Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    12:11:24 PM

  • punjab schools students

    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ...

  • election turmoil in punjab politics

    ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ...

  • kim jong un preparing for war

    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਲੰਡਨ: ਗੁਰਦੁਆਰਾ ਗ਼ਰੀਬ ਨਿਵਾਜ਼ ਨਾਨਕਸਰ ਹੇਜ ਵਿਖੇ ਕਰਵਾਇਆ ਗਿਆ ਪਹਿਲਾ ਕਵੀ ਦਰਬਾਰ

INTERNATIONAL News Punjabi(ਵਿਦੇਸ਼)

ਲੰਡਨ: ਗੁਰਦੁਆਰਾ ਗ਼ਰੀਬ ਨਿਵਾਜ਼ ਨਾਨਕਸਰ ਹੇਜ ਵਿਖੇ ਕਰਵਾਇਆ ਗਿਆ ਪਹਿਲਾ ਕਵੀ ਦਰਬਾਰ

  • Edited By Cherry,
  • Updated: 19 Jan, 2022 03:44 PM
England
london gurdwara garib niwaz nanaksar hedge kavi darbar
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ''ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿੱਥੇ ਸ਼ਸਤਰਾਂ ਦੇ ਧਨੀ ਸਨ ਉੱਥੇ ਉੱਚ ਕੋਟੀ ਦੇ ਕਲਮ ਵਾਹਕ ਵੀ ਸਨ। ਉਹਨਾਂ ਨੇ ਆਪਣੇ ਦਰਬਾਰ ਵਿਚ 52 ਕਵੀਆਂ ਨੂੰ ਆਪਣੀ ਹਿੱਕ ਨਾਲ ਲਾ ਕੇ ਰੱਖਿਆ ਹੋਇਆ ਸੀ। ਉਹਨਾਂ ਨੂੰ ਮਾਨਸਿਕ ਹੱਲਾਸ਼ੇਰੀ ਦੇ ਨਾਲ-ਨਾਲ ਆਰਥਿਕ ਭੇਟਾ ਵੀ ਦਿੱਤੀ ਜਾਂਦੀ ਸੀ ਤਾਂ ਕਿ ਲਿਖਾਰੀ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ। ਜੇਕਰ ਅਸੀਂ ਲਿਖਾਰੀਆਂ ਪਾਸੋਂ ਉਸਾਰੂ ਲੇਖਣੀ ਦੀ ਉਮੀਦ ਰੱਖਣੀ ਹੈ ਤਾਂ ਉਹਨਾਂ ਦੀਆਂ ਕਿਰਤਾਂ ਦਾ ਮੁੱਲ ਵੀ ਪਾਉਣਾ ਪਵੇਗਾ। ਗੁਰਦੁਆਰਾ ਕਮੇਟੀਆਂ ਨੂੰ ਚਾਹੀਦਾ ਹੈ ਕਿ ਉਹ ਗੁਰੂ ਘਰਾਂ ਦੇ ਮੰਚਾਂ ਤੋਂ ਲਿਖਾਰੀਆਂ ਨੂੰ ਮਾਣਤਾਣ ਦੇਣ ਦੀ ਪਿਰਤ ਦੇ ਰਾਹੀ ਬਣਨ।" ਉਕਤ ਵਿਚਾਰਾਂ ਦਾ ਪ੍ਰਗਟਾਵਾ ਵਿਦਵਾਨ ਸ਼ਾਇਰ ਡਾ: ਤਾਰਾ ਸਿੰਘ ਆਲਮ ਨੇ ਗੁਰਦੁਆਰਾ ਗਰੀਬ ਨਿਵਾਜ਼ ਹੇਜ਼ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ, 40 ਮੁਕਤਿਆਂ ਤੇ ਸ਼ਹੀਦ ਸਿੰਘਾਂ, ਸਿੰਘਣੀਆਂ ਦੀ ਯਾਦ ਵਿਚ ਕਰਵਾਏ ਗਏ ਪਹਿਲੇ ਧਾਰਮਿਕ ਕਵੀ ਦਰਬਾਰ ਦੌਰਾਨ ਕੀਤਾ।

ਸੰਤ ਬਾਬਾ ਅਮਰ ਸਿੰਘ ਬੜੂੰਦੀ ਵਾਲਿਆਂ ਦੀ ਰਹਿਨੁਮਾਈ ਹੇਠ ਹੋਏ ਇਸ ਕਵੀ ਦਰਬਾਰ ਦੀ ਸ਼ੁਰੂਆਤ ਸੁਰੀਲੇ ਫ਼ਨਕਾਰ ਭਾਈ ਅਮਰਜੀਤ ਸਿੰਘ ਜੀ ਦੇ ਬੋਲਾਂ ਨਾਲ ਹੋਈ। ਉਹਨਾਂ ਵੱਲੋਂ ਡਾ: ਤਾਰਾ ਸਿੰਘ ਆਲਮ ਜੀ ਦੀਆਂ ਇਕ ਤੋਂ ਬਾਅਦ ਇਕ ਰਚਨਾਵਾਂ ਅਤੇ ਰਣਜੀਤ ਸਿੰਘ ਰਾਣਾ ਦੇ ਲਿਖੇ ਗੀਤ ਨੂੰ ਮਿੱਠੜੇ ਬੋਲਾਂ ਦੀ ਚਾਸ਼ਣੀ ਵਿਚ ਡੁਬੋ ਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਉਪਰੰਤ ਧਾਰਮਿਕ ਮੈਗਜੀਨ 'ਸਾਹਿਬ' ਦੇ ਸੰਪਾਦਕ ਰਣਜੀਤ ਸਿੰਘ ਰਾਣਾ ਨੇ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ, ਇਤਿਹਾਸਕ ਘਟਨਾਵਾਂ ਦਾ ਵਿਸਥਾਰ ਪੂਰਵਕ ਵਰਨਣ ਕਰਦਿਆਂ 40 ਮੁਕਤਿਆਂ ਤੱਕ ਦੇ ਇਤਿਹਾਸ ਨੂੰ ਸੰਗਤਾਂ ਸਾਹਮਣੇ ਬਹੁਤ ਹੀ ਸੌਖੇ ਢੰਗ ਨਾਲ ਪੇਸ਼ ਕੀਤਾ।

ਇਸ ਸਮੇਂ ਪੱਤਰਕਾਰ ਤੇ ਲੇਖਕ ਮਨਦੀਪ ਖੁਰਮੀ ਹਿੰਮਤਪੁਰਾ ਨੇ ਸਕਾਟਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਆਪਣੇ ਵਿਚਾਰਾਂ ਤੇ ਰਚਨਾਵਾਂ ਦੀ ਸਾਂਝ ਪਾਈ। ਇਸੇ ਤਰ੍ਹਾਂ ਹੀ ਸ਼ਾਇਰ ਹਰਭੁਪਿੰਦਰ ਸਿੰਘ ਬੱਬਲ ਮਟੌਰ ਨੇ ਆਪਣੀਆਂ ਧਾਰਮਿਕ ਰਚਨਾਵਾਂ ਰਾਹੀਂ ਪੁਖਤਾ ਹਾਜ਼ਰੀ ਭਰੀ। ਗੁਰਦੁਆਰਾ ਗਰੀਬ ਨਿਵਾਜ਼ ਨਾਨਕਸਰ ਵਿਖੇ ਨਵੀਂ ਪਿਰਤ ਦਾ ਆਗਾਜ਼ ਕਰਦਿਆਂ ਹੋਏ ਇਸ ਕਵੀ ਦਰਬਾਰ ਦੌਰਾਨ ਗੁਰਦੁਆਰਾ ਕਮੇਟੀ ਤਰਫੋਂ ਕਵੀਜਨਾਂ, ਬੁਲਾਰਿਆਂ, ਸਹਿਯੋਗੀਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਪ੍ਰਬੰਧਕ ਕਮੇਟੀ ਵੱਲੋਂ ਕਵੀਜਨਾਂ ਨੂੰ ਮਾਇਕ ਭੇਟਾ ਨਾਲ ਵੀ ਵਿਸ਼ੇਸ਼ ਤੌਰ 'ਤੇ ਨਿਵਾਜਿਆ ਗਿਆ।

ਇਸ ਸਨਮਾਨ ਉਪਰੰਤ ਮੁੱਖ ਪ੍ਰਬੰਧਕ ਵਜੋਂ ਬੋਲਦਿਆਂ ਭਾਈ ਗਜੇਂਦਰ ਸਿੰਘ ਖਾਲਸਾ ਨੇ ਕਿਹਾ ਕਿ ਗੁਰੂ ਘਰਾਂ ਵਿੱਚੋਂ ਲਿਖਾਰੀਆਂ ਨੂੰ ਮਾਣ ਸਨਮਾਨ ਦੇਣਾ ਦਸਮ ਪਾਤਸ਼ਾਹ ਦੀ ਸੋਚ 'ਤੇ ਅਸਲ ਪਹਿਰਾ ਦੇਣਾ ਹੈ। ਨਾਲ ਹੀ ਉਹਨਾਂ ਹੋਰਨਾਂ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਧਾਰਮਿਕ ਕਵੀ ਦਰਬਾਰਾਂ ਦਾ ਪ੍ਰਬੰਧ ਕਰਨ ਦੇ ਰਾਹ ਤੁਰਨ ਤਾਂ ਕਿ ਪ੍ਰਪੱਕ ਲਿਖਾਰੀਆਂ ਦੇ ਨਾਲ ਨਾਲ ਨਵੇਂ ਉੱਭਰਦੇ ਕਲਮਕਾਰਾਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕੇ। ਇਸ ਸਮੇਂ ਜਸਵੀਰ ਸਿੰਘ ਮਠਾੜੂ, ਤਰਸੇਮ ਸਿੰਘ ਧਨੋਆ, ਹਰਜੀਤ ਸਿੰਘ ਸਨੀ ਸਿੱਧੂ, ਅਮਨਜੋਤ ਸਿੰਘ, ਅਮਰਜੀਤ ਕੌਰ ਆਲਮ, ਇੰਦਰਜੀਤ ਸਿੰਘ ਸੱਗੂ, ਬਿੰਦੀ ਸੱਗੂ, ਅੰਮ੍ਰਿਤਪਾਲ ਸਿੰਘ ਸੱਗੂ, ਇੰਦਰਜੀਤ ਸਿੰਘ ਮਠਾੜੂ, ਹਰਵਿੰਦਰ ਸਿੰਘ ਗਰੇਵਾਲ, ਹਰਬੰਸ ਸਿੰਘ ਘੜਿਆਲ, ਮੋਹਨ ਸਿੰਘ ਸੱਗੂ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

  • London
  • Gurdwara Garib Niwaz Nanaksar Hedge
  • Kavi Darbar
  • ਲੰਡਨ
  • ਗੁਰਦੁਆਰਾ ਗਰੀਬ ਨਿਵਾਜ਼ ਨਾਨਕਸਰ ਹੇਜ
  • ਪਹਿਲਾ ਵਿਸ਼ਾਲ ਕਵੀ ਦਰਬਾਰ

ਸਕਾਟਲੈਂਡ: ਨਰਸਰੀ 'ਚ 10 ਮਹੀਨਿਆਂ ਦੇ ਬੱਚੇ ਦੀ ਮੌਤ, ਨਰਸਰੀ ਨੂੰ 8 ਲੱਖ ਪੌਂਡ ਜੁਰਮਾਨਾ

NEXT STORY

Stories You May Like

  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • roofs of the rooms of the house of a poor family collapsed
    ਗ਼ਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ
  • rahul gandhi  sri singh sabha gurdwara  lok sabha  andaman and nicobar
    ਅੰਡੇਮਾਨ-ਨਿਕੋਬਾਰ ਵਿਖੇ ਸਥਿਤ ਸ੍ਰੀ ਸਿੰਘ ਸਭਾ ਗੁਰਦੁਆਰਾ 'ਚ ਨਤਮਸਤਕ ਹੋਏ ਰਾਹੁਲ ਗਾਂਧੀ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • special gurmat samagam dedicated to the parkash purb
    ਬੁੱਢਾ ਦਲ ਵਿਖੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
  • bus stand  accident with woman
    ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ
  • gas company pipeline leak
    ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
  • college  golu langur  job  forest department  rescue
    'ਰਿਟਾਇਰ' ਹੋ ਗਿਆ 12,000 ਤਨਖਾਹ ਲੈਣ ਵਾਲਾ ਲੰਗੂਰ ! ਜੰਗਲਾਤ ਵਿਭਾਗ ਨੇ ਕਰਵਾਇਆ ਆਜ਼ਾਦ
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ex dgmo on operation sindoor
      'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ DGMO ਨੇ ਕੀਤੀ ਪ੍ਰੈੱਸ...
    • what to know about hantavirus
      'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ ਲੱਛਣ ਤੇ ਬਚਾਅ ਦਾ ਤਰੀਕੇ
    • ukrainian drones destroyed
      347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ
    • storms in mississippi
      ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ
    • former chinese defense ministers
      ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • usa deportation
      ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +