Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    6:46:48 PM

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • free petrol chandigarh

    ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ...

  • punjab bjp bjp high command punjab incharge

    ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਵਿਗਿਆਨੀਆਂ ਦਾ ਦਾਅਵਾ, ਮਾਊਥ ਵਾਸ਼ ਨਾਲ ਮਰ ਸਕਦਾ ਹੈ ਕੋਰੋਨਾਵਾਇਰਸ

INTERNATIONAL News Punjabi(ਵਿਦੇਸ਼)

ਵਿਗਿਆਨੀਆਂ ਦਾ ਦਾਅਵਾ, ਮਾਊਥ ਵਾਸ਼ ਨਾਲ ਮਰ ਸਕਦਾ ਹੈ ਕੋਰੋਨਾਵਾਇਰਸ

  • Edited By Vandana,
  • Updated: 16 May, 2020 03:16 PM
England
london scientists
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਵਾਇਰਸ ਨੂੰ ਮਾਰ ਦੇਣ ਦੀ ਸਮਰੱਥਾ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸਰੀਮੈਡੀਕਲ ਵਿਗਿਆਨੀਆਂ ਦੀ ਇਕ ਅੰਤਰਰਾਸ਼ਟਰੀ ਟੀਮ ਦੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਮਾਊਥ ਵਾਸ਼ ਵਿਚ ਵੀ ਕੋਰੋਨਾਰ ਦੇ ਸੈੱਲਾਂ ਨੂੰ ਇਨਫੈਕਟਿਡ ਕਰਨ ਤੋਂ ਪਹਿਲਾਂ ਹੀ ਮਾਊਥ ਵਾਸ਼ ਵਾਇਰਸ ਨੂੰ ਮਾਰਕੇ ਕੋਵਿਡ-19 ਤੋਂ ਬਚਾ ਸਕਦਾ ਹੈ। ਭਾਵੇਂਕਿ ਇਸ ਤੋਂ ਪਹਿਲਾਂ ਵਿਸ਼ਵ ਸਿਹਤ ਸੰਗਠਨ ਨੇ ਮਾਊਥ ਵਾਸ਼ ਸਬੰਧੀ ਵੱਖਰੀ ਰਾਏ ਦਿੱਤੀ ਸੀ। ਵਿਸ਼ਵ ਸਿਹਤ ਸੰਗਠਨ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਫਿਲਹਾਲ ਕੋਈ ਸਬੂਤ ਮੌਜੂਦ ਨਹੀਂ ਹੈ ਕਿ ਮਾਊਥ ਵਾਸ਼ ਤੁਹਾਨੂੰ ਕੋਰੋਨਾਵਾਇਰਸ ਦੇ ਇਨਫੈਕਸ਼ਨ ਤੋਂ ਬਚਾਏ ਪਰ ਆਰਕਸਫੋਰਡ ਯੂਨੀਵਰਸਿਟੀ ਪ੍ਰੈੱਸ ਦੀ ਫੰਕਸ਼ਨ ਮੈਗਜ਼ੀਨ ਵਿਚ ਛਪੇ ਅਧਿਐਨ ਦੇ ਮੁਤਾਬਕ,''ਮਾਊਥ ਵਾਸ਼ ਵਿਚ ਵਾਇਰਸ ਨੂੰ ਮਾਰਨ ਦੀ ਸਮਰੱਥਾ ਹੈ ਅਤੇ ਇਸ ਨੂੰ ਲੈਕੇ ਕਲੀਨਿਕਲ ਟ੍ਰਾਇਲ ਕਰਨਾ ਬਹੁਤ ਜ਼ਰੂਰੀ ਹੈ।''

ਬ੍ਰਿਟੇਨ ਦੀ ਕਾਰਡਿਫ ਯੂਨੀਵਰਸਿਟੀ ਦੇ ਖੋਜੀਆਂ ਨੇ ਫੰਕਸ਼ਨ ਵਿਚ ਅਧਿਐਨ ਪ੍ਰਕਾਸ਼ਿਤ ਕੀਤਾ ਹੈ। ਖੋਜੀਆਂ ਦੀ ਟੀਮ ਨੂੰ ਕਾਰਡਿਫ ਯੂਨੀਵਰਸਿਟੀ ਦੇ ਵਾਯਰੋਲੌਜੀਸਟਾਂ ਦੇ ਨਾਲ-ਨਾਲ ਨੌਟਿੰਘਮ, ਕੋਲੋਰਾਡੋ, ਓਟਾਵਾ, ਬਾਰਸੀਲੋਨਾ ਸਮੇਤ ਹੋਰ ਯੂਨੀਵਰਸਿਟੀਆਂ ਦੇ ਮਾਹਰਾਂ ਦਾ ਵੀ ਸਮਰਥਨ ਮਿਲਿਆ ਸੀ। ਭਾਵੇਂਕਿ ਖੋਜੀਆਂ ਨੇ ਇਹ ਨਹੀਂ ਕਿਹਾ ਹੈ ਕਿ ਫਿਲਹਾਲ ਬਾਜ਼ਾਰ ਵਿਚ ਮੌਜੂਦ ਮਾਊਥ ਵਾਸ਼ ਕੋਰੋਨਾ ਤੋਂ ਬਚਾ ਸਕਦਾ ਹੈ ਪਰ ਇਸ ਨੂੰ ਲੈਕੇ ਅੱਗੇ ਰਿਸਰਚ ਕਰਨਾ ਫਾਇਦੇਮੰਦ ਹੋ ਸਕਦਾ ਹੈ। ਅਸਲ ਵਿਚ ਕੋਰੋਨਾਵਾਇਰਸ 'Enveloped Viruses' ਕਲਾਸ ਦੇ ਹੁੰਦੇ ਹਨ।ਇਸ ਦਾ ਮਤਲਬ ਇਹ ਹੋਇਆ ਕਿ ਇਹ ਇਕ ਫੈਟੀ ਪਰਤ ਨਾਲ ਢਕਿਆ ਹੁੰਦਾ ਹੈ। ਇਹ ਪਰਤ ਕੁਝ ਖਾਸ ਕਿਸਮ ਦੇ ਕੈਮੀਕਲ ਨਾਲ ਖਤਮ ਹੋ ਜਾਂਦੀ ਹੈ। 

ਪੜ੍ਹੋ ਇਹ ਅਹਿਮ ਖਬਰ- ਬ੍ਰਿਟਿਸ਼ ਸਿਗਰਟ ਕੰਪਨੀ ਦਾ ਦਾਅਵਾ- ਕੋਵਿਡ-19 ਦਾ ਟੀਕਾ ਤਿਆਰ, ਜਲਦੀ ਹੋਵੇਗਾ ਇਨਸਾਨਾਂ 'ਤੇ ਟ੍ਰਾਇਲ

ਰਿਸਰਚ ਅਧਿਐਨ ਵਿਚ ਕਿਹਾ ਗਿਆ ਹੈਕਿ ਮਾਊਥ ਵਾਸ਼ ਕੋਰੋਨਾਵਾਇਰਸ ਦੀ ਬਾਹਰੀ ਕਵਰ ਨੂੰ ਖਤਮ ਕਰ ਸਕਦਾ ਹੈ। ਟੈਸਟ ਟਿਊਬ ਵਿਚ ਕੀਤੇ ਗਏ ਪ੍ਰਯੋਗ ਵਿਚ ਪਾਇਆ ਗਿਆ ਕਿ ਕੁਝ ਮਾਊਥ ਵਾਸ਼ ਵਿਚ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ Enveloped Viruses ਦੀ ਬਾਹਰੀ ਪਰਤ ਨੂੰ ਖਤਮ ਕਰ ਦਿੰਦੇ ਹਨ।ਖੋਜੀਆਂ ਦਾ ਕਹਿਣਾ ਹੈ ਕਿ ਦੰਦਾਂ ਨੂੰ ਸਾਫ ਕਰਨ ਲਈ ਵਰਤੇ ਜਾਣ ਵਾਲੇ ਮਾਊਥ ਵਾਸ਼ ਵਿਚ Chlorhexidine, Cetylpyridinium Chloride, Hydrogen Peroxide ਅਤੇ Povidone-Iodine ਜਿਹੇ ਕੈਮੀਕਲ ਹੁੰਦੇ ਹਨ। ਅਧਿਐਨ ਦੇ ਮੁਤਾਬਕ ਇਹਨਾਂ ਕੈਮੀਕਲਾਂ ਵਿਚ ਇਨਫੈਕਸ਼ਨ ਨੂੰ ਰੋਕਣ ਦੀ ਸਮਰੱਥਾ ਹੁੰਦੀ ਹੈ।

  • London
  • Scientists
  • Coronavirus
  • ਲੰਡਨ
  • ਵਿਗਿਆਨੀ
  • ਕੋਰੋਨਾਵਾਇਰਸ

ਰੂਸ 'ਚ ਕੋਰੋਨਾ ਦੇ 9,200 ਨਵੇਂ ਮਾਮਲੇ, ਜਾਣੋ ਬਾਕੀ ਦੇਸ਼ਾਂ ਦਾ ਹਾਲ

NEXT STORY

Stories You May Like

  • bajwa  s big claim in the vidhan sabha
    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
  • women  s asia cup may be held in uae
    ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • trump makes big claim about oil and gas
    ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ ਕਰ'ਤਾ ਵੱਡਾ ਦਾਅਵਾ
  • gold may fall by 37   shocking report on gold prices has come out
    37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fake messages sent to uk prime minister
      ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...
    • new york mayor mamdani speech
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ
    • big relief to imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
    • russia ukraine conflict
      ਯੂਕ੍ਰੇਨ ਨੇ ਰੂਸ 'ਤੇ ਕਰ'ਤਾ ਸਭ ਤੋਂ ਵੱਡਾ ਹਮਲਾ ! ਇਕੋ ਵਾਰੀ ਦਾਗ'ਤੇ 620...
    • punjabi family in italy
      ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ, ਲੱਖਾਂ ਦੇ ਗਹਿਣੇ ਤੇ ਨਗਦੀ...
    • chinas steel industry sees big decline
      ਚੀਨ ਦੇ ਸਟੀਲ ਉਦਯੋਗ 'ਚ ਵੱਡੀ ਗਿਰਾਵਟ! ਇੱਕ ਦਹਾਕੇ ਦੇ ਹੇਠਲੇ ਪੱਧਰ 'ਤੇ...
    • chinese economy
      ਪਟੜੀ ਤੋਂ ਲਹਿ ਗਈ ਚੀਨ ਦੀ ਅਰਥਵਿਵਸਥਾ ! ਰਾਸ਼ਟਰੀ ਬਿਊਰੋ ਨੇ ਜਾਰੀ ਕੀਤੇ...
    • xi jinping address
      ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਦੇਸ਼ ਵਾਸੀਆਂ ਨੂੰ 'ਲੜਾਕੂ ਭਾਵਨਾ' ਪੈਦਾ...
    • pakistan defense agreements
      ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ
    • amarpali mango  premium cherry and frozen   french fries
      ਆਮਰਪਾਲੀ ਅੰਬ, ਪ੍ਰੀਮੀਅਮ ਚੈਰੀ ਅਤੇ ਫ੍ਰੋਜ਼ਨ ‘ਫ੍ਰੈਂਚ ਫ੍ਰਾਈਜ਼’ ਨੂੰ ਮਿਲੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +