Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:26:23 PM

  • half day holiday for 24 october   schools and colleges closed in jalandhar

    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt  aam aadmi party  resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10...

  • parvinder jhota protesters

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਮੋਹਨਜੀਤ ਬਣੀ ਭਾਰਤੀ ਔਰਤਾਂ ਲਈ ਪ੍ਰੇਰਣਾਸਰੋਤ

INTERNATIONAL News Punjabi(ਵਿਦੇਸ਼)

ਮੋਹਨਜੀਤ ਬਣੀ ਭਾਰਤੀ ਔਰਤਾਂ ਲਈ ਪ੍ਰੇਰਣਾਸਰੋਤ

  • Edited By Vandana,
  • Updated: 20 May, 2020 09:50 AM
England
london mohanjit
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਰਾਜਵੀਰ ਸਮਰਾ): ਜਿੱਥੇ ਵਿਦੇਸ਼ਾਂ ਵਿੱਚ ਕਿਸੇ ਕੋਲ ਰੁਝੇਵਿਆਂ ਵਿੱਚੋਂ ਵਿਹਲ ਨਹੀਂ ਹੈ ।ਉੱਥੇ ਹੀ ਮੋਹਨਜੀਤ ਆਪਣੇ ਇਹਨਾਂ ਨਿਜ਼ੀ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਨਾ ਸਿਰਫ ਭਾਰਤੀ ਔਰਤਾਂ ਲਈ ਇੱਕ ਚਾਨਣ ਮੁਨਾਰਾ ਬਣੀ ਹੈ। ਬਲਕਿ ਪੁਰਸ਼ ਪ੍ਰਧਾਨ ਸਮਾਜ ਵਿੱਚ ਉਸ ਨੇ ਸਮੁੱਚੀ ਨਾਰੀ ਜਾਤੀ ਦਾ ਝੰਡਾ ਬੁਲੰਦ ਕੀਤਾ ਹੈ। ਮੋਹਨਜੀਤ ਮਿਸਜ ਇੰਡੀਆ ਯੂ.ਕੇ. 2020 ਦੇ ਫਸਟ ਰਾਊਂਡ ਵਿੱਚ ਪਹੁੰਚ ਗਈ ਹੈ ।

ਮੋਹਨਜੀਤ ਇੰਗਲੈਂਡ ਵਿੱਚ ਰਹਿ ਕੇ ਭਾਰਤੀ ਔਰਤਾਂ ਲਈ ਬਣੀ ਪ੍ਰੇਣਾਸਰੋਤ
ਮੋਹਨਜੀਤ ਮਿੱਡਲੈੰਡ ਦੇ ਸ਼ਹਿਰ ਬਰਮਿੰਘਮ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਹੀ ਹੈ। ਉਸਦਾ ਜਨਮ ਭਾਰਤ ਵਿਚ ਹੋਇਆ ਤੇ ਜ਼ਿਆਦਾ ਸਮਾਂ ਉਸਨੇ ਹੋਸਟਲ ਵਿੱਚ ਹੀ ਬਿਤਾਇਆ।ਹੋਸਟਲ ਦੀ ਜ਼ਿੰਦਗੀ ਨੇ ਉਸ ਨੂੰ ਇੰਨਡਿਪੈਡੈਂਟ ਰਹਿਣਾ ਸਿਖਾ ਦਿੱਤਾ। ਮੋਹਨਜੀਤ ਨੌਕਰੀ ਦੇ ਨਾਲ-ਨਾਲ   ਆਪਣੇ ਪਤੀ ਅਤੇ ਆਪਣੀਆਂ ਬੱਚੀਆਂ ਨਾਲ ਘਰ ਦੀਆਂ ਜ਼ਿੰਮੇਵਾਰੀਆਂ ਵੀ ਨਿਭਾ ਰਹੀ ਹੈ। ਉਹ ਯੂ.ਕੇ ਦੇ ਨਾਮਵਰ ਰੇਡੀਓ ਤੇ ਟੀ.ਵੀ ਸਟੇਸ਼ਨ 'ਤੇ   ਪ੍ਰੈਜੇਂਟਰ ਵੀ ਹੈ, ਤੇ ਕਈ ਸਾਰੇ ਸਨਮਾਨ ਵੀ ਜਿੱਤ ਚੁੱਕੀ ਹੈ।

ਪੜ੍ਹੋ ਇਹ ਅਹਿਮ ਖਬਰ- ਅਮਰੀਕਾ 'ਚ 24 ਘੰਟੇ ਦੌਰਾਨ 1500 ਲੋਕਾਂ ਦੀ ਮੌਤ, ਦੁਨੀਆ ਭਰ 'ਚ 49 ਲੱਖ ਤੋਂ ਵਧੇਰੇ ਪੀੜਤ

ਮੋਹਨਜੀਤ ਬਾਲੀਵੁੱਡ ਤੇ ਪੰਜਾਬੀ ਫ਼ਿਲਮਾਂ ਵਿੱਚ ਵੀ ਕਈ ਕਿਰਦਾਰਾਂ ਵਿੱਚ ਕੰਮ ਕਰ ਚੁੱਕੀ ਹੈ।ਜ਼ਿਕਰਯੋਗ ਹੈ ਕਿ ਮਿਸੇਜ਼ ਇੰਡੀਆ ਯੂ ਕੇ 2020  ਇੱਕ ਪਹਿਲਾਂ ਪਲੇਟਫਾਰਮ ਹੈ ਜੋ ਭਾਰਤੀ ਵਿਆਹੁਤਾ ਔਰਤਾਂ ਲਈ ਹੈ ਤੇ ਇਸ ਪਲੇਟਫਾਰਮ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਇਹ ਬਹੁਤ ਸਾਰੇ ਕਲਾਕਾਰਾਂ ਨੂੰ ਸਪੋਰਟ ਕਰਦਾ ਹੈ। ਇਨ੍ਹਾਂ ਦੀਆਂ ਟ੍ਰੇਨਿੰਗ ਸੈਸ਼ਨ ਤੋਂ ਜ਼ਿਆਦਾ ਪੂਰੀ ਤਰ੍ਹਾਂ ਬੌਧਿਕ ਤੌਰ ਤੇ ਆਤਮ ਵਿਸ਼ਵਾਸ ਬਣਾਉਣ ਵਿੱਚ ਮਦਦ ਕਰਦੀਆਂ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਪੁਜ਼ੀਸ਼ਨ 'ਤੇ ਸਿਰਫ ਤੁਹਾਡੀ ਬਾਹਰੀ ਖੂਬਸੂਰਤੀ ਹੀ ਨਹੀਂ ਬਲਕਿ ਅੰਦਰਲੀ ਖੂਬਸੂਰਤੀ ਅਤੇ ਸਰੀਰਕ ਫਿਟਨੈੱਸ ਤੁਹਾਡਾ ਪਹਿਰਾਵਾ, ਤੁਹਾਡੀ ਤੋਰ, ਤੁਹਾਡਾ ਟੇਲੈਂਟ ਅਤੇ ਤੁਹਾਡੀ ਸਕਿਨ ਦੇ ਵੀ ਨੰਬਰ ਮਿਲਦੇ ਹਨ ।

ਮੋਹਨਜੀਤ ਦਾ ਇਹ ਸੁਪਨਾ ਸੀ ਕਿ ਇਹ ਪਲੇਟਫਾਰਮ ਸਭ ਨੂੰ ਮਿਲੇ। ਜਿਸ ਦੇ ਨਾਲ ਉਹ ਹੋਰ ਔਰਤਾਂ ਜਿਨ੍ਹਾਂ ਦੇ ਬਹੁਤ ਸਾਰੇ ਸੁਪਨੇ ਹੁੰਦੇ ਹਨ ਤੇ ਉਨ੍ਹਾਂ ਵਿੱਚ ਟੇਲੈਂਟ ਹੁੰਦਾ ਹੈ ਪਰ ਉਨ੍ਹਾਂ ਨੂੰ ਹਿੰਮਤ ਤੇ ਸਲਾਹ ਦੇਣ ਨੂੰ ਕੋਈ ਨਹੀਂ ਹੁੰਦਾ।ਉਨ੍ਹਾਂ ਔਰਤਾਂ ਦੀ ਉਹ ਮਦਦ ਕਰਨਾ ਚਾਹੁੰਦੀ ਹੈ। ਉਨ੍ਹਾਂ ਨੂੰ   ਹੌਸਲਾ ਦੇਣਾ ਚਾਹੁੰਦੀ ਹੈ। ਉਨ੍ਹਾਂ ਨੂੰ ਚਾਰ ਦੀਵਾਰੀ ਵਿੱਚੋਂ ਕੱਢ ਕੇ ਉਨ੍ਹਾਂ ਨੂੰ ਬਾਹਰੀ ਦੁਨੀਆ ਦਿਖਾਉਣਾ ਚਾਹੁੰਦੀ ਹੈ।ਉਸ ਦਾ ਕਹਿਣਾ ਹੈ ਕਿ ਔਰਤਾਂ ਸਿਰਫ ਦੂਸਰਿਆਂ ਤੇ ਪਰਿਵਾਰ ਦਾ ਹੀ ਨਹੀਂ ਸੋਚਦੀਆਂ ਬਲਕਿ ਆਪਣੇ ਆਪ ਨੂੰ ਭੁਲਾ ਕੇ ਇਹ ਸਾਬਿਤ ਕਰ ਸਕਦੀਆਂ ਹਨ ਕਿ ਉਹ ਆਪਣੀਆਂ   ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਆਪਣੀਆਂ ਖੁਸ਼ੀਆਂ ਵੀ ਪ੍ਰਾਪਤ ਕਰ ਸਕਦੀਆਂ ਹਨ।

  • London
  • Mohanjit
  • source of inspiration
  • ਲੰਡਨ
  • ਮੋਹਨਜੀਤ
  • ਪ੍ਰੇਰਣਾਸਰੋਤ

ਰੂਸ 'ਚ ਫੌਜ ਦਾ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ, ਕਰੂ ਦੇ ਸਾਰੇ ਮੈਂਬਰਾਂ ਦੀ ਮੌਤ

NEXT STORY

Stories You May Like

  • smriti mandhana becomes the new captain
    ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਜ਼ਿੰਬਾਬਵੇ ਦੌਰੇ ਲਈ ਟੀਮ ਦਾ ਐਲਾਨ
  • indian origin student crowned miss india worldwide
    ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ ਵਰਲਡਵਾਈਡ 2026'
  • fir case
    ਅਵਾਰਾ ਕੁੱਤਿਆਂ ਨੂੰ ਰੋਟੀ ਖੁਆਉਣ ਵਾਲੀਆਂ ਔਰਤਾਂ ਖ਼ਿਲਾਫ਼ ਮਾਮਲਾ ਦਰਜ
  • indian hockey team announced for asian champions trophy
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ
  • indian army  pojk  girl  custody
    ਭਾਰਤੀ ਫ਼ੌਜ ਨੇ ਹਿਰਾਸਤ 'ਚ ਲਈ ਗਈ ਕੁੜੀ ਨੂੰ PoJK ਭੇਜਿਆ ਵਾਪਸ
  • women being ruined after falling into the trap of certain charlatan godmen
    ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
  • over 108 women will stage the   ramayana
    108 ਤੋਂ ਵੱਧ ਔਰਤਾਂ ਮੰਚ ’ਤੇ ਉਤਾਰਨਗੀਆਂ 'ਰਾਮਾਇਣ', AI ਡਿਜੀਟਲ ਤਕਨੀਕ ਨਾਲ ਹੋਵੇਗਾ ਮੰਚਨ
  • government   reservation  women  delhi medical council high court
    ਦਿੱਲੀ ਮੈਡੀਕਲ ਕੌਂਸਲ 'ਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ 'ਤੇ ਜਲਦ ਫੈਸਲਾ ਲਵੇ ਸਰਕਾਰ : ਹਾਈ ਕੋਰਟ
  • half day holiday for 24 october   schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • forest fire at indonesia
      ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ
    • incident  at police outpost
      ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
    • fir on school incident
      ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...
    • punjab legislative assembly elections
      ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ...
    • indian  woman farmer  strawberry  united nations
      ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ
    • cancer researcher rachna shroff dies
      ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ, ਉਸੇ ਬੀਮਾਰੀ ਨਾਲ ਹੋਈ ਮੌਤ
    • ias officer sonal goel kilimanjaro tricolour
      ਕੈਂਸਰ ਪ੍ਰਤੀ ਜਾਗਰੂਕਤਾ ਲਈ IAS ਅਧਿਕਾਰੀ ਨੇ ਕੀਤੀ ਨਵੇਕਲੀ ਪਹਿਲ ! ਕਿਲਿਮੰਜਾਰੋ...
    • mark carney statement
      ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ ਰੈਫਰੈਂਡਮ ਤੋਂ ਪਹਿਲਾਂ PM...
    • china economy likely to fall short of government target
      ਗਲੋਬਲ ਝਟਕਿਆਂ ਕਾਰਨ ਚੀਨ ਦੀ ਆਰਥਿਕਤਾ ਸਰਕਾਰੀ ਟੀਚੇ ਤੋਂ ਪਿੱਛੇ ਰਹਿਣ ਦੀ ਸੰਭਾਵਨਾ
    • nuclear power plant on moon
      2035 ਤੱਕ ਚੰਦਰਮਾ 'ਤੇ ਬਣੇਗਾ ਪ੍ਰਮਾਣੂ ਪਲਾਂਟ !  ਰੂਸ ਬਣਾ ਰਿਹੈ ਯੋਜਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +