Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    2:42:26 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਪੰਜਾਬੀ ਭਾਈਚਾਰੇ ਵਲੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀ ਉਡਾਣ ਸ਼ੁਰੂ ਕਰਨ ਦਾ ਸਵਾਗਤ

INTERNATIONAL News Punjabi(ਵਿਦੇਸ਼)

ਪੰਜਾਬੀ ਭਾਈਚਾਰੇ ਵਲੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀ ਉਡਾਣ ਸ਼ੁਰੂ ਕਰਨ ਦਾ ਸਵਾਗਤ

  • Edited By Vandana,
  • Updated: 20 Aug, 2020 03:12 AM
England
london punjabi community
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਵਿਦੇਸ਼ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਨੇ ਏਅਰ ਇੰਡੀਆਂ ਵੱਲੋਂ ਵੰਦੇ ਭਾਰਤ ਮਿਸ਼ਨ ਦੀਆਂ ਉਡਾਣਾਂ ਵਿਚ ਅੰਮ੍ਰਿਤਸਰ ਅਤੇ ਲੰਡਨ ਦੇ ਹੀਥਰੋ ਹਵਾਈ ਅੱਡੇ ਦਰਮਿਆਨ ਵਿਸ਼ੇਸ਼ ਸਿੱਧੀਆਂ ਉਡਾਣਾਂ ਸ਼ਾਮਲ ਕਰਨ ਦਾ ਸਵਾਗਤ ਕੀਤਾ ਹੈ। ਇਸ ਮਿਸ਼ਨ ਤਹਿਤ ਕੋਰੋਨਾ ਮਹਾਮਾਰੀ ਦੌਰਾਨ ਏਅਰ ਇੰਡੀਆ ਵਿਸ਼ਵ ਭਰ ਵਿਚ ਵਿਸ਼ੇਸ਼ ਉਡਾਣਾਂ ਚਲਾ ਰਹੀ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ (ਮੁਹਿੰਮ) ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਵੱਲੋਂ ਆਪਣੀ ਵੈਬਸਾਈਟ 'ਤੇ ਉਡਾਣਾਂ ਦੀ ਜਾਰੀ ਕੀਤੀ ਗਈ ਨਵੀਂ ਲਿਸਟ ਅਨੁਸਾਰ 24 ਅਗਸਤ ਤੋਂ 30 ਸਤੰਬਰ ਤੱਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਲੰਡਨ ਹੀਥਰੋ ਦੇ ਵਿਚਕਾਰ ਹਰ ਹਫਤੇ, ਇਕ ਸਿੱਧੀ ਉਡਾਣ ਸ਼ਾਮਲ ਕੀਤੀ ਗਈ ਹੈ।

ਇਨ੍ਹਾਂ ਉਡਾਣਾਂ ਦੀ ਬੁਕਿੰਗ ਸ਼ੁਰੂ ਹੈ ਅਤੇ ਏਅਰ ਇੰਡੀਆ ਦੀ ਵੈਬਸਾਈਟ, ਦਫ਼ਤਰ ਅਤੇ ਅਧਿਕਾਰਤ ਟਰੈਵਲ ਏਜੰਟ ਦੇ ਜ਼ਰੀਏ ਕੀਤੀ ਜਾ ਸਕਦੀ ਹੈ। ਇਹ ਉਡਾਣ ਹਰ ਸੋਮਵਾਰ ਲੰਡਨ ਹੀਥਰੋ ਤੋਂ ਸਵੇਰੇ 9:15 ਵਜੇ ਰਵਾਨਾ ਹੋਵੇਗੀ ਅਤੇ ਰਾਤ ਨੂੰ 10:25 ਵਜੇ ਅੰਮ੍ਰਿਤਸਰ ਪਹੁੰਚੇਗੀ। ਮੰਗਲਵਾਰ ਦੁਪਹਿਰ 2:40 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਸ਼ਾਮ ਨੂੰ 7 ਵਜੇ ਲੰਡਨ ਪਹੁੰਚੇਗੀ।

ਗੁਮਟਾਲਾ ਨੇ ਕਿਹਾ,“ਇਸ ਉਡਾਨ ਰਾਹੀਂ ਹੁਣ ਯਾਤਰੀਆਂ ਨੂੰ ਦਿੱਲੀ ਰਾਹੀਂ ਜਾਣ ਦੀ ਬਜਾਏ, ਪੰਜਾਬ ਪਹੁੰਚਣ ਵਿਚ ਬਹੁਤ ਘੱਟ ਸਮਾਂ ਲੱਗੇਗਾ। ਅਸੀਂ ਸ਼ਹਿਰੀ ਹਵਾਬਾਜ਼ੀ ਮੰਤਰੀ ਸਰਦਾਰ ਹਰਦੀਪ ਸਿੰਘ ਪੂਰੀ ਅਤੇ ਏਅਰ ਇੰਡੀਆ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਨੂੰ ਬੇਨਤੀ ਕਰਦੇ ਹਾਂ ਕਿ ਇਹਨਾਂ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾਵੇ ਅਤੇ ਭਵਿੱਖ ਵਿਚ ਭਾਰਤ ਵਲੋਂ ਨਿਯਮਤ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਮੁੜ ਸ਼ੁਰੂ ਕਰਨ ਤੋਂ ਬਾਅਦ ਅੰਮ੍ਰਿਤਸਰ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਉਡਾਣਾਂ ਨੂੰ ਜਾਰੀ ਰੱਖਿਆ ਜਾਵੇ। ਮੰਤਰਾਲੇ ਨੂੰ ਇਹ ਵੀ ਅਪੀਲ ਕਰਦੇ ਹਾਂ ਕਿ ਵੰਦੇ ਭਾਰਤ ਮਿਸ਼ਨ ਤਹਿਤ ਅੰਮ੍ਰਿਤਸਰ-ਬਰਮਿੰਘਮ ਵਿਚਕਾਰ ਵੀ ਵਿਸ਼ੇਸ਼ ਸਿੱਧੀਆਂ ਉਡਾਣਾਂ ਜਲਦ ਸ਼ੁਰੂ ਕੀਤੀਆਂ ਜਾਣ।”

PunjabKesari

ਅੰਮ੍ਰਿਤਸਰ ਵਿਕਾਸ ਮੰਚ ਦੇ ਪੰਧਾਨ ਮਨਮੋਹਨ ਸਿੰਘ ਅਤੇ ਸੇਵਾ ਟਰੱਸਟ ਯੂ.ਕੇ. ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਵੀ ਇਕ ਸਾਂਝੇ ਬਿਆਨ ਵਿੱਚ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ। ਇਹ ਦੋਨੋ ਸੰਗਠਨ ਲੰਮੇ ਸਮੇਂ ਤੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀਆਂ ਉਡਾਣਾਂ ਦੀ ਸਾਂਝੀ ਮੁਹਿੰਮ ਨੂੰ ਚਲਾ ਰਹੇ ਹਨ। ਸੇਖੋਂ ਨੇ ਕਿਹਾ ਕਿ ਭਾਈਚਾਰੇ ਦੀ ਲੰਡਨ ਲਈ ਉਡਾਣਾਂ ਦੀ ਮੰਗ ਅੰਸ਼ਕ ਤੌਰ 'ਤੇ ਨਵੰਬਰ 2019 ਵਿੱਚ ਗੁਰੁ ਨਾਨਕ ਦੇਵ ਜੀ ਦੇ 550 ਵੇਂ ਗੁਰਪੂਰਬ ਦੇ ਸਮਾਗਮਾਂ ’ਤੇ ਪੂਰੀ ਹੋਈ ਜਦ ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਲੰਡਨ ਦੇ ਸੈਨਸਟੈਡ ਏਅਰਪੋਰਟ ਲਈ ਤਿੰਨ ਹਫਤਾਵਾਰੀ ਉਡਾਣਾਂ ਸ਼ੁਰੂ ਕੀਤੀਆਂ। ਇਸ ਦੇ ਬਾਵਜੂਦ ਅਸੀਂ ਲੰਡਨ ਹੀਥਰੋ ਲਈ ਸਿੱਧੀਆਂ ਉਡਾਣਾਂ ਦੀ ਮੰਗ ਕਰ ਰਹੇ ਹਾਂ ਕਿਉਂਕਿ ਸਟੈਨਸਟੇਡ ਨਾਲੋਂ ਹੀਥਰੋ ਲਈ ਉਡਾਣਾਂ ਨਾਲ ਭਾਈਚਾਰੇ ਨੂੰ ਵੱਡਾ ਫਾਇਦਾ ਹੋਵੇਗਾ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ ਮੰਦੀ ਕਾਰਨ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੀ ਆਰਥਿਕ ਹਾਲਤ ਚਿੰਤਾਜਨਕ

ਪੰਜਾਬੀਆਂ ਦੀ ਬਹੁਗਿਣਤੀ ਹੀਥਰੋ ਦੇ ਨੇੜੇ ਰਹਿੰਦੀ ਹੈ, ਜਿਸ ਵਿਚ ਕਾਰੋਬਾਰੀ ਵਰਗ ਦੇ ਯਾਤਰੀਆਂ ਦੀ ਵੀ ਵੱਡੀ ਗਿਣਤੀ ਹੈ। ਪੰਜਾਬੀ ਦੁਨੀਆ ਦੇ ਸਭ ਤੋਂ ਵੱਡੇ ਮੰਨੇ ਜਾਣ ਵਾਲੇ ਏਵੀਏਸ਼ਨ ਕੇਂਦਰ ਹੀਥਰੋ ਹਵਾਈ ਅੱਡੇ ਰਾਹੀਂ ਏਅਰ ਇੰਡੀਆਂ ਦੀਆਂ ਯੂਰਪ, ਅਮਰੀਕਾ, ਕੈਨੇਡਾ ਦੀਆਂ ਭਾਈਵਾਲ ਹਵਾਈ ਕੰਪਨੀਆਂ ਏਅਰ ਕੈਨੇਡਾ, ਯੂਨਾਈਟਿਡ ਆਦਿ ਦੀਆਂ ਉਡਾਣਾਂ ਤੇ ਅਸਾਨੀ ਨਾਲ ਯੂਰਪ, ਕੈਨੇਡਾ, ਅਮਰੀਕਾ ਆਦਿ ਆ ਜਾ ਸਕਦੇ ਹਨ। ਮੰਚ ਦੇ ਪ੍ਰਧਾਨ ਮਨਮੋਹਨ ਸਿੰਘ ਨੇ ਕਿਹਾ,“ਲੰਡਨ, ਟੋਰਾਂਟੋ ਅਤੇ ਵੈਨਕੁਵਰ ਵਰਗੀਆਂ ਪ੍ਰਮੁੱਖ ਥਾਵਾਂ ਲਈ ਅੰਮ੍ਰਿਤਸਰ ਹਵਾਈ ਅੱਡੇ ਦੀ ਅਸਲ ਮਹੱਤਤਾ ਹਾਲ ਹੀ ਵਿੱਚ ਸਿੱਧ ਹੋ ਗਈ ਜਦ ਮਾਰਚ ਦੇ ਅਖੀਰ ਵਿੱਚ ਭਾਰਤ ਸਰਕਾਰ ਵੱਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂ ਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿੱਚ ਫਸ ਗਏ ਜਿਸ ਵਿੱਚ ਯੂ.ਕੇ. ਅਤੇ ਕੈਨੇਡਾ ਦੇ ਵਸਨੀਕਾਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਵਿੱਚ ਸੀ।''

ਪੜ੍ਹੋ ਇਹ ਅਹਿਮ ਖਬਰ- ਇਟਲੀ : ਮਾਨਤੋਵਾ ਚੌਣਾਂ ਲਈ ਭਾਰਤੀ ਮੂਲ ਦੇ ਦਿਲਬਾਗ ਚਾਨਾ ਵੀ ਹੋਣਗੇ ਉਮੀਦਵਾਰ
 

ਉਹਨਾਂ ਦੱਸਿਆ ਕਿ ਅਪ੍ਰੈਲ ਤੋਂ ਮਈ ਮਹੀਨੇ ਦੇ ਮੱਧ ਤੱਕ ਯੂ.ਕੇ. ਦੀ ਸਰਕਾਰ ਨੇ ਅਪ੍ਰੈਲ ਤੋਂ 15 ਮਈ, 2020 ਤੱਕ ਬ੍ਰਿਟਿਸ਼ ਅਤੇ ਕਤਰ ਏਅਰਵੇਜ਼ ਦੁਆਰਾ ਸੰਚਾਲਿਤ ਕੁੱਲ 28 ਉਡਾਨਾਂ ਦਾ ਪ੍ਰਬੰਧ ਕੀਤਾ, ਜਿਸ ਨਾਲ ਲਗਭਗ 8271 ਯਾਤਰੀ ਆਪਣੇ ਘਰ ਵਾਪਸ ਪਰਤੇ। ਕੈਨੇਡਾ ਦੇ ਭਾਰਤ ਵਿੱਚ ਸਥਿਤ ਵਿਦੇਸ਼ ਦਫਤਰ ਨੇ ਵੀ ਕਤਰ ਏਅਰਵੇਜ਼ ਦੇ ਸਹਿਯੋਗ ਨਾਲ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਅਲ ਲਈ ਕੁੱਲ 25 ਉਡਾਨਾਂ ਦਾ ਸੰਚਾਲਨ ਕੀਤਾ ਜੋ ਲਗਭਗ 7500 ਕੈਨੇਡੀਅਨ ਵਾਸੀਆਂ ਨੂੰ ਅੰਮ੍ਰਿਤਸਰ ਤੋਂ ਵਾਪਸ ਲੈ ਕੇ ਗਏ। ਮਹਾਮਾਰੀ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ਨੇ ਨਾ ਸਿਰਫ ਇਹ ਸਾਬਤ ਕੀਤਾ ਹੈ ਕਿ ਇੱਥੋਂ ਲੰਡਨ ਹੀਥਰੋ, ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਵੱਡੀ ਸਮਰੱਥਾ ਹੈ ਬਲਕਿ ਇੱਥੋਂ ਅਤਿ ਸੰਕਟ ਦੀ ਸਥਿਤੀ ਦੇ ਦੌਰਾਨ ਵੀ ਆਵਾਜਾਈ ਨੂੰ ਸੰਭਾਲਣ ਲਈ ਸਾਰਾ ਬੁਨਿਆਦੀ ਢਾਂਚਾ ਮੌਜੂਦ ਹੈ।

  • London
  • Punjabi Community
  • Flight
  • Welcome
  • corona
  • ਲੰਡਨ
  • ਪੰਜਾਬੀ ਭਾਈਚਾਰਾ
  • ਉਡਾਣ
  • ਸਵਾਗਤ
  • ਕੋਰੋਨਾ

ਇਟਲੀ : ਮਾਨਤੋਵਾ ਚੋਣਾਂ ਲਈ ਭਾਰਤੀ ਮੂਲ ਦੇ ਦਿਲਬਾਗ ਚਾਨਾ ਵੀ ਹੋਣਗੇ ਉਮੀਦਵਾਰ

NEXT STORY

Stories You May Like

  • a young punjabi woman was brutally murdered by a white man in london
    ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ ਪਰਿਵਾਰ ਦਾ ਨਿਕਲਿਆ ਤ੍ਰਹ
  • 7th round of direct talks between lebanon and israel begins
    ਲਿਬਨਾਨ-ਇਜ਼ਰਾਈਲ ਵਿਚਾਲੇ ਸਿੱਧੀ ਗੱਲਬਾਤ ਦਾ 7ਵਾਂ ਦੌਰ ਸ਼ੁਰੂ
  • punjabi community in australia
    Aus 'ਚ ਹੋਣ ਜਾ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਆਪਣੀ ਪਛਾਣ ਦਰਜ ਕਰਵਾਉਣ ਦਾ ਸੁਨਹਿਰੀ ਮੌਕਾ
  • valmiki community in favour of auto rickshaw drivers
    ਵਾਲਮੀਕਿ ਭਾਈਚਾਰੇ ਵਲੋਂ ਆਟੋ ਰਿਕਸ਼ਾ ਚਾਲਕਾਂ ਦੇ ਹੱਕ ’ਚ ਏਅਰਪੋਟ ਰੋਡ ’ਤੇ ਚੱਕਾ ਜਾਮ ਕਰਨ ਐਲਾਨ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • chinese rocket exploded
      ਚੀਨ ਨੂੰ ਵੱਡਾ ਝਟਕਾ ! ਲਾਂਚ ਹੋਣ ਦੇ 85 ਸਕਿੰਟਾਂ 'ਚ ਹੀ ਫਟ ਗਿਆ ਰਾਕੇਟ
    • miners in south africa
      ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ
    • anti india slogans in slovenia
      ਸਲੋਵੇਨੀਆ 'ਚ Indian Embassy 'ਚ ਲੱਗੇ ਭਾਰਤ ਵਿਰੋਧੀ ਨਾਅਰੇ ! ਵਿਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +