Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:34:25 PM

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਓਮੀਕ੍ਰੋਨ ਦਾ ਕਹਿਰ ਰੋਕਣ ਲਈ ਬ੍ਰਿਟੇਨ 'ਚ ਲੱਗ ਸਕਦੈ ਲਾਕਡਾਊਨ : ਰਿਪੋਰਟ

INTERNATIONAL News Punjabi(ਵਿਦੇਸ਼)

ਓਮੀਕ੍ਰੋਨ ਦਾ ਕਹਿਰ ਰੋਕਣ ਲਈ ਬ੍ਰਿਟੇਨ 'ਚ ਲੱਗ ਸਕਦੈ ਲਾਕਡਾਊਨ : ਰਿਪੋਰਟ

  • Updated: 19 Dec, 2021 02:13 AM
England
lockdown could take place in uk to stem omicron outbreak  report
  • Share
    • Facebook
    • Tumblr
    • Linkedin
    • Twitter
  • Comment

ਲੰਡਨ-ਬ੍ਰਿਟੇਨ ਦੀ ਸਰਕਾਰ ਨੇ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਕਹਿਰ ਦੀ ਤੇਜ਼ੀ ਨੂੰ ਰੋਕਣ ਲਈ ਕ੍ਰਿਸਮਸ ਤੋਂ ਬਾਅਦ ਦੋ ਹਫ਼ਤਿਆਂ ਦੇ ਲਾਕਡਾਊਨ ਦੀ ਯੋਜਨਾ ਬਣਾ ਰਹੀ ਹੈ। ਮੀਡੀਆ 'ਚ ਸ਼ਨੀਵਰ ਨੂੰ ਪ੍ਰਕਾਸ਼ਿਤ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਕ ਰਿਪੋਰਟ ਮੁਤਾਬਕ ਮਸੌਦਾ ਨਿਯਮ ਤਿਆਰ ਕੀਤੇ ਜਾ ਰਹੇ ਹਨ, ਜਿਸ 'ਚ ਕੰਮਕਾਜ ਦੇ ਅਪਵਾਦ ਨੂੰ ਛੱਡ ਕੇ ਬੰਦ ਕਮਰੇ ਦੇ ਅੰਦਰ ਬੈਠਕ ਕਰਨ 'ਤੇ ਪਾਬੰਦੀ ਅਤੇ ਪੱਬ ਅਤੇ ਰੈਸਟੋਰੈਂਟ ਨੂੰ ਆਊਟਡੋਰ ਸਰਵਿਸ ਤੱਕ ਸੀਮਿਤ ਕਰਨ ਦੀ ਯੋਜਨਾ ਸ਼ਾਮਲ ਹੈ।

ਇਹ ਵੀ ਪੜ੍ਹੋ :ਯੂਰਪੀਨ ਦੇਸ਼ ਓਮੀਕ੍ਰੋਨ ਦੇ ਚੱਲਦੇ ਲਾਉਣ ਲੱਗੇ ਸਖ਼ਤ ਪਾਬੰਦੀਆਂ

ਰਿਪੋਰਟ ਮੁਤਾਬਕ, ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਹਮਰੁਤਬਾ 'ਪਲਾਨ ਸੀ' ਤਹਿਤ ਕਈ ਵਿਕਲਪ ਪੇਸ਼ ਕੀਤੇ ਗਏ ਹਨ, ਜਿਨ੍ਹਾਂ 'ਚ ਹਲਕੀਆਂ ਪਾਬੰਦੀਆਂ ਤੋਂ ਲੈ ਕੇ ਲਾਕਡਾਊਨ ਤੱਕ ਸ਼ਾਮਲ ਹੈ। ਐਮਰਜੈਂਸੀ ਸਥਿਤੀ ਲਈ ਬ੍ਰਿਟਿਸ਼ ਸਰਕਾਰ ਦੇ ਵਿਗਿਆਨੀ ਸਲਾਹਕਾਰ ਸਮੂਹ ਤੋਂ ਲੀਕ ਹੋਏ ਬਿਊਰੋ ਤੋਂ ਖੁਲਾਸਾ ਹੋਇਆ ਹੈ ਕਿ ਵਿਗਿਨੀਆਂ ਨੇ ਮੰਤਰੀਆਂ ਨੂੰ ਚਿਤਾਵਨੀ ਦਿੱਤੀ ਕਿ ਰਾਸ਼ਟਰੀ ਸਿਹਤ ਸੇਵਾ ਲਈ ਰੈਸਟੋਰੈਂਟਾਂ ਦੇ ਦਾਇਰੇ 'ਚ ਹਸਪਤਾਲ 'ਚ ਦਾਖਲ ਕਰਨ ਦੇ ਮਾਮਲੇ ਬਹੁਤ ਜਲਦ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ।

ਇਹ ਵੀ ਪੜ੍ਹੋ : ਫਰਾਂਸ ਦੀ ਪ੍ਰਮੁੱਖ ਕੰਪਨੀ ਭਾਰਤ 'ਚ ਮਿਲਟਰੀ ਪਲੇਟਫਾਰਮ ਲਈ ਇੰਜਣ ਵਿਕਸਿਤ ਕਰਨ ਨੂੰ ਤਿਆਰ

ਲਾਕਡਾਊਨ ਪਾਬੰਦੀਆਂ ਦੀ ਰਿਪੋਰਟ ਉਸ ਵੇਲੇ ਆਈ ਹੈ ਜਦ ਬ੍ਰਿਟੇਨ 'ਚ ਸ਼ੁੱਕਰਵਾਰ ਨੂੰ ਕੋਵਿਡ-19 ਇਨਫੈਕਸ਼ਨ ਦੇ ਰਿਕਾਰਡ 93,045 ਮਾਮਲੇ ਸਾਹਮਣੇ ਆਏ ਜੋ ਵੀਰਵਾਰ ਨੂੰ ਸਾਹਮਣੇ ਆਏ 88,376 ਮਾਮਲਿਆਂ 'ਤੋਂ 4,669 ਜ਼ਿਆਦਾ ਹੈ। ਹਾਲਾਂਕਿ ਡੈਲਟਾ ਵੇਰੀਐਂਟ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਫੈਲਿਆ ਹੈ ਪਰ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਲੰਡਨ ਅਤੇ ਸਕਾਟਲੈਂਡ 'ਚ ਤੇਜ਼ੀ ਨਾਲ ਵਧੇ ਹਨ। ਲੰਡਨ ਦੇ ਹਸਪਤਾਲਾਂ 'ਚ ਕੋਵਿਡ-19 ਇਨਫੈਕਟਿਡਾਂ ਦੀ ਗਿਣਤੀ ਹਫ਼ਤੇ ਦੀ ਤੁਲਨਾ 'ਚ 28.6 ਫੀਸਦੀ ਵਧ ਕੇ 1,534 ਹੋ ਗਈ ਹੈ।

ਇਹ ਵੀ ਪੜ੍ਹੋ : ਮੁੰਬਈ ਤੋਂ ਬਾਅਦ ਹੁਣ ਦਿੱਲੀ 'ਚ ਏ.ਪੀ. ਢਿੱਲੋ ਦੇ ਸ਼ੋਅ 'ਤੇ ਖੜ੍ਹਾ ਹੋਇਆ ਵਿਵਾਦ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Lockdown
  • Report
  • Omicron
  • ਲਾਕਡਾਊਨ
  • ਰਿਪੋਰਟ
  • ਓਮੀਕ੍ਰੋਨ

ਰੂਸ ਦੇ ਫੌਜੀ ਜਹਾਜ਼ਾਂ ਨੇ ਅਫਗਾਨਿਸਤਾਨ ਤੋਂ 200 ਲੋਕਾਂ ਨੂੰ ਸੁਰੱਖਿਅਤ ਕੱਢਿਆ

NEXT STORY

Stories You May Like

  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • nature  s fury continues in assam
    ਅਸਾਮ 'ਚ ਕੁਦਰਤ ਦਾ ਕਹਿਰ ਜਾਰੀ: ਹੜ੍ਹ ਕਾਰਨ ਹੁਣ ਤੱਕ 98 ਮੌਤਾਂ, 13 ਜ਼ਿਲ੍ਹਿਆਂ ਦੇ 1.55 ਲੱਖ ਲੋਕ ਪ੍ਰਭਾਵਿਤ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
  • growing scourge of bribery  strong measures needed
    ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
  • telegram founder declared wanted in russia
    ‘ਟੈਲੀਗ੍ਰਾਮ’ ਦਾ ਸੰਸਥਾਪਕ ਰੂਸ ’ਚ ਲੋੜੀਂਦਾ ਐਲਾਨਿਆ, ਯੂਕ੍ਰੇਨ ਲਈ ਅੱਤਵਾਦੀ ਭਰਤੀ ਰੋਕਣ ’ਚ ਅਸਫਲ ਰਹਿਣ ਦਾ ਦੋਸ਼
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us midterm elections
      ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ,...
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • drone attack on russia
      ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • wildfire rages
      ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • ishaq dar statement
      ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...
    • balochistan  incident
      ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ...
    • boat capsizes
      ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
    • pok protetes
      Protestors 'ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ...
    • karachi water crisis
      ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +