Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:43:07 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਇਸ ਚੀਜ਼ 'ਤੇ ਜ਼ਿਆਦਾ ਦੇਰ ਨਹੀਂ ਟਿਕ ਪਾਉਂਦਾ ਕੋਰੋਨਾ, ਰੱਖੋ ਆਪਣੇ ਕੋਲ

INTERNATIONAL News Punjabi(ਵਿਦੇਸ਼)

ਇਸ ਚੀਜ਼ 'ਤੇ ਜ਼ਿਆਦਾ ਦੇਰ ਨਹੀਂ ਟਿਕ ਪਾਉਂਦਾ ਕੋਰੋਨਾ, ਰੱਖੋ ਆਪਣੇ ਕੋਲ

  • Edited By Vandana,
  • Updated: 31 Mar, 2020 01:23 PM
England
london copper made goods
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਕੋਵਿਡ-19 ਕਾਰਨ ਜ਼ਿਆਦਾਤਰ ਦੇਸ਼ ਲੌਕਡਾਊਨ ਹੋ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਦੀ ਚਪੇਟ ਵਿਚ ਹੁਣ ਤੱਕ ਸਾਢੇ 7 ਲੱਖ ਤੋਂ ਵਧੇਰੇ ਲੋਕ ਆ ਚੁੱਕੇ ਹਨ। ਨਿਊ ਇੰਗਲੈਂਡ ਜਨਰਲ ਆਫ ਮੈਡੀਸਨ ਵਿਚ ਪ੍ਰਕਾਸ਼ਿਤ ਇਕ ਰਿਪੋਰਟ ਦੇ ਮੁਤਾਬਕ ਕੋਰੋਨਾਵਾਇਰਸ ਕਿਸੇ ਸਤਹਿ 'ਤੇ ਘੰਟਿਆਂ ਤੱਕ ਕਿਰਿਆਸ਼ੀਲ ਰਹਿ ਸਕਦਾ ਹੈ। ਸਿਰਫ ਇਕ ਅਜਿਹੀ ਚੀਜ਼ ਹੈ ਜਿਸ 'ਤੇ ਇਹ ਵਾਇਰਸ ਜ਼ਿਆਦਾ ਦੇਰ ਨਹੀਂ ਟਿਕ ਪਾਉਂਦਾ।ਰਿਪੋਰਟ ਮੁਤਾਬਕ ਕੋਰੋਨਾਵਾਇਰਸ ਪਲਾਸਟਿਕ ਜਾਂ ਸਟੀਲ ਦੀ ਸਤਹਿ 'ਤੇ 3 ਦਿਨ ਤੋਂ ਜ਼ਿਆਦਾ ਦੇਰ ਤੱਕ ਟਿਕ ਸਕਦਾ ਹੈ ਜਦਕਿ ਕਾਗਜ਼ 'ਤੇ ਕੋਰੋਨਾਵਾਇਰਸ 24 ਘੰਟੇ ਤਕ ਜ਼ਿੰਦਾ ਰਹਿ ਸਕਦਾ ਹੈ। 

ਪੜ੍ਹੋ ਇਹ ਅਹਿਮ ਖਬਰ- ਪਿਆਰ ਦੀ ਮਿਸਾਲ, ਲੌਕਡਾਊਨ ਦੌਰਾਨ ਪਤਨੀ ਨੇ ਬੀਮਾਰ ਪਤੀ ਨੂੰ ਲਿਖੀਆਂ 45 ਚਿੱਠੀਆਂ

PunjabKesari

ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਕੋਰੋਨਾਵਾਇਰਸ ਤਾਂਬੇ ਦੀਆਂ ਚੀਜ਼ਾਂ 'ਤੇ ਸਭ ਤੋਂ ਘੱਟ ਸਮੇਂ ਤੱਕ ਕਿਰਿਆਸ਼ੀਲ ਰਹਿ ਸਕਦਾ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਤਾਂਬੇ ਨਾਲ ਬਣੀਆਂ ਚੀਜ਼ਾਂ 'ਤੇ ਵਾਇਰਸ ਨੂੰ ਕਿਰਿਆਹੀਣ ਹੋਣ ਵਿਚ ਸਿਰਫ 3 ਤੋਂ 4 ਘੰਟੇ ਦਾ ਸਮਾਂ ਲੱਗਦਾ ਹੈ।ਤਕਰੀਬਨ 46 ਮਿੰਟ ਦੇ ਅੰਦਰ ਤਾਂਬੇ 'ਤੇ ਇਸ ਦਾ ਅੱਧੇ ਤੋਂ ਜ਼ਿਆਦਾ ਅਸਰ ਘੱਟ ਹੋ ਜਾਂਦਾ ਹੈ। ਅਜਿਹੇ ਵਿਚ ਤਾਂਬੇ ਨਾਲ ਬਣੀਆਂ ਚੀਜ਼ਾਂ ਦੀ ਵਰਤੋਂ ਕਰਨਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।

PunjabKesari

- ਕੋਰੋਨਾਵਾਇਰਸ ਦੌਰਾਨ ਲੌਕਡਾਊਨ ਵਿਚ ਤਾਂਬੇ ਦੇ ਬਰਤਨਾਂ ਦੀ ਵਰਤੋਂ ਕਰਨੀ ਸਹੀ ਹੋਵੇਗੀ। ਜੇਕਰ ਇਹ ਚੀਜ਼ਾਂ ਕੋਰੋਨਾ ਦੇ ਸੰਪਰਕ ਵਿਚ ਆ ਵੀ ਜਾਂਦੀਆਂ ਹਨ ਤਾਂ ਤੈਅ ਸਮੇਂ ਵਿਚ ਕਿਰਿਆਹੀਣ ਵੀ ਹੋ ਸਕਦੀਆਂ ਹਨ।
- ਘਰ ਜਾਂ ਟਾਇਲਟ ਦੇ ਦਰਵਾਜ਼ਿਆਂ 'ਤੇ ਲੱਗੇ ਹੈਂਡਲ ਇਸ ਸਮੇਂ ਸਭ ਤੋਂ ਜ਼ਿਆਦਾ ਖਤਰਨਾਕ ਹੋ ਸਕਦੇ ਹਨ। ਟਾਇਲਟ ਅਤੇ ਮੇਨ ਗੇਟ 'ਤੇ ਲੱਗੇ ਹੈਂਡਲ ਨੂੰ ਜੇਕਰ ਸਾਵਧਾਨੀ ਨਾਲ ਵਰਤਿਆ ਜਾਵੇ ਤਾਂ ਬਿਹਤਰ ਹੋਵੇਗਾ।
- ਵਰਕ ਫਰੋਮ ਹੋਮ ਵਿਚ ਵੀ ਤੁਸੀਂ ਦਫਤਰ ਦੀ ਤਰ੍ਹਾਂ ਆਪਣੇ ਕੋਲ ਪਾਣੀ ਦੀ ਬੋਤਲ ਰੱਖਦੇ ਹੋਵੋਗੇ। ਇਹ ਬੋਤਲ ਪਲਾਸਟਿਕ ਜਾਂ ਸਟੀਲ ਦੀ ਬਜਾਏ ਤਾਂਬੇ ਦੀ ਹੋਵੇ ਤਾਂ ਵਧੀਆ ਹੋਵੇਗਾ।

ਪੜ੍ਹੋ ਇਹ ਅਹਿਮ ਖਬਰ- ਸਾਵਧਾਨ! ਹੁਣ ਕੋਰੋਨਾ ਜਵਾਨ, ਸਿਹਤਮੰਦ ਤੇ ਫਿੱਟ ਲੋਕਾਂ ਨੂੰ ਬਣਾ ਰਿਹੈ ਸ਼ਿਕਾਰ

  • London
  • Copper Made goods
  • Covid-19
  • ਲੰਡਨ
  • ਤਾਂਬੇ ਨਾਲ ਬਣੀਆਂ ਚੀਜ਼ਾਂ
  • ਕੋਵਿਡ-19

ਸਾਵਧਾਨ! ਹੁਣ ਕੋਰੋਨਾ ਜਵਾਨ, ਸਿਹਤਮੰਦ ਤੇ ਫਿੱਟ ਲੋਕਾਂ ਨੂੰ ਬਣਾ ਰਿਹੈ ਸ਼ਿਕਾਰ

NEXT STORY

Stories You May Like

  • suicide case
    ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼
  • nushrratt bharuccha
    ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ
  • i wanted to spend time at the crease with the bat  kl rahul
    ਮੈਂ ਮੈਦਾਨ 'ਤੇ ਬੱਲੇ ਨਾਲ ਜ਼ਿਆਦਾ ਤੋਂ ਜ਼ਿਆਦਾ ਸਮਾਂ ਬਿਤਾਉਣਾ ਚਾਹੁੰਦਾ ਸੀ: ਕੇਐੱਲ ਰਾਹੁਲ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • there has been a big jump in the prices of firecrackers
    ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ
  • sachin pilot at pargat singh s induction ceremony
    'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada trade mission secures  300 million via 30 partnerships in india
      ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ...
    • severe measles outbreak in bangladesh
      ਬੰਗਲਾਦੇਸ਼ 'ਚ ਖਸਰੇ ਦੀ ਮਹਾਮਾਰੀ ਨਾਲ ਹਾਹਾਕਾਰ, WHO ਨੇ ਜਾਰੀ ਕੀਤੀ ਗੰਭੀਰ...
    • achakzai  pakistan emergency rule
      ਅਚਕਜ਼ਈ ਦਾ ਪਾਕਿਸਤਾਨ 'ਤੇ ਖੇਤਰੀ ਕੱਟੜਵਾਦ ਨੂੰ ਹਵਾ ਦੇਣ ਦਾ ਦੋਸ਼, KPK 'ਚ...
    • pakistan school incident
      ਪੇਸ਼ਾਵਰ ਸਕੂਲ ਹਾਦਸੇ ਪਿੱਛੋਂ ਪੀੜਤ ਪਰਿਵਾਰਾਂ ਦਾ ਫੁੱਟਿਆ ਗੁੱਸਾ ! ਪ੍ਰਸ਼ਾਸਨ ਤੋਂ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • dubai cars sale
      ਦੁਬਈ 'ਚ ਗੱਡੀਆਂ ਦੀ ਸੇਲ ਨੇ ਤੋੜੇ ਰਿਕਾਰਡ ! ਰੋਜ਼ਾਨਾ ਸੜਕ 'ਤੇ ਉਤਰ ਰਹੇ 1000...
    • middle east cold war
      Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ ਅਦਨ ਦੇ ਏਅਰਪੋਰਟ 'ਤੇ ਹੋ...
    • students albania
      ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ ਵਿਦਿਆਰਥੀ ! PMO ਤੇ ਬੈਂਕਾਂ...
    • indonesia fuel crisis
      ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ ਲੱਗੇ 'No Fuel' ਦੇ ਬੋਰਡ
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +