Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 18, 2026

    2:24:41 PM

  • bjp national vice president lal singh arya interview

    2029 ਤੱਕ ਪੰਜਾਬ ਹੋਵੇਗਾ ਨਸ਼ਾ-ਮੁਕਤ, ਕਿਸਾਨਾਂ ਲਈ...

  • bjp national president nitin nabin pays obeisance at dera sachkhand ballan

    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਭਾਜਪਾ ਪ੍ਰਧਾਨ...

  • bjp leader preneet kaur big statement

    ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ...

  • 15 crore clothing business renunciation family

    ਸਭ ਮੋਹ ਮਾਇਆ ਹੈ...; 15,00,00,000 ਦਾ ਕਾਰੋਬਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਜਾਣੋ ਕੋਰੋਨਾ ਨਾਲ ਕਿਹੜੀ ਉਮਰ 'ਚ ਕਿੰਨਾ ਖਤਰਾ

INTERNATIONAL News Punjabi(ਵਿਦੇਸ਼)

ਜਾਣੋ ਕੋਰੋਨਾ ਨਾਲ ਕਿਹੜੀ ਉਮਰ 'ਚ ਕਿੰਨਾ ਖਤਰਾ

  • Edited By Vandana,
  • Updated: 26 Mar, 2020 02:16 PM
England
london age class
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਅੰਕੜੇ ਲਗਾਤਾਰ ਵੱਧਦੇ ਜਾ ਰਹੇ ਹਨ। ਭਾਰਤ ਵਿਚ ਵੀ ਇਸ ਮਹਾਮਾਰੀ ਨਾਲ ਪੀੜਤਾਂ ਦੀ ਗਿਣਤੀ 600 ਦੇ ਪਾਰ ਹੋ ਚੁੱਕੀ ਹੈ ਜਦਕਿ ਪੂਰੀ ਦੁਨੀਆ ਵਿਚ 4 ਲੱਖ ਤੋਂ ਵਧੇਰੇ ਇਨਫੈਕਟਿਡ ਹਨ। ਹੁਣ ਤੱਕ ਆ ਰਹੀਆਂ ਰਿਪੋਰਟਾਂ ਦੇ ਮੁਤਾਬਕ ਕੋਰੋਨਾਵਾਇਰਸ ਦਾ ਖਤਰਾ ਬਜ਼ੁਰਗਾਂ ਵਿਚ ਜ਼ਿਆਦਾ ਹੁੰਦਾ ਹੈ ਕਿਉਂਕਿ ਉਹਨਾਂ ਦਾ ਇਮਿਊਨਟੀ ਸਿਸਟਮ ਕਮਜੋਰ ਹੁੰਦਾ ਹੈ ਪਰ ਵਿਸ਼ਵ ਸਿਹਤ ਸੰਗਠਨ ਨੇ ਨੌਜਵਾਨਾਂ ਲਈ ਵੀ ਚਿਤਾਵਨੀ ਜਾਰੀ ਕੀਤੀ ਹੈ।ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਕੋਰੋਨਾਵਾਇਰਸ ਉਹਨਾਂ ਦਾ ਕੁਝ ਨਹੀਂ ਵਿਗਾੜ ਸਕਦਾ। 

ਪੜ੍ਹੋ ਇਹ ਅਹਿਮ ਖਬਰ- ਨਿਊਯਾਰਕ 'ਚ ਕੋਵਿਡ-19 ਨਾਲ 2 ਭਾਰਤੀਆਂ ਸਮੇਤ 3 ਲੋਕਾਂ ਦੀ ਮੌਤ

ਲੰਡਨ ਦੀ ਡਾਕਟਰ ਅਤੇ ਸਾਂਸਦ ਰੋਸੇਨਾ ਐਲਨ ਖਾਨ ਨੇ ਬੀ.ਬੀ.ਸੀ. ਨੂੰ ਦੱਸਿਆ ਕਿ ਇਹ ਬੀਮਾਰੀ ਸਿਰਫ ਬਜ਼ੁਰਗਾਂ ਅਤੇ ਪਹਿਲਾਂ ਤੋਂ ਬੀਮਾਰ ਲੋਕਾਂ ਤੱਕ ਸੀਮਤ ਨਹੀਂ ਹੈ। ਡਾਕਟਰ ਐਲਨ ਖਾਨ ਇੰਗਲੈਂਡ ਵਿਚ 18 ਸਾਲ ਦੇ ਨੌਜਵਾਨ ਦੀ ਕੋਰੋਨਾਵਾਇਰਸ ਨਾਲ ਹੋਈ ਮੌਤ ਦੇ ਬਾਅਦ ਮੀਡੀਆ ਨਾਲ ਗੱਲ ਕਰ ਰਹੀ ਸੀ। ਡਾਕਟਰ ਐਲਨ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ 30-40 ਸਾਲ ਦੇ ਸਭ ਤੋਂ ਸਿਹਤਮੰਦ ਲੋਕਾਂ ਦਾ ਵੀ ਇਲਾਜ ਕਰ ਚੁੱਕੀ ਹੈ ਜੋ ਹੁਣ ਆਈ.ਸੀ.ਯੂ. ਵਿਚ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। 

PunjabKesari

ਵੱਖ-ਵੱਖ ਉਮਰ 'ਚ ਕੋਰੋਨਾ ਨਾਲ ਇੰਨਾ ਖਤਰਾ 
ਭਾਵੇਂਕਿ ਇਹ ਗੱਲ ਸੱਚ ਹੈ ਕਿ ਬਜ਼ੁਰਗਾਂ ਵਿਚ ਇਸ ਵਾਇਰਸ ਦਾ ਖਤਰਾ ਸਭ ਤੋਂ ਜ਼ਿਆਦਾ ਹੁੰਦਾ ਹੈ। ਇੰਪੀਰੀਅਲ ਕਾਲਜ ਲੰਡਨ ਦੇ ਸ਼ੋਧ ਕਰਤਾਵਾਂ ਦੇ ਮੁਤਾਬਕ ਹਸਪਤਾਲ ਵਿਚ ਭਰਤੀ ਹੋਣ ਵਾਲੇ ਜ਼ਿਆਦਾਤਰ ਮਰੀਜ਼ ਬਜ਼ੁਰਗ ਹੁੰਦੇ ਹਨ ਅਤੇ ਇਸ ਵਾਇਰਸ ਦੀ ਚਪੇਟ ਵਿਚ ਆਉਣ ਦੇ ਬਾਅਦ ਉਹਨਾਂ ਨੂੰ ਜ਼ਿਆਦਾ ਦੇਖਭਾਲ ਦੀ ਲੋੜ ਹੁੰਦੀ ਹੈ। 50 ਸਾਲ ਤੋਂ ਘੱਟ ਉਮਰ ਦੇ 5 ਫੀਸਦੀ ਲੋਕਾਂ ਨੂੰ ਇਸ ਵਾਇਰਸ ਨਾਲ ਇਨਫੈਕਟਿਡ ਹੋਣ ਦੇ ਬਾਅਦ ਹਸਪਤਾਲ ਵਿਚ ਭਰਤੀ ਹੋਣ ਦੀ ਲੋੜ ਪੈਂਦੀ ਹੈ। 40 ਸਾਲ ਤੋਂ ਘੱਟ ਉਮਰ ਵਾਲੇ 5 ਫੀਸਦੀ ਲੋਕਾਂ ਨੂੰ ਹੀ ਹਸਪਤਾਲ ਵਿਚ ਜ਼ਿਆਦਾ ਦੇਖਭਾਲ ਦੀ ਲੋੜ ਪੈਂਦੀ ਹੈ। ਉੱਥੇ 60 ਸਾਲ ਦੇ 27 ਫੀਸਦੀ ਅਤੇ 70 ਸਾਲ ਦੇ 43 ਫੀਸਦੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਨ ਦੇ ਬਾਅਦ ਵਿਸ਼ੇਸ਼ ਦੇਖਭਾਲ ਦੀ ਲੋੜ ਪੈਂਦੀ ਹੈ। 

PunjabKesari

ਚੀਨ ਅਤੇ ਇਟਲੀ ਦੇ 71 ਫੀਸਦੀ ਮਾਮਲਿਆਂ ਵਿਚ 80 ਸਾਲ ਤੋਂ ਵੱਧ ਉਮਰ ਦੇ ਲੋਕ ਇਸ ਵਾਇਰਸ ਨਾਲ ਗੰਭੀਰ ਹਾਲਤ ਵਿਚ ਪਾਏ ਗਏ। ਉੱਥੇ ਸੀ.ਡੀ.ਸੀ. (Centers for Disease Control and Prevention) ਦੇ ਹਾਲ ਹੀ ਦੇ ਡਾਟਾ ਮੁਤਾਬਕ ਹਸਪਤਾਲ ਵਿਚ ਭਰਤੀ ਹੋਣ ਵਾਲੇ ਕੋਰੋਨਾਵਾਇਰਸ ਦੇ 53 ਫੀਸਦੀ ਮਰੀਜ਼ 55 ਸਾਲ ਦੇ ਕਰੀਬ ਸਨ। ਭਾਵੇਂਕਿ ਇਹ ਸਾਰੇ ਔਸਤ ਅੰਕੜੇ ਹਨ। ਘੱਟ ਹੀ ਸਹੀ ਪਰ ਨੌਜਵਾਨਾਂ ਵਿਚ ਵੀ ਹੁਣ ਇਸ ਦੇ ਗੰਭੀਰ ਮਾਮਲੇ ਦੇਖਣ ਨੂੰ ਮਿਲ ਰਹੇ ਹਨ ਜੋ ਅੱਗੇ ਚੱਲ ਕੇ ਖਤਰਨਾਕ ਹੋ ਸਕਦੇ ਹਨ। 

PunjabKesari

ਇਟਲੀ ਵਿਚ ਕੋਰੋਨਾਵਾਇਰਸ ਨਾਲ ਹੁਣ ਤੱਕ 0.4 ਫੀਸਦੀ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਅਮਰੀਕਾ ਵਿਚ 40 ਸਾਲ ਦੀ ਉਮਰ ਦੇ ਕਰੀਬ ਲੋਕ ਇਸ ਵਾਇਰਸ ਨਾਲ ਗੰਭੀਰ ਰੂਪ ਨਾਲ ਇਨਫੈਕਟਿਡ ਪਾਏ ਗਏ। ਅਮਰੀਕਾ ਦੇ ਨੈਸ਼ਨਲ ਇੰਸਟੀਚਿਊਟ ਆਫ ਐਲਰਜੀ ਐਂਡ ਇੰਫੈਕਸ਼ੀਅਸ ਡਿਜੀਜ਼ ਦੇ ਨਿਦੇਸ਼ਕ ਐਨਥਨੀ ਫੌਸੀ ਦਾ ਕਹਿਣਾ ਹੈ,''ਭਾਵੇਂ ਇਸ ਵਾਇਰਸ ਨਾਲ ਮਰਨ ਵਾਲਿਆਂ ਵਿਚ ਬਜ਼ੁਰਗਾਂ ਦੀ ਗਿਣਤੀ ਜ਼ਿਆਦਾ  ਹੈ ਪਰ ਇਹ ਕੋਈ ਗਣਿਤ ਦਾ ਫਾਰਮੂਲਾ ਨਹੀਂ ਹੈ।'' ਫੌਸੀ ਦਾ ਕਹਿਣਾ ਹੈ ਕਿ ਨੌਜਵਾਨ ਵੀ ਹੁਣ ਆਸਾਨੀ ਨਾਲ ਕੋਰੋਨਾਵਾਇਰਸ ਦੇ ਸ਼ਿਕਾਰ ਹੋ ਕੇ ਗੰਭੀਰ ਰੂਪ ਨਾਲਬੀਮਾਰ ਪੈ ਰਹੇ ਹਨ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਦਾ ਮਜ਼ਾਕ ਉਡਾਉਂਦੇ ਪ੍ਰਿੰਸ ਵਿਲੀਅਮ ਦਾ ਵੀਡੀਓ ਵਾਇਰਲ

ਉੱਥੇ ਚਾਈਨਾ ਦੇ ਇਕ ਅਧਿਐਨ ਦੇ ਮੁਤਾਬਕ ਨੌਜਵਾਨਾਂ ਅਤੇ ਨਵਜੰਮਿਆਂ ਦੀ ਤੁਲਨਾ ਵਿਚ ਥੋੜ੍ਹੀ ਜ਼ਿਆਦਾ ਉਮਰ ਦੇ ਬੱਚਿਆਂ ਵਿਚ ਕੋਵਿਡ-19 ਘੱਟ ਖਤਰਨਾਕ ਹੁੰਦਾ ਹੈ। ਉੱਥੇ ਜਿਹੜੇ ਨੌਜਵਾਨਾਂ ਨੂੰ ਪਹਿਲਾਂ ਤੋਂ ਕੋਈ ਬੀਮਾਰੀ ਵੀ ਹੋਵੇ ਉਹ ਵੀ ਕੋਰੋਨਾਵਾਇਰਸ ਦੀ ਚਪੇਟ ਵਿਚ ਆਸਾਨੀ ਨਾਲ ਆ ਰਹੇ ਹਨ।ਯੂਕੇ ਵਿਚ ਕਰੀਬ 43 ਲੱਖ ਨੌਜਵਾਨ ਅਸਥਮਾ ਨਾਲ ਪੀੜਤ ਹਨ ਜਿਸ ਕਾਰਨ ਇਹਨਾਂ ਵਿਚ ਕੋਰੋਨਾਵਾਇਰਸ ਫੈਲਣ ਦਾ ਖਤਰਾ ਜ਼ਿਆਦਾ ਹੈ।
 

  • London
  • Age Class
  • Coronavirus
  • ਲੰਡਨ
  • ਉਮਰ ਵਰਗ
  • ਕੋਰੋਨਾਵਾਇਰਸ

ਚੀਨ 'ਚ ਹਟੀ 'ਯਾਤਰਾ ਪਾਬੰਦੀ', ਬੱਸਾਂ ਤੇ ਟਰੇਨਾਂ 'ਚ ਦਿੱਸੀ ਲੋਕਾਂ ਦੀ ਭੀੜ (ਵੀਡੀਓ)

NEXT STORY

Stories You May Like

  • kyiv has targeted a key bridge in crimea
    ਰੂਸ ਨੇ ਯੂਕ੍ਰੇਨ ਦੇ 1,400 ਤੋਂ ਵੱਧ ਡਰੋਨ ਮਾਰ ਡੇਗੇ; ਕੀਵ ਨੇ ਕ੍ਰੀਮੀਆ 'ਚ ਮਹੱਤਵਪੂਰਨ ਪੁਲ ਨੂੰ ਬਣਾਇਆ ਨਿਸ਼ਾਨਾ
  • san francisco declaration
    ਸੈਮੀਕੰਡਟਰਾਂ ਦੀ ਸਪਲਾਈ ਚੇਨ ਨੂੰ ਸੁਰੱਖਿਅਤ ਰੱਖਣ ਲਈ ਭਾਰਤ ਸਣੇ 10 ਦੇਸ਼ਾਂ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ
  • indian origin sisters in britain
    ਵੰਡੀ ਜਾਵੇਗੀ 19,71,05,760.00 ਦੀ ਜਾਇਦਾਦ ! ਯੂਕੇ 'ਚ ਭਾਰਤੀ ਮੂਲ ਦੀਆਂ ਭੈਣਾਂ ਨੇ ਜਿੱਤੀ ਕਾਨੂੰਨੀ ਲੜਾਈ
  • asim munir and shahbaz sharif
    ਮੁਸਲਮਾਨਾਂ 'ਚ ਸਭ ਤੋਂ ਪ੍ਰਭਾਵਸ਼ਾਲੀ ਹੈ PM ਸ਼ਹਿਬਾਜ਼ ਤੇ ਮੁਨੀਰ ਦੀ ਜੋੜੀ ! ਪਿਛਲੇ ਸਾਲ ਟਾਪ-5 'ਚ ਵੀ...
  • bangladesh protests
    ਤਨਖਾਹਾਂ 'ਚ ਵਾਧੇ ਨੂੰ ਲੈ ਕੇ ਬੰਗਲਾਦੇਸ਼ੀ ਮਜ਼ਦੂਰਾਂ ਦੇ ਪ੍ਰਦਰਸ਼ਨ ਹਾਲੇ ਵੀ ਜਾਰੀ ! ਕਈ ਥਾਂਈਂ ਪੁਲਸ ਨਾਲ ਹੋਈਆਂ...
  • bangladeshi union leader sultana begum  arrested
    ਕਾਮਿਆਂ ਦੀ ਗ੍ਰਿਫ਼ਤਾਰੀ ਵਿਰੁੱਧ ਟਰੇਡ ਯੂਨੀਅਨ ਆਗੂ ਸੁਲਤਾਨਾ ਬੇਗਮ ਨੇ ਉਠਾਈ ਆਵਾਜ਼, ਪੁਲਸ ਲੈ ਗਈ ਨਾਲ
  • couples in favor of living together
    ਇਸ ਦੇਸ਼ 'ਚ ਲਿਵ-ਇਨ 'ਚ ਰਹਿਣ ਦੇ ਪੱਖ 'ਚ ਜੋੜੇ !  ਬੱਚੇ ਪੈਦਾ ਕਰਨ ਨੂੰ ਦੇ ਰਿਹੈ ਤਰਜੀਹ
  • security experts warn about china  s shifting strategy regarding taiwan
    ਤਾਇਵਾਨ ਨੂੰ ਲੈ ਕੇ ਚੀਨ ਦੀ ਬਦਲਦੀ ਰਣਨੀਤੀ 'ਤੇ ਸੁਰੱਖਿਆ ਮਾਹਿਰਾਂ ਦੀ ਚੇਤਾਵਨੀ
  • bjp national vice president lal singh arya interview
    2029 ਤੱਕ ਪੰਜਾਬ ਹੋਵੇਗਾ ਨਸ਼ਾ-ਮੁਕਤ, ਕਿਸਾਨਾਂ ਲਈ ਭਾਜਪਾ ਕੋਲ ਵੱਡਾ ਰੋਡਮੈਪ
  • bjp national president nitin nabin pays obeisance at dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸ਼ੁਰੂ ਹੋਵੇਗੀ...
  • bjp leader preneet kaur big statement
    ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ
  • state president dhillon welcomed nitin nabin at adampur airport
    ਪੰਜਾਬ ਪੁੱਜੇ ਨਿਤਿਨ ਨਬੀਨ, ਆਦਮਪੁਰ ਏਅਰਪੋਰਟ 'ਤੇ ਸੂਬਾ ਪ੍ਰਧਾਨ ਢਿੱਲੋਂ ਨੇ ਕੀਤਾ...
  • bjp leaders meeting in jalandhar
    ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • major blow to improvement trust from consumer commission
    ਇੰਪਰੂਵਮੈਂਟ ਟਰੱਸਟ ਨੂੰ ਖ਼ਪਤਕਾਰ ਕਮਿਸ਼ਨ ਦਾ ਵੱਡਾ ਝਟਕਾ, ਇਨ੍ਹਾਂ 61 ਲੱਖ ਰੁਪਏ...
  • today  jalandhar  nitin nabin  dera sachkhand ballan
    ਅੱਜ ਜਲੰਧਰ ਦੌਰੇ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਡੇਰਾ ਸੱਚਖੰਡ...
  • akali dal  reconstituted  launches a campaign of kartarpur corridor
    ਕਰਤਾਰਪੁਰ ਕਾਰੀਡੋਰ ਖੋਲ੍ਹਣ ਤੇ SGPC ਚੋਣਾਂ ਨੂੰ ਲੈ ਕੇ ਅਕਾਲੀ ਦਲ (ਪੁਨਰ...
Trending
Ek Nazar
manish goel breaks down after qazi touqeer triggers painful school memories

'ਬਿੱਗ ਬੌਸ' ਦੇ ਘਰ 'ਚ ਫੁੱਟ-ਫੁੱਟ ਰੋਏ ਮਨੀਸ਼ ਗੋਇਲ, ਕਾਜ਼ੀ 'ਤੇ ਲਾਇਆ ਜਾਣਬੁੱਝ...

shikhar dhawan

40 ਸਾਲ ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨਗੇ ਸ਼ਿਖਰ ਧਵਨ ! ਪਤਨੀ ਸਾਹਮਣੇ ਆਖੀ ਦਿਲ...

major administrative reshuffle in improvement trusts

ਪੰਜਾਬ: ਨਗਰ ਸੁਧਾਰ ਟਰੱਸਟਾਂ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਧਿਕਾਰੀਆਂ ਦੇ...

waiting for ambulance

ਕੁਈਨਜ਼ਲੈਂਡ ’ਚ ਐਂਬੂਲੈਂਸ ਦੀ ਉਡੀਕ ਦੌਰਾਨ ਚਾਰ ਮਰੀਜ਼ਾਂ ਦੀ ਮੌਤ

israel  s parliament elected a new speaker

ਇਜ਼ਰਾਈਲ ਦੀ ਸੰਸਦ ਨੇ ਨੇਤਨਯਾਹੂ ਦੇ ਵਿਰੋਧੀਆਂ ਦੇ ਸਮਰਥਨ ਨਾਲ ਚੁਣਿਆ ਨਵਾਂ ਸਪੀਕਰ

famous actress becomes a mother for the third time at the age of 44

ਆਸਕਰ ਜੇਤੂ ਦਿੱਗਜ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 44 ਸਾਲ ਦੀ ਉਮਰ 'ਚ...

ipl 2027 punjab kings release 6 players

IPL 2027 : ਪੰਜਾਬ ਕਿੰਗਜ਼ ਨੇ 6 ਖਿਡਾਰੀਆਂ ਨੂੰ ਕੀਤਾ ਰਿਲੀਜ਼, ਦੇਖੋ ਰਿਟੇਨ...

modi received biography

PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ...

indians  turned towards europe and dubai

ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼

schools in italy

ਇਟਲੀ ਦੇ ਸਕੂਲਾਂ ਨੂੰ ਬੰਬ ਅਤੇ ਜ਼ਹਿਰ ਦੀਆਂ ਧਮਕੀਆਂ, ਨਵੇਂ ਸੁਰੱਖਿਆ...

grand theft auto 6

ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇਸ GAME ਨੇ ਤੋੜੇ ਸਾਰੇ ਰਿਕਾਰਡ,...

school timings change

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ...

killer kite string claims another life

ਖੂਨੀ ਡੋਰ ਨੇ ਲਈ ਇਕ ਹੋਰ ਜਾਨ, ਵਧਾਈ ਮੰਗ ਕੇ ਘਰ ਪਰਤ ਰਹੇ ਭੰਡ ਦੀ ਗਲਾ ਕੱਟਣ...

electricity department  recruitment  women  poles  physical test

ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ...

baba vanga zodiac predictions rich people money

2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ,...

punjab diwali bumper results declared

ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...

people flocked to buy this family car

ਇਸ ਫੈਮਲੀ ਕਾਰ ਨੂੰ ਟੁੱਟ ਕੇ ਪੈ ਗਏ ਲੋਕ ! ਕੀਮਤ ਸਿਰਫ਼ 4.77 ਲੱਖ, ਵਿਕ ਗਈਆਂ 70...

sri lanka  court namal rajapaksa

ਸ਼੍ਰੀਲੰਕਾ: ਅਦਾਲਤ ਨੇ ਨਮਲ ਰਾਜਪਕਸ਼ੇ ਵਿਰੁੱਧ ਭਾਰਤੀ ਗਵਾਹਾਂ ਨੂੰ ਜਾਰੀ ਕੀਤੇ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • oil tanker in strait of hormuz
      ਕਰੀਬ 20 ਲੱਖ ਬੈਰਲ ਤੇਲ ਲਿਜਾ ਰਹੇ ਟੈਂਕਰ 'ਚ ਲੱਗੀ ਅੱਗ ! ਹੋਰਮੁਜ਼ 'ਚ ਬਾਰੂਦੀ...
    • iran targets us centers
      ਇਰਾਨ ਨੇ ਬਹਿਰੀਨ 'ਤੇ ਕਰ'ਤਾ ਹਮਲਾ ! ਅਮਰੀਕੀ ਫ਼ੌਜੀ ਟਿਕਾਣਿਆਂ ਤੇ ਰਾਡਾਰ...
    • the entire matter will come as a surprise
      ਕਬਰਾਂ 'ਚ ਦੱਬੀਆਂ ਲਾਸ਼ਾਂ ਨਾਲ ਕੀਤੀ 'ਦਰਿੰਦਗੀ' ! ਹੁਣ ਮੂੰਹੋਂ ਮੰਗ ਰਿਹੈ ਮੌਤ !...
    • pm modi gifts to world leaders
      ਮਨੀਲਾ ਦੌਰਾ : PM ਮੋਦੀ ਨੇ ਵਿਸ਼ਵ ਨੇਤਾਵਾਂ ਨੂੰ ਭੇਟ ਕੀਤੇ ਭਾਰਤੀ ਹਸਤਕਲਾ ਦੇ...
    • vikram digwa incident
      ਬ੍ਰਿਟੇਨ 'ਚ ਕਤਲ ਮਾਮਲੇ 'ਚ 25 ਸਾਲ ਜੇਲ੍ਹ ਕੱਟ ਰਹੇ ਵਿਕਰਮ ਡਿਗਵਾ ਨੇ ਸਜ਼ਾ...
    • sun hallow
      ਸੂਰਜ ਦੁਆਲੇ ਬਣੀ ਸਤਰੰਗੀ ਪੀਂਘ ! ਵੇਖੋ ਖ਼ੂਬਸੂਰਤ ਤਸਵੀਰਾਂ
    • network goes down
      ਡਾਊਨ ਹੋਇਆ ਸੰਚਾਰ ਨੈੱਟਵਰਕ ! ਅਮਰੀਕੀ ਰਾਸ਼ਟਰੀ ਸੁਰੱਖਿਆ ਦਾ ਕੰਮਕਾਜ ਹੋਇਆ ਠੱਪ
    • waiting for ambulance
      ਕੁਈਨਜ਼ਲੈਂਡ ’ਚ ਐਂਬੂਲੈਂਸ ਦੀ ਉਡੀਕ ਦੌਰਾਨ ਚਾਰ ਮਰੀਜ਼ਾਂ ਦੀ ਮੌਤ
    • israel  s parliament elected a new speaker
      ਇਜ਼ਰਾਈਲ ਦੀ ਸੰਸਦ ਨੇ ਨੇਤਨਯਾਹੂ ਦੇ ਵਿਰੋਧੀਆਂ ਦੇ ਸਮਰਥਨ ਨਾਲ ਚੁਣਿਆ ਨਵਾਂ ਸਪੀਕਰ
    • trump incident
      ਟਰੰਪ ਨੂੰ ਮਾਰਨ ਅਮਰੀਕਾ ਪਹੁੰਚ ਗਿਆ ਪਾਕਿਸਤਾਨੀ ਨਾਗਰਿਕ ! ਅਦਾਲਤ ਨੇ ਸੁਣਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +