਇਜ਼ਰਾਈਲੀ ਸੈਨਿਕ
    • social media centers
      'ਡਿਜੀਟਲ ਕੈਦ' 'ਚੋਂ ਕੱਢਣ ਲਈ ਨੌਜਵਾਨਾਂ ਨੂੰ ਸੁਧਾਰ ਕੇਂਦਰ ਭੇਜ ਰਹੇ ਚੀਨੀ...
    • ways to avoid extreme heat
      ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ ਹੋਇਆ ਅਜੀਬੋ-ਗਰੀਬ ਫਰਮਾਨ
    • us removes sanctions on iraqi airline
      ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ
    • anniversary of lord valmiki statue
      ਇਟਲੀ ਵਿਖੇ ਲੱਗੀ ਭਗਵਾਨ ਵਾਲਮੀਕਿ ਜੀ ਪ੍ਰਤਿਮਾ ਦੀ ਪਹਿਲੀ ਵਰ੍ਹੇਗੰਢ ਧੂਮ-ਧਾਮ ਨਾਲ...
    • vehicle collision
      ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ
    • j k after 370
      ਇਕ ਪਾਸੇ ਵਿਕਾਸ ਤੇ ਦੂਜੇ ਪਾਸੇ 'ਆਟੇ' ਪਿੱਛੇ ਗੋਲ਼ੀਆਂ ! 370 ਹਟਣ ਮਗਰੋਂ...
    • indian boat incident
      ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ
    • this country has banned makeup for brides
      ਇਸ ਦੇਸ਼ 'ਚ ਲਾੜੀਆਂ ਦੇ ਮੇਕਅਪ 'ਤੇ ਲੱਗਾ ਬੈਨ ! ਕਾਰਨ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +