Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:46:29 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਇਪਸਾ ਵੱਲੋਂ ਜਸਵੰਤ ਵਾਗਲਾ ਦੀ ਕਿਤਾਬ 'ਸਿਲਸਿਲਾ' 'ਤੇ ਗੋਸ਼ਟੀ, ਬਲਵਿੰਦਰ ਸੰਧੂ ਤੇ ਨਿਰਮਲ ਦਿਓਲ ਦਾ ਸਨਮਾਨ

INTERNATIONAL News Punjabi(ਵਿਦੇਸ਼)

ਇਪਸਾ ਵੱਲੋਂ ਜਸਵੰਤ ਵਾਗਲਾ ਦੀ ਕਿਤਾਬ 'ਸਿਲਸਿਲਾ' 'ਤੇ ਗੋਸ਼ਟੀ, ਬਲਵਿੰਦਰ ਸੰਧੂ ਤੇ ਨਿਰਮਲ ਦਿਓਲ ਦਾ ਸਨਮਾਨ

  • Edited By Cherry,
  • Updated: 23 Apr, 2022 02:04 PM
Australia
literary event hosted by ipsa in australia
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) - ਪੂਰੇ ਵਿਸ਼ਵ ਦੀਆਂ ਪ੍ਰਵਾਸੀ ਸਾਹਿਤਕ ਸੰਸਥਾਵਾਂ ਵਿਚ ਸਭ ਤੋਂ ਸਰਗਰਮ ਅਤੇ ਆਸਟਰੇਲੀਆ ਦੀ ਸਿਰਮੌਰ ਸਾਹਿਤਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ਼ ਆਸਟਰੇਲੀਆ (ਇਪਸਾ) ਵੱਲੋਂ ਬੀਤੇ ਦਿਨੀਂ ਅਦਬੀ ਸਮਾਗਮਾਂ ਦੀ ਮਾਸਿਕ ਲੜੀ ਤਹਿਤ ਅਪ੍ਰੈਲ ਮਹੀਨੇ ਦਾ ਸਾਹਿਤਕ ਸਮਾਗਮ ਰਚਾਇਆ ਗਿਆ। ਇਸ ਵਿਚ ਪੰਜਾਬ ਤੋਂ ਨਾਮਵਰ ਕਵੀ ਬਲਵਿੰਦਰ ਸੰਧੂ ਨੂੰ ਰੂ-ਬ-ਰੂ ਕਰਵਾਇਆ ਗਿਆ ਅਤੇ ਉਹਨਾਂ ਨੂੰ ਸਾਹਿਤ ਵਿਚ ਪਾਏ ਹੁਣ ਤੱਕ ਦੇ ਯੋਗਦਾਨ ਲਈ ਵਿਸ਼ੇਸ਼ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪ੍ਰਸਿੱਧ ਗੀਤਕਾਰ ਨਿਰਮਲ ਦਿਓਲ ਜੀ ਨੂੰ ਸਨਮਾਨ ਚਿੰਨ੍ਹ ਅਤੇ ਕਿਤਾਬਾਂ ਦਾ ਸੈੱਟ ਭੇਂਟ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿਚ ਪ੍ਰੌੜ ਲੇਖਕ ਨਿਰੰਜਨ ਸਿੰਘ ਵਿਰਕ ਅਤੇ ਮਿਸ਼ਨਰੀ ਗੀਤਕਾਰ ਰੱਤੂ ਰੰਧਾਵਾ ਨੂੰ ਵੀ ਇਪਸਾ ਵੱਲੋਂ ਐਵਾਰਡ ਆਫ਼ ਆਨਰ ਨਾਲ ਨਿਵਾਜਿਆ ਗਿਆ। ਸਮਾਗਮ ਦੇ ਪਹਿਲੇ ਭਾਗ ਵਿਚ ਕਵੀ ਦਰਬਾਰ ਦਾ ਆਰੰਭ ਹਰਜੀਤ ਕੌਰ ਸੰਧੂ ਦੀ ਗ਼ਜ਼ਲ ਨਾਲ ਹੋਇਆ। ਇਸ ਤੋਂ ਬਾਅਦ ਪਾਲ ਰਾਊਕੇ ਨੇ ਗੀਤ ਨਾਲ, ਬਾਲ ਅਸ਼ਮੀਤ ਸੰਧੂ ਅਤੇ ਸੁਖਮਨ ਸੰਧੂ ਨੇ ਬਾਲ ਗੀਤ ਰਾਹੀ, ਗੀਤਕਾਰ ਸੁਰਜੀਤ ਸੰਧੂ ਨੇ ਗੀਤ ਨਾਲ, ਲੋਕ ਗਾਇਕ ਮੀਤ ਧਾਲੀਵਾਲ ਨੇ ਹਿੰਦ-ਪਾਕਿ ਦੋਸਤੀ ਨੂੰ ਸਮਰਪਿਤ ਗੀਤ, ਇਕਬਾਲ ਸਿੰਘ ਧਾਮੀ ਨੇ ਮਹਾਰਾਣੀ ਜਿੰਦਾ ਨੂੰ ਸਮਰਪਿਤ ਗੀਤ ਪੇਸ਼ ਕੀਤਾ। ਇਸ ਲੜੀ ਨੂੰ ਅੱਗੇ ਤੋਰਦਿਆਂ ਮਨਦੀਪ ਸਿੰਘ ਹੋਠੀ, ਸਰਬਜੀਤ ਸੋਹੀ ਅਤੇ ਰੁਪਿੰਦਰ ਸੋਜ਼ ਨੇ ਵੀ ਹਾਜ਼ਰੀ ਲਵਾਈ।

ਸਮਾਗਮ ਦੇ ਦੂਸਰੇ ਭਾਗ 'ਚ ਧੰਨਵਾਦ ਮਨਜੀਤ ਬੋਪਾਰਾਏ ਦੇ ਸ਼ਬਦਾਂ ਨਾਲ ਹੋਇਆ ਅਤੇ ਉਹਨਾਂ ਨੇ ਰੂਸ-ਯੂਕਰੇਨ ਯੁੱਧ ਬਾਰੇ ਇਕ ਭਾਵਪੂਰਤ ਕਵਿਤਾ ਪੇਸ਼ ਕੀਤੀ। ਇਸ ਤੋਂ ਬਾਅਦ ਸ਼ਾਇਰ ਜਸਵੰਤ ਵਾਗਲਾ ਦੇ ਨਵ ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ਸਿਲਸਿਲਾ 'ਤੇ ਵਿਚਾਰ ਗੋਸ਼ਟੀ ਕਰਵਾਈ ਗਈ। ਸਭ ਤੋਂ ਪਹਿਲਾਂ ਸਰਬਜੀਤ ਸੋਹੀ ਨੇ ਵਿਸਥਾਰ ਵਿਚ ਗ਼ਜ਼ਲ ਦੀਆਂ ਸੰਭਾਵਨਾਵਾਂ ਅਤੇ ਸੀਮਾਵਾਂ ਨਾਲ ਗੱਲ ਸ਼ੁਰੂ ਕਰਦੇ ਹੋਏ ਜਸਵੰਤ ਦੇ ਗ਼ਜ਼ਲ ਸਫ਼ਰ ਬਾਰੇ ਚਾਨਣਾ ਪਾਇਆ। ਸੋਹੀ ਨੇ ਜਸਵੰਤ ਦੇ ਨਵੇਂ ਗ਼ਜ਼ਲ ਸੰਗ੍ਰਹਿ ਨੂੰ ਵਧੀਆ ਅਤੇ ਮਿਆਰੀ ਕਿਹਾ। ਇਪਸਾ ਦੇ ਪ੍ਰਧਾਨ ਰੁਪਿੰਦਰ ਸੋਜ਼ ਨੇ ਜਸਵੰਤ ਵਾਗਲਾ ਦੀ ਗ਼ਜ਼ਲ ਕਲਾ ਨੂੰ ਸਰਾਹੁੰਦਿਆਂ ਉਸਦੀਆਂ ਰਚਨਾਵਾਂ ਵਿਚ ਗਾਇਨ ਸਮਰੱਥਾ ਅਤੇ ਨਵੀਨਤਾ ਦਾ ਜ਼ਿਕਰ ਕੀਤਾ।

ਸੋਜ਼ ਨੇ ਜਸਵੰਤ ਦੀ ਗ਼ਜ਼ਲ ਸਿੱਖਣ ਲਈ ਕੀਤੀ ਮਿਹਨਤ ਦੀ ਵੀ ਸਿਫ਼ਤ ਕੀਤੀ ਅਤੇ ਗੁਰਦਿਆਲ ਰੌਸ਼ਨ ਜੀ ਦੀ ਰਹਿਨੁਮਾਈ ਦੀ ਤਾਈਦ ਕਰਦਿਆਂ ਉਹਨਾਂ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਵਿਸ਼ੇਸ਼ ਮਹਿਮਾਨ ਗੀਤਕਾਰ ਰੱਤੂ ਰੰਧਾਵਾ ਨੇ ਦੋ ਗੀਤ ਬੋਲ ਕੇ ਦਾਦ ਹਾਸਲ ਕੀਤੀ। ਉਹਨਾਂ ਤੋਂ ਬਾਅਦ ਬਜ਼ੁਰਗ ਲੇਖਕ ਨਿਰੰਜਨ ਸਿੰਘ ਵਿਰਕ ਨੇ ਇਪਸਾ ਦੇ ਕੰਮਾਂ ਦੀ ਤਾਰੀਫ਼ ਕਰਦਿਆਂ ਇਸ ਨੂੰ ਪਰਵਾਸੀ ਧਰਤੀ ਤੇ ਸ਼ਲਾਘਾਯੋਗ ਉਪਰਾਲਾ ਕਿਹਾ। ਸਮਾਗਮ ਦੇ ਮੁੱਖ ਮਹਿਮਾਨ ਗੀਤਕਾਰ ਨਿਰਮਲ ਸਿੰਘ ਦਿਓਲ ਨੇ ਸਾਹਿਤ ਅਤੇ ਪੁਸਤਕਾਂ ਦੇ ਬਾਰੇ ਬਹੁਤ ਮਹੱਤਵਪੂਰਨ ਵਿਚਾਰ ਪੇਸ਼ ਕੀਤੇ ਅਤੇ ਇੰਡੋਜ਼ ਲਾਇਬ੍ਰੇਰੀ ਵਿਚ ਲੱਗੇ ਮਰਹੂਮ ਹਸਤੀਆਂ ਦੇ ਪੋਰਟਰੇਟਾਂ ਨੂੰ ਬਹੁਤ ਵਧੀਆ ਪਹਿਲਕਦਮੀ ਕਿਹਾ। ਉਹ ਆਪਣੇ ਮਿੱਤਰ ਸਵਰਗੀ ਲੇਖਕ ਮੰਗਲ ਮਦਾਨ ਦੀ ਤਸਵੀਰ ਦੇਖ ਕੇ ਭਾਵੁਕ ਹੋਣੋਂ ਰਹਿ ਨਾ ਸਕੇ।

ਅੰਤ ਵਿਚ ਪੰਜਾਬ ਤੋਂ ਆਏ ਸੂਖਮ ਕਵੀ ਬਲਵਿੰਦਰ ਸੰਧੂ ਨੇ ਜਿੱਥੇ ਸਿਰਜਣ ਪ੍ਰਕਿਰਿਆ ਅਤੇ ਜੀਵਨ ਸਫ਼ਰ ਬਾਰੇ ਗੱਲ-ਬਾਤ ਕੀਤੀ, ਉੱਥੇ ਇਕ ਤੋਂ ਬਾਅਦ ਇਕ ਸ਼ਾਨਦਾਰ ਕਵਿਤਾਵਾਂ ਦੀ ਪੇਸ਼ਕਾਰੀ ਕਰਦਿਆਂ ਸਰੋਤਿਆਂ ਦਾ ਮਨ ਮੋਹ ਲਿਆ। ਉਹਨਾਂ ਨੇ ਇਪਸਾ ਦੇ ਆਸਟਰੇਲੀਆ ਵਿਚ ਸਾਹਿਤਕ ਕਾਰਜਾਂ ਨੂੰ ਮੀਲ-ਪੱਥਰ ਆਖਦਿਆਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਹੋ ਜਹੀਆਂ ਸੰਸਥਾਵਾਂ ਦੇ ਹੁੰਦਿਆਂ ਬਾਹਰਲੀਆਂ ਧਰਤੀਆਂ 'ਤੇ ਮਾਤ ਭਾਸ਼ਾ ਕਦੇ ਨਹੀਂ ਮਰ ਸਕਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਹਰ ਚੰਦ ਵਾਗਲਾ, ਸ਼ਮਸ਼ੇਰ ਸਿੰਘ ਚੀਮਾ, ਬਿਕਰਮਜੀਤ ਸਿੰਘ ਚੰਦੀ, ਦੀਪਇੰਦਰ ਸਿੰਘ, ਗੁਰਵਿੰਦਰ ਸਿੰਘ ਖੱਟੜਾ, ਜਸਵਿੰਦਰ ਬਰਾੜ ਆਦਿ ਨਾਮਵਰ ਹਸਤੀਆਂ ਨੇ ਸ਼ਿਰਕਤ ਕੀਤੀ। ਸਟੇਜ ਸੈਕਟਰੀ ਦੀ ਭੂਮਿਕਾ ਰੁਪਿੰਦਰ ਸੋਜ਼ ਅਤੇ ਸਰਬਜੀਤ ਸੋਹੀ ਵੱਲੋਂ ਸਾਂਝੇ ਰੂਪ ਵਿਚ ਨਿਭਾਈ ਗਈ।

  • Australia
  • Ipsa
  • Literary Events
  • ਆਸਟ੍ਰੇਲੀਆ
  • ਇਪਸਾ
  • ਸਾਹਿਤਕ ਸਮਾਗਮ

ਕੈਨੇਡਾ: ਨਸ਼ਾ ਕਰਕੇ ਟਰੱਕ-ਟਰੇਲਰ ਚਲਾਉਣ ਦੇ ਦੋਸ਼ ਹੇਠ ਭਾਰਤੀ ਡਰਾਈਵਰ ਗ੍ਰਿਫ਼ਤਾਰ

NEXT STORY

Stories You May Like

  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • pisces people will achieve honor and respect
    ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • sunny deol visits partition museum during   batwara 1947   punjab promotions
    'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ ਕੀਤਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • satnam singh sandhu rajya sabha
    MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਦਾ ਮੁੱਦਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in sydney
      ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ
    • masoud  pezeshkian statement
      ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ ਇਕਜੁੱਟਤਾ ਬਣੀ ਮਿਸਾਲ :...
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +