Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:09:15 PM

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • sunil jakhar in jalandhar

    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ:...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • punjabi boy in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ

INTERNATIONAL News Punjabi(ਵਿਦੇਸ਼)

ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ ਮਜਬੂਰ ਹੋਏ ਟੈਕਸਾਸ ਦੇ ਲੋਕ

  • Edited By Vandana,
  • Updated: 25 Jun, 2026 02:44 PM
United States of America
lockdown begun
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਅਮਰੀਕਾ ਵਿਖੇ ਟੈਕਸਾਸ ਰਾਜ ਦੇ ਔਰੇਂਜ ਕਾਊਂਟੀ  ਵਿੱਚ ਇੱਕ ਬੇਹੱਦ ਅਜੀਬੋ-ਗਰੀਬ ਘਟਨਾ ਵਾਪਰੀ। ਇੱਥੇ ਇੱਕ 18-ਪਹੀਆ ਵੱਡਾ ਟਰੱਕ ਪਲਟਣ ਕਾਰਨ ਲਗਭਗ 24 ਲੱਖ ਮਧੂ-ਮੱਖੀਆਂ ਬਾਹਰ ਨਿਕਲ ਆਈਆਂ ਅਤੇ ਹਵਾ ਵਿੱਚ ਫੈਲ ਗਈਆਂ।, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪ੍ਰਸ਼ਾਸਨ ਨੂੰ ਰਿਹਾਇਸ਼ੀ ਇਲਾਕੇ ਵਿੱਚ ਲੌਕਡਾਊਨ ਲਗਾਉਣ ਲਈ ਮਜ਼ਬੂਰ ਹੋਣਾ ਪਿਆ।

 

NEW: A Texas neighborhood was forced to go on lockdown after an 18-wheeler flipped over, releasing 24 *million* honeybees.

The truck was carrying more than 400 hives with about 60,000+ bees in each hive when the truck driver lost control and flipped into a ditch.

Locals in… pic.twitter.com/Lr5hSVu90r

— Collin Rugg (@CollinRugg) June 23, 2026

ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਧੂ-ਮੱਖੀਆਂ ਦੇ ਬਕਸਿਆਂ ਨਾਲ ਲੱਦਿਆ ਇੱਕ 18-ਪਹੀਆ ਟਰੱਕ ਅਚਾਨਕ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਿਆ। ਟਰੱਕ ਪਲਟਦੇ ਹੀ ਇਸ ਵਿੱਚ ਮੌਜੂਦ ਲੱਖਾਂ ਦੀ ਗਿਣਤੀ ਵਿੱਚ ਮੱਖੀਆਂ ਬਾਹਰ ਨਿਕਲ ਆਈਆਂ। ਇਹ ਮੱਖੀਆਂ ਇੰਨੀਆਂ ਜ਼ਿਆਦਾ ਅਤੇ ਖ਼ਤਰਨਾਕ ਸਨ ਕਿ ਇਨ੍ਹਾਂ ਨੇ ਆਸ-ਪਾਸ ਦੀਆਂ ਸੜਕਾਂ ਅਤੇ ਘਰਾਂ ਨੂੰ ਆਪਣੇ ਘੇਰੇ ਵਿੱਚ ਲੈ ਲਿਆ। ਮਧੂ-ਮੱਖੀਆਂ ਦੇ ਇਸ ਭਿਆਨਕ ਹਮਲੇ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਨੇੜਲੇ ਇਲਾਕੇ ਵਿੱਚ 'ਸ਼ੈਲਟਰ-ਇਨ-ਪਲੇਸ' (ਲੌਕਡਾਊਨ) ਦਾ ਐਲਾਨ ਕਰ ਦਿੱਤਾ। ਲੋਕਾਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਹੈ ਕਿ ਉਹ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ੇ ਪੂਰੀ ਤਰ੍ਹਾਂ ਬੰਦ ਰੱਖਣ ਅਤੇ ਜਦੋਂ ਤੱਕ ਸਥਿਤੀ ਕਾਬੂ ਹੇਠ ਨਹੀਂ ਆਉਂਦੀ, ਬਾਹਰ ਨਾ ਨਿਕਲਣ।

ਪੜ੍ਹੋ ਇਹ ਅਹਿਮ ਖ਼ਬਰ-  ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ ਲੋਕਾਂ ਲਈ ਸ਼ਾਨਦਾਰ ਪਹਿਲ

ਮੌਕੇ 'ਤੇ ਮਧੂ-ਮੱਖੀ ਪਾਲਕਾਂ ਅਤੇ ਮਾਹਿਰਾਂ ਦੀਆਂ ਟੀਮਾਂ ਨੂੰ ਬੁਲਾਇਆ ਗਿਆ ਤਾਂ ਜੋ ਇਨ੍ਹਾਂ ਲੱਖਾਂ ਮੱਖੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਕਾਬੂ ਕੀਤਾ ਜਾ ਸਕੇ। ਪੁਲਿਸ ਨੇ ਸੜਕ ਦੇ ਉਸ ਹਿੱਸੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ ਤਾਂ ਜੋ ਕੋਈ ਵਾਹਨ ਚਾਲਕ ਇਨ੍ਹਾਂ ਦੇ ਹਮਲੇ ਦਾ ਸ਼ਿਕਾਰ ਨਾ ਹੋਵੇ। ਦੱਸਿਆ ਜਾ ਰਿਹਾ ਹੈ ਕਿ ਮੱਖੀਆਂ ਦੀ ਵੱਡੀ ਗਿਣਤੀ ਕਾਰਨ ਬਚਾਅ ਕਾਰਜਾਂ ਵਿੱਚ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਅਧਿਕਾਰੀਆਂ ਵੱਲੋਂ ਟਰੱਕ ਵਿਚ ਲੱਦੇ ਛੱਤਿਆਂ ਦੇ ਮਾਲਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ। ਹਾਦਸੇ ਵਾਲੀ ਥਾਂ ’ਤੇ ਤਸਵੀਰ ਖਿੱਚਣ ਪੁੱਜੇ ਕਈ ਫੋਟੋ ਪੱਤਰਕਾਰ ਵੀ ਮਧੂ-ਮੱਖੀਆਂਦੇ ਤਿੱਖੇ ਡੰਗ ਦਾ ਸ਼ਿਕਾਰ ਬਣ ਗਏ ਪਰ ਮਾਮਲਾ ਗੰਭੀਰ ਹੋਣ ਤੋਂ ਬਚਾਅ ਰਿਹਾ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Lockdown
  • Truck Accident
  • Bees
  • Texas
  • USA
  • ਲੌਕਡਾਊਨ
  • ਟਰੱਕ ਹਾਦਸਾ
  • ਮਧੂ-ਮੱਖੀਆਂ
  • ਟੈਕਸਾਸ
  • ਅਮਰੀਕਾ

Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ ਮੰਗ

NEXT STORY

Stories You May Like

  • heavy rains to continue for 4 days in punjab
    ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
  • pahalgam  cloudburst  hotel  house  water
    ਪਹਿਲਗਾਮ 'ਚ ਫਟ ਗਿਆ ਬੱਦਲ ! ਹੋਟਲਾਂ ਤੇ ਘਰਾਂ 'ਚ ਹੋ ਗਿਆ ਪਾਣੀ-ਪਾਣੀ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • waterfalls selfie ban rain season
    ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ ਐਲਾਨ
  • man murder with sharp weapons in dasuya
    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
  • common people are in panic due to the activities of extortion gangs
    ‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!
  • film   the india story
    ਲੋਕ ਫ਼ਿਲਮ 'ਦਿ ਇੰਡੀਆ ਸਟੋਰੀ' ਦੇਖ ਕੇ ਆਪਣੇ ਖਾਣ-ਪੀਣ ਬਾਰੇ ਮੁੜ ਸੋਚਣ ਲਈ ਮਜਬੂਰ ਹੋਣਗੇ : ਚੇਤਨ ਡੀ. ਕੇ.
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • dispute escalates between china and europe
      ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ...
    • india strategy
      ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...
    • czech citizen detained in china
      ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...
    • tariff bill
      ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ ! 60 ਸੈਨੇਟਰਾਂ ਨੇ...
    • us airstrikes on iran
      ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ ਹਮਲਿਆਂ 'ਚ ਕਈ ਪੁਲ ਤਬਾਹ
    • truck drivers
      ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ ਮੁਸੀਬਤ, ਟਰੰਪ ਨੇ ਕਰ'ਤਾ ਇਹ ਐਲਾਨ
    • nitish kaushal arrested
      FBI ਨੂੰ ਵੱਡੀ ਸਫਲਤਾ, ਖ਼ਤਰਨਾਕ ਗੈਂਗਸਟਰ ਨੀਤੀਸ਼ ਕੌਸ਼ਲ ਵਰਮੋਂਟ 'ਚ ਗ੍ਰਿਫ਼ਤਾਰ
    • us makes major change in visa rules
      US ਨੇ ਵੀਜ਼ਾ ਨਿਯਮਾਂ 'ਚ ਕੀਤਾ ਵੱਡਾ ਬਦਲਾਅ, F-1 ਵੀਜ਼ੇ 'ਤੇ ਹੁਣ 4 ਸਾਲ ਹੀ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +