Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 02, 2025

    9:34:46 PM

  • teacher misbehaves with student

    ਅਧਿਆਪਕ ਨੇ ਵਿਦਿਆਰਥੀ ਨਾਲ ਕੀਤੀ ਸ਼ਰਮਨਾਕ ਹਰਕਤ!

  • big revelations in the moradabad murder case

    ਮੁਰਾਦਾਬਾਦ ਕਤਲ ਮਾਮਲੇ 'ਚ ਵੱਡੇ ਖੁਲਾਸੇ! ਗਲਾ...

  • elon musk launched xchat

    WhatsApp ਤੇ Telegram ਨੂੰ ਟੱਕਰ ਦੇਣ ਆ ਗਿਆ...

  • shraman health care ayurvedic physical illness treatment

    ਵਿਆਹ ਤੋਂ ਪਹਿਲਾਂ ਜਾਂ ਬਾਅਦ 'ਚ ਆਈ ਕਮਜ਼ੋਰੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਲੰਡਨ: ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਗਿੱਲ ਯਾਦਗਾਰੀ ਪੁਰਸਕਾਰ ਸਮਾਰੋਹ ਸੰਪੰਨ (ਤਸਵੀਰਾਂ)

INTERNATIONAL News Punjabi(ਵਿਦੇਸ਼)

ਲੰਡਨ: ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਗਿੱਲ ਯਾਦਗਾਰੀ ਪੁਰਸਕਾਰ ਸਮਾਰੋਹ ਸੰਪੰਨ (ਤਸਵੀਰਾਂ)

  • Edited By Vandana,
  • Updated: 14 Apr, 2025 05:48 PM
England
london  shivcharan gill memorial award ceremony concludes
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਬਰਤਾਨੀਆ ਦੀ ਧਰਤੀ 'ਤੇ ਪੰਜਾਬੀ ਸਾਹਿਤ, ਸੱਭਿਆਚਾਰ ਤੇ ਵਿਰਸੇ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸ਼ਖਸੀਅਤਾਂ ਨੂੰ ਹਰ ਸਾਲ ਸਨਮਾਨਿਤ ਕਰਨ ਦਾ ਵੱਡਾ ਉਪਰਾਲਾ ਸ਼੍ਰੋਮਣੀ ਸਾਹਿਤਕਾਰ ਸ਼ਿਵਚਰਨ ਗਿੱਲ ਮੈਮੋਰੀਅਲ ਟਰੱਸਟ ਸਾਊਥਾਲ ਵੱਲੋਂ ਕੀਤਾ ਜਾ ਰਿਹਾ ਹੈ। ਸ਼ਿਵਚਰਨ ਗਿੱਲ ਜੀ ਦੀ ਧਰਮ ਪਤਨੀ ਸ੍ਰੀਮਤੀ ਧਨਿੰਦਰ ਕੌਰ ਗਿੱਲ, ਉਹਨਾਂ ਦੀ ਬੇਟੀ ਸ਼ਿਵਦੀਪ ਕੌਰ ਢੇਸੀ ਤੇ ਦੋਹਤੀ ਡਾ. ਜਪਿੰਦਰ ਕੌਰ ਢੇਸੀ (ਓ ਬੀ ਈ) ਤੇ ਪਰਿਵਾਰ ਵੱਲੋਂ ਇਸ ਵਰ੍ਹੇ ਦਾ ਸਨਮਾਨ ਸਮਾਰੋਹ ਹੈਸਟਨ ਕਮਿਊਨਿਟੀ ਸੈਂਟਰ ਹੰਸਲੋ ਵਿਖੇ ਕਰਵਾਇਆ ਗਿਆ। 

PunjabKesari

ਦੋ ਭਾਗਾਂ ਵਿੱਚ ਵੰਡੇ ਇਸ ਸਮਾਗਮ ਦੇ ਪਹਿਲੇ ਭਾਗ ਵਿੱਚ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਾਇਰ ਅਜੀਮ ਸ਼ੇਖਰ ਵੱਲੋਂ ਯੂਰਪੀ ਪੰਜਾਬੀ ਸੱਥ ਵਾਲਸਾਲ ਦੇ ਮੁੱਖ ਸੇਵਾਦਾਰ ਮੋਤਾ ਸਿੰਘ ਸਰਾਏ, ਵਿਸ਼ਵ ਪ੍ਰਸਿੱਧ ਨਾਵਲਕਾਰ ਹਰਜੀਤ ਅਟਵਾਲ, ਸ਼ਾਇਰਾ ਦਲਵੀਰ ਕੌਰ ਵੁਲਵਰਹੈਂਪਟਨ ਤੇ ਸ਼ਿਵਦੀਪ ਕੌਰ ਢੇਸੀ, ਡਿਪਟੀ ਮੇਅਰ ਕੌਂਸਲਰ ਸ਼ਕੀਲ ਅਕਰਮ ਨੂੰ ਸਮਾਗਮ ਦੀ ਪ੍ਰਧਾਨਗੀ ਮੰਡਲ 'ਚ ਬਿਰਾਜਮਾਨ ਹੋਣ ਦੇ ਸੱਦੇ ਨਾਲ ਹੋਈ। ਇਸ ਉਪਰੰਤ ਮੋਤਾ ਸਿੰਘ ਸਰਾਏ, ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ, ਨਾਵਲਕਾਰ ਹਰਜੀਤ ਅਟਵਾਲ, ਦਲਵੀਰ ਕੌਰ, ਰਣਜੀਤ ਸਿੰਘ ਧੀਰ, ਸ਼ਾਇਰ ਕਿਰਪਾਲ ਪੂਨੀ, ਨਾਵਲਕਾਰ ਮਹਿੰਦਰਪਾਲ ਧਾਲੀਵਾਲ, ਸ਼ਾਇਰ ਅਮਨਦੀਪ ਸਿੰਘ ਅਮਨ, ਰੰਗਮੰਚ ਕਲਾਕਾਰ ਤੇ ਨਿਰਦੇਸ਼ਕ ਤਜਿੰਦਰ ਸਿੰਧਰਾ, ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਜਗਰਾਜ ਸਿੰਘ ਸਰਾ, ਹਰਸੇਵ ਬੈਂਸ, ਰੂਪ ਦਵਿੰਦਰ ਕੌਰ, ਜਸਵਿੰਦਰ ਰੱਤੀਆਂ, ਮਨਜੀਤ ਸਿੰਘ ਬੁੱਟਰ, ਕੌਂਸਲਰ ਸ਼ਕੀਲ ਅਕਰਮ, ਕੌਂਸਲਰ ਰਾਜੂ ਸੰਸਾਰਪੁਰੀ ਆਦਿ ਵੱਲੋਂ ਸ਼ਿਵਦੀਪ ਢੇਸੀ ਦੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ। 

PunjabKesari

ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਸ਼ਿਵਦੀਪ ਕੌਰ ਢੇਸੀ ਨੇ ਜਿੱਥੇ ਹਾਜਰੀਨ ਦਾ ਧੰਨਵਾਦ ਕੀਤਾ ਉੱਥੇ ਮਰਹੂਮ ਚਿਤਰਕਾਰ ਸ੍ਰ: ਸਰੂਪ ਸਿੰਘ ਜੀ, ਨਾਵਲਕਾਰ ਜੱਗੀ ਕੁੱਸਾ ਦੀ ਮਰਹੂਮ ਬੇਟੀ ਲਾਲੀ ਕੁੱਸਾ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸਨਮਾਨ ਸਮਾਰੋਹ ਦੌਰਾਨ ਪੰਜਾਬੀ ਸਾਹਿਤ ਤੇ ਕਲਾ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਸਰਵ ਸ੍ਰੀ ਮੋਤਾ ਸਿੰਘ ਸਰਾਏ, ਜਨਾਬ ਸਲੀਮ ਖਾਨ ਗਿੰਮੀ, ਸਵ: ਗੁਰਨਾਮ ਸਿੰਘ ਗਿੱਲ, ਸ਼ਾਇਰਾ ਕੁਲਵੰਤ ਕੌਰ ਢਿੱਲੋਂ, ਬਹੁਪੱਖੀ ਸ਼ਖਸੀਅਤਾਂ ਜਤਿੰਦਰ ਪੱਤੜ, ਸ਼ਾਇਰ ਸੁਰਿੰਦਰ ਸੀਹਰਾ, ਵਿਸ਼ਵ ਪ੍ਰਸਿੱਧ ਗਾਇਕ ਚੰਨੀ ਸਿੰਘ ਦੀ ਧੀ ਗਾਇਕਾ ਮੋਨਾ ਸਿੰਘ, ਅਜੀਤ ਸਿੰਘ ਰਾਏ ਨੂੰ ਸਨਮਾਨਿਤ ਕੀਤਾ ਤਾਂ ਪੰਡਾਲ ਤਾੜੀਆਂ ਨਾਲ ਗੂੰਜ ਉੱਠਿਆ। ਸਮਾਗਮ ਦੇ ਦੂਜੇ ਭਾਗ ਵਿੱਚ ਆਯੋਜਿਤ ਕੀਤੇ ਕਵੀ ਦਰਬਾਰ ਵਿੱਚ ਸਾਹਿਤਕ ਰਚਨਾਵਾਂ ਦਾ ਹੜ੍ਹ ਵਗ ਤੁਰਿਆ ਜਦੋਂ ਨਾਵਲਕਾਰ ਮਹਿੰਦਰਪਾਲ ਧਾਲੀਵਾਲ ਵੱਲੋਂ ਮੰਚ ਸੰਚਾਲਨ ਵਜੋਂ ਇੱਕ ਤੋਂ ਬਾਅਦ ਇੱਕ ਸ਼ਾਇਰ ਨੂੰ ਹਾਜਰੀਨ ਦੇ ਰੂਬਰੂ ਕੀਤਾ। ਕਵੀ ਦਰਬਾਰ ਦੌਰਾਨ ਰੂਪ ਦਵਿੰਦਰ ਕੌਰ, ਭਿੰਦਰ ਜਲਾਲਾਬਾਦੀ,ਪਰਮਿੰਦਰ ਕੌਰ ਹਾਰਫੋਰਡ, ਕਿੱਟੀ ਬੱਲ, ਗੁਰਮੇਲ ਸੰਘਾ, ਰਾਜਿੰਦਰਜੀਤ, ਜਸਵਿੰਦਰ ਰੱਤੀਆਂ, ਬਿੱਟੂ ਖੰਗੂੜਾ, ਅਮਨਦੀਪ ਕੌਰ, ਨਛੱਤਰ ਭੋਗਲ, ਰੁਪਿੰਦਰ ਗਿੱਲ, ਕੁਲਵੰਤ ਕੌਰ ਢਿੱਲੋਂ, ਮਨਜੀਤ ਕੌਰ ਪੱਡਾ, ਸ਼ਗੁਫ਼ਤਾ ਗਿੰਮੀ ਲੋਧੀ, ਗੁਰਨਾਮ ਢਿੱਲੋਂ, ਕੁਲਦੀਪ ਸਿੰਘ ਗਰੇਵਾਲ, ਜਤਿੰਦਰ ਪੱਤੜ, ਜਤਿੰਦਰ ਸਿੰਘ, ਬੇਅੰਤ ਕੌਰ, ਸੁਰਿੰਦਰ ਸੀਹਰਾ, ਕਿਰਪਾਲ ਪੂਨੀ, ਬੰਟੀ ਉੱਪਲ, ਮਨਪ੍ਰੀਤ ਸਿੰਘ ਬੱਧਨੀ, ਅਮਨਦੀਪ ਸਿੰਘ ਅਮਨ, ਨਾਹਰ ਸਿੰਘ ਗਿੱਲ, ਅਜੀਮ ਸ਼ੇਖਰ, ਕਮਲਪ੍ਰੀਤ ਕੌਰ, ਦਿਲਰਾਜ ਕੌਰ, ਮਹਿੰਦਰਪਾਲ ਧਾਲੀਵਾਲ ਆਦਿ ਵੱਲੋਂ ਗ਼ਜ਼ਲਾਂ, ਕਵਿਤਾਵਾਂ, ਨਜ਼ਮਾਂ ਰਾਹੀਂ ਮਾਹੌਲ ਨੂੰ ਚਾਰ ਚੰਨ ਲਾਏ ਗਏ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਪਾਕਿ PM ਸ਼ਹਿਬਾਜ਼, ਰਾਸ਼ਟਰਪਤੀ ਜ਼ਰਦਾਰੀ ਨੇ ਵਿਸਾਖੀ ਮੌਕੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਧਾਈਆਂ

ਇਸ ਸਮੇਂ ਜਿੱਥੇ ਸ਼ਿਵਚਰਨ ਗਿੱਲ ਜੀ ਦੀਆਂ ਲਿਖਤਾਂ ਦਾ ਸੰਗ੍ਰਹਿ "ਅਲਖ" ਪੁਸਤਕ ਲੋਕ ਅਰਪਣ ਕੀਤੀ ਗਈ ਉੱਥੇ ਪੰਜ ਦਰਿਆ ਅਖ਼ਬਾਰ ਦਾ ਸ਼ਿਵਚਰਨ ਗਿੱਲ ਯਾਦਗਾਰੀ ਵਿਸ਼ੇਸ਼ ਅੰਕ ਵੀ ਲੋਕ ਅਰਪਣ ਕਰਨ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੌਰਾਨ ਕੇਸਰ ਸਿੰਘ ਧਾਲੀਵਾਲ, ਈਲਿੰਗ ਕੌਂਸਲ ਦੀ ਸਾਬਕਾ ਮੇਅਰ ਕੌਂਸਲਰ ਮਹਿੰਦਰ ਕੌਰ ਮਿੱਢਾ, ਜੱਸੀ ਢੱਟ, ਗਾਇਕ ਪਰੇਮੀ ਜੌਹਲ, ਬਲਵਿੰਦਰ ਸਿੰਘ ਗਿੱਲ ਕੋਕਰੀ, ਸ਼ਿਵਜੋਤ ਸਿੰਘ ਗਿੱਲ, ਅਰਜਨ ਸਿੰਘ ਗਿੱਲ, ਜਸਮੀਨ ਕੌਰ ਗਿੱਲ, ਇੰਦਰਦੀਪ ਸਿੰਘ ਗਿੱਲ, ਗੁਰਨੂਰ ਸਿੰਘ ਗਿੱਲ, ਅਮ੍ਰਿਤ ਕੌਰ ਗਿੱਲ, ਰੁਪਿੰਦਰ ਕੌਰ ਗਿੱਲ, ਪੰਮੀ ਚੀਮਾ, ਟੀਨਾ ਬਖਸ਼ੀ, ਮਨਪ੍ਰੀਤ ਦਿਓਲ, ਵਰਿੰਦਰ ਖੁਰਮੀ, ਹਿੰਮਤ ਖੁਰਮੀ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Awards ceremony
  • honors
  • London
  • ਪੁਰਸਕਾਰ ਸਮਾਰੋਹ
  • ਸਨਮਾਨ
  • ਲੰਡਨ

ਹਜ਼ਾਰਾਂ ਸਿੱਖ ਸ਼ਰਧਾਲੂ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਹੁੰਚੇ ਪਾਕਿਸਤਾਨ

NEXT STORY

Stories You May Like

  • cricket tournament at veronanova concluded
    ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ
  • rashtrapati bhavan draupadi murmu padma awards
    ਰਾਸ਼ਟਰਪਤੀ ਭਵਨ ਵਿਖੇ 68 ਸ਼ਖਸੀਅਤਾਂ ਨੂੰ ਦਿੱਤੇ ਗਏ ਪਦਮ ਪੁਰਸਕਾਰ
  • third annual cultural festival italy
    ਇਟਲੀ : ਤੀਸਰਾ ਸਾਲਾਨਾ ਸੱਭਿਆਚਾਰਕ ਮੇਲਾ ਯਾਦਗਾਰੀ ਅਤੇ ਸਫਲਤਾਪੂਰਵਕ ਸੰਪਨ
  • england tour will be a tough test for gill  saba karim
    ਗਿੱਲ ਲਈ ਸਖਤ ਪ੍ਰੀਖਿਆ ਹੋਵੇਗਾ ਇੰਗਲੈਂਡ ਦਾ ਦੌਰਾ : ਸਬਾ ਕਰੀਮ
  • house fire in london
    ਲੰਡਨ 'ਚ ਘਰ 'ਚ ਲੱਗੀ ਅੱਗ, 4 ਲੋਕਾਂ ਦੀ ਦਰਦਨਾਕ ਮੌਤ
  • cannes
    ਕਾਨਸ ਫਿਲਮ ਸਮਾਰੋਹ : ਇਕ ਰੋਮਾਂਚਕ ਯਾਤਰਾ
  • nitasha kaul  oci statusrevoked
    ਭਾਰਤੀ ਮੂਲ ਦੀ ਲੰਡਨ ਨਿਵਾਸੀ ਪ੍ਰੋ. ਨਿਤਾਸ਼ਾ ਕੌਲ ਦੀ OCI ਮਾਨਤਾ ਰੱਦ
  • who is richer  shubman gill or his girlfriend  this is how much
    ਸ਼ੁਭਮਨ ਗਿੱਲ ਜਾਂ ਉਸਦੀ ਗਰਲਫ੍ਰੈਂਡ ਕੌਣ ਹੈ ਜ਼ਿਆਦਾ ਅਮੀਰ? ਇੰਨੀ ਹੈ ਦੋਵਾਂ ਦੀ ਨੈੱਟਵਰਥ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਵਿਦੇਸ਼ ਦੀਆਂ ਖਬਰਾਂ
    • earthquakes hit pakistan
      ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ
    • will vladimir putin order nuclear attack against volodymyr zelenskyy
      ਯੂਕਰੇਨ ਖਿਲਾਫ Nuclear ਹਮਲਾ ਕਰਨ ਦੀ ਤਿਆਰੀ ਕਰ ਰਿਹੈ ਰੂਸ! ਵੀਡੀਓ ਹੋ ਰਿਹੈ...
    • peace talks in russia and  ukraine
      ਜੰਗਬੰਦੀ ਦੀ ਆਸ! ਰੂਸ ਅਤੇ ਯੂਕ੍ਰੇਨ ਕਰਨਗੇ ਦੂਜੇ ਦੌਰ ਦੀ ਸ਼ਾਂਤੀ ਵਾਰਤਾ
    • why s400 failed in russia
      ਭਾਰਤ ਨੂੰ S-400 ਦੇਣ ਮਗਰੋਂ ਖ਼ੁਦ ਨੂੰ ਯੂਕ੍ਰੇਨੀ ਹਮਲੇ ਤੋਂ ਕਿਉਂ ਨਹੀਂ ਬਚਾ...
    • hindu community protested pakistan
      ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...
    • 50 migrants arrested
      ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ
    • action taken against indian american student
      ਫਲਸਤੀਨ ਪੱਖੀ ਭਾਸ਼ਣ ਦੇਣ 'ਤੇ ਭਾਰਤੀ-ਅਮਰੀਕੀ ਵਿਦਿਆਰਥੀ 'ਤੇ ਵੱਡੀ ਕਾਰਵਾਈ
    • wildfires rage in canada
      ਕੈਨੇਡਾ ਦੇ ਤਿੰਨ ਸੂਬਿਆਂ 'ਚ ਫੈਲੀ ਜੰਗਲ ਦੀ ਅੱਗ, ਬਚਾਏ ਗਏ ਹਜ਼ਾਰਾਂ ਲੋਕ...
    • adb to invest rs 86 000 crore in india to improve infrastructure
      ਭਾਰਤ ’ਚ 86 ਹਜ਼ਾਰ ਕਰੋੜ ਰੁਪਏ ਨਿਵੇਸ਼ ਕਰੇਗਾ ADB, ਦੇਸ਼ ਦੇ ਇਨ੍ਹਾਂ ਸੈਕਟਰ ’ਚ...
    • fire at rehab center
      ਮੁੜ ਵਸੇਬਾ ਕੇਂਦਰ 'ਚ ਲੱਗੀ ਅੱਗ, 12 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +