Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    4:13:34 AM

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਰਾਣੀ ਐਲੀਜ਼ਾਬੇਥ ਦੇ ਬੇਟੇ ਪ੍ਰਿੰਸ ਐਂਡਰਿਊ ਨੇ ਗਵਾਇਆ ਸ਼ਾਹੀ ਰੁਤਬਾ, ਜਾਣੋ ਮਾਮਲਾ

INTERNATIONAL News Punjabi(ਵਿਦੇਸ਼)

ਰਾਣੀ ਐਲੀਜ਼ਾਬੇਥ ਦੇ ਬੇਟੇ ਪ੍ਰਿੰਸ ਐਂਡਰਿਊ ਨੇ ਗਵਾਇਆ ਸ਼ਾਹੀ ਰੁਤਬਾ, ਜਾਣੋ ਮਾਮਲਾ

  • Edited By Vandana,
  • Updated: 21 Nov, 2019 03:54 PM
England
london prince andrew
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਲੰਡਨ ਦੀ ਮਹਾਰਾਣੀ ਐਲੀਜ਼ਾਬੇਥ ਦੂਜੀ ਦੇ ਦੂਜੇ ਬੇਟੇ ਪ੍ਰਿੰਸ ਐਂਡਰਿਊ (59) ਨੂੰ ਆਪਣੀ ਸ਼ਾਹੀ ਰੁਤਬਾ ਛੱਡਣਾ ਪਿਆ ਹੈ। ਪ੍ਰਿੰਸ ਐਂਡਰਿਊ ਨੂੰ 'ਡਿਊਕ ਆਫ ਯਾਰਕ' ਦੀ ਉਪਾਧੀ ਮਿਲੀ ਹੋਈ ਹੈ। ਐਂਡਰਿਊ ਨੇ ਜੇਫਰੀ ਐਪਸਟਿਨ ਸਬੰਧੀ ਇਕ ਇੰਟਰਵਿਊ ਦਿੱਤਾ ਸੀ, ਜਿਸ ਦੇ ਬਾਅਦ ਤੋਂ ਹੀ ਉਹ ਮੁਸ਼ਕਲਾਂ ਨਾਲ ਘਿਰੇ ਸਨ। ਐਪਸਟਿਨ ਇਕ ਅਮਰੀਕੀ ਬਿਜ਼ਨੈੱਸਮੈਨ ਅਤੇ ਸੈਕਸ ਕ੍ਰਾਈਮ ਦੇ ਦੋਸ਼ੀ ਸਨ। ਪ੍ਰਿੰਸ ਐਂਡਰਿਊ ਦੇ ਐਪਸਟਿਨ ਨਾਲ ਸੰਬੰਧ ਸਾਹਮਣੇ ਆਉਣ ਦੇ ਬਾਅਦ ਤੋਂ ਹੀ ਸ਼ਾਹੀ ਪਰਿਵਾਰ ਦੀ ਇਮੇਜ ਨੂੰ ਕਾਫੀ ਨੁਕਸਾਨ ਹੋਇਆ। ਐਪਸਟਿਨ ਨੇ ਇਸ ਸਾਲ ਮੈਨਹੱਟਨ ਦੀ ਜੇਲ ਵਿਚ ਖੁਦਕੁਸ਼ੀ ਕਰ ਲਈ ਸੀ।

ਪ੍ਰਿੰਸ ਐਂਡਰਿਊ ਦਾ ਅਸਧਾਰਨ ਬਿਆਨ ਪਿਛਲੇ ਚਾਰ ਦਿਨਾਂ ਤੋਂ ਮੀਡੀਆ ਵਿਚ ਛਾਇਆ ਸੀ। ਇਸ ਬਿਆਨ ਵਿਚ ਉਨ੍ਹਾਂ ਨੇ ਐਪਸਟਿਨ ਦੇ ਬਾਰੇ ਵਿਚ ਗੱਲ ਕਹੀ ਸੀ ਅਤੇ ਇਸ ਨੂੰ ਟੀ.ਵੀ. 'ਤੇ ਪ੍ਰਸਾਰਿਤ ਕੀਤਾ ਗਿਆ। ਨਿਊਯਾਰਕ ਟਾਈਮਜ਼ ਵੱਲੋਂ ਕਿਹਾ ਗਿਆ ਹੈ ਕਿ ਇਸ ਨੂੰ ਕਾਫੀ ਨਕਰਾਤਕਮ ਕਵਰੇਜ ਮਿਲੀ ਅਤੇ ਪਿੰ੍ਰਸ ਦੀ ਚੈਰਿਟੀ ਨਾਲ ਸਬੰਧਤ ਕੰਪਨੀਆਂ ਨੇ ਖੁਦ ਨੂੰ ਵੱਖ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਬਾਅਦ ਐੱਫ.ਬੀ.ਆਈ. ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਦੀ ਮੰਗ ਤੱਕ ਕੀਤੀ ਜਾਣ ਲੱਗੀ। 

 

A statement by His Royal Highness The Duke of York KG. pic.twitter.com/LfMFwMyhcb

— The Royal Family (@RoyalFamily) November 20, 2019

ਐਪਸਟਿਨ ਸੈਕਸ ਤਸਕਰੀ ਦੇ ਦੋਸ਼ੀ ਸਨ। ਬਰਮਿੰਘਮ ਪੈਲੇਸ ਵੱਲੋਂ ਪ੍ਰਿੰਸ ਦਾ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ,''ਪਿਛਲੇ ਕੁਝ ਦਿਨਾਂ ਤੋਂ ਜੇਫਰੀ ਐਪਸਟਿਨ ਦੇ ਨਾਲ ਮੇਰੇ ਸੰਬੰਧਾਂ ਦੇ ਕਾਰਨ ਮੇਰੇ ਪਰਿਵਾਰ ਅਤੇ ਬਹੁਤ ਸਾਰੇ ਸੰਗਠਨਾਂ ਵਿਚ ਹੋ ਰਹੇ ਬਹੁਮੁੱਲੇ ਕੰਮਾਂ ਅਤੇ ਉਨ੍ਹਾਂ ਦੇ ਧਾਰਮਿਕ ਕੰਮਾਂ ਜਿਨ੍ਹਾਂ 'ਤੇ ਮੈਨੂੰ ਮਾਣ ਹੈ 'ਤੇ ਕਾਫੀ ਅਸਰ ਪਿਆ ਹੈ। ਇਸ ਲਈ ਮੈਂ ਮਹਾਰਾਣੀ ਨੂੰ ਕਿਹਾ ਹੈ ਕਿ ਮੈਨੂੰ ਭਵਿੱਖ ਦੇ ਜਨਤਕ ਕੰਮਾਂ ਤੋਂ ਛੁਟਕਾਰਾ ਦਿੱਤਾ ਜਾਵੇ ਅਤੇ ਉਨ੍ਹਾਂ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।''

ਜ਼ਿਕਰਯੋਗ ਹੈ ਕਿ ਪ੍ਰਿੰਸ ਐਂਡਰਿਊ ਐਲੀਜ਼ਾਬੇਥ ਦੂਜੀ ਅਤੇ ਕਿੰਗ ਫਿਲਿਪ ਦੀ ਦੂਜੀ ਔਲਾਦ ਹਨ। 59 ਸਾਲਾ ਦੇ ਪ੍ਰਿੰਸ ਐਂਡਰਿਊ ਨੇ ਆਸ ਜ਼ਾਹਰ ਕੀਤੀ ਹੈ ਕਿ ਹੁਣ ਉਨ੍ਹਾਂ ਦੇ ਸ਼ਾਹੀ ਕੰਮ ਛੱਡਣ ਨਾਲ ਹਰੇਕ ਸਵਾਲ 'ਤੇ ਤਾਲਾ ਲੱਗ ਜਾਵੇਗਾ ਜੋ ਉਨ੍ਹਾਂ ਦੇ ਪਰਿਵਾਰ 'ਤੇ ਉਠ ਰਹੇ ਸਨ। ਪ੍ਰਿੰਸ ਐਂਡਰਿਊ ਦਾ ਕਰੀਬ ਇਕ ਘੰਟੇ ਦਾ ਇੰਟਰਵਿਊ ਪ੍ਰਸਾਰਿਤ ਕੀਤਾ ਗਿਆ ਸੀ। ਐਂਡਰਿਊ 'ਤੇ ਇਹ ਦੋਸ਼ ਵੀ ਲੱਗੇ ਹਨ ਕਿ ਉਨ੍ਹਾਂ ਨੇ ਉਸ ਨਾਬਾਲਗ ਕੁੜੀ ਨਾਲ ਵੀ ਸੈਕਸ ਕੀਤਾ ਸੀ ਜਿਸ ਨੂੰ ਐਪਸਟਿਨ ਵੱਲੋਂ ਭੇਜਿਆ ਗਿਆ ਸੀ।

  • London
  • Prince Andrew
  • royal status
  • ਲੰਡਨ
  • ਪ੍ਰਿੰਸ ਐਂਡਰਿਊ
  • ਸ਼ਾਹੀ ਰੁਤਬਾ

ਮਹਿੰਦਾ ਰਾਜਪਕਸ਼ੈ ਨੇ ਚੁੱਕੀ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਸਹੁੰ

NEXT STORY

Stories You May Like

  • the biggest problems of a famous bollywood actress
    ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀਆਂ ਵਧੀਆਂ ਮੁਸ਼ਕਲਾਂ ! ਅਦਾਲਤ ਨੇ ਦੋਸ਼ ਤੈਅ ਕਰਨ ਦੇ ਦਿੱਤੇ ਹੁਕਮ, ਜਾਣੋ ਮਾਮਲਾ
  • make shahi paneer easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸ਼ਾਹੀ ਪਨੀਰ
  • sachin tendulkar praises son arjun  s brilliant debut and patience for lsg
    ਸਚਿਨ ਤੇਂਦੁਲਕਰ ਨੇ ਬੇਟੇ ਅਰਜੁਨ ਦੇ LSG ਲਈ ਸ਼ਾਨਦਾਰ ਡੈਬਿਊ ਅਤੇ ਸਬਰ ਦੀ ਕੀਤੀ ਸ਼ਲਾਘਾ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • australian judge fines x
    ਆਸਟ੍ਰੇਲੀਆਈ ਜੱਜ ਨੇ 'X' 'ਤੇ ਠੋਕਿਆ 4.48 ਕਰੋੜ ਰੁਪਏ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ
  • big news  us court sends summons to diljit dosanjh
    ਵੱਡੀ ਖਬਰ; ਅਮਰੀਕੀ ਅਦਾਲਤ ਨੇ ਦਿਲਜੀਤ ਦੋਸਾਂਝ ਨੂੰ ਭੇਜੇ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
  • wrestler vinesh phogat
    ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ, ਦਿੱਲੀ ਹਾਈ ਕੋਰਟ ਨੇ ਹਟਾਈ ਪਾਬੰਦੀ, ਜਾਣੋ ਪੂਰਾ ਮਾਮਲਾ
  • punjab police arrested akali leader
    ਨਗਰ ਕੌਂਸਲ ਚੋਣਾਂ ਜਿੱਤੇ ਅਕਾਲੀ ਆਗੂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tourist bus crashes
      ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...
    • mine collapses in china
      ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ
    • washing machine made of cardboard
      ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...
    • vietnam will buy   brahmos   from india
      ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ
    • big success for israeli army
      ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ
    • psg paris
      PSG ਦੀ ਇਤਿਹਾਸਕ ਜਿੱਤ ਮਗਰੋਂ ਪੈਰਿਸ 'ਚ ਬੇਕਾਬੂ ਹੋਏ ਹਾਲਾਤ ! ਪੁਲਸ ਨੇ 400...
    • person provoked people
      ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ ਖੁਦਕੁਸ਼ੀ ਲਈ ਉਕਸਾਇਆ! 40...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • petrol and diesel prices increase
      ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ...
    • iran faces economic crisis  us seizes  1 billion in crypto funds
      ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +